ਪਾਵਰ ਕੱਟ ਮੁਕਤ ਪੰਜਾਬ: ਵਿਧਾਇਕ ਕੁਲਵੰਤ ਸਿੰਘ ਵੱਲੋਂ ਮੋਹਾਲੀ ‘ਚ 728 ਕਰੋੜ ਦੀ ਬਿਜਲੀ ਸਪਲਾਈ ਸੁਧਾਰ ਯੋਜਨਾ ਦੀ ਸ਼ੁਰੂਆਤ

ਯੋਜਨਾ ਦੇ ਤਹਿਤ 14 ਨਵੇਂ ਗਰਿੱਡ ਸਬ-ਸਟੇਸ਼ਨਾਂ ਦੀ ਸਥਾਪਨਾ ਅਤੇ ਬੁਨਿਆਦੀ ਢਾਂਚੇ ਦਾ ਸੰਪੂਰਨ ਆਧੁਨਿਕੀਕਰਨ ਹੋਵੇਗਾ ਪੰਜਾਬ ਸਰਕਾਰ ਵੱਲੋਂ ਬੇਹਤਰ ਬਿਜਲੀ ਸਪਲਾਈ ਤੇ ਤਾਲਮੇਲ ਲਈ ਮੋਹਾਲੀ ਵਿਖੇ ਪਾਵਰਕਾਮ ਦਾ ਨਵਾਂ ਈਸਟ ਜ਼ੋਨ ਸਥਾਪਿਤ ਮੋਹਾਲੀ, 8 ਅਕਤੂਬਰ: ਦੇਸ਼ ਕਲਿੱਕ ਬਿਓਰੋ ਪੰਜਾਬ ਭਰ ਵਿੱਚ ਬਿਜਲੀ ਸਪਲਾਈ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਬਿਜਲੀ ਸਪਲਾਈ ਰੁਕਾਵਟਾਂ ਨੂੰ […]

Continue Reading

ਪੰਜਾਬ ਮੰਡੀ ਬੋਰਡ ਕਰਮਚਾਰੀ ਯੂਨੀਅਨ ਵੱਲੋਂ ਨਵੀਂ ਮਾਡਰਨ ਫਲ ਅਤੇ ਸਬਜ਼ੀ ਮੰਡੀ ਪੁੱਡਾ ਨੂੰ ਟਰਾਂਸਫਰ ਕਰਨ ਦਾ ਕੀਤਾ ਸਖ਼ਤ ਵਿਰੋਧ

ਮੋਹਾਲੀ, 8 ਅਕਤੂਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਮੰਡੀ ਬੋਰਡ ਕਰਮਚਾਰੀ ਯੂਨੀਅਨ ਵੱਲੋਂ ਅੱਜ ਪੰਜਾਬ ਮੰਡੀ ਭਵਨ, ਸੈਕਟਰ-65-ਏ, ਐਸ.ਏ.ਐਸ. ਨਗਰ (ਮੋਹਾਲੀ) ਵਿਖੇ ਇਜਲਾਸ ਬੁਲਾਇਆ ਗਿਆ। ਇਸ ਮੌਕੇ ਕਰਮਚਾਰੀ ਯੂਨੀਅਨ ਦੇ ਪ੍ਰਧਾਨ ਸ਼੍ਰੀ ਸੁਰਿੰਦਰ ਸਿੰਘ ਅਤੇ ਜਨਰਲ ਸਕੱਤਰ ਸ੍ਰੀ ਮੁਕੇਸ਼ ਕੁਮਾਰ ਵੱਲੋਂ ਸਮੂਹ ਕਰਮਚਾਰੀਆਂ ਨੂੰ ਜੀ ਆਇਆ ਕਿਹਾ ਗਿਆ।ਇਸ ਇਜਲਾਸ ਵਿੱਚ ਮੁੱਖ ਮੁੱਦਾ ਨਵੀਂ ਮਾਡਰਨ ਫਲ […]

Continue Reading

ਪੰਜਾਬ ਦੀਆਂ ਜਾਤੀਆਂ ਨੂੰ ਕੇਂਦਰੀ ਸੂਚੀ ਵਿੱਚ ਸ਼ਾਮਲ ਕਰਨ ਲਈ ਰਾਸ਼ਟਰੀ ਪੱਛੜੀਆਂ ਸ਼੍ਰੇਣੀਆਂ ਕਮਿਸ਼ਨ ਦੀ ਮੀਟਿੰਗ

ਪੱਛੜੀਆਂ ਸ਼੍ਰੇਣੀਆਂ ਲਈ ਰਾਸ਼ਟਰੀ ਕਮਿਸ਼ਨ 14 ਅਕਤੂਬਰ ਨੂੰ ਚੰਡੀਗੜ੍ਹ ਵਿੱਚ ਜਨਤਕ ਸੁਣਵਾਈ ਕਰੇਗਾ ਚੰਡੀਗੜ੍ਹ, 8 ਅਕਤੂਬਰ, ਦੇਸ਼ ਕਲਿੱਕ ਬਿਓਰੋ :ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਰਾਸ਼ਟਰੀ ਪੱਛੜੀਆਂ ਸ਼੍ਰੇਣੀਆਂ ਕਮਿਸ਼ਨ (ਐਨ.ਸੀ.ਬੀ.ਸੀ.), ਨਵੀਂ ਦਿੱਲੀ, ਹੁਣ 14 ਅਕਤੂਬਰ, 2025 ਨੂੰ ਦੁਪਹਿਰ 2:00 ਵਜੇ ਯੂ.ਟੀ. ਗੈਸਟ ਹਾਊਸ, ਚੰਡੀਗੜ੍ਹ ਵਿਖੇ ਭਾਰਤ ਸਰਕਾਰ ਦੀ ਕੇਂਦਰੀ ਓ.ਬੀ.ਸੀ. ਸੂਚੀ ਵਿੱਚ ਪੰਜਾਬ ਦੀਆਂ ਵੱਖ-ਵੱਖ […]

Continue Reading

ਵਿਧਾਇਕਾ ਮਾਣੂੰਕੇ ਵੱਲੋਂ ਲੋਕਾਂ ਨੂੰ ਨਿਰਵਿਘਨ ਬਿਜਲੀ ਦੇਣ ਲਈ 37.68 ਕਰੋੜ ਦੇ ਨਵੇਂ ਪ੍ਰੋਜੈਕਟਾਂ ਦੀ ਸ਼ੁਰੂਆਤ

220 ਗਰਿੱਡ ਜਗਰਾਉਂ ਵਿਖੇ ਨਵੀਂ ਬਣਾਈ ਬਿਲਡਿੰਗ ਤੇ 25 ਨਵੇਂ ਬਰੇਕਰਾਂ ਦਾ ਵੀ ਕੀਤਾ ਉਦਘਾਟਨ ਜਗਰਾਉਂ : 8 ਅਕਤੂਬਰ, ਦੇਸ਼ ਕਲਿੱਕ ਬਿਓਰੋ ਹਲਕਾ ਜਗਰਾਉਂ ਦੇ ਲੋਕਾਂ ਨੂੰ ਨਿਰਵਿਘਨ ਅਤੇ ਪੂਰੀ ਬਿਜਲੀ ਸਪਲਾਈ ਦੇਣ ਲਈ ਵਿਧਾਇਕਾ ਬੀਬੀ ਸਰਵਜੀਤ ਕੌਰ ਮਾਣੂੰਕੇ ਵੱਲੋਂ 220 ਕੇਵੀ ਗਰਿੱਡ ਜਗਰਾਉਂ ਦੀ ਨਵੀਂ ਬਣੀ ਬਿਲਡਿੰਗ ਅਤੇ ਕਰੋੜਾਂ ਰੁਪਏ ਦੇ ਨਵੇਂ 25 ਬਰੇਕਰਾਂ […]

Continue Reading

ਗਾਇਕ ਰਾਜਵੀਰ ਜਵੰਦਾ ਦੇ ਦੇਹਾਂਤ ਪਿਛੋਂ ਜ਼ਿਲ੍ਹਾ ਪ੍ਰਸ਼ਾਸਨ ਨੇ ਅੱਜ ਹੋਣ ਵਾਲਾ ਸਟਾਰ ਨਾਈਟ ਪ੍ਰੋਗਰਾਮ ਕੀਤਾ ਰੱਦ

ਲੁਧਿਆਣਾ, 8 ਅਕਤੂਬਰ, ਦੇਸ਼ ਕਲਿੱਕ ਬਿਓਰੋ : ਪੰਜਾਬੀ ਗਾਇਕ ਰਾਜਵੀਰ ਜਵੰਦਾ (Rajveer Jawanda) ਦੀ ਮੌਤ ਦੀ ਖਬਰ ਤੋਂ ਬਾਅਦ ਸੰਗੀਤ ਜਗਤ ਵਿੱਚ ਸੋਗ ਦੀ ਲਹਿਰ ਹੈ। ਰਾਜਵੀਰ ਜਵੰਦਾ ਦੀ ਮੌਤ ਪਿੱਛੋਂ ਲੁਧਿਆਣਾ ਵਿੱਚ ਚੱਲ ਰਹੇ ਸਰਸ ਮੇਲੇ ’ਚ ਹੋਣ ਵਾਲੀ ਅੱਜ ਸਟਾਰ ਨਾਈਟ ਪ੍ਰੋਗਰਾਮ ਰੱਦ ਕਰ ਦਿੱਤਾ ਗਿਆ ਹੈ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਹ ਫੈਸਲਾ ਲਿਆ […]

Continue Reading

ਪੰਜਾਬ ਸਰਕਾਰ ਵੱਲੋਂ ਵੱਡੀ ਪੱਧਰ ਉਤੇ DSPs ਦੀਆਂ ਬਦਲੀਆਂ

ਚੰਡੀਗੜ੍ਹ, 8 ਅਕਤੂਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਪੁਲਿਸ ਵੱਲੋਂ ਸੂਬੇ ਵਿੱਚ ਵੱਡੀ ਪੱਧਰ ਉਤੇ ਡੀਐਸਪੀਜ਼ ਦੀਆਂ ਬਦਲੀਆਂ ਕੀਤੀਆਂ ਗਈਆਂ ਹਨ। 133 ਪੁਲਿਸ ਅਧਿਕਾਰੀਆਂ ਦੀਆਂ ਬਦਲੀਆਂ ਦੇ ਹੁਕਮ ਜਾਰੀ ਕੀਤੇ ਗਏ ਹਨ। ਇਹ ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ ਕੀਤੇ ਗਏ ਹਨ।

Continue Reading

ਰਾਜਵੀਰ ਜਵੰਦਾ ਦੀ ਮੌਤ ਨੂੰ ਲੈ ਕੇ ਹਸਪਤਾਲ ਨੇ ਜਾਰੀ ਕੀਤਾ ਬਿਆਨ

ਮੋਹਾਲੀ, 8 ਅਕਤੂਬਰ, ਦੇਸ਼ ਕਲਿੱਕ ਬਿਓਰੋ : ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਅੱਜ ਪੰਜਾਬੀ ਗਾਇਕ ਰਾਜਵੀਰ ਜਵੰਦਾ ਦਾ ਦੇਹਾਂਤ ਹੋ ਗਿਆ। ਰਾਜਵੀਰ ਜਵੰਦਾ ਪਿਛਲੇ 11 ਦਿਨਾਂ ਤੋਂ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਦਾਖਲ ਸੀ, ਜਿੱਥੇ ਉਨ੍ਹਾਂ ਦੀ ਹਾਲਤ ਨਾਜ਼ੁਕ ਚਲ ਰਹੀ ਸੀ। ਉਨ੍ਹਾਂ ਦਾ ਅੱਜ 10 ਵਜਕੇ 55 ਮਿੰਟ ਉਤੇ ਦੇਹਾਂਤ ਹੋ ਗਿਆ। ਫੋਰਟਿਸ ਹਸਪਤਾਲ […]

Continue Reading

 ਮੈਸਰਜ਼ ਕਰਮਜੀਤ ਇੰਟਰਪ੍ਰਾਈਜ਼ਜ਼ ਕੰਪਨੀ ਵੱਲੋਂ ਪਲੇਸਮੈਂਟ ਕੈਂਪ 9 ਅਕਤੂਬਰ ਨੂੰ

ਸੰਗਰੂਰ, 8 ਅਕਤੂਬਰ , ਦੇਸ਼ ਕਲਿੱਕ ਬਿਓਰੋ – ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਸੰਗਰੂਰ ਵੱਲੋਂ ਮੈਸਰਜ਼ ਕਰਮਜੀਤ ਇੰਟਰਪ੍ਰਾਈਜ਼ਜ਼ (ਫ਼ਾਰ ਪੁਖਰਾਜ ਹੈਲਥ ਕੇਅਰ) ਕੰਪਨੀ ਨਾਲ ਤਾਲਮੇਲ ਕਰਕੇ ਮਿਤੀ 9 ਅਕਤੂਬਰ ਦਿਨ ਵੀਰਵਾਰ ਨੂੰ ਨੌਕਰੀ ਦੇ ਚਾਹਵਾਨ ਪ੍ਰਾਰਥੀਆਂ ਲਈ ਜ਼ਿਲ੍ਹਾ ਰੋਜ਼ਗਾਰ ਉਤਪੱਤੀ ਹੁਨਰ ਵਿਕਾਸ ਅਤੇ ਸਿਖਲਾਈ ਦਫ਼ਤਰ, ਸੰਗਰੂਰ ਵਿਖੇ ਇੱਕ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਇਸ […]

Continue Reading

RBI ਨੇ ਇਕ ਬੈਂਕ ਦਾ ਲਾਈਸੈਂਸ ਕੀਤਾ ਰੱਦ

ਮੁੰਬਈ, 8 ਅਕਤੂਬਰ, ਦੇਸ਼ ਕਲਿੱਕ ਬਿਓਰੋ : ਭਾਰਤੀ ਰਜਿਰਵ ਬੈਂਕ (RBI) ਵੱਲੋਂ ਇਕ ਬੈਂਕ ਦਾ ਲਾਈਸੈਂਸ ਰੱਦ ਕਰ ਦਿੱਤਾ ਗਿਆ ਹੈ। ਇਸ ਬੈਂਕ ਵਿਚੋਂ ਹੁਣ ਕੋਈ ਵੀ ਖਪਤਕਾਰ ਆਪਣੇ ਪੈਸੇ ਨਹੀਂ ਕਢਵਾ ਸਕੇਗਾ। ਆਰਬੀਆਈ ਨੇ ਮਹਾਰਾਸ਼ਟਰ ਦੀ ਜੀਜਾਮਾਤਾ ਮਹਿਲਾ ਸਹਿਕਾਰੀ ਬੈਂਕ, ਸਤਾਰਾ  ਦਾ ਲਾਈਸੈਂਸ ਰੱਦ ਕੀਤਾ ਗਿਆ ਹੈ। ਆਰਬੀਆਈ ਨੇ ਸਹਿਕਾਰੀ ਬੈਂਕ ਕੋਲ ਯੋਗ ਪੂੰਜੀ […]

Continue Reading

ਪੰਜਾਬੀ ਗਾਇਕ ਰਾਜਵੀਰ ਜਵੰਦਾ ਦਾ ਦੇਹਾਂਤ

ਮੋਹਾਲੀ, 8 ਅਕਤੂਬਰ, ਦੇਸ਼ ਕਲਿੱਕ ਬਿਓਰੋ : ਪਿਛਲੇ ਕਈ ਦਿਨਾਂ ਤੋਂ ਜ਼ਿੰਦਗੀ ਅਤੇ ਮੌਤ ਦੀ ਲੜਾਈ ਲੜ ਰਹੇ ਪੰਜਾਬੀ ਗਾਇਕ ਰਾਜਵੀਰ ਜਵੰਦਾ ਦਾ ਅੱਜ ਦੇਹਾਂਤ ਹੋ ਗਿਆ। ਪੰਜਾਬ ਗਾਇਕ ਰਾਜਵੀਰ ਜਵੰਦਾ ਪਿਛਲੇ 11 ਦਿਨਾਂ ਤੋਂ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਦਾਖਲ ਸਨ। ਅੱਜ ਉਨ੍ਹਾਂ ਆਖਰੀ ਸਾਹ ਲਏ। ਜ਼ਿਕਰਯੋਗ ਹੈ ਕਿ ਰਾਜਵੀਰ ਜਵੰਦਾ ਪਿਛਲੇ ਦਿਨੀਂ ਹਿਮਾਚਲ […]

Continue Reading