ਬਠਿੰਡਾ, 29 ਅਕਤੂਬਰ, ਦੇਸ਼ ਕਲਿੱਕ ਬਿਓਰੋ :
ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵੱਲੋਂ ਬਠਿੰਡਾ ਦੇ ਜ਼ਿਲ੍ਹਾ ਪ੍ਰਧਾਨਾ ਅਤੇ ਸਰਕਲ ਪ੍ਰਧਾਨ ਨਿਯੁਕਤ ਕੀਤੇ ਗਏ ਹਨ। ਸੂਬਾ ਪ੍ਰਧਾਨ ਹਰਪ੍ਰੀਤ ਸਿੰਘ ਵੱਲੋਂ ਜਾਣਕਾਰੀ ਦਿੱਤੀ ਗਈ ਹੈ। ਆਬਜਰਬਰ ਪਰਮਿੰਦਰ ਸਿੰਘ ਢੀਂਡਸਾ, ਰਣਜੀਤ ਸਿੰਘ ਔਲਖ, ਅਮਨਇੰਦਰ ਸਿੰਘ ਬਨੀ ਅਤੇ ਮਨਪ੍ਰੀਤ ਸਿੰਘ ਭੋਲੂਵਾਲ ਦੀ ਯੋਗ ਅਗਵਾਈ ਵਿਚ ਜਿਲ੍ਹਾ ਬਠਿੰਡਾ ਦੇ ਜਿਲ੍ਹਾ ਪ੍ਰਧਾਨ (ਦਿਹਾਤੀ ਤੇ ਸ਼ਹਿਰੀ) ਅਤੇ ਸਰਕਲ ਪ੍ਰਧਾਨਾਂ ਦੀ ਚੌਣ ਸਰਬਸੰਮਤੀ ਨਾਲ ਹੋਈ। ਹੇਠ ਲਿਖੇ ਅਨੁਸਾਰ ਅਹੁਦੇਦਾਰ ਨਿਯੁਕਤ ਕੀਤੇ ਗਏ ਹਨ।







