7-15 ਸਾਲ ਦੇ ਬੱਚਿਆਂ ਦੇ ਮਾਪਿਆਂ ਲਈ ਜ਼ਰੂਰੀ ਖ਼ਬਰ, ਬਾਇਓਮੈਟ੍ਰਿਕ ਅੱਪਡੇਟ ਲਈ ਫੀਸਾਂ ਹੋਈਆਂ ਮੁਆਫ਼

ਨਵੀਂ ਦਿੱਲੀ, 5 ਅਕਤੂਬਰ, ਦੇਸ਼ ਕਲਿਕ ਬਿਊਰੋ :ਭਾਰਤੀ ਵਿਲੱਖਣ ਪਛਾਣ ਅਥਾਰਟੀ (UIDAI) ਨੇ 7-15 ਸਾਲ ਦੀ ਉਮਰ ਦੇ ਬੱਚਿਆਂ ਲਈ ਆਧਾਰ ਦੇ ਲਾਜ਼ਮੀ ਬਾਇਓਮੈਟ੍ਰਿਕ ਅੱਪਡੇਟ ਲਈ ਸਾਰੀਆਂ ਫੀਸਾਂ ਮੁਆਫ਼ ਕਰ ਦਿੱਤੀਆਂ ਹਨ। UIDAI ਨੇ ਕਿਹਾ ਕਿ ਫੀਸ ਮੁਆਫ਼ੀ 1 ਅਕਤੂਬਰ ਤੋਂ ਲਾਗੂ ਹੋ ਗਈ ਹੈ ਅਤੇ ਇੱਕ ਸਾਲ ਤੱਕ ਲਾਗੂ ਰਹੇਗੀ।ਇਸ ਕਦਮ ਨਾਲ ਛੇ ਕਰੋੜ […]

Continue Reading

ਪੰਜਾਬੀ ਗਾਇਕ ਰਾਜਵੀਰ ਜਵੰਦਾ ਅਜੇ ਵੀ ਵੈਂਟੀਲੇਟਰ ‘ਤੇ, ਹਾਲਤ ਨਾਜ਼ੁਕ

ਮੋਹਾਲੀ, 5 ਅਕਤੂਬਰ, ਦੇਸ਼ ਕਲਿਕ ਬਿਊਰੋ :ਪੰਜਾਬੀ ਗਾਇਕ ਰਾਜਵੀਰ ਜਵੰਦਾ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਉਸਨੂੰ ਦਸ ਦਿਨਾਂ ਤੋਂ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ ਅਤੇ ਉਸ ਵਿੱਚ ਕੋਈ ਸੁਧਾਰ ਨਹੀਂ ਹੋਇਆ ਹੈ। ਇਸੇ ਕਰਕੇ ਸ਼ਨੀਵਾਰ ਨੂੰ ਹਸਪਤਾਲ ਨੇ ਮੈਡੀਕਲ ਬੁਲੇਟਿਨ ਜਾਰੀ ਕਰਨ ਤੋਂ ਇਨਕਾਰ ਕਰ ਦਿੱਤਾ, ਇਹ ਕਹਿੰਦੇ ਹੋਏ ਕਿ […]

Continue Reading

ਪੰਜਾਬ ‘ਚ ਅੱਜ ਸਵੇਰੇ-ਸਵੇਰੇ ਤੇਜ਼ ਹਵਾਵਾਂ ਨਾਲ ਮੀਂਹ ਪੈਣਾ ਸ਼ੁਰੂ, 3 ਦਿਨ ਭਾਰੀ ਬਾਰਸ਼ ਦਾ Alert ਜਾਰੀ

ਚੰਡੀਗੜ੍ਹ, 5 ਅਕਤੂਬਰ, ਦੇਸ਼ ਕਲਿਕ ਬਿਊਰੋ :ਪੰਜਾਬ ‘ਚ ਅੱਜ ਸਵੇਰੇ-ਸਵੇਰੇ ਕਈ ਥਾਈਂ ਤੇਜ਼ ਹਵਾਵਾਂ ਚੱਲਣ ਦੇ ਨਾਲ ਮੀਂਹ ਪੈਣਾ ਸ਼ੁਰੂ ਹੋ ਗਿਆ ਹੈ।ਪੰਜਾਬ ‘ਚ ਅੱਜ ਐਤਵਾਰ 5 ਅਕਤੂਬਰ ਤੋਂ ਤਿੰਨ ਦਿਨਾਂ ਲਈ ਭਾਰੀ ਮੀਂਹ ਕਾਰਨ ਹੜ੍ਹ ਦਾ ਖ਼ਤਰਾ ਹੈ। ਇਸ ਦਾ ਕਾਰਨ ਭਾਰੀ ਬਾਰਿਸ਼ ਦੀ ਚੇਤਾਵਨੀ ਹੈ। ਮੌਸਮ ਵਿਗਿਆਨ ਕੇਂਦਰ ਨੇ ਪੰਜਾਬ, ਜੰਮੂ-ਕਸ਼ਮੀਰ ਅਤੇ ਹਿਮਾਚਲ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ

ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ, 05-10-2025 ਰਾਗੁ ਸੋਰਠਿ ਬਾਣੀ ਭਗਤ ਕਬੀਰ ਜੀ ਕੀ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਜਬ ਜਰੀਐ ਤਬ ਹੋਇ ਭਸਮ ਤਨੁ ਰਹੈ ਕਿਰਮ ਦਲ ਖਾਈ ॥ ਕਾਚੀ ਗਾਗਰਿ ਨੀਰੁ ਪਰਤੁ ਹੈ ਇਆ ਤਨ ਕੀ ਇਹੈ ਬਡਾਈ ॥੧॥ ਕਾਹੇ ਭਈਆ ਫਿਰਤੌ ਫੂਲਿਆ ਫੂਲਿਆ ॥ ਜਬ ਦਸ ਮਾਸ ਉਰਧ ਮੁਖ ਰਹਤਾ […]

Continue Reading

ਪੰਜਾਬ ’ਚ ਸਾਬਕਾ ਸਰਪੰਚ ਦੇ ਪੁੱਤਰ ਦਾ ਗੋਲੀਆਂ ਮਾਰ ਕੇ ਕਤਲ

ਬਰਨਾਲਾ, 4 ਅਕਤੂਬਰ, ਦੇਸ਼ ਕਲਿੱਕ ਬਿਓਰੋ : ਸਾਬਕਾ ਸਰਪੰਚ ਦੇ ਪੁੱਤਰ ਦਾ ਅੱਜ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਜ਼ਿਲ੍ਹਾ ਬਰਨਾਲਾ ਦੇ ਪਿੰਡ ਸਹਿਣਾ ਦੀ ਸਾਬਕਾ ਸਰਪੰਚ ਗੁਰਮੀਤ ਕੌਰ ਦੇ ਪੁੱਤ ਸੁਖਵਿੰਦਰ ਸਿੰਘ ਕਲਕੱਤਾ ਦਾ ਅੱਜ ਪਿੰਡ ਦੇ ਬੱਸ ਅੱਡੇ ਉਤੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ। ਇਸ ਘਟਨਾ ਦਾ ਪਤਾ ਚਲਦਿਆਂ ਹੀ […]

Continue Reading

ਸਿੱਖਿਆ ਮੰਤਰੀ ਵੱਲੋਂ ਮੁੱਖ ਸਕੱਤਰ ਨੂੰ ਅਧਿਆਪਕਾਂ ਦੀਆਂ ਗ਼ੈਰ-ਅਧਿਆਪਨ ਡਿਊਟੀਆਂ ਨਾ ਲਾਉਣ ਸਬੰਧੀ ਸਖ਼ਤ ਹਦਾਇਤਾਂ ਜਾਰੀ ਕਰਨ ਦੇ ਨਿਰਦੇਸ਼

ਕਲਾਸਾਂ ਲਾਉਣਾ ਸਭ ਤੋਂ ਜ਼ਰੂਰੀ: ਹਰਜੋਤ ਸਿੰਘ ਬੈਂਸ ਨੇ ਅਧਿਆਪਕਾਂ ਨੂੰ ਗ਼ੈਰ-ਅਧਿਆਪਨ ਡਿਊਟੀਆਂ ‘ਤੇ ਤੈਨਾਤ ਕਰਨ ‘ਤੇ ਸਖ਼ਤ ਇਤਰਾਜ਼ ਜਤਾਇਆ ਕਿਹਾ, ਅਧਿਆਪਕ ਕਲਾਸਰੂਮਾਂ ਵਿੱਚ ਪੜ੍ਹਾਉਣ ਲਈ ਹਨ ਨਾ ਕਿ ਰੂਟੀਨ ਕਲੈਰੀਕਲ ਅਤੇ ਪ੍ਰਸ਼ਾਸਕੀ ਡਿਊਟੀਆਂ ਲਈ ਚੰਡੀਗੜ੍ਹ, 4 ਅਕਤੂਬਰ, ਦੇਸ਼ ਕਲਿੱਕ ਬਿਓਰੋ : ਸਿੱਖਿਆ ਦੀ ਅਹਿਮੀਅਤ ਨੂੰ ਬਰਕਰਾਰ ਰੱਖਣ ਦੀ ਦਿਸ਼ਾ ਵਿੱਚ ਫੈਸਲਾਕੁੰਨ ਕਦਮ ਚੁੱਕਦੇ ਹੋਏ […]

Continue Reading

ਕਾਂਗਰਸ ਨੇ ਤਰਨ ਤਾਰਨ ਤੋਂ ਐਲਾਨਿਆਂ ਉਮੀਦਵਾਰ

ਚੰਡੀਗੜ੍ਹ, 4 ਅਕਤੂਬਰ, ਦੇਸ਼ ਕਲਿੱਕ ਬਿਓਰੋ : ਕਾਂਗਰਸ ਪਾਰਟੀ ਨੇ ਤਰਨਤਾਰਨ ਜ਼ਿਮਨੀ ਚੋਣ ਲਈ ਆਪਣੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਕਾਂਗਰਸ ਵੱਲੋਂ ਕਰਨਬੀਰ ਸਿੰਘ ਬੁਰਜ ਨੂੰ ਆਪਣਾ ਉਮੀਦਵਾਰ ਐਲਾਨਿਆ ਹੈ।

Continue Reading

ਪੰਜਾਬ ਦੀ ਤਰੱਕੀ ਵਿੱਚ ਸਹਿਯੋਗ ਕਰਨ ਦੀ ਬਜਾਏ ਪੰਜਾਬ ਦੇ ਦੁਸ਼ਮਣਾਂ ਵਾਲੀ ਭੂਮਿਕਾ ਨਿਭਾਅ ਰਹੀਆਂ ਵਿਰੋਧੀ ਪਾਰਟੀਆਂ : ਮੁੱਖ ਮੰਤਰੀ

ਕੋਈ ਮੁੱਦਾ ਨਾ ਹੋਣ ਕਾਰਨ ਬੁਖਲਾਹਟ ਵਿੱਚ ਆ ਕੇ ਲੋਕਾਂ ਨੂੰ ਗੁੰਮਰਾਹ ਕਰ ਰਹੇ ਨੇ ਵਿਰੋਧੀ ਲਹਿਰਾ ਵਿਧਾਨ ਸਭਾ ਹਲਕੇ ਨੂੰ 20.61 ਕਰੋੜ ਰੁਪਏ ਦੇ ਪ੍ਰਾਜੈਕਟਾਂ ਦਾ ਤੋਹਫਾ ਲਹਿਰਾ (ਸੰਗਰੂਰ), 4 ਅਕਤੂਬਰ, ਦੇਸ਼ ਕਲਿੱਕ ਬਿਓਰੋ :ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਵਿਰੋਧੀ ਧਿਰ ਵੱਲੋਂ ਆਪਣੇ ਨਿੱਜੀ ਸਿਆਸੀ ਹਿੱਤਾਂ ਲਈ ਸੂਬੇ ਦੀ ਤਰੱਕੀ […]

Continue Reading

SBI ਚੰਡੀਗੜ੍ਹ ਸਰਕਲ ਵੱਲੋਂ 1.55 ਕਰੋੜ ਦਾ ਚੈਕ ਚੀਫ਼ ਮਿਨਿਸਟਰ ਰੰਗਲਾ ਪੰਜਾਬ ਫੰਡ ਵਿੱਚ ਭੇਂਟ

ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਨੇ ਕੀਤਾ ਧੰਨਵਾਦ ਚੰਡੀਗੜ੍ਹ ,4 ਅਕਤੂਬਰ 2025, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਮੁੜ ਵਸੇਬੇ ਅਤੇ ਰਾਹਤ ਕਾਰਜਾਂ ਲਈ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਚੀਫ਼ ਮਿਨਿਸਟਰ ਰੰਗਲਾ ਪੰਜਾਬ ਫੰਡ ਵਿੱਚ ਲੋਕਾਂ ਵੱਲੋਂ […]

Continue Reading

ਨਸ਼ੇ ਦੇ ਦਾਨਵ’ ਦਾ ਅੰਤ : ਦੁਸਹਿਰੇ ‘ਤੇ ਸਾੜਿਆ ਨਸ਼ਿਆਂ ਦਾ ਪੁਤਲਾ , ਮਾਨ ਸਰਕਾਰ ਦੀ ‘ਨਸ਼ਿਆਂ ਵਿਰੁੱਧ ਜੰਗ’ ਮੁਹਿੰਮ ਦੇ ਸਮਰਥਨ ਵਿੱਚ ਪੰਜਾਬ ਪੁਲਿਸ ਵੱਲੋਂ ਹੋਈ ਤੇਜ਼ ਕਾਰਵਾਈ

ਚੰਡੀਗੜ੍ਹ, 4 ਅਕਤੂਬਰ, ਦੇਸ਼ ਕਲਿੱਕ ਬਿਓਰੋ : ਦੁਸਹਿਰੇ ਦੇ ਸ਼ੁਭ ਮੌਕੇ ‘ਤੇ, ਪੰਜਾਬ ਨੇ ਇੱਕ ਅਜਿਹਾ ਪੁਤਲਾ ਸਾੜਿਆ ਜਿਸਨੇ ਨਾ ਸਿਰਫ਼ ਕਾਗਜ਼ ਅਤੇ ਬਾਂਸ ਨੂੰ ਸੁਆਹ ਕਰ ਦਿੱਤਾ, ਸਗੋਂ ਹਜ਼ਾਰਾਂ ਪਰਿਵਾਰਾਂ ਦੇ ਸਾਲਾਂ ਦੇ ਦਰਦ ਨੂੰ ਵੀ ਖਤਮ ਕਰ ਦਿੱਤਾ। ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਦੇ ਨਿਰਦੇਸ਼ਾਂ ‘ਤੇ, ਪੰਜਾਬ ਪੁਲਿਸ ਨੇ ਰਾਵਣ, ਮੇਘਨਾਥ ਅਤੇ […]

Continue Reading