ਪੰਜਾਬ ਦੇ ਇੱਕ ਸਬ-ਡਵੀਜ਼ਨ ‘ਚ ਭਲਕੇ ਛੁੱਟੀ ਦਾ ਐਲਾਨ
ਚੰਡੀਗੜ੍ਹ, 30 ਅਕਤੂਬਰ: ਦੇਸ਼ ਕਲਿੱਕ ਬਿਊਰੋ : ਭਲਕੇ 31 ਅਕਤੂਬਰ ਨੂੰ ਪੰਜਾਬ ਦੇ ਬਟਾਲਾ ਸਬ-ਡਵੀਜ਼ਨ ‘ਚ ਲੋਕਲ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਡਿਪਟੀ ਕਮਿਸ਼ਨਰ ਗੁਰਦਾਸਪੁਰ ਆਦਿੱਤਿਆ ਉੱਪਲ ਵਲੋਂ ਸ੍ਰੀ ਅਚਲੇਸ਼ਵਰ ਧਾਮ ਬਟਾਲਾ ਦੀ ਨੌਵੀਂ ‘ਤੇ ਮਿਤੀ 31 ਅਕਤੂਬਰ ਨੂੰ ਸਬ-ਡਵੀਜ਼ਨ ਬਟਾਲਾ ਵਿਚ ਛੁੱਟੀ ਐਲਾਨੀ ਗਈ ਹੈ। ਦੱਸ ਦਈਏ ਕਿ ਬੋਰਡ, ਯੂਨੀਵਰਸਿਟੀ ਅਤੇ ਵਿੱਦਿਅਕ ਸੰਸਥਾਵਾਂ […]
Continue Reading
