ਕੇਂਦਰ ਵੱਲੋਂ ਮੁਲਾਜ਼ਮਾਂ ਦੇ DA ’ਚ ਵਾਧਾ

ਨਵੀਂ ਦਿੱਲੀ, 1 ਅਕਤੂਬਰ, ਦੇਸ਼ ਕਲਿੱਕ ਬਿਓਰੋ : ਸਰਕਾਰੀ ਮੁਲਾਜ਼ਮਾਂ ਤੇ ਪੈਨਸਨਰਾਂ ਲਈ ਇਕ ਚੰਗੀ ਖਬਰ ਹੈ ਕਿ ਸਰਕਾਰ ਵੱਲੋਂ ਮਹਿੰਗਾਈ ਭੱਤੇ (DA) ਵਿੱਚ ਵਾਧਾ ਕੀਤਾ ਗਿਆ ਹੈ। ਕੇਂਦਰ ਸਰਕਾਰ ਨੇ ਦਿਵਾਲੀ ਤੋਂ ਪਹਿਲਾਂ ਲੱਖਾਂ ਕਰਮਚਾਰੀਆਂ ਨੂੰ ਤੋਹਫਾ ਦਿੱਤਾ ਹੈ। ਕੇਂਦਰੀ ਮੰਤਰੀ ਮੰਡਲ ਦੀ ਹੋਈ ਮੀਟਿੰਗ ਵਿੱਚ ਵੱਡਾ ਫੈਸਲਾ ਲਿਆ ਗਿਆ ਹੈ। ਮੁਲਾਜ਼ਮਾਂ ਤੇ ਪੈਨਸ਼ਨਰਾਂ […]

Continue Reading

ਦੋ ਨਾਬਾਲਗਾਂ ਦਾ ਕਤਲ ਕਰਨ ਤੋਂ ਬਾਅਦ ਖੁਦ ਸਮੇਤ ਪਰਿਵਾਰ ਨੂੰ ਲਗਾਈ ਅੱਗ, 6 ਦੀ ਮੌਤ

ਨਵੀਂ ਦਿੱਲੀ, 1 ਅਕਤੂਬਰ, ਦੇਸ਼ ਕਲਿੱਕ ਬਿਓਰੋ : ਅਤਿ ਦੁਖਦਾਈ ਘਟਨਾ ਸਾਹਮਣੇ ਆਈ ਹੈ ਜਿੱਥੇ ਇਕ ਵਿਅਕਤੀ ਨੇ ਦੋ ਨਾਬਾਲਗਾਂ ਦਾ ਕਤਲ ਕਰਨ ਤੋਂ ਬਾਅਦ ਖੁਦ ਸਮੇਤ ਸਾਰੇ ਪਰਿਵਾਰ ਨੂੰ ਅੱਗ ਲਗਾ ਦਿੱਤੀ, ਇਸ ਘਟਨਾ ਵਿੱਚ 6 ਲੋਕਾਂ ਦੀ ਮੌਤ ਹੋ ਗਈ। ਇਹ ਘਟਨਾ ਉਤਰ ਪ੍ਰਦੇਸ਼ ਦੇ ਜ਼ਿਲ੍ਹਾ ਬਹਰਾਇਚ ਵਿੱਚ ਵਾਪਰੀ। ਨਿੰਦੁਨਪੁਰਵਾ ਟੇਪਰਹਾ ਪਿੰਡ ਵਿੱਚ […]

Continue Reading

ਖੁਸ਼ਖਬਰੀ : ਦੇਸ਼ ਭਰ ‘ਚ ਘਟੇਗਾ ਟੋਲ ਟੈਕਸ

ਨਵੀਂ ਦਿੱਲੀ, 1 ਅਕਤੂਬਰ, ਦੇਸ਼ ਕਲਿਕ ਬਿਊਰੋ :ਜੀਐਸਟੀ ਬੱਚਤ ਉਤਸਵ ਦੇ ਵਿਚਕਾਰ ਦੇਸ਼ ਭਰ ਦੇ ਵਾਹਨ ਚਾਲਕਾਂ ਨੂੰ ਟੋਲ ਟੈਕਸਾਂ ‘ਤੇ ਛੋਟ ਮਿਲੇਗੀ। ਨੈਸ਼ਨਲ ਹਾਈਵੇ ਅਥਾਰਟੀ ਆਫ਼ ਇੰਡੀਆ (ਐਨਐਚਏਆਈ) ਨੇ ਸਾਰੇ ਖੇਤਰੀ ਅਧਿਕਾਰੀਆਂ ਨੂੰ ਟੋਲ ਦਰਾਂ ਨੂੰ ਸੋਧਣ ਦੇ ਨਿਰਦੇਸ਼ ਦਿੱਤੇ ਹਨ।29 ਸਤੰਬਰ ਨੂੰ ਚੰਡੀਗੜ੍ਹ ਸਥਿਤ ਐਨਐਚਏਆਈ ਦੇ ਖੇਤਰੀ ਦਫ਼ਤਰ ਤੋਂ ਜਾਰੀ ਇੱਕ ਪੱਤਰ ਵਿੱਚ, […]

Continue Reading

ਸੁਪਰੀਮ ਕੋਰਟ ਵੱਲੋਂ ਅਧਿਆਪਕਾਂ ਲਈ TET ਪਾਸ ਕਰਨ ਸਬੰਧੀ ਦਿੱਤੇ ਫੈਸਲੇ ਉਤੇ ਰਿਵਿਊ ਪਟੀਸ਼ਨ ਦਾਖਲ

ਨਵੀਂ ਦਿੱਲੀ, 1 ਅਕਤੂਬਰ, ਦੇਸ਼ ਕਲਿੱਕ ਬਿਓਰੋ : ਸੁਪਰੀਮ ਕੋਰਟ ਵੱਲੋਂ 1 ਸਤੰਬਰ 2025 ਨੂੰ ਅਧਿਆਪਕਾਂ ਲਈ TET ਨੂੰ ਸੁਣਾਏ ਫੈਸਲੇ ਉਤੇ ਹੁਣ ਸਰਕਾਰ ਵੱਲੋਂ ਰਿਵਿਊ ਪਟੀਸ਼ਨ ਦਾਇਰ ਕੀਤੀ ਗਈ ਹੈ। ਸੁਪਰੀਮ ਕੋਰਟ ਵਿੱਚ ਤਾਮਿਲਨਾਡੂ ਸਰਕਾਰ ਵੱਲੋਂ ਰਿਵਿਊ ਪਟੀਸ਼ਨ ਦਾਖਲ ਕੀਤੀ ਗਈ ਹੈ। ਸੁਪਰੀਮ ਕੋਰਟ ਨੇ ਕਿਹਾ ਸੀ ਕਿ ਜਿੰਨਾਂ ਅਧਿਆਪਕਾਂ ਦੀ ਸੇਵਾ ਵਿੱਚ ਪੰਜ […]

Continue Reading

ਅੱਜ ਤੋਂ ਬਦਲ ਗਏ ਹਨ ਕਈ ਨਿਯਮ, ਆਮ ਲੋਕਾਂ ‘ਤੇ ਪਵੇਗਾ ਸਿੱਧਾ ਅਸਰ

ਨਵੀਂ ਦਿੱਲੀ, 1 ਅਕਤੂਬਰ, ਦੇਸ਼ ਕਲਿਕ ਬਿਊਰੋ :ਅਕਤੂਬਰ ਦਾ ਮਹੀਨਾ ਅੱਜ ਤੋਂ ਸ਼ੁਰੂ ਹੋ ਗਿਆ ਹੈ। ਨਵਾਂ ਮਹੀਨਾ ਨਵੇਂ ਬਦਲਾਅ ਲੈ ਕੇ ਆਉਂਦਾ ਹੈ। ਇਹ ਬਦਲਾਅ ਸਿੱਧੇ ਤੌਰ ‘ਤੇ ਤੁਹਾਡੇ ਬਟੂਏ ਅਤੇ ਸੁਵਿਧਾਵਾਂ ‘ਤੇ ਅਸਰ ਪਾਉਂਦੇ ਹਨ। ਭਾਵੇਂ ਇਹ UPI ਲੈਣ-ਦੇਣ ਹੋਵੇ, ਰੇਲਵੇ ਟਿਕਟ ਬੁਕਿੰਗ ਹੋਵੇ ਜਾਂ LPG ਸਿਲੰਡਰ, ਹਰ ਜਗ੍ਹਾ ਕੁਝ ਨਵਾਂ ਬਦਲਾਅ ਲਾਗੂ […]

Continue Reading

Bank Holiday : ਅਕਤੂਬਰ ’ਚ 21 ਦਿਨ ਬੰਦ ਰਹਿਣਗੀਆਂ ਬੈਂਕਾਂ

ਚੰਡੀਗੜ੍ਹ, 1 ਅਕਤੂਬਰ, ਦੇਸ਼ ਕਲਿੱਕ ਬਿਓਰੋ : ਅਕਤੂਬਰ ਮਹੀਨੇ ਵਿੱਚ ਤਿਉਹਾਰ ਆਉਣ ਕਾਰਨ ਬੈਂਕਾਂ ਵਿੱਚ 21 ਦਿਨ ਛੁੱਟੀਆਂ ਰਹਿਣਗੀਆਂ। ਅਕਤੂਬਰ ਮਹੀਨੇ ਵਿੱਚ ਅਜਿਹੇ ਕੁਝ ਤਿਉਹਾਰ ਹਨ ਜੋ ਦੇਸ਼ ਭਰ ਵਿੱਚ ਮਨਾਏ ਜਾਂਦੇ ਹਨ, ਕੁਝ ਅਜਿਹੇ ਤਿਉਹਾਰ ਵੀ ਹਨ ਜੋ ਕਈ ਸੂਬਿਆਂ ਵਿੱਚ ਮਨਾਏ ਜਾਂਦੇ ਹਨ। ਸਥਾਨਕ ਤਿਉਹਾਰਾਂ ਮੌਕੇ ਸੂਬੇ ਵਿੱਚ ਛੁੱਟੀ ਹੁੰਦੀ ਹੈ। 1 ਅਕਤੂਬਰ […]

Continue Reading

ਪੰਜਾਬ ਪੁਲਿਸ ਦਾ SHO ਮੁਅੱਤਲ

ਲੁਧਿਆਣਾ, 1 ਅਕਤੂਬਰ, ਦੇਸ਼ ਕਲਿਕ ਬਿਊਰੋ :ਲੁਧਿਆਣਾ ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਨੇ ਟਿੱਬਾ ਪੁਲਿਸ ਸਟੇਸ਼ਨ ਦੇ ਐਸਐਚਓ ਸਬ-ਇੰਸਪੈਕਟਰ ਜਸਪਾਲ ਸਿੰਘ ਨੂੰ ਔਰਤਾਂ ਦੀਆਂ ਸ਼ਿਕਾਇਤਾਂ ਦਾ ਜਵਾਬ ਦੇਣ ਵਿੱਚ ਲਾਪਰਵਾਹੀ ਅਤੇ ਕੇਸ ਦਰਜ ਕਰਨ ਵਿੱਚ ਬੇਲੋੜੀ ਦੇਰੀ ਲਈ ਮੁਅੱਤਲ ਕਰ ਦਿੱਤਾ ਹੈ। ਮੁਅੱਤਲੀ ਤੋਂ ਬਾਅਦ, ਐਸਐਚਓ ਨੂੰ ਪੁਲਿਸ ਲਾਈਨਜ਼ ਭੇਜ ਦਿੱਤਾ ਗਿਆ ਅਤੇ ਉਸਦੇ ਵਿਰੁੱਧ ਵਿਭਾਗੀ […]

Continue Reading

ਪੰਜਾਬ ਸਰਕਾਰ ਵੱਲੋਂ ਪੁਲਿਸ ‘ਚ 3400 ਕਾਂਸਟੇਬਲ ਭਰਤੀ ਕਰਨ ਦਾ ਐਲਾਨ

ਚੰਡੀਗੜ੍ਹ, 01 ਅਕਤੂਬਰ: ਦੇਸ਼ ਕਲਿੱਕ ਬਿਓਰੋ ਡੀਜੀਪੀ ਗੌਰਵ ਯਾਦਵ ਨੇ ਸੂਬੇ ਭਰ ਦੀਆਂ ਸਾਰੀਆਂ ਰੇਂਜਾਂ ਦੇ ਡੀਆਈਜੀਜ਼, ਸੀਪੀਜ਼/ਐਸਐਸਪੀਜ਼, ਐਸਪੀਜ਼/ਡੀਐਸਪੀਜ਼ ਅਤੇ ਐਸਐਚਓਜ਼ ਨੂੰ ਸੰਬੋਧਨ ਕਰਦਿਆਂ ਤਿਉਹਾਰਾਂ ਦੇ ਸੀਜ਼ਨ ਦੌਰਾਨ ਸ਼ਾਂਤੀ, ਸਦਭਾਵਨਾ ਅਤੇ ਸਾਰੇ ਨਾਗਰਿਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਸੁਚੇਤ ਅਤੇ ਵਚਨਬੱਧ ਰਹਿਣ ਦੇ ਨਿਰਦੇਸ਼ ਦਿੱਤੇ। ਇਸ ਮੀਟਿੰਗ ਵਿੱਚ ਵਧੀਕ ਡਾਇਰੈਕਟਰ ਜਨਰਲ ਆਫ਼ […]

Continue Reading

ਮ੍ਰਿਤਕ ਵਿਅਕਤੀ ਦੇ ਫੁੱਲ ਪਾਉਣ ਜਾ ਰਹੇ ਪਰਿਵਾਰ ਨਾਲ ਵਾਪਰਿਆ ਭਿਆਨਕ ਹਾਦਸਾ, 6 ਲੋਕਾਂ ਦੀ ਮੌਤ

ਚੰਡੀਗੜ੍ਹ, 1 ਅਕਤੂਬਰ, ਦੇਸ਼ ਕਲਿਕ ਬਿਊਰੋ :ਪਿਤਾ ਦੀ ਮੌਤ ਤੋਂ ਬਾਅਦ ਫੁੱਲ ਪਾਉਣ ਜਾ ਰਹੇ ਪਰਿਵਾਰ ਨਾਲ ਭਿਆਨਕ ਹਾਦਸਾ ਵਾਪਰ ਗਿਆ।ਹਾਦਸੇ ਵਿੱਚ ਛੇ ਲੋਕਾਂ ਦੀ ਮੌਤ ਹੋ ਗਈ। ਮ੍ਰਿਤਕਾਂ ਵਿੱਚ ਤਿੰਨ ਔਰਤਾਂ, ਦੋ ਪੁਰਸ਼ ਅਤੇ ਇੱਕ ਬੱਚਾ ਸ਼ਾਮਲ ਹੈ।ਮਿਲੀ ਜਾਣਕਾਰੀ ਅਨੁਸਾਰ ਉੱਤਰ ਪ੍ਰਦੇਸ਼ ਦੇ ਮੁਜ਼ੱਫਰਨਗਰ ਵਿੱਚ ਇੱਕ ਸੜਕ ਹਾਦਸੇ ਵਿੱਚ ਹਰਿਆਣਾ ਦੇ ਕਰਨਾਲ ਦੇ ਛੇ […]

Continue Reading

ਅੰਮ੍ਰਿਤਸਰ ‘ਚ ਪ੍ਰਵਾਸੀ ਮਜ਼ਦੂਰ ਨੇ ਪੰਜਾਬੀ ਨੌਜਵਾਨ ਕੁੱਟਿਆ, ਸਿੱਖ ਜਥੇਬੰਦੀਆਂ ਵਲੋਂ ਪ੍ਰਦਰਸ਼ਨ

ਅੰਮ੍ਰਿਤਸਰ, 1 ਅਕਤੂਬਰ, ਦੇਸ਼ ਕਲਿਕ ਬਿਊਰੋ :ਅੰਮ੍ਰਿਤਸਰ ਦੇ ਵੱਲਾ ਇਲਾਕੇ ਦੀ ਸਬਜ਼ੀ ਮੰਡੀ ਵਿੱਚ ਇੱਕ ਪ੍ਰਵਾਸੀ ਮਜ਼ਦੂਰ ਵੱਲੋਂ ਇੱਕ ਪੰਜਾਬੀ ਨੌਜਵਾਨ ਨਾਲ ਕੁੱਟਮਾਰ ਕੀਤੀ ਗਈ। ਹੈਰਾਨੀ ਦੀ ਗੱਲ ਹੈ ਕਿ ਪੀੜਤ ਨੂੰ ਹੀ ਪੁਲਿਸ ਹਿਰਾਸਤ ਵਿੱਚ ਲੈ ਲਿਆ ਗਿਆ। ਇਸ ਘਟਨਾ ਤੋਂ ਬਾਅਦ ਵੱਲਾ ਪੁਲਿਸ ਸਟੇਸ਼ਨ ਦੇ ਬਾਹਰ ਕਈ ਸਮਾਜਿਕ ਅਤੇ ਸਿੱਖ ਜਥੇਬੰਦੀਆਂ ਨੇ ਪ੍ਰਦਰਸ਼ਨ […]

Continue Reading