ਗੈਂਗਸਟਰ ਲਖਵਿੰਦਰ ਨੂੰ ਅਮਰੀਕਾ ਨੇ ਕੀਤਾ ਡਿਪੋਰਟ, ਦਿੱਲੀ ਹਵਾਈ ਅੱਡੇ ਤੋਂ ਗ੍ਰਿਫਤਾਰ

ਨਵੀਂ ਦਿੱਲੀ, 26 ਅਕਤੂਬਰ, ਦੇਸ਼ ਕਲਿੱਕ ਬਿਓਰੋ : ਕਈ ਮਾਮਲਿਆਂ ਵਿੱਚ ਲੋਂੜੀਦੇ ਗੈਂਗਸਟਰ ਲਖਵਿੰਦਰ ਕੁਮਾਰ ਨੂੰ ਅਮਰੀਕਾ ਤੋਂ ਭਾਰਤ ਲਿਆਉਣ ਵਿੱਚ ਸੀਬੀਆਈ ਦੇ ਵਿਦੇਸ਼ ਮੰਤਰਾਲੇ ਅਤੇ ਗ੍ਰਹਿ ਮੰਤਰਾਲੇ ਵੱਲੋਂ ਵੱਡੀ ਸਫਲਤਾ ਪ੍ਰਾਪਤ ਕੀਤੀ ਗਈ ਹੈ। ਹਰਿਆਣਾ ਵਿੱਚ ਜਬਰੀ ਵਸੂਲ, ਧਮਕੀ, ਹਥਿਆਰਾਂ ਦਾ ਗੈਰ ਕਾਨੂੰਨੀ ਕਬਜ਼ਾ, ਕਤਲ ਅਤੇ ਹੋਰ ਕਈ ਗੰਭੀਰ ਮਾਮਲੇ ਵਿੱਚ ਲਖਵਿੰਦਰ ਕੁਮਾਰ ਲੋੜੀਂਦਾ […]

Continue Reading

ਹਸਪਤਾਲ ਦੀ ਵੱਡੀ ਲਾਪਰਵਾਹੀ : 5 ਬੱਚਿਆਂ ਨੂੰ ਚੜ੍ਹਾਇਆ HIV ਪਾਜ਼ਿਟਿਵ ਖੂਨ

ਦੇਸ਼ ਕਲਿੱਕ ਬਿਓਰੋ : ਹਸਪਤਾਲ ਸਟਾਫ ਦੀ ਅਣਗਹਿਲੀ ਨੇ 5 ਬੱਚਿਆਂ ਦੀ ਜ਼ਿੰਦਗੀ ਨੂੰ ਹੋਰ ਖਤਰੇ ਵਿੱਚ ਪਾ ਦਿੱਤਾ ਹੈ। ਹਸਪਤਾਲ ਦੀ ਅਣਗਹਿਲੀ ਕਾਰਨ ਬੱਚਿਆਂ ਨੂੰ HIV ਪਾਜ਼ਿਟਿਵ ਖੂਨ ਚੜ੍ਹਾ ਦਿੱਤਾ ਗਿਆ। ਝਾਰਖੰਡ ਦੇ ਚਾਈਬਾਸਾ ਸਦਰ ਹਸਪਤਾਲ ਵਿੱਚ ਥੈਲੇਸੀਮੀਆ ਤੋਂ ਪੀੜਤ ਬੱਚਿਆਂ ਨੂੰ ਐੱਚਆਈਵੀ-ਪਾਜ਼ਿਟਿਵ ਖੂਨ ਚੜ੍ਹਾਉਣ ਦਾ ਮਾਮਲਾ ਸ਼ਨੀਵਾਰ ਨੂੰ ਹੋਰ ਗੰਭੀਰ ਹੋ ਗਿਆ। ਚਾਰ […]

Continue Reading

ਜੱਜ ਅਮਨਦੀਪ ਸਿੰਘ ਦੀ ਸਰਕਾਰੀ ਰਿਹਾਇਸ਼ ਉਤੇ ਲੋਕਾਂ ਨੇ ਕੀਤਾ ਪਥਰਾਅ, ਮਾਰਨ ਦੀ ਦਿੱਤੀ ਧਮਕੀ

ਦੇਰ ਰਾਤ ਨੂੰ ਅਣਪਛਾਤੇ ਵਿਅਕਤੀਆਂ ਦੇ ਇਕ ਗਰੁੱਪ ਵੱਲੋਂ ਨਿਆਂਇਕ ਮੈਜਿਸਟ੍ਰੇਟ (ਪ੍ਰਥਮ ਸ਼੍ਰੇਣੀ) ਅਮਨਦੀਪ ਸਿੰਘ ਦੀ ਸਰਕਾਰੀ ਰਿਹਾਇਸ਼ ਉਤੇ ਪਥਰਾਅ ਕੀਤਾ ਗਿਆ ਹੈ। ਅਨੂਪਪੁਰ, 26 ਅਕਤੂਬਰ, ਦੇਸ਼ ਕਲਿੱਕ ਬਿਓਰੋ : ਦੇਰ ਰਾਤ ਨੂੰ ਅਣਪਛਾਤੇ ਵਿਅਕਤੀਆਂ ਦੇ ਇਕ ਗਰੁੱਪ ਵੱਲੋਂ ਨਿਆਂਇਕ ਮੈਜਿਸਟ੍ਰੇਟ (ਪ੍ਰਥਮ ਸ਼੍ਰੇਣੀ) ਅਮਨਦੀਪ ਸਿੰਘ ਦੀ ਸਰਕਾਰੀ ਰਿਹਾਇਸ਼ ਉਤੇ ਪਥਰਾਅ ਕੀਤਾ ਗਿਆ ਹੈ। ਇਹ ਘਟਨਾ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ

ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 26-10-2025 ਧਨਾਸਰੀ ਮਹਲਾ ੫ ॥ ਜਿਸ ਕਾ ਤਨੁ ਮਨੁ ਧਨੁ ਸਭੁ ਤਿਸ ਕਾ ਸੋਈ ਸੁਘੜੁ ਸੁਜਾਨੀ ॥ ਤਿਨ ਹੀ ਸੁਣਿਆ ਦੁਖੁ ਸੁਖੁ ਮੇਰਾ ਤਉ ਬਿਧਿ ਨੀਕੀ ਖਟਾਨੀ ॥੧॥ ਜੀਅ ਕੀ ਏਕੈ ਹੀ ਪਹਿ ਮਾਨੀ ॥ ਅਵਰਿ ਜਤਨ ਕਰਿ ਰਹੇ ਬਹੁਤੇਰੇ ਤਿਨ ਤਿਲੁ ਨਹੀ ਕੀਮਤਿ ਜਾਨੀ ॥ ਰਹਾਉ ॥ […]

Continue Reading

ਜਾਪਾਨੀ ਵਫ਼ਦ ਵੱਲੋਂ ਸਪੀਕਰ ਨਾਲ ਮੁਲਾਕਾਤ, ਪੰਜਾਬ ਵਿੱਚ ਨਿਵੇਸ਼ ਕਰਨ ਦੀ ਦਿਲਚਸਪੀ ਕੀਤੀ ਜ਼ਾਹਰ

ਚੰਡੀਗੜ੍ਹ, 25 ਅਕਤੂਬਰ : ਦੇਸ਼ ਕਲਿੱਕ ਬਿਊਰੋ : ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅੱਜ ਪੰਜਾਬ ਵਿੱਚ ਨਿਵੇਸ਼ ਕਰਨ ਦੇ ਇਛੁੱਕ ਇੱਕ ਵਿਸ਼ੇਸ਼ ਜਾਪਾਨੀ ਵਫ਼ਦ ਨਾਲ ਮੁਲਾਕਾਤ ਕੀਤੀ। ਮੁਲਾਕਾਤ ਦੌਰਾਨ ਸਪੀਕਰ ਨੇ ਦੱਸਿਆ ਕਿ ਪੰਜਾਬ ਖੇਤੀਬਾੜੀ ਪ੍ਰਧਾਨ ਸੂਬਾ ਹੈ। ਇਸਦੇ ਨਾਲ ਹੀ ਪੰਜਾਬ ਉਦਯੋਗਿਕ ਖੇਤਰ ਲਈ ਇੱਕ ਹੱਬ ਵਜੋਂ ਉੱਭਰ ਰਿਹਾ ਹੈ। […]

Continue Reading

ਆਗੂ ਯਾਦਵਿੰਦਰ ਸਿੰਘ ਦੀ ‘ਆਪ’ ‘ਚ ਵਾਪਸੀ ; ਕਾਰਜਕਾਰੀ ਪ੍ਰਧਾਨ ਸ਼ੈਰੀ ਕਲਸੀ ਨੇ ‘ਆਪ’ ਪਰਿਵਾਰ ‘ਚ ਕੀਤਾ ਸਵਾਗਤ

ਤਰਨਤਾਰਨ, 25 ਅਕਤੂਬਰ, ਦੇਸ਼ ਕਲਿੱਕ ਬਿਓਰੋ : ਤਰਨਤਾਰਨ ਜ਼ਿਮਨੀ ਚੋਣ ਤੋਂ ਪਹਿਲਾਂ ਆਮ ਆਦਮੀ ਪਾਰਟੀ (ਆਪ) ਨੂੰ ਉਸ ਵੇਲੇ ਵੱਡਾ ਹੁਲਾਰਾ ਮਿਲਿਆ, ਜਦੋਂ ਪ੍ਰਮੁੱਖ ਆਗੂ ਯਾਦਵਿੰਦਰ ਸਿੰਘ ਨੇ ਕਾਂਗਰਸ ਵਿੱਚ ਆਪਣਾ ਦੋ ਦਿਨਾਂ ਦਾ ਸੰਖੇਪ ਸਫ਼ਰ ਖ਼ਤਮ ਕਰਕੇ ਆਮ ਆਦਮੀ ਪਾਰਟੀ ਵਿੱਚ ਮੁੜ ਸ਼ਾਮਲ ਹੋ ਗਏ। ‘ਆਪ’ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਸ਼ੈਰੀ ਕਲਸੀ ਨੇ ਉਹਨਾਂ […]

Continue Reading

ਡੋਲੀ ਦੀ ਥਾਂ ਉੱਠੀ ਅਰਥੀ: ਵਿਆਹ ਤੋਂ ਇੱਕ ਦਿਨ ਪਹਿਲਾਂ ਲਾੜੀ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ

ਫਰੀਦਕੋਟ, 25 ਅਕਤੂਬਰ: ਦੇਸ਼ ਕਲਿੱਕ ਬਿਊਰੋ : ਫਰੀਦਕੋਟ ਜ਼ਿਲ੍ਹੇ ਵਿੱਚ ਇੱਕ ਲਾੜੀ ਦੀ ਆਪਣੇ ਵਿਆਹ ਤੋਂ ਇੱਕ ਦਿਨ ਹੀ ਪਹਿਲਾਂ ਮੌਤ ਹੋਣ ਦੀ ਖਬਰ ਸਾਹਮਣੇ ਆਈ ਹੈ। ਜਿਸ ਘਰ ‘ਚੋਂ ਇੱਕ ਦਿਨ ਬਾਅਦ ਡੋਲੀ ਨੇ ਵਿਦਾ ਹੋਣਾ ਸੀ, ਹੁਣ ਉਸ ਘਰ ‘ਚੋਂ ਲਾੜੀ ਦੀ ਅਰਥੀ ਉੱਠੀ। ਅਸਲ ‘ਚ ਫਰੀਦਕੋਟ ਜ਼ਿਲ੍ਹੇ ਦੇ ਬਰਗਾੜੀ ਪਿੰਡ ਦੇ ਵਸਨੀਕ […]

Continue Reading

ਸਕੂਲ ਤੋਂ ਡਿਊਟੀ ਕਰਕੇ ਵਾਪਸ ਆ ਰਹੀ ਅਧਿਆਪਕਾ ਦੀ ਸੜਕ ਹਾਦਸੇ ’ਚ ਮੌਤ

ਹੁਸ਼ਿਆਰਪੁਰ, 25 ਅਕਤੂਬਰ, ਦੇਸ਼ ਕਲਿੱਕ ਬਿਓਰੋ : ਸਕੂਲ ਵਿੱਚ ਡਿਊਟੀ ਕਰਕੇ ਘਰ ਵਾਪਸ ਜਾ ਰਹੀ ਇਕ ਮਹਿਲਾ ਅਧਿਆਪਕਾਂ ਦੀ ਸੜਕ ਹਾਦਸੇ ਵਿੱਚ ਮੌਤ ਹੋਣ ਦੀ ਦੁਖਦਾਈ ਖਬਰ ਹੈ। ਸਰਕਾਰੀ ਸਕੂਲ ਰਾਮਪੁਰ ਝੰਜੋਵਾਲ ਖਿਵੇ ਆਈ ਟੀ ਅਧਿਆਪਕ ਵਜੋਂ ਸੇਵਾ ਨਿਭਾਅ ਰਹੀ ਸੀ। ਅੱਜ ਜਦੋਂ ਸਕੂਲ ਤੋਂ ਛੁੱਟੀ ਕਰਕੇ ਵਾਪਸ ਜਾ ਰਹੀ ਸੀ ਤਾਂ ਮਾਹਿਲਪੁਰ ਜੇਜੋਂ ਰੋਡ […]

Continue Reading

ਵੱਡੀ ਖ਼ਬਰ: ਪੰਜਾਬ ਦੇ ACP ਦਾ ਮੋਬਾਈਲ ਹੈਕ: ਲੋਕਾਂ ਨੂੰ ਵਟਸਐਪ ਰਾਹੀਂ ਭੇਜੇ ਜਾ ਰਹੇ ਮੈਸੇਜ

ਲੁਧਿਆਣਾ, 25 ਅਕਤੂਬਰ: ਦੇਸ਼ ਕਲਿੱਕ ਬਿਊਰੋ : ਲੁਧਿਆਣਾ ਪੁਲਿਸ ਕਮਿਸ਼ਨਰੇਟ ਦੇ ਸਹਾਇਕ ਕਮਿਸ਼ਨਰ ਆਫ਼ ਪੁਲਿਸ (ਏਸੀਪੀ) ਸੁਮਿਤ ਸੂਦ ਦਾ ਮੋਬਾਈਲ ਫੋਨ ਹੈਕ ਹੋ ਗਿਆ ਹੈ। ਜਿਸ ਤੋਂ ਬਾਅਦ ਉਨ੍ਹਾਂ ਦੇ ਮੋਬਾਈਲ ਨੰਬਰ ਤੋਂ ਲੋਕਾਂ ਨੂੰ ਵਟਸਐਪ ਮੈਸੇਜ ਆ ਰਹੇ ਹਨ। ਮੈਸੇਜ ਵਿੱਚ ਲਿਖਿਆ ਹੈ, “ਤੁਹਾਡਾ ਚਾਲਾਨ ਹੋ ਗਿਆ ਹੈ। ਚਾਲਾਨ ਦਾ ਜੁਰਮਾਨਾ ਭਰਨ ਲਈ ਹੇਠਾਂ […]

Continue Reading

ਅੰਮ੍ਰਿਤਸਰ ਵਿੱਚ ਦੋ ਆਈਈਡੀਜ਼, ਇੱਕ ਪਿਸਤੌਲ ਸਮੇਤ ਅੱਤਵਾਦੀ ਮਾਡਿਊਲ ਦਾ ਮੁੱਖ ਸੰਚਾਲਕ ਕਾਬੂ

— ਗ੍ਰਿਫ਼ਤਾਰ ਕੀਤਾ ਗਿਆ ਦੋਸ਼ੀ ਪਾਕਿਸਤਾਨ ਸਥਿਤ ਮਾਸਟਰਮਾਈਂਡ ਨਾਲ ਜੁੜੇ ਅਰਮੀਨੀਆ, ਯੂਕੇ ਅਤੇ ਜਰਮਨੀ ਅਧਾਰਤ ਆਪਣੇ ਹੈਂਡਲਰਾਂ ਦੇ ਇਸ਼ਾਰਿਆਂ ‘ਤੇ ਕੰਮ ਕਰ ਰਿਹਾ ਸੀ: ਡੀਜੀਪੀ ਗੌਰਵ ਯਾਦਵ— ਜਾਂਚ ਮੁਤਾਬਕ ਪਾਕਿਸਤਾਨ-ਅਧਾਰਤ ਹੈਂਡਲਰ ਨੇ ਅਜਨਾਲਾ ਸੈਕਟਰ ਵਿੱਚ ਜ਼ਬਤ ਕੀਤੀ ਗਈ ਇਹ ਖੇਪ ਡਰੋਨ ਰਾਹੀਂ ਭੇਜੀ ਸੀ: ਏਆਈਜੀ ਐਸਐਸਓਸੀ ਅੰਮ੍ਰਿਤਸਰ ਸੁਖਮਿੰਦਰ ਮਾਨ ਚੰਡੀਗੜ੍ਹ/ਅੰਮ੍ਰਿਤਸਰ, 25 ਅਕਤੂਬਰ: ਦੇਸ਼ ਕਲਿੱਕ ਬਿਊਰੋ […]

Continue Reading