ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਵੱਲੋਂ ਅਹੁਦੇਦਾਰਾਂ ਦਾ ਐਲਾਨ ਪੰਜਾਬ ਅਕਤੂਬਰ 9, 2025ਅਕਤੂਬਰ 9, 2025Leave a Comment on ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਵੱਲੋਂ ਅਹੁਦੇਦਾਰਾਂ ਦਾ ਐਲਾਨ ਚੰਡੀਗੜ੍ਹ, 9 ਅਕਤੂਬਰ, ਦੇਸ਼ ਕਲਿੱਕ ਬਿਓਰੋ : ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵੱਲੋਂ ਅੱਜ ਹੋਰ ਅਹੁਦੇਦਾਰਾਂ ਦਾ ਐਲਾਨ ਕੀਤਾ ਗਿਆ ਹੈ। ਪਾਰਟੀ ਦੇ ਸੂਬਾ ਪ੍ਰਧਾਨ ਹਰਪ੍ਰੀਤ ਸਿੰਘ ਵੱਲੋਂ ਅਹੁਦੇਦਾਰਾਂ ਦੀ ਦੂਜੀ ਲਿਸਟ ਜਾਰੀ ਕੀਤੀ ਗਈ ਹੈ। ਉਨ੍ਹਾਂ ਨਵੇਂ ਅਹੁਦੇਦਾਰਾਂ ਨੂੰ ਵਧਾਈ ਦਿੱਤੀ ਹੈ।