ਰਾਜਵੀਰ ਜਵੰਦਾ ਹਮੇਸ਼ਾ ਆਪਣੇ ਪ੍ਰਸੰਸਕਾਂ ਦੇ ਦਿਲਾਂ ਵਿੱਚ ਜਿਉਂਦਾ ਰਹੇਗਾ: ਮੁੱਖ ਮੰਤਰੀ

ਮਰਹੂਮ ਗਾਇਕ ਦੇ ਘਰ ਪਹੁੰਚ ਕੇ ਪਰਿਵਾਰ ਨਾਲ ਅਫ਼ਸੋਸ ਪ੍ਰਗਟਾਇਆ ਜਗਰਾਉਂ, 9 ਅਕਤੂਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪ੍ਰਸਿੱਧ ਪੰਜਾਬੀ ਗਾਇਕ ਰਾਜਵੀਰ ਜਵੰਦਾ ਦੇ ਘਰ ਪੁੱਜ ਕੇ ਨੌਜਵਾਨ ਗਾਇਕ ਦੀ ਦੁਖਦਾਈ ਤੇ ਬੇਵਕਤੀ ਮੌਤ ਉੱਤੇ ਅਫ਼ਸੋਸ ਪ੍ਰਗਟਾਇਆ। ਕੁੱਝ ਦਿਨ ਪਹਿਲਾਂ ਹਾਦਸੇ ਦਾ ਸ਼ਿਕਾਰ ਹੋਏ ਰਾਜਵੀਰ ਜਵੰਦਾ ਦਾ […]

Continue Reading

ਜੈਸ਼-ਏ-ਮੁਹੰਮਦ ਨੇ ਪਹਿਲੀ ਮਹਿਲਾ ਅੱਤਵਾਦੀ ਯੂਨਿਟ ਬਣਾਈ: ਮਸੂਦ ਅਜ਼ਹਰ ਦੀ ਭੈਣ ਕਰੇਗੀ ਕਮਾਂਡ

ਨਵੀਂ ਦਿੱਲੀ, 9 ਅਕਤੂਬਰ ਦੇਸ਼ ਕਲਿੱਕ ਬਿਓਰੋ : ਪਾਕਿਸਤਾਨ ਦੇ ਅੱਤਵਾਦੀ ਸੰਗਠਨ ਜੈਸ਼-ਏ-ਮੁਹੰਮਦ (ਜੇਈਐਮ) ਨੇ ਪਹਿਲੀ ਵਾਰ ਮਹਿਲਾ ਅੱਤਵਾਦੀਆਂ ਦੀ ਇੱਕ ਵੱਖਰੀ ਯੂਨਿਟ ਬਣਾਈ ਹੈ। ਇਸਦਾ ਨਾਮ ‘ਜਮਾਤ-ਉਲ-ਮੋਮਿਨਤ’ ਰੱਖਿਆ ਗਿਆ ਹੈ। ਮੀਡੀਆ ਰਿਪੋਰਟਾਂ ਅਨੁਸਾਰ, ਇਹ ਜਾਣਕਾਰੀ ਗਲੋਬਲ ਅੱਤਵਾਦੀ ਮੌਲਾਨਾ ਮਸੂਦ ਅਜ਼ਹਰ ਦੇ ਨਾਮ ‘ਤੇ ਜਾਰੀ ਇੱਕ ਪੱਤਰ ਰਾਹੀਂ ਸਾਹਮਣੇ ਆਈ ਹੈ। ਪੱਤਰ ਅਨੁਸਾਰ, ਇਸ ਨਵੀਂ […]

Continue Reading

ਚੀਮਾ ਵੱਲੋਂ ਵੇਰਕਾ ਆਊਟਸੋਰਸਡ ਯੂਨੀਅਨ ਦੇ ਮੁੱਦਿਆਂ ਦੇ ਹੱਲ ਲਈ ਉੱਚ-ਪੱਧਰੀ ਕਮੇਟੀ ਬਣਾਉਣ ਦੇ ਨਿਰਦੇਸ਼

ਚੰਡੀਗੜ੍ਹ, 9 ਅਕਤੂਬਰ: ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ, ਜੋ ਮੁਲਾਜ਼ਮਾਂ ਦੇ ਮਸਲਿਆਂ ਦੇ ਹੱਲ ਲਈ ਗਠਿਤ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਵੀ ਹਨ, ਨੇ ਅੱਜ ਇਥੇ ਵੇਰਕਾ ਮਿਲਕ ਅਤੇ ਕੈਟਲ ਫੀਡ ਪਲਾਂਟ ਆਊਟਸੋਰਸਡ ਮੁਲਜ਼ਮ ਯੂਨੀਅਨ ਦੀਆਂ ਜਾਇਜ਼ ਮੰਗਾਂ ਦੇ ਹੱਲ ਲਈ ਮਿਲਕਫੈੱਡ ਦੇ ਅਧਿਕਾਰੀਆਂ ਨੂੰ ਤੁਰੰਤ ਇੱਕ ਉੱਚ-ਪੱਧਰੀ ਕਮੇਟੀ […]

Continue Reading

ਦੋ ਅਧਿਆਪਕਾਂ ਦੀ ਸੜਕ ਹਾਦਸੇ ‘ਚ ਮੌਤ

ਚਮਕੌਰ ਸਾਹਿਬ / ਮੋਰਿੰਡਾ , 9 ਅਕਤੂਬਰ (ਭਟੋਆ) ਹਿਮਾਲਿਆ ਪਬਲਿਕ ਸਕੂਲ ਮੁਜਾਫਤ ਦੇ ਦੋ ਅਧਿਆਪਕਾਂ ਦੀ ਹਾਦਸੇ ਦੌਰਾਨ ਮੌਤ ਹੋ ਗਈ, ਜਿਸ ਕਰਕੇ ਇਲਾਕੇ ਵਿੱਚ ਸੋਗ ਦੀ ਲਹਿਰ ਹੈ। ਪ੍ਰਾਪਤ ਸੂਚਨਾ ਅਨੁਸਾਰ ਹਿਮਾਲਿਆ ਪਬਲਿਕ ਸਕੂਲ ਮੁਜਾਫਤ ਵਿੱਚ ਡਰਾਇਗ ਅਧਿਆਪਕ ਵਜੋਂ ਨੌਕਰੀ ਕਰਦੇ ਨੌਜਵਾਨ ਗੁਰਸੇਵਕ ਸਿੰਘ (35 ) ਪਿੰਡ ਫਤਿਹਪੁਰ ਤਹਿਸੀਲ ਚਮਕੌਰ ਸਾਹਿਬ ਅਤੇ ਮਿਊਜ਼ਿਕ ਅਧਿਆਪਕ […]

Continue Reading

UK ਦੀਆਂ 9 ਯੂਨੀਵਰਸਿਟੀਆਂ ਭਾਰਤ ਵਿੱਚ ਖੋਲ੍ਹਣਗੀਆਂ ਕੈਂਪਸ

ਨਵੀਂ ਦਿੱਲੀ, 9 ਅਕਤੂਬਰ: ਦੇਸ਼ ਕਲਿੱਕ ਬਿਓਰੋ : ਨੌਂ ਬ੍ਰਿਟਿਸ਼ ਯੂਨੀਵਰਸਿਟੀਆਂ ਭਾਰਤ ਵਿੱਚ ਕੈਂਪਸ ਖੋਲ੍ਹਣਗੀਆਂ। ਬ੍ਰਿਟਿਸ਼ ਪ੍ਰਧਾਨ ਮੰਤਰੀ ਕੀਰ ਸਟਾਰਮਰ ਨੇ ਮੁੰਬਈ ਵਿੱਚ ਇਹ ਐਲਾਨ ਕੀਤਾ। ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਸਟਾਰਮਰ ਦੀ ਅਗਵਾਈ ਵਿੱਚ ਭਾਰਤ-ਯੂਕੇ ਸਬੰਧਾਂ ਵਿੱਚ ਤਰੱਕੀ ਹੋਈ ਹੈ। ਇਸ ਦੇ ਨਾਲ ਹੀ ਇਹ ਜਾਣਕਾਰੀ PM ਮੋਦੀ ਨੇ ਸੋਸ਼ਲ […]

Continue Reading

ਭਾਰਤ ਦੇ ਚੀਫ ਜਸਟਿਸ ‘ਤੇ ਹਮਲੇ ਦਾ ਮਾਮਲਾ: ਦੋਸ਼ੀ ਵਕੀਲ ‘ਤੇ ਬਾਰ ਐਸੋਸੀਏਸ਼ਨ ਦੀ ਵੱਡੀ ਕਾਰਵਾਈ

ਨਵੀਂ ਦਿੱਲੀ, 9 ਅਕਤੂਬਰ: ਦੇਸ਼ ਕਲਿੱਕ ਬਿਓਰੋ : ਭਾਰਤ ਦੇ ਚੀਫ ਜਸਟਿਸ (CJI) ਬੀ.ਆਰ. ਗਵਈ ‘ਤੇ ਹਮਲਾ ਕਰਨ ਦੀ ਕੋਸ਼ਿਸ਼ ਕਰਨ ਵਾਲੇ ਮਾਮਲੇ ‘ਚ ਸੁਪਰੀਮ ਕੋਰਟ ਬਾਰ ਐਸੋਸੀਏਸ਼ਨ ਨੇ ਵੀਰਵਾਰ ਨੂੰ ਰਾਕੇਸ਼ ਕਿਸ਼ੋਰ (71) ਦੀ ਮੈਂਬਰਸ਼ਿਪ ਤੁਰੰਤ ਪ੍ਰਭਾਵ ਨਾਲ ਖਤਮ ਕਰ ਦਿੱਤੀ ਹੈ। SCBA ਨੇ ਕਿਹਾ ਕਿ ਵਕੀਲ ਦਾ ਆਚਰਣ ਪੇਸ਼ੇਵਰ ਨੈਤਿਕਤਾ, ਮਰਿਆਦਾ ਅਤੇ ਸੁਪਰੀਮ […]

Continue Reading

ਭਾਰਤੀ ਕ੍ਰਿਕਟ ਟੀਮ ਦੇ ਸਟਾਰ ਖਿਡਾਰੀ ਨੂੰ ਮਿਲੀ ਅੰਡਰਵਰਲਡ ਤੋਂ ਧਮਕੀ

ਨਵੀਂ ਦਿੱਲੀ, 9 ਅਕਤੂਬਰ: ਦੇਸ਼ ਕਲਿੱਕ ਬਿਓਰੋ : ਭਾਰਤੀ ਕ੍ਰਿਕਟ ਟੀਮ ਦੇ ਸਟਾਰ ਭਾਰਤੀ ਕ੍ਰਿਕਟਰ ਰਿੰਕੂ ਸਿੰਘ ਬਾਰੇ ਇੱਕ ਵੱਡੀ ਖ਼ਬਰ ਸਾਹਮਣੇ ਆਈ ਹੈ। ਮੁੰਬਈ ਪੁਲਿਸ ਕ੍ਰਾਈਮ ਬ੍ਰਾਂਚ ਦੇ ਅਨੁਸਾਰ, ਰਿੰਕੂ ਸਿੰਘ ਨੂੰ ਮੋਸਟ ਵਾਂਟੇਡ ਦਾਊਦ ਇਬਰਾਹਿਮ ਦੇ ਗਿਰੋਹ, ਜਿਸਨੂੰ ‘ਡੀ ਕੰਪਨੀ’ ਵਜੋਂ ਜਾਣਿਆ ਜਾਂਦਾ ਹੈ ਨੇ ਧਮਕੀ ਦਿੱਤੀ ਸੀ। ਦੱਸ ਦਈਏ ਕਿ ਇਹ ਧਮਕੀ […]

Continue Reading

ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ 13 ਨੂੰ

ਚੰਡੀਗੜ੍ਹ, 9 ਅਕਤੂਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ 13 ਅਕਤੂਬਰ ਨੂੰ ਬੁਲਾਈ ਗਈ ਹੈ। ਇਹ ਮੀਟਿੰਗ ਮੁੱਖ ਮੰਤਰੀ ਭਗਵੰਤ ਮਾਨ ਦੀ ਪ੍ਰਧਾਨਗੀ ਵਿੱਚ ਦੁਪਹਿਰ 3 ਵਜੇ ਚੰਡੀਗੜ੍ਹ ਵਿਖੇ ਹੋਵੇਗੀ।

Continue Reading

ਬਲਾਤਕਾਰ ਦੇ ਮਾਮਲੇ ‘ਚ ਮੁਲਜ਼ਮ ਹਾਈਕੋਰਟ ਵੱਲੋਂ ਬਰੀ, ਪੜ੍ਹੋ ਕੀ ਹੈ ਮਾਮਲਾ

ਚੰਡੀਗੜ੍ਹ, 9 ਅਕਤੂਬਰ: ਦੇਸ਼ ਕਲਿੱਕ ਬਿਓਰੋ : ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਬਲਾਤਕਾਰ ਦੇ ਇੱਕ ਮਾਮਲੇ ਵਿੱਚ ਮੁਲਜ਼ਮ ਇੱਕ ਨੌਜਵਾਨ ਨੂੰ ਬਰੀ ਕਰ ਦਿੱਤਾ ਹੈ। ਇਹ ਮਾਮਲਾ ਅਪ੍ਰੈਲ 2022 ਦਾ ਅੰਮ੍ਰਿਤਸਰ ਤੋਂ ਹੈ, ਜਿੱਥੇ ਪੀੜਤਾ ਨੇ ਦੋਸ਼ੀ ਵਿਰੁੱਧ ਐਫਆਈਆਰ ਦਰਜ ਕਰਵਾਈ ਸੀ। ਦੋਸ਼ੀ ‘ਤੇ ਦੋਸ਼ ਸੀ ਕਿ ਉਹ ਉਸਨੂੰ ਇੱਕ ਹੋਟਲ ਵਿੱਚ ਲੈ ਗਿਆ, […]

Continue Reading

ਘਰੇਲੂ ਝਗੜੇ ਤੋਂ ਬਾਅਦ ਔਰਤ ਨੇ ਸੁੱਤੇ ਪਤੀ ‘ਤੇ ਪਾਇਆ ਉਬਲਦਾ ਤੇਲ, ਜ਼ਖ਼ਮਾਂ ‘ਤੇ ਛਿੜਕੀਆਂ ਲਾਲ ਮਿਰਚਾਂ, ਹਾਲਤ ਗੰਭੀਰ

ਅੰਬੇਡਕਰ ਨਗਰ ਇਲਾਕੇ ਵਿੱਚ ਘਰੇਲੂ ਝਗੜੇ ਤੋਂ ਬਾਅਦ, ਇੱਕ ਔਰਤ ਨੇ ਆਪਣੇ ਸੁੱਤੇ ਪਏ ਪਤੀ ‘ਤੇ ਉਬਲਦਾ ਤੇਲ ਪਾ ਦਿੱਤਾ ਅਤੇ ਫਿਰ ਉਸਦੇ ਜ਼ਖ਼ਮਾਂ ‘ਤੇ ਲਾਲ ਮਿਰਚ ਪਾਊਡਰ ਛਿੜਕ ਦਿੱਤਾ। ਨਵੀਂ ਦਿੱਲੀ, 9 ਅਕਤੂਬਰ, ਦੇਸ਼ ਕਲਿਕ ਬਿਊਰੋ :ਦਿੱਲੀ ਦੇ ਅੰਬੇਡਕਰ ਨਗਰ ਇਲਾਕੇ ਵਿੱਚ ਘਰੇਲੂ ਝਗੜੇ ਤੋਂ ਬਾਅਦ, ਇੱਕ ਔਰਤ ਨੇ ਆਪਣੇ ਸੁੱਤੇ ਪਏ ਪਤੀ ‘ਤੇ […]

Continue Reading