ਇਕ ਜ਼ਿਲ੍ਹੇ ਦੇ 30 ਸਕੂਲ ਅਗਲੇ ਹੁਕਮਾ ਤੱਕ ਰਹਿਣਗੇ ਬੰਦ

ਜ਼ਿਲ੍ਹਾ ਮੈਜਿਸਟਰੇਟ ਅਮਰਪ੍ਰੀਤ ਕੌਰ ਸੰਧੂ ਨੇ ਹੜ ਪ੍ਰਭਾਵਿਤ ਇਲਾਕਿਆਂ ਵਿੱਚ ਅਗਲੇ ਹੁਕਮਾਂ ਤੱਕ ਸਕੂਲ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਹਨ ਉਹਨਾਂ ਨੇ ਇਹ ਹੁਕਮ ਜਿਲਾ ਸਿੱਖਿਆ ਵਿਭਾਗ ਤੋਂ ਪ੍ਰਾਪਤ ਰਿਪੋਰਟ ਦੇ ਆਧਾਰ ਤੇ ਜਾਰੀ ਕੀਤੇ ਗਏ ਹਨ। ਫਾਜਿਲਕਾ 7 ਸਤੰਬਰ, ਦੇਸ਼ ਕਲਿੱਕ ਬਿਓਰੋ : ਜ਼ਿਲ੍ਹਾ ਮੈਜਿਸਟਰੇਟ ਅਮਰਪ੍ਰੀਤ ਕੌਰ ਸੰਧੂ ਨੇ ਹੜ ਪ੍ਰਭਾਵਿਤ ਇਲਾਕਿਆਂ ਵਿੱਚ […]

Continue Reading

ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਪਸ਼ੂਧਨ ਦੀ ਦੇਖਭਾਲ ਲਈ 481 ਵੈਟਰਨਰੀ ਟੀਮਾਂ ਤਾਇਨਾਤ, 22000 ਤੋਂ ਵੱਧ ਪਸ਼ੂਆਂ ਦਾ ਇਲਾਜ ਕੀਤਾ

ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਵਿੱਚ 12 ਹਜ਼ਾਰ ਕੁਇੰਟਲ ਤੋਂ ਵੱਧ ਫੀਡ ਅਤੇ 5090 ਕੁਇੰਟਲ ਚਾਰਾ ਅਤੇ ਸਾਇਲੇਜ ਵੰਡਿਆ: ਗੁਰਮੀਤ ਸਿੰਘ ਖੁੱਡੀਆਂ ਚੰਡੀਗੜ੍ਹ, 7 ਸਤੰਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਸੂਬੇ ਵਿੱਚ ਆਏ ਭਿਆਨਕ ਹੜ੍ਹਾਂ ਦੇ ਮੱਦੇਨਜ਼ਰ ਪੰਜਾਬ ਦੇ ਪਸ਼ੂ ਪਾਲਣ […]

Continue Reading

ਗੈਂਗਸਟਰ ਗੋਲਡੀ ਬਰਾੜ ਦਾ ਸਾਥੀ ਪੰਜ ਪਿਸਤੌਲਾਂ ਸਮੇਤ ਕਾਬੂ

ਗੋਲਡੀ ਬਰਾੜ ਦੇ ਨਿਰਦੇਸ਼ਾਂ `ਤੇ ਉਸ ਦੇ ਮੁੱਖ ਸਹਿਯੋਗੀ ਮਲਕੀਅਤ ਸਿੰਘ ਉਰਫ਼ ਕਿੱਟਾ ਭਾਨੀ ਰਾਹੀਂ ਖ਼ਰੀਦੇ ਗਏ ਸਨ ਹਥਿਆਰ : ਡੀਜੀਪੀ ਗੌਰਵ ਯਾਦਵ  ਪੁਖ਼ਤਾ ਇਤਲਾਹ ਤੋਂ ਪਤਾ ਲੱਗਾ ਹੈ ਕਿ ਸੂਬੇ ਵਿੱਚ ਸਨਸਨੀਖੇਜ਼ ਅਪਰਾਧ ਦੀ ਸਾਜਿ਼ਸ਼ ਰਚ ਰਿਹਾ ਸੀ ਗੋਲਡੀ ਬਰਾੜ ਗੈਂਗ : ਏ.ਡੀ.ਜੀ.ਪੀ. ਏ.ਜੀ.ਟੀ.ਐਫ. ਪ੍ਰਮੋਦ ਬਾਨ ਚੰਡੀਗੜ੍ਹ, 7 ਸਤੰਬਰ, ਦੇਸ਼ ਕਲਿੱਕ ਬਿਓਰੋ : ਮੁੱਖ […]

Continue Reading

ਰਿਪੋਰਟਾਂ ਲੈਣ ਦੀ ਥਾਂ ਪ੍ਰਧਾਨ ਮੰਤਰੀ ਪੰਜਾਬ ਦੌਰੇ ਦੌਰਾਨ ਵੱਡੇ ਰਾਹਤ ਪੈਕੇਜ ਦਾ ਕਰਨ ਐਲਾਨ

ਰਾਜ ਸਭਾ ਮੈਂਬਰ ਸੰਜੇ ਸਿੰਘ ਅਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਫਾਜ਼ਿਲਕਾ ਦੇ ਸਰਹੱਦੀ ਪਿੰਡਾਂ ਦਾ ਦੌਰਾ ਸੌਂਦ ਨੇ ਆਪਣਾ ਜਨਮ ਦਿਨ ਪ੍ਰਭਾਵਿਤ ਲੋਕਾਂ ਦੀ ਸੇਵਾ ਦੇ ਲੇਖੇ ਲਾਇਆ ਚੰਡੀਗੜ੍ਹ, 7 ਸਤੰਬਰ, ਦੇਸ਼ ਕਲਿੱਕ ਬਿਓਰੋ : ਰਾਜ ਸਭਾ ਮੈਂਬਰ ਸੰਜੇ ਸਿੰਘ ਅਤੇ ਪੰਜਾਬ ਦੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਫਾਜ਼ਿਲਕਾ ਜ਼ਿਲ੍ਹੇ ਦੇ […]

Continue Reading

ਸੱਪ ਦੇ ਡੰਗ ਦੇ ਇਲਾਜ ਲਈ ਤੁਰੰਤ ਸਰਕਾਰੀ ਹਸਪਤਾਲ ਪਹੁੰਚੋ : ਸਿਹਤ ਵਿਭਾਗ

ਮੋਹਾਲੀ, 7 ਸਤੰਬਰ, ਦੇਸ਼ ਕਲਿੱਕ ਬਿਓਰੋ : ਮੀਂਹ ਪੈਣ ਅਤੇ ਹੜ੍ਹ ਦਾ ਪਾਣੀ ਆਉਣ ਤੋਂ ਬਾਅਦ ਸੱਪ ਦੇ ਡੰਗਣ ਦਾ ਜ਼ਿਆਦਾ ਖਤਰਾ ਬਣਿਆ ਰਹਿੰਦਾ ਹੈ। ਸੱਪ ਦੇ ਡੰਗਣ ਤੋਂ ਬਾਅਦ ਕਈ ਲੋਕ ਘਬਰਾ ਜਾਂਦੇ ਹਨ ਤੇ ਡਾਕਟਰ ਪਹੁੰਚਣ ਵਿਚ ਦੇਰੀ ਕਰ ਦਿੰਦੇ ਹਨ। ਇਸ ਨੂੰ ਲੈ ਕੇ ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਤੁਰੰਤ ਹਸਪਤਾਲ ਪਹੁੰਚਣ […]

Continue Reading

ਨੈਸ਼ਨਲ ਐਵਾਰਡੀ ਅਧਿਆਪਕਾਂ ਨੇ ਅਧਿਆਪਕ ਦਿਵਸ ਮੌਕੇ ਹੜ੍ਹ ਰਾਹਤ ਕਾਰਜਾਂ ਲਈ ਦਿੱਤੇ 1.25 ਲੱਖ ਰੁਪਏ

ਮੁੱਖ ਮੰਤਰੀ ਹੜ੍ਹ ਰਾਹਤ ਫੰਡ ਵਿੱਚ ਯੋਗਦਾਨ ਪਾਉਣ ਲਈ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੂੰ ਸੌਂਪਿਆ ਚੈੱਕ ਚੰਡੀਗੜ੍ਹ, 7 ਸਤੰਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਲਈ ਇਸ ਔਖੀ ਘੜੀ ਵਿੱਚ ਇੱਕਜੁਟਤਾ ਦੀ ਮਿਸਾਲ ਪੇਸ਼ ਕਰਦਿਆਂ ਨੈਸ਼ਨਲ ਐਵਾਰਡੀ ਟੀਚਰਜ਼ ਐਸੋਸੀਏਸ਼ਨ (ਨਾਟਾ) ਪੰਜਾਬ ਨੇ ਰਾਜ ਸਰਕਾਰ ਦੇ ਹੜ੍ਹ ਰਾਹਤ ਕਾਰਜਾਂ ਵਿੱਚ ਆਪਣਾ ਯੋਗਦਾਨ ਪਾਉਣ ਲਈ ਅਧਿਆਪਕ ਦਿਵਸ […]

Continue Reading

ਸਕੂਲ ਖੋਲ੍ਹਣ ਨੂੰ ਲੈ ਕੇ ਸਿਖਿਆ ਮੰਤਰੀ ਵੱਡਾ ਐਲਾਨ

ਚੰਡੀਗੜ੍ਹ, 7 ਸਤੰਬਰ, ਦੇਸ਼ ਕਲਿੱਕ ਬਿਓਰੋ : ਸਕੂਲ ਖੋਲ੍ਹਣ ਨੂੰ ਲੈ ਕੇ ਸਿਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਵੱਡਾ ਐਲਾਨ ਕੀਤਾ ਗਿਆ ਹੈ। ਪੰਜਾਬ ਰਾਜ ਦੇ ਵਿੱਦਿਅਕ ਅਦਾਰਿਆਂ ਦੇ ਖੁੱਲਣ ਸੰਬੰਧੀ ਜ਼ਰੂਰੀ ਜਾਣਕਾਰੀ ਅਤੇ ਹਿਦਾਇਤਾਂ

Continue Reading

ਪੰਜਾਬ ਸਰਕਾਰ ਵੱਲੋਂ PPS ਅਧਿਕਾਰੀਆਂ ਦੀਆਂ ਬਦਲੀਆਂ

ਚੰਡੀਗੜ੍ਹ, 7 ਸਤੰਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਸਰਕਾਰ ਵੱਲੋਂ PPS ਅਧਿਕਾਰੀਆਂ ਦੀਆਂ ਬਦਲੀਆਂ ਕੀਤੀਆਂ ਗਈਆਂ ਹਨ।

Continue Reading

ਦਿਲ ਦਾ ਦੌਰਾ ਪੈਣ ਕਾਰਨ ਪੰਜਾਬੀ ਨੌਜਵਾਨ ਦੀ ਅਮਰੀਕਾ ’ਚ ਮੌਤ

ਅੰਮ੍ਰਿਤਸਰ, 7 ਸਤੰਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਤੋਂ ਆਪਣੇ ਚੰਗੇ ਭਵਿੱਖ ਲਈ ਅਮਰੀਕਾ ਗਏ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋਣ ਦੀ ਦੁੱਖਦਾਈ ਖਬਰ ਸਾਹਮਣੇ ਆਈ ਹੈ। ਅੰਮ੍ਰਿਤਸਰ ਜ਼ਿਲ੍ਹੇ ਦੇ ਨੌਜਵਾਨ ਦੀ ਅਮਰੀਕਾ ’ਚ ਮੌਤ ਹੋ ਗਈ। ਪਿੰਡ ਭਿੰਦੀਸੈਦਾਂ ਦਾ ਨੌਜਵਾਨ ਗੁਰਜੰਟ ਸਿੰਘ ਡੇਢ ਸਾਲ ਪਹਿਲਾਂ ਅਮਰੀਕਾ ਗਿਆ ਸੀ। ਉਹ ਕੈਲੀਫੋਰਨੀਆ […]

Continue Reading

ਅੱਜ ਲੱਗੇਗਾ ਚੰਦ ਗ੍ਰਹਿਣ, ਜਾਣੋ ਕਿਉਂ ਲੱਗਦਾ ਗ੍ਰਹਿਣ?

ਚੰਡੀਗੜ੍ਹ, 7 ਸਤੰਬਰ, ਦੇਸ਼ ਕਲਿੱਕ ਬਿਓਰੋ : ਇਸ ਸਾਲ ਦਾ ਆਖਰੀ ਚੰਦ ਗ੍ਰਹਿਣ (Chandra Grahan) ਅੱਜ ਭਾਰਤ ਵਿੱਚ ਦਿਖਾਈ ਦੇਵੇਗਾ। ਅੱਜ ਲੱਗਣ ਵਾਲਾ ਚੰਦ ਗ੍ਰਹਿਣ ਕਰੀਬ 3 ਘੰਟੇ 28 ਮਿੰਟ 2 ਸੈਕਿੰਗ ਰਹੇਗਾ। ਅੱਜ ਸ਼ਾਮ ਨੂੰ 9.58 ਵਜੇ ਚੰਦ ਗ੍ਰਹਿਣ ਸ਼ੁਰੂ ਹੋਵੇਗਾ ਅਤੇ 8 ਸਤੰਬਰ 2025 ਦੇ ਸਵੇਰੇ 1.26 ਵਜੇ ਤੱਕ ਰਹੇਗਾ। ਅੱਜ ਨਵੀਂ ਦਿੱਲੀ, […]

Continue Reading