PPSC ਨੇ ਕੱਢੀਆਂ ਅਸਾਮੀਆਂ

ਚੰਡੀਗੜ੍ਹ, 9 ਅਕਤੂਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਪਬਲਿਕ ਸਰਵਿਸ ਕਮਿਸ਼ਨ (PPSC) ਵੱਲੋਂ ਅਸਾਮੀਆਂ ਕੱਢੀਆਂ ਗਈਆਂ ਹਨ। ਪੀਪੀਐਸਸੀ ਵੱਲੋਂ 3 ਨਵੰਬਰ 2025 ਤੱਕ ਯੋਗ ਉਮੀਦਵਾਰਾਂ ਤੋਂ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ। ਪੰਜਾਬ ਪਬਲਿਕ ਸਰਵਿਸ ਕਮਿਸ਼ਨ ਨੇ ਜ਼ਿਲ੍ਹਾ ਡੀਫੈਂਸ ਸਰਵਿਸ ਵੈਲਫੇਅਰ (ਗਰੁੱਪ ਏ) ਦੀ ਭਰਤੀ ਲਈ ਅਰਜ਼ੀਆਂ ਮੰਗੀਆਂ ਹਨ। ਇਹ ਵੀ ਪੜ੍ਹੋ : ਕੇਂਦਰ ਸਰਕਾਰ … ਅੱਗੇ ਪੜ੍ਹੋ PPSC ਨੇ ਕੱਢੀਆਂ ਅਸਾਮੀਆਂ