ਬਾਲੀਵੁਡ ਅਦਾਕਾਰ ਸਤੀਸ਼ ਸ਼ਾਹ ਨਹੀਂ ਰਹੇ

ਮੁੰਬਈ, 25 ਅਕਤੂਬਰ: ਦੇਸ਼ ਕਲਿੱਕ ਬਿਊਰੋ : ਬਾਲੀਵੁਡ ਅਦਾਕਾਰ ਸਤੀਸ਼ ਸ਼ਾਹ ਦਾ ਸ਼ਨੀਵਾਰ ਦੁਪਹਿਰ 2:30 ਵਜੇ ਮੁੰਬਈ ਦੇ ਹਿੰਦੂਜਾ ਹਸਪਤਾਲ ਵਿੱਚ ਦੇਹਾਂਤ ਹੋ ਗਿਆ। ਉਹ 74 ਸਾਲ ਦੇ ਸਨ। ਉਨ੍ਹਾਂ ਦੇ ਮੈਨੇਜਰ ਨੇ ਦੱਸਿਆ ਕਿ ਸ਼ਾਹ ਦੀ ਦੇਹ ਨੂੰ ਹਸਪਤਾਲ ਵਿੱਚ ਰੱਖਿਆ ਗਿਆ ਹੈ। ਉਨ੍ਹਾਂ ਦਾ ਅੰਤਿਮ ਸਸਕਾਰ ਐਤਵਾਰ ਨੂੰ ਕੀਤਾ ਜਾਵੇਗਾ। ਮਿਲੀ ਜਾਣਕਾਰੀ ਅਨੁਸਾਰ […]

Continue Reading

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਦੀ ਸ਼ੁਰੂਆਤ ਲਈ ਮਾਨ ਸਰਕਾਰ ਨੇ ਗੁਰੂ ਸਾਹਿਬ ਤੋਂ ਲਿਆ ਅਸ਼ੀਰਵਾਦ

ਦਿੱਲੀ/ਚੰਡੀਗੜ੍ਹ, 25 ਅਕਤੂਬਰ: ਦੇਸ਼ ਕਲਿੱਕ ਬਿਊਰੋ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਵਸ ਮਨਾਉਣ ਲਈ ਸਮਾਗਮਾਂ ਦੀ ਲੜੀ ਦੀ ਅੱਜ ਸ਼ੁਰੂਆਤ ਕੀਤੀ, ਜਿਸ ਤੋਂ ਬਾਅਦ ਸੀਨੀਅਰ ਕੈਬਨਿਟ ਮੰਤਰੀਆਂ ਨੇ ਗੁਰਦੁਆਰਾ ਸੀਸ ਗੰਜ ਸਾਹਿਬ ਵਿਖੇ ਅਰਦਾਸ ਕੀਤੀ। ਹਿੰਦ ਦੀ ਚਾਦਰ ਦੇ […]

Continue Reading

ਰੋਹਿਤ ਦੇ ਸੈਂਕੜੇ ਅਤੇ ਕੋਹਲੀ ਦੀ ਰਿਕਾਰਡ ਤੋੜ ਪਾਰੀ ਸਦਕਾ ਭਾਰਤ ਨੇ ਆਸਟ੍ਰੇਲੀਆ ਨੂੰ ਤੀਜੇ ਵਨਡੇ ਵਿੱਚ 9 ਵਿਕਟਾਂ ਨਾਲ ਹਰਾਇਆ

ਨਵੀਂ ਦਿੱਲੀ, 25 ਅਕਤੂਬਰ: ਦੇਸ਼ ਕਲਿੱਕ ਬਿਊਰੋ : ਰੋਹਿਤ ਸ਼ਰਮਾ ਦੇ ਸੈਂਕੜੇ ਅਤੇ ਵਿਰਾਟ ਕੋਹਲੀ ਦੀ ਰਿਕਾਰਡ ਤੋੜ ਪਾਰੀ ਦੀ ਬਦੌਲਤ, ਭਾਰਤ ਨੇ ਤੀਜੇ ਵਨਡੇ ਵਿੱਚ ਆਸਟ੍ਰੇਲੀਆ ਨੂੰ 9 ਵਿਕਟਾਂ ਨਾਲ ਹਰਾ ਦਿੱਤਾ ਹੈ। ਇਸ ਹਾਰ ਦੇ ਬਾਵਜੂਦ, ਆਸਟ੍ਰੇਲੀਆ ਨੇ ਤਿੰਨ ਮੈਚਾਂ ਦੀ ਲੜੀ 2-1 ਨਾਲ ਜਿੱਤ ਲਈ ਹੈ। ਮਿਸ਼ੇਲ ਮਾਰਸ਼ ਨੇ ਲਗਾਤਾਰ ਤੀਜੀ ਵਾਰ […]

Continue Reading

ਕਾਰੰਟ ਲੱਗਣ ਕਾਰਨ ਨੌਜਵਾਨ ਦੀ ਮੌਤ

ਅਬੋਹਰ, 25 ਅਕਤੂਬਰ, ਦੇਸ਼ ਕਲਿੱਕ ਬਿਓਰੋ : ਪੁਰਾਣਾ ਘਰ ਢਾਹਉਂਦੇ ਸਮੇਂ 11 ਹਜ਼ਾਰ ਬੋਲਟ ਦੀਆਂ ਤਾਰਾਂ ਦੀ ਲਪੇਟ ’ਚ ਆਉਣ ਕਾਰਨ ਨੌਜਵਾਨ ਦੀ ਮੌਤ ਹੋਣ ਦੀ ਦੁੱਖਦਾਈ ਖ਼ਬਰ ਹੈ। ਇਹ ਘਟਨਾ ਅਬੋਹਰ ਵਿੱਚ ਇਕ ਪੁਰਾਣਾ ਘਰ ਤੋੜਦੇ ਸਮੇਂ ਵਾਪਰੀ। ਮ੍ਰਿਤਕ ਦੀ ਪਹਿਚਾਣ ਸ਼ਕਤੀ ਸਿੰਘ ਵਜੋਂ ਹੋਈ ਹੈ। ਮ੍ਰਿਤਕ ਮਜ਼ਦੂਰੀ ਦਾ ਕੰਮ ਕਰਦਾ ਸੀ। ਅੱਜ ਸਚਖੰਡ […]

Continue Reading

ਮੋਹਾਲੀ ‘ਚ ਛੱਠ ਮਹਾਪਰਵ 27 ਤੇ 28 ਅਕਤੂਬਰ ਨੂੰ ਮਨਾਇਆ ਜਾਵੇਗਾ

ਸ਼੍ਰੀ ਰਾਮਲੀਲਾ ਅਤੇ ਦੁਸਹਿਰਾ ਕਮੇਟੀ, ਫੇਜ਼ 1, ਮੋਹਾਲੀ ਨੇ ਛੱਠ ਮਹਾਪਰਵ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ ਮੋਹਾਲੀ, 25 ਅਕਤੂਬਰ, ਦੇਸ਼ ਕਲਿੱਕ ਬਿਓਰੋ : ਸ਼੍ਰੀ ਰਾਮਲੀਲਾ ਅਤੇ ਦੁਸਹਿਰਾ ਕਮੇਟੀ, ਫੇਜ਼ 1, ਮੋਹਾਲੀ ਦੀ ਇੱਕ ਮਹੱਤਵਪੂਰਨ ਮੀਟਿੰਗ ਅੱਜ ਆਉਣ ਵਾਲੇ ਛੱਠ ਮਹਾਪਰਵ ਦੀਆਂ ਤਿਆਰੀਆਂ ਬਾਰੇ ਵਿਚਾਰ-ਵਟਾਂਦਰਾ ਕਰਨ ਲਈ ਹੋਈ। ਇਹ ਫੈਸਲਾ ਕੀਤਾ ਗਿਆ ਕਿ ਪਿਛਲੇ ਸਾਲ […]

Continue Reading

ਰੇਲਵੇ ਲਾਈਨ ਵਾਸਤੇ ਜ਼ਮੀਨ ਐਕਵਾਇਰ ਕਰਨ ਲਈ ਨੋਟੀਫਿਕੇਸ਼ਨ ਜਾਰੀ, ਕੇਂਦਰ ਨੇ ਪੰਜਾਬ ਸਰਕਾਰ ਨੂੰ ਲਿਖਿਆ ਪੱਤਰ

ਚੰਡੀਗੜ੍ਹ, 25 ਅਕਤੂਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਵਿੱਚ ਬਣਨ ਵਾਲੀ ਨਵੀਂ ਰੇਲਵੇ ਲਾਈਨ ਵਾਸਤੇ ਜ਼ਮੀਨ ਐਕਵਾਇਰ ਕਰਨ ਵਾਸਤੇ ਕੇਂਦਰ ਸਰਕਾਰ ਵੱਲੋਂ ਪੰਜਾਬ ਸਰਕਾਰ ਨੂੰ ਪੱਤਰ ਲਿਖਿਆ ਗਿਆ ਹੈ। ਰਾਜਪੁਰਾ-ਮੋਹਾਲੀ ਬਣਨ ਵਾਲੀ ਰੇਲਵੇ ਲਾਈਨ ਵਾਸਤੇ ਜ਼ਮੀਨ ਦੀ ਮੰਗ ਕੀਤੀ ਗਈ ਹੈ। ਕੇਂਦਰ ਸਰਕਾਰ ਨੇ ਪੱਤਰ ਲਿਖ ਕੇ ਜ਼ਮੀਨ ਐਕਵਾਇਰ ਕਰਨ ਵਾਸਤੇ ਸਹਿਯੋਗ ਮੰਗਿਆ ਹੈ। ਤਿੰਨ […]

Continue Reading

ਬੈਂਕ ’ਚ 4 ਕਰੋੜ ਰੁਪਏ, ਪਰ ਦੁਖੀ ਹੈ ਇਹ ਵਿਅਕਤੀ

ਕੰਜੂਸੀ ਕਰਕੇ ਜੋੜਿਆ ਪੈਸਾ, ਹੁਣ ਹੋ ਰਿਹਾ ਪਛਤਾਵਾ ਚੰਡੀਗੜ੍ਹ, 25 ਅਕਤੂਬਰ, ਦੇਸ਼ ਕਲਿੱਕ ਬਿਓਰੋ : ਅਮੀਰ ਹੋਣਾ ਹਰ ਇਨਸਾਨ ਦਾ ਸੁਪਨਾ ਹੁੰਦਾ ਹੈ। ਕਈ ਲੋਕ ਪੈਸਾ ਜੋੜਨ ਲਈ ਆਪਣਾ ਸਭ ਕੁਝ ਗੁਆ ਦਿੰਦੇ ਹਨ ਤੰਗੀਆਂ ਤੁਰਸੀਆਂ ਨਾਲ ਪੈਸੇ ਇਕੱਠੇ ਕਰਦੇ ਹਨ। ਪ੍ਰੰਤੂ ਬੈਂਕਾਂ ਵਿੱਚ ਕਰੋੜਾਂ ਰੁਪਏ ਹੋਣ ਦੇ ਬਾਵਜੂਦ ਆਦਮੀ ਨੂੰ ਆਰਾਮ ਨਹੀਂ ਮਿਲਦਾ। ਅਜਿਹੀ […]

Continue Reading

ਮੁੱਖ ਮੰਤਰੀ ਮਾਨ ਦੇ ਫਰਜ਼ੀ ਵੀਡੀਓ ਮਾਮਲੇ ’ਚ ਅਦਾਲਤ ਵੱਲੋਂ ਨਵੇਂ ਹੁਕਮ ਜਾਰੀ

ਚੰਡੀਗੜ੍ਹ, 25 ਅਕਤੂਬਰ, ਦੇਸ਼ ਕਲਿੱਕ ਬਿਓਰੋ : ਮੁੱਖ ਮੰਤਰੀ ਭਗਵੰਤ ਮਾਨ ਦੀ ਫਰਜ਼ੀ ਵੀਡੀਓ ਬਣਾ ਕੇ ਸੋਸ਼ਲ ਮੀਡੀਆ ਉਤੇ ਵਾਇਰਲ ਕਰਨ ਦੇ ਮਾਮਲੇ ਵਿੱਚ ਮੋਹਾਲੀ ਦੀ ਅਦਾਲਤ ਵੱਲੋਂ ਨਵੇਂ ਹੁਕਮ ਜਾਰੀ ਕੀਤੇ ਗਏ ਹਨ। ਅਦਾਲਤ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਇਤਰਾਜ਼ਯੋਗ ਫਰਜ਼ੀ ਵੀਡੀਓ ਪੋਸਟ ਕਰਨ ਵਾਲੇ ਸਾਰੇ ਖਾਤਿਆਂ ਵਿਰੁੱਧ ਕਾਰਵਾਈ ਕਰਨ ਦੇ ਹੁਕਮ ਜਾਰੀ […]

Continue Reading

ਪੰਜਾਬ ’ਚ ਬਣਨ ਵਾਲੀਆਂ 11 ਦਵਾਈਆਂ ਸਮੇਤ 112 ਦੇ ਸਪੈਂਲ ਫੇਲ੍ਹ

ਚੰਡੀਗੜ੍ਹ, 25 ਅਕਤੂਬਰ, ਦੇਸ਼ ਕਲਿੱਕ ਬਿਓਰੋ : ਸੈਂਟਰਲ ਡਰੱਗਜ਼ ਸਟੈਂਡਰਡ ਕੰਟਰੋਲ ਆਰਗੇਨਾਈਜੇਸ਼ਨ (CDSCO) ਦੀ ਆਈ ਸਤੰਬਰ 2025 ਦੀ ਰਿਪੋਰਟ ਵਿੱਚ ਦੇਸ਼ ਭਰ ਦੀਆਂ 112 ਦਵਾਈਆਂ ਦੀ ਗੁਣਵੱਤਾ ਦੇ ਨਮੂਲੇ ਫੇਲ੍ਹ ਹੋ ਗਏ ਹਨ। ਇਨ੍ਹਾਂ ਦਵਾਈਆਂ ਵਿੱਚ 11 ਦਵਾਈਆਂ ਉਹ ਸ਼ਾਮਲ ਹਨ ਜੋ ਪੰਜਾਬ ਵਿੱਚ ਬਣਦੀਆਂ ਹਨ। ਜਿੰਨਾਂ ਦਵਾਈਆਂ ਦੇ ਨਮੂਨੇ ਫੇਲ੍ਹ ਹੋਏ ਹਨ ਉਨ੍ਹਾਂ ਵਿੱਚ […]

Continue Reading

ਤਰਨਤਾਰਨ ਜਿਮਨੀ ਚੋਣ ਵਿੱਚ ‘ਆਪ’ ਵੱਡੀ ਜਿੱਤ ਪ੍ਰਾਪਤ ਕਰੇਗੀ: ਮੁੱਖ ਮੰਤਰੀ ਮਾਨ

ਤਰਨਤਾਰਨ ਵਿੱਚ ‘ਆਪ’ ਦੀ ਜਿੱਤ ਮੁੱਖ ਮੰਤਰੀ ਮਾਨ ਦੇ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੇ ਮਿਸ਼ਨ ਨੂੰ ​ਕਰੇਗੀ ਮਜ਼ਬੂਤ ​: ਮਨੀਸ਼ ਸਿਸੋਦੀਆ ਤਰਨਤਾਰਨ ਜਿਮਨੀ ਚੋਣ ਵਿੱਚ ‘ਆਪ’ ਦੀ ਜਿੱਤ ਮਾਨ ਸਰਕਾਰ ਦੇ ਵਿਕਾਸ- ਪੱਖੀ ਕੰਮਾਂ ‘ਤੇ ਹੋਵੇਗੀ ਮੋਹਰ : ਅਮਨ ਅਰੋੜਾ ਲੋਕਾਂ ਦੇ ਭਰੋਸੇ ਅਤੇ ਡਾ. ਕਸ਼ਮੀਰ ਸਿੰਘ ਸੋਹਲ ਦੀ ਵਿਰਾਸਤ ਨੂੰ ਸ਼ਰਧਾਂਜਲੀ ਵਜੋਂ ਤਰਨਤਾਰਨ […]

Continue Reading