‘ਯੁੱਧ ਨਸਿ਼ਆਂ ਵਿਰੁੱਧ’: 238ਵੇਂ ਦਿਨ 90 ਨਸ਼ਾ ਤਸਕਰ ਹੈਰੋਇਨ ਅਤੇ ਅਫੀਮ ਸਮੇਤ ਗ੍ਰਿਫ਼ਤਾਰ

ਚੰਡੀਗੜ੍ਹ, 25 ਅਕਤੂਬਰ: ਦੇਸ਼ ਕਲਿੱਕ ਬਿਊਰੋ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸਿ਼ਆਂ ਦੇ ਮੁਕੰਮਲ ਖਾਤਮੇ ਲਈ ਚਲਾਈ ਮੁਹਿੰਮ “ਯੁੱਧ ਨਸਿ਼ਆਂ ਵਿਰੁੱਧ” ਦੇ ਲਗਾਤਾਰ 238ਵੇਂ ਦਿਨ ਪੰਜਾਬ ਪੁਲੀਸ ਨੇ ਸ਼ਨਿਚਰਵਾਰ ਨੂੰ 344 ਥਾਵਾਂ `ਤੇ ਛਾਪੇਮਾਰੀ ਕੀਤੀ ਜਿਸ ਦੌਰਾਨ ਸੂਬੇ ਭਰ ਵਿੱਚ 90 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਨ ਉਪਰੰਤ 78 ਐਫਆਈਆਰਜ਼ ਦਰਜ ਕੀਤੀਆਂ […]

Continue Reading

ਮਹਿਲਾ ਵਨਡੇ ਵਿਸ਼ਵ ਕੱਪ: ਸੈਮੀਫਾਈਨਲ ‘ਚ ਭਾਰਤ ਅਤੇ ਆਸਟ੍ਰੇਲੀਆ ਦੀਆਂ ਟੀਮਾਂ ਹੋਣਗੀਆਂ ਆਹਮੋ-ਸਾਹਮਣੇ

ਇੰਦੌਰ, 25 ਅਕਤੂਬਰ: ਦੇਸ਼ ਕਲਿੱਕ ਬਿਊਰੋ : ਮਹਿਲਾ ਵਨਡੇ ਵਿਸ਼ਵ ਕੱਪ ਦੇ ਸੈਮੀਫਾਈਨਲ ਵਿੱਚ ਮੇਜ਼ਬਾਨ ਭਾਰਤ ਦਾ ਸਾਹਮਣਾ ਸੱਤ ਵਾਰ ਦੇ ਚੈਂਪੀਅਨ ਆਸਟ੍ਰੇਲੀਆ ਨਾਲ ਹੋਵੇਗਾ। ਸ਼ਨੀਵਾਰ ਨੂੰ ਆਸਟ੍ਰੇਲੀਆ ਨੇ ਆਪਣੇ ਆਖਰੀ ਰਾਊਂਡ-ਰੋਬਿਨ ਮੈਚ ਵਿੱਚ ਦੱਖਣੀ ਅਫਰੀਕਾ ਨੂੰ 7 ਵਿਕਟਾਂ ਨਾਲ ਹਰਾ ਦਿੱਤਾ ਹੈ। ਦੱਖਣੀ ਅਫਰੀਕਾ ਇੰਦੌਰ ਦੇ ਹੋਲਕਰ ਸਟੇਡੀਅਮ ਵਿੱਚ 97 ਦੌੜਾਂ ‘ਤੇ ਆਲ ਆਊਟ […]

Continue Reading

ਜੰਗਲੀ ਸੂਰ ਦਾ ਸ਼ਿਕਾਰ ਕਰਨ ਦੇ ਮਾਮਲੇ ‘ਚ NRI ਗ੍ਰਿਫਤਾਰ

ਚੰਡੀਗੜ੍ਹ, 25 ਅਕਤੂਬਰ: ਦੇਸ਼ ਕਲਿੱਕ ਬਿਊਰੋ : ਚੰਡੀਗੜ੍ਹ ਵਿੱਚ ਇੱਕ NRI ਵੱਲੋਂ ਜੰਗਲੀ ਸੂਰ ਦਾ ਸ਼ਿਕਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮਿਲਣ ‘ਤੇ, ਜੰਗਲਾਤ ਵਿਭਾਗ ਦੀ ਟੀਮ ਨੇ ਪੁਲਿਸ ਨਾਲ ਮਿਲ ਕੇ ਸੈਕਟਰ 35 ਵਿੱਚ ਉਸਦੇ ਘਰ ‘ਤੇ ਛਾਪਾ ਮਾਰਿਆ। ਤਲਾਸ਼ੀ ਦੌਰਾਨ, ਘਰ ਦੇ ਫਰਿੱਜ ਵਿੱਚੋਂ ਵੱਡੀ ਮਾਤਰਾ ਵਿੱਚ ਮਾਸ ਬਰਾਮਦ ਹੋਇਆ ਹੈ। […]

Continue Reading

ਭਾਰਤੀ ਮਹਿਲਾ ਬੇਸਬਾਲ ਟੀਮ ਚੀਨ ਲਈ ਰਵਾਨਾ: ਪੰਜਾਬ ਦੀਆਂ ਪੰਜ ਕੁੜੀਆਂ ਵੀ ਟੀਮ ‘ਚ

ਚੰਡੀਗੜ੍ਹ, 25 ਅਕਤੂਬਰ: ਦੇਸ਼ ਕਲਿੱਕ ਬਿਊਰੋ : ਭਾਰਤੀ ਟੀਮ ਚੀਨ ਦੇ ਹਾਂਗਜ਼ੂ ਵਿੱਚ ਹੋਣ ਵਾਲੇ ਮਹਿਲਾ ਬੇਸਬਾਲ ਏਸ਼ੀਆ ਕੱਪ ਲਈ ਰਵਾਨਾ ਹੋ ਗਈ ਹੈ। ਭਾਰਤੀ ਬੇਸਬਾਲ ਟੀਮ ਵਿੱਚ ਪੰਜਾਬ ਦੀਆਂ ਪੰਜ ਕੁੜੀਆਂ ਨੂੰ ਵੀ ਸ਼ਾਮਲ ਕੀਤਾ ਗਿਆ ਹੈ। ਇਸ ਟੀਮ ਦੀ ਅੰਮ੍ਰਿਤਸਰ ਖਿਡਾਰਨ ਮਨਵੀਰ ਕੌਰ ਨੂੰ ਉਪ-ਕਪਤਾਨ ਨਿਯੁਕਤ ਕੀਤਾ ਗਿਆ ਹੈ। ਭਾਰਤੀ ਮਹਿਲਾ ਬੇਸਬਾਲ ਟੀਮ […]

Continue Reading

‘ਆਪ’ ਸਰਕਾਰ ਗੁਰੂ ਸਾਹਿਬਾਨ ਦੇ ਫਲਸਫੇ ਅਤੇ ਵਿਰਸੇ ਨੂੰ ਸਮਰਪਿਤ : ਹਰਮੀਤ ਸਿੰਘ ਸੰਧੂ

ਮਾਨ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਸਮਾਗਮਾਂ ਦੀ ਸ਼ੁਰੂਆਤ ਸ਼ਲਾਘਾਯੋਗ: ਹਰਮੀਤ ਸੰਧੂ ਤਰਨਤਾਰਨ ਦੇ ਲੋਕ ਭਗਵੰਤ ਮਾਨ ਸਰਕਾਰ ਦੇ ਪੰਥਕ ਕਾਰਜਾਂ ‘ਤੇ ਲਾਉਣਗੇ ਮੋਹਰ: ‘ਆਪ’ ਉਮੀਦਵਾਰ  ‘ਹਿੰਦ ਦੀ ਚਾਦਰ’ ਨੂੰ ਸਮਰਪਿਤ ਸਮਾਗਮਾਂ ਲਈ ‘ਆਪ’ ਸਰਕਾਰ ਵਧਾਈ ਦੀ ਪਾਤਰ, ਤਰਨਤਾਰਨ ਦੇ ਲੋਕ ਸੇਵਾ ਨੂੰ ਦੇਣਗੇ ਵੋਟ- […]

Continue Reading

ਤਰਨਤਾਰਨ ਵਿੱਚ ਅਕਾਲੀ ਦਲ ਨੂੰ ਝਟਕਾ !

ਮੌਜੂਦਾ ਅਕਾਲੀ ਸਰਪੰਚ ਜਸ਼ਨਦੀਪ ਸਿੰਘ ਸਾਥੀਆਂ ਸਮੇਤ ‘ਆਪ’ ‘ਚ ਹੋਏ ਸ਼ਾਮਿਲ ਕੈਬਨਿਟ ਮੰਤਰੀ ਲਾਲਜੀਤ ਭੁੱਲਰ ਨੇ ਰਸਮੀ ਤੌਰ ‘ਤੇ ਪਾਰਟੀ ਵਿੱਚ ਕਰਾਇਆ ਸ਼ਾਮਿਲ ਲੋਕਾਂ ਦਾ ਵਿਸ਼ਵਾਸ ਆਪ ਦੇ ਨਾਲ, ਹਰਮੀਤ ਸਿੰਘ ਸੰਧੂ ਨੂੰ ਵੱਡੀ ਲੀਡ ਨਾਲ ਜਿਤਾ ਕੇ ਕਰਨਗੇ ਮੁੱਖ ਮੰਤਰੀ ਭਗਵੰਤ ਮਾਨ ਦੇ ਹੱਥ ਮਜ਼ਬੂਤ- ਭੁੱਲਰ ਤਰਨਤਾਰਨ, 25 ਅਕਤੂਬਰ 2025, ਦੇਸ਼ ਕਲਿੱਕ ਬਿਓਰੋ : […]

Continue Reading

5764 PCS ਪ੍ਰੀਖਿਆ ਦੇਣ ਦੇ ਚਾਹਵਾਨ ਵਿਦਿਆਰਥੀਆਂ ਨੇ ਰਾਜ ਮਲਹੋਤਰਾ IAS ਸਟੱਡੀ ਗਰੁੱਪ ਤੋਂ ਮੁਫ਼ਤ ਕੋਚਿੰਗ ਲਈ: ਸਪੀਕਰ ਸੰਧਵਾਂ

ਚੰਡੀਗੜ੍ਹ, 25 ਅਕਤੂਬਰ : ਦੇਸ਼ ਕਲਿੱਕ ਬਿਊਰੋ : ਪੀ.ਸੀ.ਐਸ. ਦੀ ਪ੍ਰੀਖਿਆ ਦੇਣ ਦੇ ਚਾਹਵਾਨ ਪੰਜਾਬ ਦੇ ਵਿਦਿਆਰਥੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ, ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਦੱਸਿਆ ਕਿ ਸੂਬੇ ਭਰ ਦੇ ਕੁੱਲ 5764 ਵਿਦਿਆਰਥੀਆਂ ਨੇ ਰਾਜ ਮਲਹੋਤਰਾ ਆਈ.ਏ.ਐਸ. ਸਟੱਡੀ ਗਰੁੱਪ, ਚੰਡੀਗੜ੍ਹ ਤੋਂ ਪੀ.ਸੀ.ਐਸ. (ਐਗਜ਼ੀਕਿਊਟਿਵ)-2025 ਦੀ ਪ੍ਰੀਲਿਮਜ਼ ਪ੍ਰੀਖਿਆ ਲਈ ਮੁਫ਼ਤ […]

Continue Reading

ਆਂਗਣਵਾੜੀ ਵਰਕਰ ਦੇ ਖਾਤੇ ’ਚ ਆਏ 1 ਅਰਬ 23 ਲੱਖ ਰੁਪਏ

ਦੇਸ਼ ਕਲਿੱਕ ਬਿਓਰੋ ਦੀਵਾਲੀ ਦੇ ਦਿਨ ਇਕ ਆਂਗਣਵਾੜੀ ਵਰਕਰ ਨਾਲ ਕਿਸਮਤ ਨੇ ਅਜਿਹਾ ਖੇਡ ਖੇਡੀ ਕਿ ਚਰਚਾ ਦਾ ਵਿਸ਼ਾ ਬਣ ਗਈ। ਆਂਗਣਵਾੜੀ ਵਰਕਰ ਦੇ ਖਾਤੇ ਵਿੱਚ 1 ਅਰਬ 23 ਲੱਖ ਤੋਂ ਜ਼ਿਆਦਾ ਪੈਸੇ ਖਾਤੇ ਵਿੱਚ ਆ ਗਏ। ਬਿਹਾਰ ਜ਼ਿਲ੍ਹੇ ਦੇ ਛਾਤਾਪੁਰ ਬਲਾਕ ਵਿੱਚ ਦੀਵਾਲੀ ਵਾਲੇ ਦਿਨ ਗਵਾਲਪਾੜਾ ਪੰਚਾਇਤ ਦੇ ਵਾਰਡ ਨੰਬਰ 14 ਦੀ ਆਂਗਣਵਾੜੀ ਵਰਕਰ […]

Continue Reading

ਵੱਡੀ ਖਬਰ: ਇੰਦੌਰ ‘ਚ ਆਸਟ੍ਰੇਲੀਆਈ ਮਹਿਲਾ ਕ੍ਰਿਕਟਰਾਂ ਨਾਲ ਛੇੜਛਾੜ, ਨੌਜਵਾਨ ਗ੍ਰਿਫ਼ਤਾਰ

ਇੰਦੌਰ, 25 ਅਕਤੂਬਰ: ਦੇਸ਼ ਕਲਿੱਕ ਬਿਊਰੋ : ਆਈਸੀਸੀ ਮਹਿਲਾ ਕ੍ਰਿਕਟ ਵਿਸ਼ਵ ਕੱਪ ਖੇਡਣ ਲਈ ਇੰਦੌਰ ਆਈ ਆਸਟ੍ਰੇਲੀਆਈ ਟੀਮ ਦੀਆਂ ਦੋ ਖਿਡਾਰਨਾਂ ਨਾਲ ਛੇੜਛਾੜ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਘਟਨਾ ਤੋਂ ਬਾਅਦ, ਪੁਲਿਸ ਨੇ ਮੁਲਜ਼ਮ ਦੀ ਭਾਲ ਲਈ ਪੰਜ ਥਾਣਿਆਂ ਦੀ ਇੱਕ ਟੀਮ ਬਣਾਈ ਅਤੇ ਉਸਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਮੁਲਜ਼ਮ ਤੋਂ ਇਸ ਸਮੇਂ […]

Continue Reading

ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਮੁੜ ਹੋਈ ਦਸਤਾਰਬੰਦੀ, ਨਿਹੰਗ ਜਥੇਬੰਦੀਆਂ ਵੀ ਨਾਰਾਜ਼ਗੀ ਛੱਡ ਹੋਈਆਂ ਸ਼ਾਮਿਲ

ਸ੍ਰੀ ਅਨੰਦਪੁਰ ਸਾਹਿਬ/ਅੰਮ੍ਰਿਤਸਰ, 25 ਅਕਤੂਬਰ: ਦੇਸ਼ ਕਲਿੱਕ ਬਿਊਰੋ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਕਰਵਾਏ ਗਏ ਵਿਸ਼ੇਸ਼ ਸਮਾਗਮ ਦੌਰਾਨ ਤਖ਼ਤ ਸਾਹਿਬਾਨ ਦੇ ਜਥੇਦਾਰ, ਨਿਹੰਗ ਸਿੰਘ ਦਲਾਂ, ਸਿੱਖ ਜਥੇਬੰਦੀਆਂ, ਸੰਪਰਦਾਵਾਂ ਅਤੇ ਸਭਾ ਸੁਸਾਇਟੀਆਂ ਵੱਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦਾ ਦਸਤਾਰਾਂ ਦੇ ਕੇ ਸਨਮਾਨ ਕੀਤਾ ਗਿਆ। […]

Continue Reading