ਪੰਜਾਬ ’ਚ ਸਾਬਕਾ ਸਰਪੰਚ ਦੇ ਪੁੱਤਰ ਦਾ ਗੋਲੀਆਂ ਮਾਰ ਕੇ ਕਤਲ

ਪੰਜਾਬ

ਬਰਨਾਲਾ, 4 ਅਕਤੂਬਰ, ਦੇਸ਼ ਕਲਿੱਕ ਬਿਓਰੋ :

ਸਾਬਕਾ ਸਰਪੰਚ ਦੇ ਪੁੱਤਰ ਦਾ ਅੱਜ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਜ਼ਿਲ੍ਹਾ ਬਰਨਾਲਾ ਦੇ ਪਿੰਡ ਸਹਿਣਾ ਦੀ ਸਾਬਕਾ ਸਰਪੰਚ ਗੁਰਮੀਤ ਕੌਰ ਦੇ ਪੁੱਤ ਸੁਖਵਿੰਦਰ ਸਿੰਘ ਕਲਕੱਤਾ ਦਾ ਅੱਜ ਪਿੰਡ ਦੇ ਬੱਸ ਅੱਡੇ ਉਤੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ। ਇਸ ਘਟਨਾ ਦਾ ਪਤਾ ਚਲਦਿਆਂ ਹੀ ਪੁਲਿਸ ਮੌਕੇ ਉਤੇ ਪਹੁੰਚ ਗਈ। ਦੱਸਿਆ ਜਾ ਰਿਹਾ ਹੈ ਕਿ ਸੁਖਵਿੰਦਰ ਸਿੰਘ ਪਹਿਲਾਂ ਕਾਂਗਰਸ ਵਿੱਚ ਕੰਮ ਕਰਦਾ ਸੀ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।