ਹੜ੍ਹਾਂ ਦੌਰਾਨ ਅਪਣੀਆਂ ਜਾਨਾਂ ਗਵਾਉਂਣ ਵਾਲੇ ਲੋਕਾਂ ਦੇ ਪਰਿਵਾਰਿਕ ਮੈਂਬਰਾਂ ਨੂੰ ਸਰਕਾਰ ਵੱਲੋਂ ਦਿੱਤੀ ਗਈ ਆਰਥਿਕ ਸਹਾਇਤਾ
ਚਾਰ ਪਰਿਵਾਰਾਂ ਨੂੰ 4-4 ਲੱਖ ਰੁਪਏ ਦੇ ਚੈੱਕ ਕੀਤੇ ਭੇਂਟ ਚੰਡੀਗੜ੍ਹ/ਪਠਾਨਕੋਟ, 4 ਸਤੰਬਰ, ਦੇਸ਼ ਕਲਿੱਕ ਬਿਓਰੋ : ਪਿਛਲੇ ਦਿਨ੍ਹਾਂ ਦੋਰਾਨ ਆਏ ਹੜ੍ਹਾਂ ਦੀ ਕੁਦਰਤੀ ਮਾਰ ਹੇਠ ਜਿੱਥੇ ਪੰਜਾਬ ਦੀਆਂ ਫਸਲਾਂ ਪ੍ਰਭਾਵਿੱਤ ਹੋਈਆਂ ਹਨ, ਪਸ਼ੂਧਨ ਦਾ ਨੁਕਸਾਨ ਹੋਇਆ, ਲੋਕਾਂ ਦੇ ਘਰ ਵੀ ਪ੍ਰਭਾਵਿੱਤ ਹੋਏ ਹਨ ਉੱਥੇ ਹੀ ਨਾਲ ਸਭ ਤੋਂ ਦੁੱਖਦਾਈ ਘਟਨਾਵਾਂ ਸਾਡੀਆਂ ਬਹੁਤ ਹੀ ਕੀਮਤੀ […]
Continue Reading
