ਗਾਇਕ ਰਾਜਵੀਰ ਜਵੰਦਾ ਦੇ ਦੇਹਾਂਤ ‘ਤੇ CM ਮਾਨ, ਸਪੀਕਰ ਸੰਧਵਾਂ, ਸੌਂਦ ਅਤੇ ਬੈਂਸ ਵੱਲੋਂ ਦੁੱਖ ਦਾ ਪ੍ਰਗਟਾਵਾ

ਚੰਡੀਗੜ੍ਹ, 8 ਅਕਤੂਬਰ: ਦੇਸ਼ ਕਲਿੱਕ ਬਿਓਰੋ ਗਾਇਕ ਰਾਜਵੀਰ ਜਵੰਦਾ ਦੇ ਦੇਹਾਂਤ ‘ਤੇ CM ਮਾਨ ਵੱਲੋਂ ਦੁੱਖ ਦਾ ਪ੍ਰਗਟਾਵਾਮਸ਼ਹੂਰ ਪੰਜਾਬੀ ਗਾਇਕ ਰਾਜਵੀਰ ਜਵੰਦਾ ਦੀ ਮੌਤ ’ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਟਵੀਟ ਕਰਕੇ ਕਿਹਾ ਕਿ ਮਸ਼ਹੂਰ ਪੰਜਾਬੀ ਗਾਇਕ ਰਾਜਵੀਰ ਜਵੰਦਾ ਦੀ ਹਿਮਾਚਲ ਪ੍ਰਦੇਸ਼ ਦੇ ਬੱਦੀ ਨੇੜੇ ਵਾਪਰੇ ਭਿਆਨਕ ਸੜਕ […]

Continue Reading

‘ਯੁੱਧ ਨਸਿ਼ਆਂ ਵਿਰੁੱਧ’: 221ਵੇਂ ਦਿਨ ਹੈਰੋਇਨ ਅਤੇ 29 ਲੱਖ ਰੁਪਏ ਦੀ ਡਰੱਗ ਮਨੀ ਸਮੇਤ 89 ਨਸ਼ਾ ਤਸਕਰ ਗ੍ਰਿਫ਼ਤਾਰ

‘ਨਸ਼ਾ ਛੁਡਾਉਣ’ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ 20 ਵਿਅਕਤੀਆਂ ਨੂੰ ਨਸ਼ਾ ਛੁਡਾਊ ਇਲਾਜ ਲਈ ਕੀਤਾ ਰਾਜ਼ੀ ਚੰਡੀਗੜ੍ਹ, 8 ਅਕਤੂਬਰ: ਦੇਸ਼ ਕਲਿੱਕ ਬਿਓਰੋ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸਿ਼ਆਂ ਦੇ ਖਾਤਮੇ ਲਈ ਚਲਾਈ ਗਈ ਮੁਹਿੰਮ “ਯੁੱਧ ਨਸਿ਼ਆਂ ਵਿਰੁੱਧ” ਦੇ 221ਵੇਂ ਦਿਨ ਪੰਜਾਬ ਪੁਲਿਸ ਨੇ ਬੁੱਧਵਾਰ ਨੂੰ 381 ਥਾਵਾਂ `ਤੇ ਛਾਪੇਮਾਰੀ ਕਰਨ ਉਪਰੰਤ […]

Continue Reading

ਪੰਜਾਬ ਨੂੰ ਦੇਸ਼ ਦਾ ਪਹਿਲਾ ਬਿਜਲੀ ਕੱਟ-ਮੁਕਤ ਸੂਬਾ ਬਣਾਉਣ ਲਈ ‘ਰੌਸ਼ਨ ਪੰਜਾਬ’ ਪ੍ਰਾਜੈਕਟ ਦੀ ਸ਼ੁਰੂਆਤ

ਫਗਵਾੜਾ (ਕਪੂਰਥਲਾ), 8 ਅਕਤੂਬਰ: ਦੇਸ਼ ਕਲਿੱਕ ਬਿਓਰੋ ਬਿਜਲੀ ਖੇਤਰ ਵਿੱਚ ਵੱਡੇ ਸੁਧਾਰਾਂ ਦਾ ਪਿੜ ਬੰਨ੍ਹਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ‘ਆਪ` ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅੱਜ ਪੰਜਾਬ ਨੂੰ ਦੇਸ਼ ਦਾ ‘ਪਹਿਲਾ ਬਿਜਲੀ ਕੱਟ ਮੁਕਤ’ ਸੂਬਾ ਬਣਾਉਣ ਲਈ ਪੰਜ ਹਜ਼ਾਰ ਕਰੋੜ ਰੁਪਏ ਤੋਂ ਵੱਧ ਦੀ ‘ਰੌਸ਼ਨ ਪੰਜਾਬ ਮੁਹਿੰਮ’ ਦੀ ਸ਼ੁਰੂਆਤ ਕੀਤੀ। […]

Continue Reading

ਭਾਰਤ ਦੇ ਚੀਫ਼ ਜਸਟਿਸ ਦੀ ਸਾਖ ਨੂੰ ਢਾਹ ਲਾਉਣ ਵਾਲੀ ਗੈਰ-ਕਾਨੂੰਨੀ ਅਤੇ ਇਤਰਾਜ਼ਯੋਗ ਸਮੱਗਰੀ ਸਬੰਧੀ ਪ੍ਰਾਪਤ ਸ਼ਿਕਾਇਤਾਂ ‘ਤੇ ਪੰਜਾਬ ‘ਚ ਕਈ FIRs ਦਰਜ

— ਪੋਸਟਾਂ ਵਿੱਚ ਹਿੰਸਾ ਭੜਕਾਉਣ, ਸੰਵਿਧਾਨਕ ਅਹੁਦੇ ਨੂੰ ਨਿਸ਼ਾਨਾ ਬਣਾਉਣ ਵਾਲੀ ਸਮੱਗਰੀ ਸ਼ਾਮਲ— ਅਨੁਸੂਚਿਤ ਜਾਤੀ ਦੇ ਮੈਂਬਰ ਨੂੰ ਜਾਣਬੁੱਝ ਕੇ ਧਮਕਾਉਣ, ਅਪਮਾਨਿਤ ਕਰਨ ਲਈ ਤਿਆਰ ਕੀਤੀ ਗਈ ਇਹ ਸੋਸ਼ਲ ਮੀਡੀਆ ਸਮੱਗਰੀ— ਇਹਨਾਂ ਪੋਸਟਾਂ ਰਾਹੀਂ ਅਨੁਸੂਚਿਤ ਜਾਤੀ ਦੇ ਮੈਂਬਰਾਂ ਵਿਰੁੱਧ ਦੁਸ਼ਮਣੀ, ਨਫ਼ਰਤ ਅਤੇ ਸੋੜੀ ਸੋਚ ਨੂੰ ਉਤਸ਼ਾਹਿਤ ਕਰਨ, ਜਾਤੀ ਦੇ ਆਧਾਰ ‘ਤੇ ਸਮੂਹਾਂ ਦਰਮਿਆਨ ਦੁਸ਼ਮਣੀ ਨੂੰ […]

Continue Reading

ਜੰਮੂ ਕਸ਼ਮੀਰ ਦੇ ਪਿੰਡ ਕੌਲਪੁਰ ’ਚ 5 ਸਰੂਪਾਂ ਦੀ ਬੇਅਦਬੀ: SGPC ਪ੍ਰਧਾਨ ਵੱਲੋਂ ਸਖ਼ਤ ਨਿੰਦਾ

ਅੰਮ੍ਰਿਤਸਰ, 8 ਅਕਤੂਬਰ: ਦੇਸ਼ ਕਲਿੱਕ ਬਿਓਰੋਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜੰਮੂ ਕਸ਼ਮੀਰ ਅੰਦਰ ਸਾਂਬਾ ਜ਼ਿਲ੍ਹੇ ਦੇ ਪਿੰਡ ਕੌਲਪੁਰ ’ਚ ਇਕ ਵਿਅਕਤੀ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 5 ਪਾਵਨ ਸਰੂਪਾਂ ਦੀ ਕੀਤੀ ਬੇਅਦਬੀ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਦੋਸ਼ੀ ਵਿਰੁੱਧ ਕਰੜੀ ਕਾਰਵਾਈ ਕਰਨ ਲਈ ਕਿਹਾ ਹੈ। ਐਡਵੋਕੇਟ […]

Continue Reading

ਚੌਥੇ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਲੱਖਾਂ ਸੰਗਤਾਂ ਹੋਈਆਂ ਨਤਮਸਤਕ

ਅੰਮ੍ਰਿਤਸਰ, 8 ਅਕਤੂਬਰ: ਦੇਸ਼ ਕਲਿੱਕ ਬਿਓਰੋ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੱਡੀ ਗਿਣਤੀ ਸੰਗਤਾਂ ਨੇ ਨਤਮਸਤਕ ਹੋ ਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ, ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਵਧੀਕ […]

Continue Reading

ਪੰਜਾਬ ਸਰਕਾਰ ਨੇ ਆਂਗਣਵਾੜੀ ਵਰਕਰਾਂ ਤੇ ਹੈਲਪਰ ਦੇ ਮਾਣਭੱਤੇ ਲਈ ਬਜਟ ਕੀਤਾ ਜਾਰੀ

ਚੰਡੀਗੜ੍ਹ, 8 ਅਕਤੂਬਰ: ਦੇਸ਼ ਕਲਿੱਕ ਬਿਓਰੋ ਪੰਜਾਬ ਸਰਕਾਰ ਨੇ ਆਂਗਣਵਾੜੀ ਵਰਕਰਾਂ ਤੇ ਹੈਲਪਰ ਦੇ ਮਾਣਭੱਤੇ ਲਈ ਬਜਟ ਜਾਰੀ ਕਰ ਦਿੱਤਾ ਗਿਆ ਹੈ। ਆਂਗਣਵਾੜੀ ਸਰਵਿਸਜ ਸਕੀਮ ਤਹਿਤ ਵਿੱਤੀ ਸਾਲ 2025-26 ਦੌਰਾਨ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਮਹੀਨਾ ਜੂਨ, 2025 ਅਤੇ ਸਤੰਬਰ, 2025 (4 ਮਹੀਨੇ) ਦੇ ਸੈਂਟਰ ਸ਼ੇਅਰ ਦੀ ਅਦਾਇਗੀ ਲਈ ਰਕਮ 67,15,37,800/- (ਕੇਵਲ ਸਤਾਹਟ ਕਰੋੜ ਪੰਦਰਾਂ […]

Continue Reading

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੂਰਮਾਜਰਾ ਦੀ ਵਿਦਿਆਰਥਣ ਨੂੰ ਕੀਤਾ ਸਨਮਾਨਿਤ

ਮੋਰਿੰਡਾ, 8 ਅਕਤੂਬਰ: ਭਟੋਆ  ਸਿੱਖਿਆ ਵਿਭਾਗ ਪੰਜਾਬ ਅਤੇ ਨੈਸ਼ਨਲ ਸਾਇੰਸ ਤੇ ਸੱਭਿਆਚਾਰ ਮੰਤਰਾਲਾ ਭਾਰਤ ਸਰਕਾਰ ਵਲੋਂ ਕਰਵਾਏ ਵਿਗਿਆਨ ਮਾਡਲ ਮੁਕਾਬਲਿਆਂ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਬੂਰਮਾਜਰਾ ਦੀ ਵਿਦਿਆਰਥਣ ਸਿਮਰਨਜੀਤ ਕੌਰ ਨੂੰ ਜ਼ਿਲ੍ਹੇ ਭਰ ’ਚੋਂ ਪਹਿਲਾ ਸਥਾਨ ਹਾਸਿਲ ਕਰਨ ’ਤੇ ਸਨਮਾਨਿਤ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਮੁਖੀ ਪ੍ਰਿੰਸੀਪਲ ਨਿਸ਼ੀ ਕਾਮਰਾ ਨੇ ਦੱਸਿਆ ਕਿ […]

Continue Reading

ਪੰਜਾਬ ਵੱਲੋਂ ਹੁਣ ਤੱਕ ਦੇ ਸਭ ਤੋਂ ਵੱਡੇ ਉਦਯੋਗਿਕ ਬੁਨਿਆਦੀ ਢਾਂਚਾ ਮਿਸ਼ਨ ਦੀ ਸ਼ੁਰੂਆਤ

ਚੰਡੀਗੜ੍ਹ, 8 ਅਕਤੂਬਰ: ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਣ ਲਈ ਅਹਿਮ ਕਦਮ ਚੁੱਕਦੇ ਹੋਏ, ਸੂਬਾ ਸਰਕਾਰ ਨੇ ਇੱਕ ਵਿਸ਼ਾਲ, ਬਹੁ-ਕਰੋੜੀ ਬੁਨਿਆਦੀ ਢਾਂਚਾ ਮਿਸ਼ਨ ਸ਼ੁਰੂ ਕੀਤਾ ਹੈ। ਇਹ ਮਹੱਤਵਾਕਾਂਖੀ ਯੋਜਨਾ ਸੂਬੇ ਦੇ ਉਦਯੋਗਿਕ ਖੇਤਰਾਂ ਦੀ ਨੁਹਾਰ ਬਦਲਣ ਲਈ ਪੂਰੀ ਤਰ੍ਹਾਂ ਤਿਆਰ ਹੈ, ਇਸ ਤਰ੍ਹਾਂ ਨਵੇਂ ਨਿਵੇਸ਼ਾਂ ਅਤੇ ਸਥਾਨਕ ਕਾਰੋਬਾਰਾਂ ਲਈ ਰਾਹ ਪੱਧਰਾ […]

Continue Reading

ਪ੍ਰਬੰਧਕੀ ਵਿਭਾਗ ਪ੍ਰਸਤਾਵਾਂ ਨੂੰ ਅੰਤਿਮ ਰੂਪ ਦੇਣ ਦੀ ਪ੍ਰਕਿਰਿਆ ਵਿੱਚ ਸਬੰਧਤ ਯੂਨੀਅਨ ਆਗੂਆਂ ਨੂੰ ਸ਼ਾਮਲ ਕਰਨ: ਚੀਮਾ

ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ 4 ਯੂਨੀਅਨਾਂ ਨਾਲ ਕੀਤੀਆਂ ਮੀਟਿੰਗਾਂ ਚੰਡੀਗੜ੍ਹ, 8 ਅਕਤੂਬਰ, ਦੇਸ਼ ਕਲਿੱਕ ਬਿਓਰੋ ਪਾਰਦਰਸ਼ਤਾ ਅਤੇ ਆਪਸੀ ਸਹਿਮਤੀ ਯਕੀਨੀ ਬਣਾਉਣ ਵੱਲ ਇੱਕ ਅਹਿਮ ਕਦਮ ਚੁੱਕਦਿਆਂ, ਪੰਜਾਬ ਦੇ ਵਿੱਤ ਮੰਤਰੀ ਅਤੇ ਮੁਲਾਜ਼ਮਾਂ ਦੇ ਮਸਲਿਆਂ ਦੇ ਹੱਲ ਲਈ ਗਠਿਤ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਪ੍ਰਬੰਧਕੀ ਵਿਭਾਗਾਂ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ […]

Continue Reading