CM ਮਾਨ ਦੀ FAKE ਵੀਡੀਓ ਬਣਾ ਕੇ ਸੋਸ਼ਲ ਮੀਡੀਆ ’ਤੇ ਪਾਉਣ ਵਾਲੇ ਖਿਲਾਫ FIR ਦਰਜ

ਪੰਜਾਬ

ਮੋਹਾਲੀ, 21 ਅਕਤੂਬਰ, ਦੇਸ਼ ਕਲਿੱਕ ਬਿਓਰੋ :

ਸੋਸ਼ਲ ਮੀਡੀਆ ਉਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਕਥਿਤ ਫੇਕ ਵੀਡੀਓ ਪਾਉਣ ਦੇ ਮਾਮਲੇ ਵਿੱਚ ਸਾਈਬਰ ਸੈਲ ਵੱਲੋਂ ਮਾਮਲਾ ਦਰਜ ਕੀਤਾ ਗਿਆ। ਸਟੇਟ ਸਾਈਬਰ ਸੈਲ ਮੋਹਾਲੀ ਵਿੱਚ ਵੀਡੀਓ ਪਾਉਣ ਵਾਲੇ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ। ਦੋਸ਼ ਹੈ ਕਿ ਟੈਕਨਾਲੋਜੀ ਦੀ ਦੁਰਵਰਤੋਂ ਕਰਦੇ ਹੋਏ ਮੁੱਖ ਮੰਤਰੀ ਦਾ ਅਕਸ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ। ਸਟੇਟ ਸਾਈਬਰ ਸੈਲ ਵੱਲੋਂ ਜਗਮਨ ਸਮਰਾ ਨਾਂ ਦੇ ਇਕ ਵਿਅਕਤੀ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।