ਚੰਡੀਗੜ੍ਹ, 10 ਅਕਤੂਬਰ, ਦੇਸ਼ ਕਲਿੱਕ ਬਿਓਰੋ :
ਅਧਿਆਪਕਾਂ ਦੀਆਂ ਅਸਾਮੀਆਂ ਨਿਕਲਣ ਦੀ ਉਡੀਕ ਕਰ ਰਹੇ ਨੌਜਵਾਨਾਂ ਲਈ ਇਹ ਅਹਿਮ ਖਬਰ ਹੈ ਕਿ ਪੰਜਾਬ ਵਿੱਚ ਅਧਿਆਪਕਾਂ ਦੀਆਂ ਅਸਾਮੀਆਂ ਲਈ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ ਵੱਲੋਂ ਚਲਾਏ ਜਾ ਰਹੇ ਵੱਖ ਵੱਖ ਸਕੂਲਾਂ ਵਾਸੇ ਪ੍ਰਿੰਸੀਪਲ ਅਤੇ ਟੀਚਿੰਗ ਅਸਾਮੀਆਂ ਭਰਨ ਲਈ ਅਰਜ਼ੀਆਂ ਦੀ ਮੰਗ ਕੀਤੀ ਹੈ। ਯੋਗ ਉਮੀਦਵਾਰ 22 ਅਕਤੂਬਰ ਤੱਕ ਅਰਜ਼ੀਆਂ ਭੇਜ ਸਕਦੇ ਹਨ।
ਇਹ ਵੀ ਪੜ੍ਹੋ : PPSC ਨੇ ਕੱਢੀਆਂ ਅਸਾਮੀਆਂ

ਇਹ ਵੀ ਪੜ੍ਹੋ : ਕੇਂਦਰ ਸਰਕਾਰ ਨੇ NESTS ਅਧੀਨ ਕੱਢੀਆਂ ਅਧਿਆਪਕਾਂ ਅਤੇ ਨਾਨ ਸਟਾਫ਼ ਦੀਆਂ 7267 ਅਸਾਮੀਆਂ




