ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਵਿਸ਼ਾਲ ਨਗਰ ਕੀਰਤਨ
ਅੰਮ੍ਰਿਤਸਰ, 7 ਅਕਤੂਬਰ: ਦੇਸ਼ ਕਲਿਕ ਬਿਊਰੋ : ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਸਬੰਧੀ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਗਾਰਿਆਂ, ਜੈਕਾਰਿਆਂ ਅਤੇ ਨਰਸਿੰਙਿਆਂ ਦੀ ਗੂੰਜ ਵਿਚ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਅਰਦਾਸ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ […]
Continue Reading
