ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ

ਸ੍ਰੀ ਆਨੰਦਪੁਰ ਸਾਹਿਬ ਵਿਖੇ ਰੋਜ਼ਾਨਾ 12 ਹਜ਼ਾਰ ਸੰਗਤ ਦੇ ਠਹਿਰਣ ਲਈ ਟੈਂਟ ਸਿਟੀ ਬਣਨੀ ਸ਼ੁਰੂ: ਸੌਂਦ   – 3 ਥਾਂਵਾਂ ਉੱਤੇ ਬਣਨ ਵਾਲੀ ਟੈਂਟ ਸਿਟੀ ਉੱਤੇ ਖਰਚੇ ਜਾਣਗੇ 21 ਕਰੋੜ ਰੁਪਏ   – 19 ਤੋਂ 30 ਨਵੰਬਰ ਤੱਕ ਸੰਗਤ ਦੇ ਠਹਿਰਣ ਲਈ ਦਿੱਤੀਆਂ ਜਾਣਗੀਆਂ ਸ਼ਾਨਦਾਰ ਸੁਵਿਧਾਵਾਂ ਚੰਡੀਗੜ੍ਹ, 27 ਅਕਤੂਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ […]

Continue Reading

ਭਗਵੰਤ ਸਿੰਘ ਮਾਨ ਸਰਕਾਰ ਵਲੋਂ ਡੇਰਾਬੱਸੀ ਹਲਕੇ ਨੂੰ ਵੱਡਾ ਤੋਹਫ਼ਾ

ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ 10.01 ਕਰੋੜ ਦੀ ਲਾਗਤ ਨਾਲ ਬਣਨ ਵਾਲੀ ਡੇਰਾਬੱਸੀ-ਮੁਬਾਰਿਕਪੁਰ-ਰਾਮਗੜ੍ਹ ਸੜਕ ਦਾ ਨੀਹ ਪੱਥਰ ਰੱਖਿਆ ਡੇਰਾਬੱਸੀ (ਸਾਹਿਬਜ਼ਾਦਾ ਅਜੀਤ ਸਿੰਘ ਨਗਰ), 27 ਅਕਤੂਬਰ, ਦੇਸ਼ ਕਲਿੱਕ ਬਿਓਰੋ :ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਸਰਕਾਰ ਵਲੋਂ ਡੇਰਾਬੱਸੀ ਹਲਕੇ ਦੀ ਵੱਡੀ ਮੰਗ ਨੂੰ ਪੂਰਾ ਕਰਦਿਆਂ ਹਲਕਾ ਵਿਧਾਇਕ ਸ. ਕੁਲਜੀਤ ਸਿੰਘ ਰੰਧਾਵਾ ਨੇ ਅੱਜ ਡੇਰਾਬੱਸੀ-ਮੁਬਾਰਿਕਪੁਰ-ਰਾਮਗੜ੍ਹ ਸੜਕ (ਲੰਬਾਈ […]

Continue Reading

ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਭਲਕੇ

ਚੰਡੀਗੜ੍ਹ, 27 ਅਕਤੂਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਬੁਲਾਈ ਗਈ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਇਹ ਮੀਟਿੰਗ 28 ਅਕਤੂਬਰ ਨੂੰ ਚੰਡੀਗੜ੍ਹ ਵਿਖੇ ਹੋਵੇਗੀ। ਇਹ ਮੀਟਿੰਗ ਮੁੱਖ ਮੰਤਰੀ ਦੀ ਰਿਹਾਇਸ਼ ਵਿਖੇ ਸਵੇਰੇ 10 ਵਜੇ ਹੋਵੇਗੀ।

Continue Reading

ਬਠਿੰਡਾ ਦੀ ਅਦਾਲਤ ਵਿੱਚ ਅੱਜ ਪੇਸ਼ ਹੋਵੇਗੀ ਕੰਗਨਾ ਰਣੌਤ

ਬਠਿੰਡਾ, 27 ਅਕਤੂਬਰ, ਦੇਸ਼ ਕਲਿੱਕ ਬਿਓਰੋ : 2021 ਦੇ ਕਿਸਾਨ ਅੰਦੋਲਨ ਮੌਕੇ ਬਜ਼ੁਰਗ ਕਿਸਾਨ ਮਹਿਲਾ ਉਤੇ ਟਿੱਪਣੀ ਕਰਨ ਦੇ ਮਾਮਲੇ ਵਿੱਚ ਆਦਾਕਾਰ ਤੇ ਐਮਪੀ ਕੰਗਨਾ ਰਣੌਤ ਅੱਜ ਬਠਿੰਡਾ ਦੀ ਅਦਾਲਤ ਵਿੱਚ ਪੇਸ਼ ਹੋਵੇਗੀ। ਅਦਾਲਤ ਨੇ ਪਹਿਲਾਂ ਕਈ ਵਾਰ ਕੰਗਨਾ ਨੂੰ ਸੰਮਨ ਜਾਰੀ ਕੀਤੇ, ਪ੍ਰੰਤੂ ਉਹ ਅਦਾਲਤ ਵਿੱਚ ਪੇਸ਼ ਨਹੀਂ ਹੋਈ। ਕੰਗਨਾ ਦੇ ਵਕੀਲ ਨੇ ਵੀਡੀਓ […]

Continue Reading

ਦੇਸ਼ ਦੇ 8 ਹਜ਼ਾਰ ਅਜਿਹੇ ਸਕੂਲ ਜਿੱਥੇ ਇਕ ਵੀ ਵਿਦਿਆਰਥੀ ਨਹੀਂ, 20 ਹਜ਼ਾਰ ਤੋਂ ਵੱਧ ਅਧਿਆਪਕ ਕਰ ਰਹੇ ਨੇ ਨੌਕਰੀ

ਨਵੀਂ ਦਿੱਲੀ, 27 ਅਕਤੂਬਰ, ਦੇਸ਼ ਕਲਿੱਕ ਬਿਓਰੋ : ਸਿੱਖਿਆ ਮੰਤਰਾਲੇ ਵੱਲੋਂ ਸੂਬਿਆਂ ਦੀ ਸਥਿਤੀ ਨੂੰ ਲੈ ਕੇ ਤਿਆਰ ਕੀਤੀ ਗਈ ਰਿਪੋਰਟ ਵਿੱਚ ਹੈਰਾਨ ਕਰਨ ਵਾਲੇ ਤੱਥ ਸਾਹਮਣੇ ਆਏ ਹਨ। ਦੇਸ਼ ਭਰ ਵਿੱਚ ਅਜਿਹੇ ਕਰੀਬ 8 ਹਜ਼ਾਰ ਸਕੂਲ ਹਨ ਜਿੱਥੇ ਇਕ ਵੀ ਵਿਦਿਆਰਥੀ ਨਹੀਂ ਪੜ੍ਹਦਾ, ਪ੍ਰੰਤੂ 20 ਹਜ਼ਾਰ ਤੋਂ ਜ਼ਿਆਦਾ ਅਧਿਆਪਕ ਡਿਊਟੀ ਕਰ ਰਹੇ ਹਨ ਅਤੇ […]

Continue Reading

ਪੰਜਾਬ ਸਰਕਾਰ ਨੇ 112 ਦਵਾਈਆਂ ਦੀ ਵਿਕਰੀ ‘ਤੇ ਲਾਈ ਪੂਰੀ ਤਰ੍ਹਾਂ ਪਾਬੰਦੀ, ਪੜ੍ਹੋ ਸੂਚੀ

ਚੰਡੀਗੜ੍ਹ, 27 ਅਕਤੂਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ 112 ਦਵਾਈਆਂ ਦੀ ਵਿਕਰੀ ਉਤੇ ਪੂਰੀ ਤਰ੍ਹਾਂ ਰੋਕ ਲਗਾਈ ਗਈ ਹੈ। ਪਿਛਲੇ ਦਿਨੀਂ ਦਵਾਈਆਂ ਸੈਂਪਲ ਫੇਲ੍ਹ ਹੋਣ ਤੋਂ ਬਾਅਦ ਸਰਕਾਰ ਵੱਲੋਂ ਇਹ ਫੈਸਲਾ ਕੀਤਾ ਗਿਆ ਹੈ।  CDSCO ਵੱਲੋਂ ਇਨ੍ਹਾਂ ਦਵਾਈਆਂ ਨੂੰ ਘਟੀਆਂ ਦਵਾਈ ਐਲਾਨਿਆ ਗਿਆ ਹੈ। ਪੰਜਾਬ ਸਰਕਾਰ ਵੱਲੋਂ ਹੁਕਮਾਂ ਵਿੱਚ ਕਿਹਾ ਗਿਆ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ

ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 27-10-2025 ਜੈਤਸਰੀ ਮਹਲਾ ੯ ॥ ਹਰਿ ਜੂ ਰਾਖਿ ਲੇਹੁ ਪਤਿ ਮੇਰੀ ॥ ਜਮ ਕੋ ਤ੍ਰਾਸ ਭਇਓ ਉਰ ਅੰਤਰਿ ਸਰਨਿ ਗਹੀ ਕਿਰਪਾ ਨਿਧਿ ਤੇਰੀ ॥੧॥ ਰਹਾਉ ॥ ਮਹਾ ਪਤਿਤ ਮੁਗਧ ਲੋਭੀ ਫੁਨਿ ਕਰਤ ਪਾਪ ਅਬ ਹਾਰਾ ॥ ਭੈ ਮਰਬੇ ਕੋ ਬਿਸਰਤ ਨਾਹਿਨ ਤਿਹ ਚਿੰਤਾ ਤਨੁ ਜਾਰਾ ॥੧॥ ਕੀਏ ਉਪਾਵ […]

Continue Reading

‘ਵਿਸ਼ਵ ਥੱਪੜ ਚੈਂਪੀਅਨਸ਼ਿਪ’: ਜੁਝਾਰ ਸਿੰਘ ਬਣਿਆ ਪਹਿਲਾ ਸਿੱਖ ਚੈਂਪੀਅਨ

ਚੰਡੀਗੜ੍ਹ, 26 ਅਕਤੂਬਰ: ਦੇਸ਼ ਕਲਿੱਕ ਬਿਊਰੋ : ਪੰਜਾਬ ਦੇ ਰੂਪਨਗਰ ਜ਼ਿਲ੍ਹੇ ਦੇ ਚਮਕੌਰ ਸਾਹਿਬ ਦਾ ਰਹਿਣ ਵਾਲਾ ਜੁਝਾਰ ਸਿੰਘ, ਅਬੂ ਧਾਬੀ ਵਿੱਚ ਹੋਏ ਪਾਵਰ ਸਲੈਪ ਮੁਕਾਬਲੇ ਦਾ ਪਹਿਲਾ ਸਿੱਖ ਚੈਂਪੀਅਨ ਬਣ ਗਿਆ ਹੈ। 24 ਅਕਤੂਬਰ ਨੂੰ ਹੋਏ ਮੁਕਾਬਲੇ ਵਿੱਚ, ਜੁਝਾਰ ਨੇ ਰੂਸ ਦੇ ਮੁਕਾਬਲੇਬਾਜ਼, ਐਂਟੋਨੀ ਗਲੁਸ਼ਕਾ ਨੂੰ ਇੱਕ ਜ਼ੋਰਦਾਰ ਥੱਪੜ ਨਾਲ ਹਰਾਇਆ। ਜੁਝਾਰ ਸਿੰਘ ਨੇ […]

Continue Reading

ਲੁਧਿਆਣਾ: ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਕੱਢਿਆ ਜਾਵੇਗਾ

ਲੁਧਿਆਣਾ, 26 ਅਕਤੂਬਰ: ਦੇਸ਼ ਕਲਿੱਕ ਬਿਊਰੋ : ਵਿਧਾਇਕ ਸਰਵਜੀਤ ਕੌਰ ਮਾਣੂੰਕੇ, ਵਿਧਾਇਕ ਮਦਨ ਲਾਲ ਬੱਗਾ, ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ ਨੇ ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਅਤੇ ਨਗਰ ਨਿਗਮ ਕਮਿਸ਼ਨਰ ਆਦਿੱਤਿਆ ਡਚਲਵਾਲ ਨਾਲ ਐਤਵਾਰ ਨੂੰ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਸਮਰਪਿਤ ਕਰਵਾਏ ਜਾਣ ਵਾਲੇ ਵਿਸ਼ਾਲ ਨਗਰ ਕੀਰਤਨ ਦੇ […]

Continue Reading

ਮਾਨ ਸਰਕਾਰ ਨੇ ‘ਆਟਾ-ਦਾਲ’ ਯੋਜਨਾ ਨੂੰ ਬਣਾਇਆ ‘ਪੂਰਾ ਰਾਸ਼ਨ ਪੈਕੇਜ’, ਨਵੇਂ ਸਾਲ ਤੋਂ 1.42 ਕਰੋੜ ਲੋਕਾਂ ਨੂੰ ਮਿਲੇਗੀ ਹੋਮ ਡਿਲੀਵਰੀ !

ਚੰਡੀਗੜ੍ਹ, 26 ਅਕਤੂਬਰ: ਦੇਸ਼ ਕਲਿੱਕ ਬਿਊਰੋ : ਪੰਜਾਬ ਦੇ ਲੱਖਾਂ ਪਰਿਵਾਰਾਂ ਲਈ ਇੱਕ ਇਤਿਹਾਸਕ ਐਲਾਨ! ਬਹੁਤ ਜਲਦ ਸ਼ੁਰੂ ਹੋਣ ਜਾ ਰਿਹਾ ਹੈ ਘਰ-ਘਰ ਰਾਸ਼ਨ ਵੰਡ ਦਾ ਕੰਮ। ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ (AAP) ਸਰਕਾਰ ਨੇ ਸੂਬੇ ਦੀ ਸਭ ਤੋਂ ਵੱਡੀ ਲੋਕ ਭਲਾਈ ਸਕੀਮ ‘ਆਟਾ-ਦਾਲ’ ਨੂੰ ਇੱਕ ਨਵਾਂ ਆਯਾਮ ਦਿੰਦਿਆਂ ਇਸ ਨੂੰ ‘ਪੂਰਾ […]

Continue Reading