ਸਰਕਾਰ ਵੱਲੋਂ ਮੁਲਾਜ਼ਮਾਂ ਦੇ DA ਵਾਧੇ ਦਾ ਨੋਟੀਫਿਕੇਸ਼ਨ ਜਾਰੀ

ਚੰਡੀਗੜ੍ਹ, 8 ਅਕਤੂਬਰ, ਦੇਸ਼ ਕਲਿੱਕ ਬਿਓਰੋ : ਦਿਵਾਲੀ ਤੋਂ ਪਹਿਲਾਂ ਸਰਕਾਰ ਵੱਲੋਂ ਮੁਲਾਜ਼ਮਾਂ ਨੂੰ ਤੋਹਫਾ ਦਿੱਤਾ ਗਿਆ ਹੈ। ਸਰਕਾਰ ਵੱਲੋਂ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੇ ਵਧਾਏ ਗਏ ਮਹਿੰਗਾਈ ਭੱਤੇ (DA) ਦਾ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਕੇਂਦਰ ਸਰਕਾਰ ਵੱਲੋਂ ਮੁਲਾਜ਼ਮਾਂ ਦੇ ਡੀਏ ਵਿੱਚ 3 ਫੀਸਦੀ ਵਾਧਾ ਕੀਤਾ ਗਿਆ ਸੀ। ਇਸ […]

Continue Reading

ਤੇਲ ਦੀਆਂ ਵਧਦੀਆਂ ਕੀਮਤਾਂ ਦਾ ਵਿਰੋਧ ਕਰ ਰਹੇ ਪ੍ਰਦਰਸ਼ਨੀਆਂ ਨੇ ਇਕਵਾਡੋਰ ਦੇ ਰਾਸ਼ਟਰਪਤੀ ਉਤੇ ਚਲਾਈਆਂ ਗੋਲੀਆਂ

ਨਵੀਂ ਦਿੱਲੀ, 8 ਅਕਤੂਬਰ, ਦੇਸ਼ ਕਲਿੱਕ ਬਿਓਰੋ : ਇਕਵਾਡੋਰ ਵਿੱਚ ਰੋਸ ਮੁਜ਼ਾਹਰਾ ਕਰ ਰਹੇ ਪ੍ਰਦਰਸ਼ਨਕਾਰੀਆਂ ਨੇ ਰਾਸ਼ਟਰਪਤੀ ਡੈਨੀਅਲ ਨੋਬੋਆ ਦੇ ਕਫਲੇ ਉਤੇ ਹਮਲਾ ਕਰ ਦਿੱਤਾ। ਸਰਕਾਰ ਦੇ ਇਕ ਮੰਤਰੀ ਵੱਲੋਂ ਇਹ ਦਾਅਵਾ ਕੀਤਾ ਗਿਆ ਹੈ ਕਿ ਕਾਫਲੇ ਉਤੇ ਗੋਲੀਆਂ ਚਲਾਈਆਂ ਗਈਆਂ ਹਨ। ਸਾਊਥ ਅਮਰੀਕੀ ਦੇਸ਼ ਦੇ ਰਾਸ਼ਟਰਪਤੀ ਨੋਬੋਆ ਮੱਧ ਇਕਵਾਡੋਰ ਵਿੱਚ ਇਕ ਵਾਟਰ ਟ੍ਰੀਟਮੈਂਟ ਪਲਾਂਟ […]

Continue Reading

ਪਹਾੜਾਂ ਉਤੇ ਪਈ ਬਰਫ, ਵਧੀ ਠੰਡ

ਚੰਡੀਗੜ੍ਹ, 8 ਅਕਤੂਬਰ, ਦੇਸ਼ ਕਲਿੱਕ ਬਿਓਰੋ : ਮੌਸਮ ਵਿੱਚ ਇਕਦਮ ਤਬਦੀਲੀ ਆਈ ਹੈ। ਬੀਤੇ ਦਿਨੀਂ ਪਏ ਮੀਂਹ ਤੋਂ ਬਾਅਦ ਮੌਸਮ ਵਿੱਚ ਵੱਡੀ ਤਬਦੀਲੀ ਆਈ ਹੈ। ਪਹਾੜੀ ਖੇਤਰਾਂ ਵਿੱਚ ਬਰਫਬਾਰੀ ਹੋਣ ਕਾਰਨ ਠੰਡ ਵਧ ਗਈ ਹੈ। ਹਿਮਾਚਲ ਪ੍ਰਦੇਸ਼, ਜੰਮੂ ਕਸ਼ਮੀਰ ਅਤੇ ਉਤਰਾਖੰਡ ਦੇ ਉਚੇ ਖੇਤਰਾਂ ਵਿੱਚ ਬਰਫਬਾਰੀ ਹੋਈ ਹੈ। ਇਨ੍ਹਾਂ ਸਾਰੀਆਂ ਥਾਵਾਂ ਉਤੇ ਹੋਈ ਬਰਫਬਾਰੀ ਕਾਰਨ […]

Continue Reading

ਵੱਡਾ ਹਾਦਸਾ : LPG ਗੈਸ ਸਿਲੰਡਰਾਂ ਦੇ ਭਰੇ ਟਰੱਕ ਨੂੰ ਲੱਗੀ ਭਿਆਨਕ ਅੱਗ

ਜੈਪੁਰ, 8 ਅਕਤੂਬਰ, ਦੇਸ਼ ਕਲਿੱਕ ਬਿਓਰੋ : ਐਲਪੀਜੀ ਗੈਸ ਸਿਲੰਡਰਾਂ ਦੇ ਭਰੇ ਟਰੱਕ ਨੂੰ ਹਾਈਵੇ ਉਤੇ ਭਿਆਨਕ ਅੱਗ ਲੱਗ ਗਈ। ਅੱਗ ਕਾਰਨ ਲਗਾਤਾਰ ਗੈਸ ਸਿਲੰਡਰ ਫੱਟਣ ਲੱਗ ਗਏ। ਰਾਜਸਥਾਨ ਵਿੱਚ ਜੈਪੁਰ-ਅਜਮੇਰ ਰੋਡ ਉਦੇ ਦੂਦੂ ਦੇ ਨੇੜੇ ਬੀਤੇ ਰਾਤ ਨੂੰ ਇਹ ਘਟਨਾ ਵਾਪਰੀ। ਗੈਸ ਸਿਲੰਡਰਾਂ ਦਾ ਭਰਿਆ ਟਰੱਕ ਜਦੋਂ ਹਾਈਵੇ ਉਤੇ ਜਾ ਰਿਹਾ ਸੀ ਤਾਂ ਅਚਾਨਕ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ

ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ, 08-10-2025 ਸੋਰਠਿ ਮਹਲਾ ੫ ॥ ਸਰਬ ਸੁਖਾ ਕਾ ਦਾਤਾ ਸਤਿਗੁਰੁ ਤਾ ਕੀ ਸਰਨੀ ਪਾਈਐ ॥ ਦਰਸਨੁ ਭੇਟਤ ਹੋਤ ਅਨੰਦਾ ਦੂਖੁ ਗਇਆ ਹਰਿ ਗਾਈਐ ॥੧॥ ਹਰਿ ਰਸੁ ਪੀਵਹੁ ਭਾਈ ॥ ਨਾਮੁ ਜਪਹੁ ਨਾਮੋ ਆਰਾਧਹੁ ਗੁਰ ਪੂਰੇ ਕੀ ਸਰਨਾਈ ॥ ਰਹਾਉ ॥ ਤਿਸਹਿ ਪਰਾਪਤਿ ਜਿਸੁ ਧੁਰਿ ਲਿਖਿਆ ਸੋਈ ਪੂਰਨੁ ਭਾਈ […]

Continue Reading

ਹਿਮਾਚਲ ਪ੍ਰਦੇਸ਼ ’ਚ ਚੱਲਦੀ ਬੱਸ ’ਤੇ ਡਿੱਗਿਆ ਪਹਾੜ, 15 ਦੀ ਮੌਤ

ਬਿਲਾਸਪੁਰ, 7 ਅਕਤੂਬਰ, ਦੇਸ਼ ਕਲਿੱਕ ਬਿਓਰੋ : ਹਿਮਾਚਲ ਪ੍ਰਦੇਸ਼ ਵਿੱਚ ਇਕ ਚਲਦੀ ਬੱਸ ਉਤੇ ਪਹਾੜ ਡਿੱਗਣ ਕਾਰਨ ਭਿਆਨਕ ਹਾਦਸਾ ਵਾਪਰਿਆ ਹੈ, ਜਿਸ ਵਿੱਚ 15 ਸਵਾਰੀਆਂ ਦੀ ਮੌਤ ਹੋ ਗਈ ਹੈ। ਇਹ ਹਾਦਸਾ ਬਿਲਾਸਪੁਰ ਵਿੱਚ ਅੱਜ ਸ਼ਾਮ ਨੂੰ ਵਾਪਰਿਆ।  ਹਾਦਸੇ ਵਿੱਚ ਕਈ ਲੋਕਾਂ ਦੇ ਦੇ ਮਲਬੇ ਹੇਠ ਦਬਣ ਦੀ ਖਬਰ ਹੈ। ਰਾਹਤ ਤੇ ਬਚਾਅ ਕੰਮ ਜਾਰੀ […]

Continue Reading

ਧੂਰੀ ਸ਼ਹਿਰ ਦੇ ਵਿਕਾਸ ਅਤੇ ਸੁੰਦਰੀਕਰਨ ਦੇ ਪਹਿਲੇ ਗੇੜ ਦੀ ਸ਼ੁਰੂਆਤ

ਚੰਡੀਗੜ੍ਹ/ਧੂਰੀ, 7 ਅਕਤੂਬਰ: ਦੇਸ਼ ਕਲਿਕ ਬਿਊਰੋ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਆਪਣੇ ਵਿਧਾਨ ਸਭਾ ਹਲਕਾ ਧੂਰੀ ਨੂੰ ਸਰਬਪੱਖੀ ਤੌਰ ਉੱਤੇ ਵਿਕਸਤ ਕਰਨ ਅਤੇ ਸੁੰਦਰੀਕਰਨ ਦੇ ਪਹਿਲੇ ਗੇੜ ਦੀ ਸ਼ੁਰੂਆਤ ਹੋ ਗਈ ਹੈ। ਅੱਜ ਮੁੱਖ ਮੰਤਰੀ ਦੇ ਓ ਐੱਸ ਡੀ ਸੁਖਵੀਰ ਸਿੰਘ ਅਤੇ ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ ਦੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਵੱਲੋਂ […]

Continue Reading

ਭਾਜਪਾ ਦੀ ‘ਰੀਸਾਈਕਲਿੰਗ’ ਫੜੀ ਗਈ, ‘ਆਪ’ ਨਾਲ ਨਾ ਜੁੜੇ ਵਿਅਕਤੀਆਂ ਨੂੰ ਦੋ ਵਾਰ ਕੀਤਾ ਸ਼ਾਮਲ : ਬਲਤੇਜ ਪੰਨੂ

WhatsApp ਯੂਨੀਵਰਸਿਟੀ ਦੇ ਭਰੋਸੇ ‘ਤੇ ਚੱਲ ਰਹੀ ਭਾਜਪਾ, ਇੱਕੋ ਬੰਦਿਆਂ ਨੂੰ ਦੋ ਵੱਡੇ ਆਗੂਆਂ ਨੇ ਪਾਰਟੀ ‘ਚ ਕਰਵਾਇਆ ਸ਼ਾਮਲ: ਬਲਤੇਜ ਪੰਨੂ ਮਨਜਿੰਦਰ ਸਿਰਸਾ ਅਤੇ ਅਸ਼ਵਨੀ ਸ਼ਰਮਾ ਨੇ ਇੱਕੋ ਵਿਅਕਤੀ ਨੂੰ ਵਾਰ-ਵਾਰ ਕਿਉਂ ਕੀਤਾ ਪਾਰਟੀ ‘ਚ ਸ਼ਾਮਲ?- ਬਲਤੇਜ ਪੰਨੂ ਚੰਡੀਗੜ੍ਹ, 7 ਅਕਤੂਬਰ 2025, ਦੇਸ਼ ਕਲਿੱਕ ਬਿਓਰੋ : ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਬਲਤੇਜ ਪੰਨੂ […]

Continue Reading

ਇਟਲੀ ਵਿੱਚ ਚਾਰ ਪੰਜਾਬੀ ਨੌਜਵਾਨਾਂ ਦੀ ਸੜਕ ਹਾਦਸੇ ‘ਚ ਮੌਤ

ਚੰਡੀਗੜ੍ਹ, 7 ਅਕਤੂਬਰ: ਦੇਸ਼ ਕਲਿਕ ਬਿਊਰੋ: ਇਟਲੀ ਵਿੱਚ ਇੱਕ ਸੜਕ ਹਾਦਸੇ ਵਿੱਚ ਚਾਰ ਪੰਜਾਬੀ ਨੌਜਵਾਨਾਂ ਦੀ ਮੌਤ ਹੋਣ ਦੀ ਖਬਰ ਸਾਹਮਣੇ ਆਈ ਹੈ। ਇਹ ਦੁਖਦਾਈ ਘਟਨਾ 5 ਅਕਤੂਬਰ ਨੂੰ ਇਟਲੀ ਵਿੱਚ ਇੱਕ ਕਾਰ ਅਤੇ ਟਰੱਕ ਵਿਚਕਾਰ ਭਿਆਨਕ ਟੱਕਰ ਕਾਰਨ ਵਾਪਰੀ। ਇਨ੍ਹਾਂ ‘ਚੋਂ ਤਿੰਨ ਨੌਜਵਾਨ ਜਲੰਧਰ ਜ਼ਿਲ੍ਹੇ ਤੇ ਚੌਥਾ ਨੌਜਵਾਨ ਰੂਪਨਗਰ ਜ਼ਿਲ੍ਹੇ ਦਾ ਰਹਿਣ ਵਾਲਾ ਸੀ। […]

Continue Reading

ਹੁਣ ਤੱਕ ਹੋਈ ਝੋਨੇ ਦੀ ਆਮਦ ਵਿੱਚੋਂ 93 ਫ਼ੀਸਦੀ ਫ਼ਸਲ ਖਰੀਦੀ

824732.78 ਮੀਟਰਕ ਟਨ ਹੋਈ ਆਮਦ, 772965.23 ਮੀਟਰਕ ਟਨ ਝੋਨਾ ਖ਼ਰੀਦਿਆ ਝੋਨੇ ਦੀ ਖਰੀਦ ਤੇਜ਼ੀ ਨਾਲ ਜਾਰੀ, 66679 ਕਿਸਾਨਾਂ ਨੂੰ 1646.47 ਕਰੋੜ ਰੁਪਏ ਦੀ ਅਦਾਇਗੀ ਕੀਤੀ ਚੰਡੀਗੜ੍ਹ, 7 ਅਕਤੂਬਰ, ਦੇਸ਼ ਕਲਿੱਕ ਬਿਓਰੋ : ਮੌਜੂਦਾ ਸਾਉਣੀ ਮੰਡੀਕਰਨ ਸੀਜ਼ਨ ਦੌਰਾਨ ਹਰ ਬੀਤਦੇ ਦਿਨ ਨਾਲ ਝੋਨੇ ਦੀ ਖਰੀਦ ਵਿੱਚ ਲਗਾਤਾਰ ਤੇਜ਼ੀ ਵੇਖਣ ਨੂੰ ਮਿਲੀ ਹੈ, ਜੋ ਇਸ ਤੱਥ ਤੋਂ […]

Continue Reading