ਪੰਜਾਬੀ ਗਾਇਕ ਗੁਰਮੀਤ ਮਾਨ ਨਹੀ ਰਹੇ

ਪੰਜਾਬ ਮਨੋਰੰਜਨ

ਰੂਪਨਗਰ, 9 ਅਕਤੂਬਰ: ਦੇਸ਼ ਕਲਿੱਕ ਬਿਓਰੋ :

ਪੰਜਾਬੀ ਮਿਊਜ਼ਿਕ ਇੰਡਸਟਰੀ ਤੋਂ ਇਕ ਵਾਰ ਫਿਰ ਮੰਦਭਾਗੀ ਖਬਰ ਸਾਹਮਣੇ ਆਈ ਹੈ। ਪੰਜਾਬੀ ਲੋਕ ਗਾਇਕ ਗੁਰਮੀਤ ਮਾਨ ਦਾ ਦੇਹਾਂਤ ਹੋ ਗਿਆ ਹੈ। ਗੁਰਮੀਤ ਮਾਨ ਰੂਪਨਗਰ ਜ਼ਿਲ੍ਹੇ ਦੇ ਰਹਿਣ ਵਾਲੇ ਸਨ ਅਤੇ ਉਹ ਪੁਲਿਸ ਵਿੱਚ ਨੌਕਰੀ ਵੀ ਕਰਦੇ ਸਨ। ਤੁਹਾਨੂੰ ਦੱਸ ਦੇਈਏ ਕਿ ਗਾਇਕ ਗੁਰਮੀਤ ਮਾਨ ਤੇ ਪ੍ਰੀਤ ਪਾਇਲ ਦੀ ਦੋਗਾਣਾ ਜੋੜੀ ਨੇ ਪੰਜਾਬੀ ਸੱਭਿਆਚਾਰ ਦੀ ਲੰਮੇ ਸਮੇਂ ਤੋਂ ਸੇਵਾ ਨਿਭਾਈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।