ਯੂ.ਕੇ. ਵਿੱਚ ਭਾਰਤ ਦੇ ਆਨਰੇਰੀ ਕੌਂਸਲ ਜਨਰਲ ਨੇ PSIC ਹੈੱਡਕੁਆਰਟਰ ਦਾ ਕੀਤਾ ਦੌਰਾ
ਚੰਡੀਗੜ, 4 ਸਤੰਬਰ, ਦੇਸ਼ ਕਲਿੱਕ ਬਿਓਰੋ : ਇੰਗਲੈਂਡ ਵਿੱਚ ਭਾਰਤ ਦੇ ਆਨਰੇਰੀ ਕੌਂਸਲ ਜਨਰਲ ਸ੍ਰੀ ਜੇ.ਐਮ. ਮੀਨੂੰ ਮਲਹੋਤਰਾ ਨੇ ਅੱਜ ਚੰਡੀਗੜ ਵਿੱਚ ਪੰਜਾਬ ਰਾਜ ਸੂਚਨਾ ਕਮਿਸ਼ਨ (ਪੀ.ਐਸ.ਆਈ.ਸੀ.) ਹੈੱਡਕੁਆਰਟਰ ਦਾ ਦੌਰਾ ਕੀਤਾ। ਉਨਾਂ ਨੇ ਪੰਜਾਬ ਦੇ ਮੁੱਖ ਸੂਚਨਾ ਕਮਿਸ਼ਨਰ ਸ੍ਰੀ ਇੰਦਰਪਾਲ ਸਿੰਘ ਧੰਨਾ ਅਤੇ ਰਾਜ ਸੂਚਨਾ ਕਮਿਸ਼ਨਰ ਸ੍ਰੀ ਹਰਪ੍ਰੀਤ ਸੰਧੂ ਨਾਲ ਮੀਟਿੰਗ ਕੀਤੀ। ਉਨਾਂ ਨੇ ਸ਼ਾਸਨ […]
Continue Reading
