ਚੰਡੀਗੜ੍ਹ, 15 ਅਕਤੂਬਰ, ਦੇਸ਼ ਕਲਿੱਕ ਬਿਓਰੋ :
ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਵਿੱਚ ਸਪੋਰਟ ਪਰਸਨ ਲਈ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ। ਯੋਗ ਉਮੀਦਵਾਰ 30 ਅਕਤੂਬਰ 2025 ਸਮਾਂ 5 ਵਜੇ ਤੱਕ ਅਰਜ਼ੀਆਂ ਭੇਜ ਸਕਦੇ ਹਨ। ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਬਠਿੰਡਾ ਵਿਚ 10 ਸਪੋਰਟ ਪਰਸਨ ਲਈ ਅਰਜ਼ੀਆਂ ਮੰਗੀਆਂ ਹਨ। (Govt. Job) ਹੋਰ ਜਾਣਕਾਰੀ ਜ਼ਿਲ੍ਹਾ ਬਠਿੰਡਾ ਦੀ ਵੈਬਸਾਈਟ ਉਤੇ ਦੇਖੀ ਜਾ ਸਕਦੀ ਹੈ।
ਇਹ ਵੀ ਪੜ੍ਹੋ : ਪੰਜਾਬ ਦੀ ਇਕ ਜ਼ਿਲ੍ਹਾ ਅਦਾਲਤ ’ਚ ਨਿਕਲੀਆਂ ਅਸਾਮੀਆਂ

ਇਹ ਵੀ ਪੜ੍ਹੋ : PPSC ਨੇ ਕੱਢੀਆਂ ਅਸਾਮੀਆਂ
