ਪੰਜਾਬੀ ਗਾਇਕ ਰਾਜਵੀਰ ਜਵੰਦਾ ਦਾ ਜੱਦੀ ਪਿੰਡ ਪੌਨਾ ਵਿਖੇ ਸਸਕਾਰ, ਨਾਮਵਰ ਅਦਾਕਾਰ ਪਹੁੰਚੇ

ਜਗਰਾਓਂ, 9 ਅਕਤੂਬਰ, ਦੇਸ਼ ਕਲਿਕ ਬਿਊਰੋ : ਪੰਜਾਬੀ ਗਾਇਕ ਰਾਜਵੀਰ ਜਵੰਦਾ ਦਾ ਸਸਕਾਰ ਅੱਜ ਉਨ੍ਹਾਂ ਦੇ ਜੱਦੀ ਪਿੰਡ ਪੌਨਾ ਵਿਖੇ ਕੀਤਾ ਗਿਆ।ਉਨ੍ਹਾਂ ਦੇ ਪੁੱਤਰ ਦਿਲਾਵਰ ਨੇ ਚਿਤਾ ਨੂੰ ਅਗਨੀ ਦਿੱਤੀ। ਇਸ ਤੋਂ ਪਹਿਲਾਂ ਉਨ੍ਹਾਂ ਦੀ ਮ੍ਰਿਤਕ ਦੇਹ ਨੂੰ ਪਿੰਡ ਦੇ ਗੁਰਦੁਆਰੇ ਲਿਜਾਇਆ ਗਿਆ ਹੈ। ਉਨ੍ਹਾਂ ਦੇ ਘਰ ਤੋਂ ਲਗਭਗ 30 ਮੀਟਰ ਦੀ ਦੂਰੀ ‘ਤੇ ਸਰਕਾਰੀ […]

Continue Reading

ਬੱਸ ’ਚ ਔਰਤਾਂ ਹੋਈਆਂ ਜੁੰਡਮ-ਜੁੰਡੀ, ਦੇਖੋ ਵੀਡੀਓ

ਚੰਡੀਗੜ੍ਹ, 9 ਅਕਤੂਬਰ, ਦੇਸ਼ ਕਲਿੱਕ ਬਿਓਰੋ : ਬੱਸ ਵਿੱਚ ਔਰਤਾਂ ਦੇ ਆਪਸੀ ਝਗੜੇ ਦੀ ਵੀਡੀਓ ਸੋਸ਼ਲ ਮੀਡੀਆ ਉਤੇ ਖੂਬ ਵਾਇਰਲ ਹੋ ਰਹੀ ਹੈ। ਦੋ ਔਰਤਾਂ ਸਫਰ ਦੌਰਾਨ ਇਕ ਦੂਜੇ ਦੇ ਵਾਲ ਪੁੱਟਣ ਉਤੇ ਉਤਰ ਆਈਆਂ। ਇਕ ਏਸੀ ਬੱਸ ਵਿੱਚ ਦੋ ਔਰਤਾਂ ਵਿੱਚ ਲੜਾਈ ਹੋ ਗਈ ਅਤੇ ਲੜਾਈ ਇਸ ਤਰ੍ਹਾਂ ਹੋਈ ਕਿ ਇਕ ਦੂਜੀ ਦੇ ਵਾਲ […]

Continue Reading

PPSC ਨੇ ਕੱਢੀਆਂ ਅਸਾਮੀਆਂ

ਚੰਡੀਗੜ੍ਹ, 9 ਅਕਤੂਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਪਬਲਿਕ ਸਰਵਿਸ ਕਮਿਸ਼ਨ (PPSC) ਵੱਲੋਂ ਅਸਾਮੀਆਂ ਕੱਢੀਆਂ ਗਈਆਂ ਹਨ। ਪੀਪੀਐਸਸੀ ਵੱਲੋਂ 3 ਨਵੰਬਰ 2025 ਤੱਕ ਯੋਗ ਉਮੀਦਵਾਰਾਂ ਤੋਂ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ। ਪੰਜਾਬ ਪਬਲਿਕ ਸਰਵਿਸ ਕਮਿਸ਼ਨ ਨੇ ਜ਼ਿਲ੍ਹਾ ਡੀਫੈਂਸ ਸਰਵਿਸ ਵੈਲਫੇਅਰ (ਗਰੁੱਪ ਏ) ਦੀ ਭਰਤੀ ਲਈ ਅਰਜ਼ੀਆਂ ਮੰਗੀਆਂ ਹਨ। ਇਹ ਵੀ ਪੜ੍ਹੋ : ਕੇਂਦਰ ਸਰਕਾਰ […]

Continue Reading

CM ਭਗਵੰਤ ਮਾਨ ਪੰਜਾਬੀ ਗਾਇਕ ਰਾਜਵੀਰ ਜਵੰਦਾ ਨੂੰ ਸ਼ਰਧਾਂਜਲੀ ਦੇਣ ਪਹੁੰਚੇ

ਜਗਰਾਓਂ, 9 ਅਕਤੂਬਰ, ਦੇਸ਼ ਕਲਿਕ ਬਿਊਰੋ :ਪੰਜਾਬੀ ਗਾਇਕ ਰਾਜਵੀਰ ਜਵੰਦਾ ਨੂੰ ਅੱਜ (9 ਅਕਤੂਬਰ) ਲੁਧਿਆਣਾ ਦੇ ਉਨ੍ਹਾਂ ਦੇ ਜੱਦੀ ਪਿੰਡ ਪੌਣਾ ਵਿੱਚ ਅੰਤਿਮ ਵਿਦਾਇਗੀ ਦਿੱਤੀ ਜਾ ਰਹੀ ਹੈ। ਉਨ੍ਹਾਂ ਦਾ ਅੰਤਿਮ ਸਸਕਾਰ ਉਨ੍ਹਾਂ ਦੇ ਘਰ ਤੋਂ ਲਗਭਗ 30 ਮੀਟਰ ਦੂਰ ਸਰਕਾਰੀ ਸਕੂਲ ਦੇ ਨਾਲ ਲੱਗਦੇ ਮੈਦਾਨ ਵਿੱਚ ਕੀਤਾ ਜਾਵੇਗਾ। ਉੱਥੇ ਇੱਕ ਯਾਦਗਾਰ ਵੀ ਬਣਾਈ ਜਾ […]

Continue Reading

ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਵੱਲੋਂ ਅਹੁਦੇਦਾਰਾਂ ਦਾ ਐਲਾਨ

ਚੰਡੀਗੜ੍ਹ, 9 ਅਕਤੂਬਰ, ਦੇਸ਼ ਕਲਿੱਕ ਬਿਓਰੋ : ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵੱਲੋਂ ਅੱਜ ਹੋਰ ਅਹੁਦੇਦਾਰਾਂ ਦਾ ਐਲਾਨ ਕੀਤਾ ਗਿਆ ਹੈ। ਪਾਰਟੀ ਦੇ ਸੂਬਾ ਪ੍ਰਧਾਨ ਹਰਪ੍ਰੀਤ ਸਿੰਘ ਵੱਲੋਂ ਅਹੁਦੇਦਾਰਾਂ ਦੀ ਦੂਜੀ ਲਿਸਟ ਜਾਰੀ ਕੀਤੀ ਗਈ ਹੈ। ਉਨ੍ਹਾਂ ਨਵੇਂ ਅਹੁਦੇਦਾਰਾਂ ਨੂੰ ਵਧਾਈ ਦਿੱਤੀ ਹੈ।

Continue Reading

ਤਿਉਹਾਰਾਂ ‘ਚ ਪੰਜਾਬ ਨੂੰ ਦਹਿਲਾਉਣ ਦੀ ਸਾਜ਼ਿਸ਼ ਨਾਕਾਮ, 2.5 ਕਿਲੋ RDX ਸਣੇ ਦੋ ਗ੍ਰਿਫ਼ਤਾਰ

ਪੁਲਿਸ ਨੇ 2.5 ਕਿਲੋ ਆਰਡੀਐਕਸ ਫੜਿਆ ਹੈ। ਪੁਲਿਸ ਨੇ ਦੋ ਮੁਲਜ਼ਮਾਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਦੀ ਪਛਾਣ ਗੁਰਜਿੰਦਰ ਸਿੰਘ ਅਤੇ ਦੀਵਾਨ ਸਿੰਘ ਵਜੋਂ ਹੋਈ ਹੈ। ਜਲੰਧਰ, 9 ਅਕਤੂਬਰ, ਦੇਸ਼ ਕਲਿਕ ਬਿਊਰੋ :ਜਲੰਧਰ ਵਿੱਚ ਪੁਲਿਸ ਨੇ 2.5 ਕਿਲੋ ਆਰਡੀਐਕਸ ਫੜਿਆ ਹੈ। ਪੁਲਿਸ ਨੇ ਦੋ ਮੁਲਜ਼ਮਾਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਦੀ ਪਛਾਣ ਗੁਰਜਿੰਦਰ […]

Continue Reading

ਪੰਜਾਬ ‘ਚ Flipkart ਦੇ ਟਰੱਕ ‘ਚੋਂ ₹1.21 ਕਰੋੜ ਦਾ ਸਾਮਾਨ ਚੋਰੀ

ਇੱਕ ਫਲਿੱਪਕਾਰਟ ਟਰੱਕ ਤੋਂ ਲਗਭਗ ₹1.21 ਕਰੋੜ ਦੇ ਸਾਮਾਨ ਦੀ ਚੋਰੀ ਦਾ ਮਾਮਲਾ ਸਾਹਮਣੇ ਆਇਆ ਹੈ। ਟਰੱਕ ਡਰਾਈਵਰ ਅਤੇ ਉਸਦੇ ਸਹਾਇਕ ਨੇ ਮਿਲ ਕੇ 221 ਐਪਲ ਆਈਫੋਨ, 5 ਹੋਰ ਮਹਿੰਗੇ ਮੋਬਾਈਲ ਫੋਨ ਅਤੇ ਹੋਰ ਉਤਪਾਦਾਂ ਸਮੇਤ 234 ਪਾਰਸਲ ਚੋਰੀ ਕਰ ਲਏ। ਲੁਧਿਆਣਾ, 9 ਅਕਤੂਬਰ, ਦੇਸ਼ ਕਲਿਕ ਬਿਊਰੋ :ਲੁਧਿਆਣਾ ਵਿੱਚ ਇੱਕ ਫਲਿੱਪਕਾਰਟ ਟਰੱਕ ਤੋਂ ਲਗਭਗ ₹1.21 […]

Continue Reading

25 ਬੱਚਿਆਂ ਦੀ ਮੌਤ ਦਾ ਕਾਰਨ ਬਣੀ ਖੰਘ ਦੀ ਦਵਾਈ ਬਣਾਉਣ ਵਾਲੀ ਕੰਪਨੀ ਦਾ ਡਾਇਰੈਕਟਰ ਗ੍ਰਿਫ਼ਤਾਰ

ਚੇਨਈ, 9 ਅਕਤੂਬਰ, ਦੇਸ਼ ਕਲਿਕ ਬਿਊਰੋ :ਮੱਧ ਪ੍ਰਦੇਸ਼ ਵਿੱਚ ਬੱਚਿਆਂ ਦੀ ਮੌਤ ਦਾ ਕਾਰਨ ਬਣੀ ਕੋਲਡ੍ਰਿਫ ਖੰਘ ਦੀ ਦਵਾਈ ਬਣਾਉਣ ਵਾਲੀ ਕੰਪਨੀ, ਸ਼੍ਰੀਸਨ ਫਾਰਮਾ ਦੇ ਡਾਇਰੈਕਟਰ ਗੋਵਿੰਦਨ ਰੰਗਨਾਥਨ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਮੱਧ ਪ੍ਰਦੇਸ਼ ਸਰਕਾਰ ਦੁਆਰਾ ਬਣਾਈ ਗਈ ਵਿਸ਼ੇਸ਼ ਜਾਂਚ ਟੀਮ (SIT) ਨੇ ਬੁੱਧਵਾਰ ਰਾਤ ਨੂੰ ਤਾਮਿਲਨਾਡੂ ਦੇ ਚੇਨਈ ਵਿੱਚ ਛਾਪਾ ਮਾਰਿਆ ਅਤੇ […]

Continue Reading

ਪੰਜਾਬੀ ਗਾਇਕ, ਅਦਾਕਾਰ ਅਤੇ ਨਿਰਮਾਤਾ ਨੀਰਜ ਸਾਹਨੀ ਨੂੰ ਜਾਨੋਂ ਮਾਰਨ ਦੀ ਧਮਕੀ ਦੇ ਕੇ ਮੰਗੀ ਫਿਰੌਤੀ

ਮੋਹਾਲੀ, 9 ਅਕਤੂਬਰ, ਦੇਸ਼ ਕਲਿਕ ਬਿਊਰੋ :ਪੰਜਾਬੀ ਗਾਇਕ, ਅਦਾਕਾਰ ਅਤੇ ਨਿਰਮਾਤਾ ਨੀਰਜ ਸਾਹਨੀ ਨੂੰ ਪਾਕਿਸਤਾਨ ਵਿੱਚ ਲੁਕੇ ਬੈਠੇ ਅੱਤਵਾਦੀ ਹਰਵਿੰਦਰ ਰਿੰਦਾ ਵੱਲੋਂ ਫਿਰੌਤੀ ਦਾ ਫੋਨ ਆਇਆ। ਉਸ ਤੋਂ ਇੱਕ ਕਰੋੜ ਵੀਹ ਲੱਖ ਰੁਪਏ ਫਿਰੌਤੀ ਦੀ ਮੰਗ ਕੀਤੀ ਗਈ। ਪੈਸੇ ਨਾ ਦੇਣ ‘ਤੇ ਉਸਨੂੰ ਅਤੇ ਉਸਦੇ ਪਰਿਵਾਰ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ।ਗਾਇਕ ਨੇ ਹੁਣ […]

Continue Reading

ਪੰਜਾਬ ਸਰਕਾਰ ਵੱਲੋਂ IPS ਅਤੇ PPS ਅਧਿਕਾਰੀਆਂ ਦੀਆਂ ਬਦਲੀਆਂ

ਚੰਡੀਗੜ੍ਹ, 9 ਅਕਤੂਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਸਰਕਾਰ ਵੱਲੋਂ IPS ਅਤੇ PPS ਅਧਿਕਾਰੀਆਂ ਦੀਆਂ ਬਦਲੀਆਂ ਕੀਤੀਆਂ ਗਈਆਂ ਹਨ। ਸਰਕਾਰ ਨੇ 3 ਆਈਪੀਐਸ ਅਧਿਕਾਰੀਆਂ ਸਮੇਤ 52 ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ। ਇਹ ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ ਕੀਤੇ ਗਏ ਹਨ।

Continue Reading