‘ਯੁੱਧ ਨਸ਼ਿਆਂ ਵਿਰੁੱਧ’: 220ਵੇਂ ਦਿਨ ਹੈਰੋਇਨ ਅਤੇ ਡਰੱਗ ਮਨੀ ਸਮੇਤ 80 ਨਸ਼ਾ ਤਸਕਰ ਕਾਬੂ

—ਨਸ਼ਾ ਛੁਡਾਉਣ ਸਬੰਧੀ ਯਤਨਾਂ ਦੇ ਹਿੱਸੇ ਵਜੋਂ ਪੰਜਾਬ ਪੁਲਿਸ ਨੇ 29 ਵਿਅਕਤੀਆਂ ਨੂੰ ਨਸ਼ਾ ਛੱਡਣ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ ਚੰਡੀਗੜ੍ਹ, 7 ਅਕਤੂਬਰ: ਦੇਸ਼ ਕਲਿਕ ਬਿਊਰੋ: ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 220ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 343 […]

Continue Reading

ਚਾਹ ਪੀਣ ਤੋਂ ਬਾਅਦ ਔਰਤ ਨੂੰ ਹੋਈ ਅਜੀਬ ਬਿਮਾਰੀ !

ਔਰਤ ਨੇ ਇੱਕ ਭਿਆਨਕ ਅਨੁਭਵ ਸਾਂਝਾ ਕੀਤਾ ਹੈ ਉਸ ਨੇ ਦੱਸਿਆ ਕਿ ਜਦੋਂ, ਆਪਣੀ ਧੀ ਨੂੰ ਜਨਮ ਦੇਣ ਤੋਂ ਕੁਝ ਹਫ਼ਤਿਆਂ ਬਾਅਦ, ਚਾਹ ਦਾ ਕੱਪ ਪੀਣ ਤੋਂ ਬਾਅਦ ਉਸਦਾ ਚਿਹਰਾ ਸੁੰਨ ਹੋ ਗਿਆ, ਅਤੇ ਉਸਦੇ ਬੁੱਲ੍ਹ, ਅੱਖਾਂ, ਪਲਕਾਂ ਅਤੇ ਹੋਰ ਚਿਹਰੇ ਦੀਆਂ ਮਾਸਪੇਸ਼ੀਆਂ ਨੇ ਕੰਮ ਕਰਨਾ ਬੰਦ ਕਰ ਦਿੱਤਾ। ਸਕਾਟਲੈਂਡ ਦੀ ਔਰਤ ਵੱਲੋਂ ਹੱਡਬੀਤੀ ਸਾਂਝੀ […]

Continue Reading

ਈਰਾਨ ਵਿੱਚ ਰਾਹੋਂ ਦਾ ਅਗਵਾ ਕੀਤਾ ਪਰਿਵਾਰ ਸੁਰੱਖਿਅਤ ਘਰ ਪਰਤਿਆ

ਸੰਸਦ ਕੰਗ ਨੇ ਤੁਰੰਤ ਦਖਲ ਦੇਣ ਲਈ ਵਿਦੇਸ਼ ਮੰਤਰਾਲੇ ਕੋਲ ਉਠਾਇਆ ਸਾਰਾ ਮਾਮਲਾ ਪਤੀ, ਪਤਨੀ ਅਤੇ ਪੁੱਤਰ ਨੂੰ ਤਹਿਰਾਨ ਵਿੱਚ ਇੱਕ ਸ਼ੱਕੀ ਏਜੰਟ ਨਾਲ ਜੁੜੇ ਤੱਤਾਂ ਵੱਲੋਂ ਕੈਨੇਡਾ ਵਿੱਚ ਵਸਾਉਣ ਦਾ ਲਾਲਚ ਦੇ ਕੇ ਕੀਤਾ ਗਿਆ ਸੀ ਅਗਵਾ ਰਾਹੋਂ (ਨਵਾਂਸ਼ਹਿਰ), 7 ਅਕਤੂਬਰ, ਦੇਸ਼ ਕਲਿੱਕ ਬਿਓਰੋ : ਸ਼੍ਰੀ ਆਨੰਦਪੁਰ ਸਾਹਿਬ ਮੈਂਬਰ ਪਾਰਲੀਮੈਂਟ ਮਾਲਵਿੰਦਰ ਸਿੰਘ ਕੰਗ ਦੇ […]

Continue Reading

ਅੰਮ੍ਰਿਤਸਰ ਵਿੱਚ ਹੋ ਰਹੀ ਹੈ ਫਿਲਮ ‘1947 ਲਾਹੌਰ’ ਦੀ ਸ਼ੂਟਿੰਗ: ਸੰਨੀ ਦਿਓਲ ਆਪਣੇ ਪੁੱਤ ਨਾਲ ਪਹਿਲੀ ਵਾਰ ਕਰਨਗੇ ਸਕ੍ਰੀਨ ਸਾਂਝੀ

ਅੰਮ੍ਰਿਤਸਰ, 7 ਅਕਤੂਬਰ: ਦੇਸ਼ ਕਲਿਕ ਬਿਊਰੋ :ਅਦਾਕਾਰ ਕਰਨ ਦਿਓਲ ਦੀ ਆਉਣ ਵਾਲੀ ਫਿਲਮ ‘1947 ਲਾਹੌਰ’ ਦਾ ਆਖਰੀ ਸ਼ੂਟਿੰਗ ਸ਼ਡਿਊਲ ਅੰਮ੍ਰਿਤਸਰ ਵਿੱਚ ਸ਼ੁਰੂ ਹੋ ਗਿਆ ਹੈ। ਕਰਨ ਨੇ ਸੋਸ਼ਲ ਮੀਡੀਆ ‘ਤੇ ਸ਼ੂਟਿੰਗ ਦੀਆਂ ਕੁਝ ਫੋਟੋਆਂ ਸਾਂਝੀਆਂ ਕੀਤੀਆਂ ਹਨ, ਜਿਸ ਵਿੱਚ ਅੰਮ੍ਰਿਤਸਰ ਦੇ ਇਤਿਹਾਸਕ ਖਾਲਸਾ ਕਾਲਜ ਕੈਂਪਸ ਨੂੰ ਦਿਖਾਇਆ ਗਿਆ ਹੈ। ਜਿਸ ਤੋਂ ਬਾਅਦ ਇਹ ਸਪੱਸ਼ਟ ਹੋ […]

Continue Reading

ਬਠਿੰਡਾ ਦੀ ਨੰਨ੍ਹੀ ਖਵਾਹੀਸ਼ ਨੇ ਗਿੱਧੇ ਵਿੱਚ ਰਾਜ ਪੱਧਰ ‘ਤੇ ਮਾਰੀਆਂ ਮੱਲਾਂ: ਪ੍ਰਾਪਤ ਕੀਤਾ ਪਹਿਲਾ ਸਥਾਨ

ਬਠਿੰਡਾ, 7 ਅਕਤੂਬਰ: ਦੇਸ਼ ਕਲਿਕ ਬਿਊਰੋ : ਬਠਿੰਡਾ ਦੀ ਨੌ ਸਾਲਾ ਕਲਾਕਾਰ ਖਵਾਹੀਸ਼ ਖੰਗਵਾਲ ਪੁੱਤਰੀ ਵੀਰਪਾਲ- ਸਾਹਿਲ ਖੰਗਵਾਲ ਵਾਸੀ ਅਰਜੁਨ ਨਗਰ, ਗਲੀ ਨੰਬਰ 5, ਮੇਅਰ ਵਾਰਡ ਨੰਬਰ 48, ਬਠਿੰਡਾ ਨੇ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕਰਦਿਆਂ ਰਾਜ ਪੱਧਰ ‘ਤੇ ਸ਼ਹਿਰ ਦਾ ਨਾਮ ਰੌਸ਼ਨ ਕੀਤਾ ਹੈ। ਕਾਨ੍ਹਾ ਡਾਂਸ ਅਕੈਡਮੀ, ਬਠਿੰਡਾ ਦੀ ਵਿਦਿਆਰਥਣ ਖਵਾਹੀਸ਼ ਨੇ ਹਾਲ ਹੀ ਵਿੱਚ […]

Continue Reading

‘ਆਪ’ ਨੇ ਭਾਜਪਾ ‘ਤੇ ਹੜ੍ਹ ਰਾਹਤ ਵਿੱਚ ਪੰਜਾਬ ਨਾਲ ਧੋਖਾ ਕਰਨ ਦਾ ਲਾਇਆ ਦੋਸ਼,ਕਿਹਾ- ਕੇਂਦਰ ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨਾਂ ਲਈ ਪੰਜਾਬ ਨੂੰ ਸਜ਼ਾ ਦੇ ਰਿਹਾ ਹੈ

ਜਦੋਂ ਪੰਜਾਬ ਤਬਾਹ ਹੋ ਗਿਆ ਸੀ, ਤਾਂ ਕੇਂਦਰ ਨੇ ਅੱਖਾਂ ਮੀਚ ਲਈਆਂ, ਜੇਕਰ ਇਹ ਆਫ਼ਤ ਭਾਜਪਾ ਸ਼ਾਸਿਤ ਸੂਬੇ ਵਿੱਚ ਆਈ ਹੁੰਦੀ, ਤਾਂ ਰਾਤੋ-ਰਾਤ ਹਜ਼ਾਰਾਂ ਕਰੋੜ ਰੁਪਏ ਜਾਰੀ ਹੋ ਜਾਂਦੇ: ਨੀਲ ਗਰਗ ਗਰਗ ਨੇ ਭਾਜਪਾ ਆਗੂ ਜਾਖੜ ਅਤੇ ਰਵਨੀਤ ਬਿੱਟੂ ਨੂੰ ਕੀਤਾ ਸਵਾਲ, ਪੁਛਿਆ- ਕੀ ਉਹ ਪੰਜਾਬ ਦੇ ਲੋਕਾਂ ਨਾਲ ਖੜ੍ਹੇ ਹਨ ਜਾਂ ਆਪਣੇ ਦਿੱਲੀ ਦੇ […]

Continue Reading

ਪੰਜਾਬ ਸਾਫ਼-ਸੁਥਰੀ, ਵਾਤਾਵਰਨ ਪੱਖੀ ਅਤੇ ਕਿਫ਼ਾਇਤੀ ਨਵਿਆਉਣਯੋਗ ਊਰਜਾ ਵਧਾਉਣ ਲਈ ਪੂਰੀ ਤਰ੍ਹਾਂ ਤਿਆਰ: ਸੰਜੀਵ ਅਰੋੜਾ

ਚੰਡੀਗੜ੍ਹ, 7 ਅਕਤੂਬਰ: ਦੇਸ਼ ਕਲਿਕ ਬਿਊਰੋ : ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਨੇ ਇਨਵੈਸਟ ਪੰਜਾਬ ਦੇ ਸਹਿਯੋਗ ਨਾਲ, ਪੀ.ਐਸ.ਪੀ.ਸੀ.ਐਲ. ਦੇ ਆਉਣ ਵਾਲੇ ਸੂਰਜੀ ਅਤੇ ਨਵਿਆਉਣਯੋਗ ਊਰਜਾ ਟੈਂਡਰਾਂ ਵਿੱਚ ਵੱਡੇ ਪੱਧਰ `ਤੇ ਪ੍ਰਮੁੱਖ ਨਵਿਆਉਣਯੋਗ ਊਰਜਾ ਕੰਪਨੀਆਂ ਦੀ ਭਾਗੀਦਾਰੀ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਚੰਡੀਗੜ੍ਹ ਵਿੱਚ ਇੱਕ ਨਵਿਆਉਣਯੋਗ ਬਿਜਲੀ ਡਿਵੈਲਪਰਾਂ ਦੀ ਮੀਟਿੰਗ ਦਾ ਆਯੋਜਨ ਕੀਤਾ। […]

Continue Reading

ਨਾਗਰਿਕ ਅਧਿਕਾਰਾਂ ਅਤੇ ਅੱਤਿਆਚਾਰ ਰੋਕਥਾਮ ਕਾਨੂੰਨਾਂ ਅਧੀਨ ਪੀੜਤਾਂ ਲਈ ₹1.34 ਕਰੋੜ ਜਾਰੀ ਕੀਤੇ: ਡਾ. ਬਲਜੀਤ ਕੌਰ

ਚੰਡੀਗੜ੍ਹ, 7 ਅਕਤੂਬਰ: ਦੇਸ਼ ਕਲਿਕ ਬਿਊਰੋ : ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਅਨੁਸੂਚਿਤ ਜਾਤੀ ਭਾਈਚਾਰਿਆਂ ਦੇ ਮਾਣ-ਸਨਮਾਨ ਅਤੇ ਅਧਿਕਾਰਾਂ ਦੀ ਰਾਖੀ ਅਤੇ ਅੱਤਿਆਚਾਰਾਂ ਦੇ ਪੀੜਤਾਂ ਲਈ ਨਿਆਂ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਨਾਗਰਿਕ ਅਧਿਕਾਰਾਂ ਦੀ ਸੁਰੱਖਿਆ ਐਕਟ, 1955 […]

Continue Reading

ਪੰਜਾਬ ਮੰਡੀ ਬੋਰਡ ਵੱਲੋਂ ਝੋਨੇ ਦੀ ਸੁਚਾਰੂ ਖਰੀਦ ਲਈ ਕੰਟਰੋਲ ਰੂਮ ਸਥਾਪਤ

ਚੰਡੀਗੜ੍ਹ, 7 ਅਕਤੂਬਰ: ਦੇਸ਼ ਕਲਿਕ ਬਿਊਰੋ : ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਸੂਬੇ ਵਿੱਚ ਚੱਲ ਰਹੇ ਝੋਨੇ ਦੇ ਖ਼ਰੀਦ ਸੀਜ਼ਨ ਦੌਰਾਨ ਨਿਰਵਿਘਨ ਖ਼ਰੀਦ ਅਤੇ ਸੁਚੱਜੇ ਪ੍ਰਬੰਧਨ ਨੂੰ ਯਕੀਨੀ ਬਣਾਉਣ ਲਈ ਅਹਿਮ ਕਦਮ ਚੁੱਕਦਿਆਂ ਪੰਜਾਬ ਮੰਡੀ ਬੋਰਡ ਨੇ ਇੱਕ ਕੰਟਰੋਲ ਰੂਮ ਸਥਾਪਤ ਕੀਤਾ ਹੈ, ਜੋ ਸੂਬੇ ਭਰ ਦੀਆਂ […]

Continue Reading

ਗਾਇਕ ਰਾਜਵੀਰ ਜਵੰਦਾ ਦੇ ਪਰਿਵਾਰ ਨੂੰ ਮਿਲੇ ਸੁਖਬੀਰ ਬਾਦਲ

ਮੋਹਾਲੀ, 7 ਅਕਤੂਬਰ, ਦੇਸ਼ ਕਲਿੱਕ ਬਿਓਰੋ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਪੰਜਾਬੀ ਗਾਇਕ ਰਾਜਵੀਰ ਜਵੰਦਾ ਦੀ ਮਾਤਾ ਤੇ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਕੀਤੀ ਹੈ। ਜ਼ਿਕਰਯੋਗ ਹੈ ਕਿ ਪੰਜਾਬੀ ਗਾਇਕ ਰਾਜਵੀਰ ਜਵੰਦਾ ਦਾ ਹਿਮਾਚਲ ਪ੍ਰਦੇਸ਼ ਵਿੱਚ ਐਕਸੀਡੈਂਟ ਹੋ ਗਿਆ ਸੀ, ਜਿਸ ਤੋਂ ਬਾਅਦ ਉਨ੍ਹਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। […]

Continue Reading