ਪੰਜਾਬ ਸਰਕਾਰ ਨੇ 112 ਦਵਾਈਆਂ ਦੀ ਵਿਕਰੀ ‘ਤੇ ਲਾਈ ਪੂਰੀ ਤਰ੍ਹਾਂ ਪਾਬੰਦੀ, ਪੜ੍ਹੋ ਸੂਚੀ

ਚੰਡੀਗੜ੍ਹ, 27 ਅਕਤੂਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ 112 ਦਵਾਈਆਂ ਦੀ ਵਿਕਰੀ ਉਤੇ ਪੂਰੀ ਤਰ੍ਹਾਂ ਰੋਕ ਲਗਾਈ ਗਈ ਹੈ। ਪਿਛਲੇ ਦਿਨੀਂ ਦਵਾਈਆਂ ਸੈਂਪਲ ਫੇਲ੍ਹ ਹੋਣ ਤੋਂ ਬਾਅਦ ਸਰਕਾਰ ਵੱਲੋਂ ਇਹ ਫੈਸਲਾ ਕੀਤਾ ਗਿਆ ਹੈ।  CDSCO ਵੱਲੋਂ ਇਨ੍ਹਾਂ ਦਵਾਈਆਂ ਨੂੰ ਘਟੀਆਂ ਦਵਾਈ ਐਲਾਨਿਆ ਗਿਆ ਹੈ। ਪੰਜਾਬ ਸਰਕਾਰ ਵੱਲੋਂ ਹੁਕਮਾਂ ਵਿੱਚ ਕਿਹਾ ਗਿਆ … ਅੱਗੇ ਪੜ੍ਹੋ ਪੰਜਾਬ ਸਰਕਾਰ ਨੇ 112 ਦਵਾਈਆਂ ਦੀ ਵਿਕਰੀ ‘ਤੇ ਲਾਈ ਪੂਰੀ ਤਰ੍ਹਾਂ ਪਾਬੰਦੀ, ਪੜ੍ਹੋ ਸੂਚੀ