ਡਾ. ਰਵਜੋਤ ਸਿੰਘ ਨੇ ਮੇਘਾਲਿਆ ਦੇ ਮੁੱਖ ਮੰਤਰੀ ਨੂੰ ਸੱਦਾ ਦਿੱਤਾ

ਚੰਡੀਗੜ੍ਹ, 27 ਅਕਤੂਬਰ: ਦੇਸ਼ ਕਲਿੱਕ ਬਿਊਰੋ : ਨੌਵੇਂ ਪਾਤਿਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਵਸ ਲਈ ਦੇਸ਼ ਭਰ ਦੇ ਮੁੱਖ ਮੰਤਰੀਆਂ ਨੂੰ ਸੱਦਾ ਦੇਣ ਦੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪਹਿਲ ਤਹਿਤ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਮੇਘਾਲਿਆ ਦੇ ਮੁੱਖ ਮੰਤਰੀ ਸ੍ਰੀ ਕੋਨਰਾਡ ਕੋਂਗਕਲ ਸੰਗਮਾ ਅਤੇ ਲੋਕ ਨਿਰਮਾਣ […]

Continue Reading

ਭਗਵੰਤ ਮਾਨ ਵੱਲੋਂ ਭਾਰਤ ਦੇ ਰਾਸ਼ਟਰਪਤੀ ਨੂੰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਸਮਾਗਮਾਂ ਵਿੱਚ ਸ਼ਾਮਲ ਹੋਣ ਦਾ ਸੱਦਾ

ਨਵੀਂ ਦਿੱਲੀ/ਚੰਡੀਗੜ੍ਹ 27 ਅਕਤੂਬਰ: ਦੇਸ਼ ਕਲਿੱਕ ਬਿਊਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਭਾਰਤ ਦੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੂੰ ਪਵਿੱਤਰ ਨਗਰ ਸ੍ਰੀ ਅਨੰਦਪੁਰ ਸਾਹਿਬ ਵਿਖੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਸਮਾਗਮਾਂ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ। ਇੱਥੇ ਰਾਸ਼ਟਰਪਤੀ ਭਵਨ ਵਿਖੇ ਹੋਈ ਮੀਟਿੰਗ ਵਿੱਚ ਭਗਵੰਤ ਸਿੰਘ ਮਾਨ […]

Continue Reading

ਹਰਭਜਨ ਸਿੰਘ ਈ.ਟੀ.ਓ ਅਤੇ ਬਰਿੰਦਰ ਕੁਮਾਰ ਗੋਇਲ ਨੇ ਪੁਡੂਚੇਰੀ ਦੇ ਮੁੱਖ ਮੰਤਰੀ ਐਨ. ਰੰਗਾਸਾਮੀ ਨੂੰ ਦਿੱਤਾ ਸੱਦਾ

ਚੰਡੀਗੜ੍ਹ, 27 ਅਕਤੂਬਰ: ਦੇਸ਼ ਕਲਿੱਕ ਬਿਊਰੋ : ਨੌਵੇਂ ਪਾਤਿਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਵਸ ਲਈ ਦੇਸ਼ ਭਰ ਦੇ ਮੁੱਖ ਮੰਤਰੀਆਂ ਨੂੰ ਸੱਦਾ ਦੇਣ ਦੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪਹਿਲ ਤਹਿਤ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਅਤੇ ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਪੁਡੂਚੇਰੀ ਦੇ ਮੁੱਖ […]

Continue Reading

ਪੰਜਾਬ ਯੂਨੀਵਰਸਿਟੀ ਵੱਲੋਂ ਨੌਵੇਂ ਪਾਤਸ਼ਾਹ ਦੀ ਸ਼ਹੀਦੀ ਸ਼ਤਾਬਦੀ ਸਬੰਧੀ ਸੈਮੀਨਾਰ ਰੋਕਣ ਦੀ ਹਰਕਤ ਨਿੰਦਣਯੋਗ – SGPC ਪ੍ਰਧਾਨ

ਅੰਮ੍ਰਿਤਸਰ, 27 ਅਕਤੂਬਰ: ਦੇਸ਼ ਕਲਿੱਕ ਬਿਊਰੋ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਵੱਲੋਂ ਵਿਦਿਆਰਥੀ ਜਥੇਬੰਦੀ ਸੱਥ ਦੇ ਯੂਨੀਵਰਸਿਟੀ ਵਿਖੇ ਕਰਵਾਏ ਜਾ ਰਹੇ ਸੈਮੀਨਾਰ ਨੂੰ ਰੋਕਣ ਦੀ ਹਰਕਤ ਦਾ ਨੋਟਿਸ ਲੈਂਦਿਆਂ ਇਸ ਦੀ ਸਖਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ। ਐਡਵੋਕੇਟ ਧਾਮੀ ਨੇ ਜਾਰੀ ਬਿਆਨ ਵਿੱਚ ਕਿਹਾ ਕਿ […]

Continue Reading

ਮਜ਼ਦੂਰ ਯੂਨੀਅਨ ਦਾ ਪ੍ਰਧਾਨ ਆਪਣੇ ਸਾਥੀਆਂ ਸਮੇਤ ‘ਆਪ’ ਵਿੱਚ ਸ਼ਾਮਿਲ

ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਸਾਰੇ ਆਗੂਆਂ ਦਾ ਆਪ ਵਿੱਚ ਕੀਤਾ ਸਵਾਗਤ ਤਰਨਤਾਰਨ 27 ਅਕਤੂਬਰ, ਦੇਸ਼ ਕਲਿੱਕ ਬਿਓਰੋ : ਤਰਨਤਾਰਨ ਜਿਮਨੀ ਚੋਣ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੂੰ ਵੱਡੀ ਸਫਲਤਾ ਮਿਲੀ ਹੈ। ਸੋਮਵਾਰ ਨੂੰ ਮੰਡੀ ਮਜ਼ਦੂਰ ਯੂਨੀਅਨ ਦੇ ਪ੍ਰਧਾਨ ਦਲਬੀਰ ਸਿੰਘ ਆਪਣੇ ਸਾਥੀਆਂ ਸਮੇਤ ਆਕਾਲੀ ਦਲ ਛੱਡ ਕੇ ‘ਆਪ’ ਵਿੱਚ ਸ਼ਾਮਿਲ ਹੋ ਗਏ। ਉਨ੍ਹਾਂ […]

Continue Reading

ਪੰਜਾਬ ਵਿਜੀਲੈਂਸ ਬਿਊਰੋ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਭ੍ਰਿਸ਼ਟਾਚਾਰ ਵਿਰੁੱਧ ਇੱਕਜੁੱਟ ਹੋ ਕੇ ਚੁੱਕੀ ਸਹੁੰ

ਵਿਜੀਲੈਂਸ ਬਿਊਰੋ ਵੱਲੋਂ ਦਿਆਨਤਦਾਈ ਨਾਲ ਮਨਾਇਆ ਜਾਵੇਗਾ ਵਿਜੀਲੈਂਸ ਜਾਗਰੂਕਤਾ ਹਫ਼ਤਾ ਚੰਡੀਗੜ੍ਹ, 27 ਅਕਤੂਬਰ, 2025, ਦੇਸ਼ ਕਲਿੱਕ ਬਿਓਰੋ : ਕੇਂਦਰੀ ਵਿਜੀਲੈਂਸ ਕਮਿਸ਼ਨ ਦੀ ਅਗਵਾਈ ਹੇਠ ਦੇਸ਼ ਭਰ ਵਿੱਚ ਸ਼ੁਰੂ ਕੀਤੀ ਪਹਿਲਕਦਮੀ ਦੇ ਹਿੱਸੇ ਵਜੋਂ, ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਵੀ 27 ਅਕਤੂਬਰ ਤੋਂ 2 ਨਵੰਬਰ, 2025 ਤੱਕ ਸੂਬੇ ਭਰ ਵਿੱਚ ਸਾਲਾਨਾ ਵਿਜੀਲੈਂਸ ਜਾਗਰੂਕਤਾ ਹਫ਼ਤਾ ਮਨਾਇਆ ਜਾਵੇਗਾ। ਇਸ […]

Continue Reading

12 ਸੂਬਿਆਂ ’ਚ ਹੋਵੇਗਾ SIR, ਚੋਣ ਕਮਿਸ਼ਨ ਨੇ ਕੀਤਾ ਐਲਾਨ

ਨਵੀਂ ਦਿੱਲੀ, 27 ਅਕਤੂਬਰ, ਦੇਸ਼ ਕਲਿੱਕ ਬਿਓਰੋ : ਭਾਰਤ ਦੇ ਚੋਣ ਕਮਿਸ਼ਨ ਵੱਲੋਂ ਅੱਜ ਐਸ ਆਈ ਆਰ ਨੂੰ ਲੈ ਕੇ ਅਹਿਮ ਪ੍ਰੈਸ ਕਾਨਫਰੰਸ ਕੀਤੀ ਗਈ। ਚੋਣ ਕਮਿਸ਼ਨ ਵੱਲੋਂ ਕਿਹਾ ਗਿਆ ਕਿ ਬਿਹਾਰ ਵਿੱਚ ਐਸ ਆਈ ਆਰ ਦਾ ਪਹਿਲਾ ਪੜਾਅ ਸਫਲਤਾਪੂਰਕ ਪੂਰਾ ਹੋ ਚੁੱਕਿਆ ਹੈ। ਹੁਣ ਦੂਜਾ ਪੜਾਅ ਦੌਰਾਨ 12 ਸੂਬਿਆਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿੱਚ […]

Continue Reading

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ

ਅਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਫ਼ਤਿਹ ਨਗਰ ਦਿੱਲੀ ਤੋਂ ਅਗਲੇ ਪੜਾਅ ਗੁਰਦੁਆਰਾ ਸੀਸ ਗੰਜ ਸਾਹਿਬ ਤਰਾਵੜੀ ਹਰਿਆਣਾ ਲਈ ਰਵਾਨਾਅੰਮ੍ਰਿਤਸਰ, 27 ਅਕਤੂਬਰ, ਦੇਸ਼ ਕਲਿੱਕ ਬਿਓਰੋ :ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਦੇ ਸਬੰਧ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਧੋਬੜੀ ਸਾਹਿਬ ਆਸਾਮ ਤੋਂ ਆਰੰਭ […]

Continue Reading

ਤਰਨ ਤਾਰਨ ਉਪ ਚੋਣ ਦੇ ਮੱਦੇਨਜ਼ਰ ਪੋਲਿੰਗ ਸਟਾਫ਼ ਦੀ ਰਿਹਰਸਲ ਹੋਈ

ਮਾਸਟਰ ਟਰੇਨਰਾਂ ਨੇ ਪੋਲਿੰਗ ਸਟਾਫ਼ ਨੂੰ ਈ.ਵੀ.ਐੱਮ ਦੇ ਨਾਲ ਸਮੁੱਚੀ ਚੋਣ ਪ੍ਰੀਕ੍ਰਿਆ ਦੀ ਜਾਣਕਾਰੀ ਦਿੱਤੀ ਸੰਯੁਕਤ ਮੁੱਖ ਚੋਣ ਅਧਿਕਾਰੀ ਸਕੱਤਰ ਸਿੰਘ ਬੱਲ ਨੇ ਰਿਹਰਸਲ ਦਾ ਜਾਇਜ਼ਾ ਲਿਆ ਚੰਡੀਗੜ੍ਹ, 27 ਅਕਤੂਬਰ, ਦੇਸ਼ ਕਲਿੱਕ ਬਿਓਰੋ : 11 ਨਵੰਬਰ ਨੂੰ ਹੋਣ ਵਾਲੀ ਵਿਧਾਨ ਸਭਾ ਹਲਕਾ 021-ਤਰਨ ਤਾਰਨ ਦੀ ਉਪ ਚੋਣ ਦੇ ਮੱਦੇਨਜ਼ਰ ਜ਼ਿਲ੍ਹਾ ਚੋਣ ਦਫ਼ਤਰ ਵੱਲੋਂ ਤਾਇਨਾਤ ਕੀਤੇ […]

Continue Reading

ਕੰਗਨਾ ਰਣੌਤ ਦੀ ਬਠਿੰਡਾ ਦੀ ਅਦਾਲਤ ‘ਚ ਪੇਸ਼ੀ, ਟਵੀਟ ਕਰਨ ਉਤੇ ਮੰਗੀ ਮੁਆਫੀ

ਬਠਿੰਡਾ, 27 ਅਕਤੂਬਰ, ਦੇਸ਼ ਕਲਿੱਕ ਬਿਓਰੋ : ਭਾਜਪਾ ਦੀ ਐਮਪੀ ਅਤੇ ਆਦਾਕਾਰ ਕੰਗਨਾ ਰਣੌਤ ਅੱਜ ਮਾਣਹਾਨੀ ਮਾਮਲੇ ਵਿੱਚ ਬਠਿੰਡਾ ਦੀ ਅਦਾਲਤ ਵਿੱਚ ਪੇਸ਼ ਹੋਈ। ਸਖਤ ਸੁਰੱਖਿਆ ਪ੍ਰਬੰਧ ਹੇਠ ਕੰਗਨਾ ਰਣੌਤ ਨੂੰ ਅਦਾਲਤ ਤੱਕ ਲਿਆਂਦਾ ਗਿਆ। ਕੰਗਨਾ ਰਣੌਤ ਵੱਲੋਂ ਬੇਬੇ ਮਹਿੰਦਰ ਕੌਰ ਦੇ ਮਾਮਲੇ ਵਿੱਚ ਮੁਆਫੀ ਮੰਗ ਲਈ ਹੈ। ਕੰਗਨਾ ਨੇ ਕਿਹਾ ਕਿ ਮੈਨੂੰ ਗਲਤ ਫਹਿਮੀ […]

Continue Reading