BJP ਦੇ ਕੌਮੀ ਬੁਲਾਰੇ RP ਸਿੰਘ ਵਲੋਂ ਦਿੱਲੀ ਦੀ CM ਰੇਖਾ ਗੁਪਤਾ ਨਾਲ ਮੁਲਾਕਾਤ, ਦਵਿੰਦਰ ਪਾਲ ਸਿੰਘ ਭੁੱਲਰ ਦੀ ਰਿਹਾਈ ਦੀ ਮੰਗ

ਨਵੀਂ ਦਿੱਲੀ, 19 ਅਕਤੂਬਰ, ਦੇਸ਼ ਕਲਿਕ ਬਿਊਰੋ :ਭਾਜਪਾ ਦੇ ਰਾਸ਼ਟਰੀ ਬੁਲਾਰੇ ਆਰ.ਪੀ. ਸਿੰਘ ਨੇ ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਨਾਲ ਮੁਲਾਕਾਤ ਕੀਤੀ ਹੈ ਅਤੇ ਉਨ੍ਹਾਂ ਨੂੰ ਇੱਕ ਪੱਤਰ ਲਿਖਿਆ ਹੈ, ਜਿਸ ਵਿੱਚ ਦਵਿੰਦਰ ਪਾਲ ਸਿੰਘ ਭੁੱਲਰ ਦੇ ਕੇਸ ਦੀ ਸਮੀਖਿਆ ਕਰਦਿਆਂ ਰਿਹਾਈ ਦੀ ਮੰਗ ਕੀਤੀ ਗਈ ਹੈ। ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਹੈ […]

Continue Reading

ਦਿਵਾਲੀ ‘ਤੇ ਕਿਵੇਂ ਦਾ ਰਹੇਗਾ ਪੰਜਾਬ ਦਾ ਮੌਸਮ, 5 ਦਿਨਾਂ ਦਾ ਅਪਡੇਟ ਜਾਰੀ

ਚੰਡੀਗੜ੍ਹ, 19 ਅਕਤੂਬਰ, ਦੇਸ਼ ਕਲਿਕ ਬਿਊਰੋ :ਪੰਜਾਬ ਵਿੱਚ ਤਾਪਮਾਨ ਵਿੱਚ ਕੋਈ ਬਦਲਾਅ ਨਹੀਂ ਆਇਆ ਹੈ। ਸੂਬੇ ਵਿੱਚ ਵੱਧ ਤੋਂ ਵੱਧ ਤਾਪਮਾਨ ਆਮ ਦੇ ਨੇੜੇ ਹੈ। ਮੌਸਮ ਵਿਗਿਆਨ ਕੇਂਦਰ ਨੇ ਅਗਲੇ ਪੰਜ ਦਿਨਾਂ ਤੱਕ ਮੌਸਮ ਵਿੱਚ ਕੋਈ ਬਦਲਾਅ ਨਾ ਹੋਣ ਦੀ ਭਵਿੱਖਬਾਣੀ ਕੀਤੀ ਹੈ, ਅਤੇ ਮੌਸਮ ਖੁਸ਼ਕ ਰਹੇਗਾ। ਬਠਿੰਡਾ ਵਿੱਚ ਸੂਬੇ ਵਿੱਚ ਵੱਧ ਤੋਂ ਵੱਧ ਤਾਪਮਾਨ […]

Continue Reading

ਪੁਰਤਗਾਲੀ ਸੰਸਦ ਵਲੋਂ ਨਵਾਂ ਕਾਨੂੰਨ ਪਾਸ, ਜਨਤਕ ਥਾਵਾਂ ‘ਤੇ ਬੁਰਕਾ ਪਹਿਨਣ ‘ਤੇ ਪਾਬੰਦੀ, 4 ਲੱਖ ਜੁਰਮਾਨਾ

ਲਿਸਬਨ, 19 ਅਕਤੂਬਰ, ਦੇਸ਼ ਕਲਿਕ ਬਿਊਰੋ :ਪੁਰਤਗਾਲੀ ਸੰਸਦ ਨੇ ਇੱਕ ਨਵਾਂ ਕਾਨੂੰਨ ਪਾਸ ਕੀਤਾ ਜੋ ਜਨਤਕ ਥਾਵਾਂ ‘ਤੇ ਬੁਰਕਾ ਅਤੇ ਨਕਾਬ ਪਹਿਨਣ ‘ਤੇ ਪਾਬੰਦੀ ਲਗਾਉਂਦਾ ਹੈ। ਇਹ ਬਿੱਲ ਸੱਜੇ-ਪੱਖੀ ਪਾਰਟੀ ਚੇਗਾ ਦੁਆਰਾ ਪੇਸ਼ ਕੀਤਾ ਗਿਆ ਸੀ।ਇਸ ਕਾਨੂੰਨ ਦੇ ਅਨੁਸਾਰ, ਜਨਤਕ ਥਾਵਾਂ ‘ਤੇ ਬੁਰਕਾ ਜਾਂ ਨਕਾਬ ਪਹਿਨਣ ਵਾਲੇ ਕਿਸੇ ਵੀ ਵਿਅਕਤੀ ਨੂੰ ₹20,000 ਤੋਂ ₹400,000 ਤੱਕ […]

Continue Reading

ਜੇਲ੍ਹ ‘ਚ ਮੁਅੱਤਲ DIG ਹਰਚਰਨ ਸਿੰਘ ਭੁੱਲਰ ਨੂੰ ਮਿਲਣ ਕੋਈ ਨਹੀਂ ਪਹੁੰਚਿਆ

CBI ਵਲੋਂ ਜਾਂਚ ਦਾ ਦਾਇਰਾ ਵਧਾਉਣ ਦੀ ਤਿਆਰੀ, 3 ਜ਼ਿਲ੍ਹਿਆਂ ਦੇ 8 ਪੁਲਿਸ ਅਧਿਕਾਰੀਆਂ ਤੋਂ ਹੋ ਸਕਦੀ ਹੈ ਪੁੱਛਗਿੱਛਚੰਡੀਗੜ੍ਹ, 19 ਅਕਤੂਬਰ, ਦੇਸ਼ ਕਲਿਕ ਬਿਊਰੋ :ਪੰਜਾਬ ਪੁਲਿਸ ਦੇ ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਰਿਸ਼ਵਤਖੋਰੀ ਦੇ ਇੱਕ ਮਾਮਲੇ ਵਿੱਚ ਚੰਡੀਗੜ੍ਹ ਦੀ ਬੁੜੈਲ ਜੇਲ੍ਹ ਵਿੱਚ ਬੰਦ ਹਨ। ਜੇਲ੍ਹ ਸੂਤਰਾਂ ਅਨੁਸਾਰ, ਅਜੇ ਤੱਕ ਪਰਿਵਾਰ ਦਾ ਕੋਈ ਮੈਂਬਰ ਉਨ੍ਹਾਂ ਨੂੰ […]

Continue Reading

ਸੰਨੀ ਦਿਓਲ ਖੁਦ ਗੱਡੀ ਚਲਾ ਕੇ ਅਟਾਰੀ Border ਪਹੁੰਚੇ, ਪਰਿਵਾਰ ਨਾਲ ਵੇਖੀ ਪਰੇਡ

ਅਟਾਰੀ, 19 ਅਕਤੂਬਰ, ਦੇਸ਼ ਕਲਿਕ ਬਿਊਰੋ :ਬਾਲੀਵੁੱਡ ਅਦਾਕਾਰ ਅਤੇ ਪੰਜਾਬ ਦੇ ਗੁਰਦਾਸਪੁਰ ਤੋਂ ਸਾਬਕਾ ਸੰਸਦ ਮੈਂਬਰ ਸੰਨੀ ਦਿਓਲ ਖੁਦ ਗੱਡੀ ਚਲਾ ਕੇ ਅਟਾਰੀ ਸਰਹੱਦ ਪਹੁੰਚੇ। ਇਸ ਦੌਰਾਨ ਉਨ੍ਹਾਂ ਦੇ ਪੁੱਤਰ ਕਰਨ ਦਿਓਲ ਅਤੇ ਨੂੰਹ ਦਰਿਸ਼ਾ ਦਿਓਲ ਵੀ ਅਦਾਕਾਰ ਨਾਲ ਮੌਜੂਦ ਸਨ।ਸੰਨੀ ਦਿਓਲ ਨੇ ਸੋਸ਼ਲ ਮੀਡੀਆ ਰਾਹੀਂ ਆਪਣੀ ਯਾਤਰਾ ਬਾਰੇ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਕੁਝ ਤਸਵੀਰਾਂ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ

ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 19-10-2025 ਜੈਤਸਰੀ ਮਹਲਾ ੪ ਘਰੁ ੨ ੴ ਸਤਿਗੁਰ ਪ੍ਰਸਾਦਿ ॥ ਹਰਿ ਹਰਿ ਸਿਮਰਹੁ ਅਗਮ ਅਪਾਰਾ ॥ ਜਿਸੁ ਸਿਮਰਤ ਦੁਖੁ ਮਿਟੈ ਹਮਾਰਾ ॥ ਹਰਿ ਹਰਿ ਸਤਿਗੁਰੁ ਪੁਰਖੁ ਮਿਲਾਵਹੁ ਗੁਰਿ ਮਿਲਿਐ ਸੁਖੁ ਹੋਈ ਰਾਮ ॥੧॥ ਹਰਿ ਗੁਣ ਗਾਵਹੁ ਮੀਤ ਹਮਾਰੇ ॥ ਹਰਿ ਹਰਿ ਨਾਮੁ ਰਖਹੁ ਉਰ ਧਾਰੇ ॥ ਹਰਿ ਹਰਿ […]

Continue Reading

ਰਿਸ਼ਵਤ ਲੈਣ ਦੇ ਮਾਮਲੇ ’ਚ ਗ੍ਰਿਫਤਾਰ DIG ਹਰਚਰਨ ਸਿੰਘ ਭੁੱਲਰ ਮੁਅੱਤਲ

ਚੰਡੀਗੜ੍ਹ, 18 ਅਕਤੂਬਰ, ਦੇਸ਼ ਕਲਿੱਕ ਬਿਓਰੋ :  ਰਿਸ਼ਵਤ ਲੈਣ ਦੇ ਮਾਮਲੇ ਵਿੱਚ ਸੀਬੀਆਈ ਵੱਲੋਂ ਗ੍ਰਿਫਤਾਰ ਕੀਤੇ ਗਏ ਪੰਜਾਬ ਪੁਲਿਸ ਦੇ DIG ਹਰਚਰਨ ਸਿੰਘ ਭੁੱਲਰ ਨੂੰ ਸੂਬਾ ਸਰਕਰ ਵੱਲੋਂ ਮੁਅੱਤਲ ਕੀਤਾ ਗਿਆ ਹੈ। ਅੱਜ ਸ਼ਨੀਵਾਰ ਨੁੰ ਪੰਜਾਬ ਸਰਕਾਰ ਵੱਲੋਂ ਇਸ ਸਬੰਧੀ ਹੁਕਮ ਜਾਰੀ ਕੀਤੇ ਗਏ ਹਨ। ਪੰਜਾਬ ਸਰਕਾਰ ਵੱਲੋਂ ਹਰਚਰਨ ਸਿੰਘ ਭੁੱਲਰ ਆਈਪੀਐਸ, DIG ਨੂੰ ਤੁਰੰਤ […]

Continue Reading

ਪੰਜਾਬ ਵਿਧਾਨ ਸਭਾ ਮੁਲਤਵੀ

ਚੰਡੀਗੜ੍ਹ, 18 ਅਕਤੂਬਰ : ਦੇਸ਼ ਕਲਿੱਕ ਬਿਊਰੋ : ਭਾਰਤੀ ਸੰਵਿਧਾਨ ਦੇ ਆਰਟੀਕਲ 174 ਦੀ ਧਾਰਾ (2) ਦੀ ਉਪ ਧਾਰਾ (ਏ) ਦੇ ਆਧਾਰ ‘ਤੇ ਪ੍ਰਾਪਤ ਸ਼ਕਤੀਆਂ ਦੀ ਵਰਤੋਂ ਕਰਦਿਆਂ ਪੰਜਾਬ ਦੇ ਰਾਜਪਾਲ ਵੱਲੋਂ 16ਵੀਂ ਪੰਜਾਬ ਵਿਧਾਨ ਸਭਾ, ਜਿਸ ਦੇ ਨੌਵੇਂ (ਵਿਸ਼ੇਸ਼) ਸੈਸ਼ਨ ਲਈ 29 ਸਤੰਬਰ, 2025 ਨੂੰ ਸੱਦਾ ਦਿੱਤਾ ਗਿਆ ਸੀ, ਨੂੰ ਇਸਦੀ ਸਮਾਪਤੀ ‘ਤੇ ਅਣਮਿੱਥੇ […]

Continue Reading

ਧਨਤੇਰਸ ਮੌਕੇ ਬਜ਼ਾਰਾਂ ‘ਚ ਰੌਣਕਾਂ, ਸੜਕਾਂ ‘ਤੇ ਜਾਮ

ਚੰਡੀਗੜ੍ਹ, 18 ਅਕਤੂਬਰ: ਦੇਸ਼ ਕਲਿੱਕ ਬਿਊਰੋ : ਧਨਤੇਰਸ ਦੇ ਮੌਕੇ ‘ਤੇ ਪੰਜਾਬ ਦੇ ਸ਼ਹਿਰਾਂ ਦੇ ਬਜ਼ਾਰਾਂ ‘ਚ ਅੱਜ ਖਰੀਦਦਾਰੀ ਲਈ ਦਿਨਭਰ ਰੌਣਕਾਂ ਲੱਗੀਆਂ ਰਹੀਆਂ। ਸਵੇਰੇ ਤੋਂ ਹੀ ਲੋਕ ਸੋਨੇ-ਚਾਂਦੀ, ਬਰਤਨ, ਇਲੈਕਟ੍ਰਾਨਿਕ ਸਮਾਨ, ਗੱਡੀਆਂ ਤੇ ਘਰੇਲੂ ਉਪਕਰਣਾਂ ਦੀ ਖਰੀਦ ਲਈ ਮਾਰਕੀਟਾਂ ਦਾ ਰੁਖ ਕਰਦੇ ਨਜ਼ਰ ਆਏ। ਜਿੱਥੇ ਧਨਤੇਰਸ ਮੌਕੇ ਬਜ਼ਾਰਾਂ ‘ਚ ਰੌਣਕਾਂ ਲੱਗੀਆਂ ਰਹੀਆਂ ਉੱਥੇ ਹੀ […]

Continue Reading

ਤਰਨ ਤਾਰਨ ਜ਼ਿਮਨੀ ਚੋਣ: ਨਾਮਜ਼ਦਗੀਆਂ ਦੇ ਛੇਵੇਂ ਦਿਨ 14 ਨਾਮਜ਼ਦਗੀ ਪੱਤਰ ਦਾਖ਼ਲ

ਚੰਡੀਗੜ੍ਹ, 18 ਅਕਤੂਬਰ: ਦੇਸ਼ ਕਲਿੱਕ ਬਿਊਰੋ : ਪੰਜਾਬ ਵਿਧਾਨ ਸਭਾ ਦੀ 21-ਤਰਨ ਤਾਰਨ ਸੀਟ ਦੀ ਜ਼ਿਮਨੀ ਚੋਣ ਲਈ ਨਾਮਜ਼ਦਗੀਆਂ ਦੇ ਛੇਵੇਂ ਦਿਨ 14 ਨਾਮਜ਼ਦਗੀ ਪੱਤਰ ਦਾਖਲ ਹੋਏ ਹਨ। ਪੰਜਾਬ ਦੇ ਮੁੱਖ ਚੋਣ ਅਧਿਕਾਰੀ ਦਫ਼ਤਰ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਤਰਨ ਤਾਰਨ ਸੀਟ ਲਈ ਲਈ ਅੱਜ ਭਾਰਤੀ ਜਨਤਾ ਪਾਰਟੀ ਤੋਂ ਉਮੀਦਵਾਰ ਹਰਜੀਤ ਸਿੰਘ ਸੰਧੂ ਨੇ […]

Continue Reading