ਪੰਜਾਬ ’ਚ ਨਿਕਲੀਆਂ ਪ੍ਰੋਫੈਸਰਾਂ ਦੀਆਂ ਅਸਾਮੀਆਂ

ਚੰਡੀਗੜ੍ਹ, 24 ਅਕਤੂਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਵਿੱਚ 106 ਪ੍ਰੋਫੈਸਰਾਂ ਦੀਆਂ ਅਸਾਮੀਆਂ ਨਿਕਲੀਆਂ ਹਨ। ਬਾਬਾ ਫਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਿਜ਼, ਫਰੀਦਕੋਟ ਵਿੱਚ 106 ਪ੍ਰੋਫੈਸਰਾਂ ਦੀਆਂ ਅਸਾਮੀਆਂ ਲਈ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ। ਇਹ ਅਸਾਮੀਆਂ ਰੇਗੂਲਰ ਤੌਰ ਉਤੇ ਹੋਣਗੀਆਂ। ਯੋਗ ਉਮੀਦਵਾਰ 3 ਨਵੰਬਰ 2025 ਤੱਕ ਆਨਲਾਈਨ ਅਪਲਾਈ ਕਰ ਸਕਦੇ ਹਨ। posts of professors ਇਹ … ਅੱਗੇ ਪੜ੍ਹੋ ਪੰਜਾਬ ’ਚ ਨਿਕਲੀਆਂ ਪ੍ਰੋਫੈਸਰਾਂ ਦੀਆਂ ਅਸਾਮੀਆਂ