ਪੰਜਾਬ ‘ਚ ਤਿਉਹਾਰਾਂ ਦੇ ਮੱਦੇਨਜ਼ਰ ਰਹਿਣਗੀਆਂ ਛੁੱਟੀਆਂ

ਪੰਜਾਬ

ਚੰਡੀਗੜ੍ਹ, 13 ਅਕਤੂਬਰ, ਦੇਸ਼ ਕਲਿਕ ਬਿਊਰੋ :
ਪੰਜਾਬ ਵਿੱਚ ਤਿਉਹਾਰਾਂ ਦੇ ਮੱਦੇਨਜ਼ਰ ਛੁੱਟੀਆਂ ਰਹਿਣਗੀਆਂ। ਇਨ੍ਹਾਂ ਛੁੱਟੀਆਂ ਵਿੱਚ 20 ਅਕਤੂਬਰ ਨੂੰ ਦੀਵਾਲੀ ਅਤੇ 22 ਅਕਤੂਬਰ ਨੂੰ ਵਿਸ਼ਵਕਰਮਾ ਦਿਵਸ ਸ਼ਾਮਲ ਹਨ।
ਦੂਜੇ ਪਾਸੇ, 16 ਅਕਤੂਬਰ ਨੂੰ ਬਾਬਾ ਬੰਦਾ ਸਿੰਘ ਬਹਾਦਰ ਦੇ ਜਨਮ ਦਿਨ, 22 ਅਕਤੂਬਰ ਨੂੰ ਗੋਵਰਧਨ ਪੂਜਾ ਅਤੇ 23 ਅਕਤੂਬਰ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਗੁਰੂ ਗੱਦੀ ਦਿਵਸ ਲਈ ਰਾਖਵੀਆਂ ਛੁੱਟੀਆਂ ਦਾ ਐਲਾਨ ਕੀਤਾ ਗਿਆ ਹੈ। ਸਰਕਾਰੀ ਦਫ਼ਤਰ ਰਾਖਵੀਆਂ ਛੁੱਟੀਆਂ ‘ਤੇ ਖੁੱਲ੍ਹੇ ਰਹਿੰਦੇ ਹਨ ਅਤੇ ਨਿਯਮਤ ਕੰਮ ਕੀਤਾ ਜਾਂਦਾ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।