ਪੰਜਾਬ ਸਕੂਲ ਸਿੱਖਿਆ ਬੋਰਡ ਨੇ 10ਵੀਂ ਤੇ 12ਵੀਂ ਦੀਆਂ ਅਨੁਪੂਰਕ ਪ੍ਰੀਖਿਆਵਾਂ ਦੀ ਰੀ ਚੈਕਿੰਗ ਕਰਾਉਣ ਦਾ ਦਿੱਤਾ ਸਮਾਂ
ਐੱਸ.ਏ.ਐੱਸ ਨਗਰ, 23 ਅਕਤੂਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਸਕੂਲ ਸਿੱਖਿਆ ਬੋਰਡ ਦਸਵੀਂ ਅਤੇ ਬਾਰਵੀਂ ਸ਼੍ਰੇਣੀ ਅਗਸਤ 2025 ਦੀਆਂ ਅਨੁਪੂਰਕ (Supplementary) ਪਰੀਖਿਆਵਾਂ (ਸਮੇਤ ਓਪਨ ਸਕੂਲ), ਓਪਨ ਸਕੂਲ ਬਲਾਕ-2 ਅਤੇ ਵਾਧੂ ਵਿਸ਼ੇ ਦਾ ਨਤੀਜਾ ਮਿਤੀ 06-10-2025 ਨੂੰ ਘੋਸ਼ਿਤ ਕੀਤਾ ਜਾ ਚੁੱਕਾ ਹੈ। ਇਨ੍ਹਾਂ ਪਰੀਖਿਆਵਾਂ ਨਾਲ ਸਬੰਧਤ ਪਰੀਖਿਆਰਥੀ ਜੇਕਰ ਰੀ-ਚੈਕਿੰਗ ਕਰਵਾਉਣਾ ਚਾਹੁੰਦੇ ਹਨ ਤਾਂ ਆਨ ਲਾਈਨ ਫਾਰਮ ਅਤੇ ਫੀਸ ਭਰਨ ਲਈ ਮਿਤੀ 14-10-2025 ਤੋਂ 28-10-2025 ਤੱਕ ਦਾ ਸਮਾਂ […]
Continue Reading
