ਪੰਜਾਬ ਸਰਕਾਰ ਨੇ ਸੇਫ ਸਕੂਲ ਵਾਹਨ ਪਾਲਿਸੀ ਨੂੰ ਸਖ਼ਤੀ ਨਾਲ ਲਾਗੂ ਕੀਤਾ – ਬੱਚਿਆਂ ਦੀ ਸੁਰੱਖਿਆ ਸਰਕਾਰ ਦੀ ਪਹਿਲੀ ਤਰਜੀਹ : ਡਾ. ਬਲਜੀਤ ਕੌਰ

ਸਕੂਲ ਵਾਹਨਾਂ ਦੀ ਸਖ਼ਤ ਨਿਗਰਾਨੀ ਫੌਗ-ਸੀਜ਼ਨ ਡਰਾਈਵ: 1,486 ਵਾਹਨਾਂ ਦੀ ਜਾਂਚ, 561 ਚਲਾਨ ਜਾਰੀ ਚੰਡੀਗੜ੍ਹ, 4 ਅਕਤੂਬਰ, ਦੇਸ਼ ਕਲਿੱਕ ਬਿਓਰੋ : ਸਕੂਲ ਜਾਣ ਵਾਲੇ ਬੱਚਿਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਨੇ ਸੇਫ ਸਕੂਲ ਵਾਹਨ ਪਾਲਿਸੀ ਨੂੰ ਰਾਜ ਭਰ ਵਿੱਚ ਜ਼ੋਰ-ਸ਼ੋਰ ਨਾਲ ਲਾਗੂ ਕੀਤਾ ਹੈ। ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. […]

Continue Reading

20.77 ਕਰੋੜ ਦੀ ਲਾਗਤ ਨਾਲ ਸਤਲੁਜ ਦਰਿਆਂ ਤੇ ਬਣੇਗਾ 333 ਮੀਟਰ ਲੰਬਾ ਪੁਲ- ਹਰਜੋਤ ਬੈਂਸ

11.23 ਕਰੋੜ ਦੀ ਲਾਗਤ ਨਾਲ ਪਲਾਸੀ ਤੋ ਬੇਲਾਧਿਆਨੀ ਪੁਲ ਦਾ ਨੀਂਹ ਪੱਥਰ 7 ਅਕਤੂਬਰ ਨੂੰ ਰੱਖਿਆ ਜਾਵੇਗਾ- ਕੈਬਨਿਟ ਮੰਤਰੀਪੁਲਾਂ ਨੂੰ ਜੋੜਨ ਲਈ 18 ਫੁੱਟ ਚੋੜੀਆਂ 11 ਕਿਲੋਮੀਟਰ ਸੜਕਾਂ ਤੇ ਖਰਚ ਹੋਣਗੇ 13 ਕਰੋੜ- ਬੈਂਸਗੜ੍ਹਸ਼ੰਕਰ ਰੋਡ ਲਈ 10 ਕਰੋੜ ਦੀ ਦਿੱਤੀ ਸਹਾਇਤਾ, 6 ਕਰੋੜ ਨਾਲ ਸਰਸਾ ਨੰਗਲ ਵਿੱਚ ਆਧੁਨਿਕ ਫੁੱਟਬ੍ਰਿਜ਼ ਦਾ ਨਿਰਮਾਣ ਜਲਦੀ ਹੋਵੇਗਾ ਸੁਰੂਸ੍ਰੀ ਅਨੰਦਪੁਰ […]

Continue Reading

ਟਰਾਂਸਪੋਰਟ ਵਿਭਾਗ ਨੇ ਦੋ ਸਾਲਾਂ ‘ਚ 27,500 ਡਰਾਈਵਰਾਂ ਨੂੰ ਦਿੱਤੀ ਸਿਖਲਾਈ ; ਲਾਲਜੀਤ ਸਿੰਘ ਭੁੱਲਰ

-ਸੜਕ ਸੁਰੱਖਿਆ ਨੂੰ ਮਿਲਿਆ ਉਤਸ਼ਾਹ ਅਤੇ ਯੋਗ ਵਪਾਰਕ ਵਾਹਨ ਚਾਲਕਾਂ ਦੀ ਘਾਟ ਹੋਈ ਦੂਰ ਚੰਡੀਗੜ, 04 ਅਕਤੂਬਰ: ਪੰਜਾਬ ਸਰਕਾਰ ਦੀ ਮਹੱਤਵਪੂਰਨ ਪਹਿਲਕਦਮੀ, ਖੇਤਰੀ ਡਰਾਈਵਿੰਗ ਸਿਖਲਾਈ ਕੇਂਦਰ (ਆਰ.ਡੀ.ਟੀ.ਸੀ.) ਮਲੇਰਕੋਟਲਾ ਪੰਜਾਬ ਦੇ ਡਰਾਈਵਿੰਗ ਦ੍ਰਿਸ਼ ਨੂੰ ਬਦਲ ਰਿਹਾ ਹੈ ਅਤੇ ਸੁਰੱਖਿਆ ਪ੍ਰਤੀ ਜਾਗਰੂਕ ਹੁਨਰਮੰਦ ਡਰਾਈਵਰਾਂ ਦੀ ਇੱਕ ਨਵੀਂ ਪੀੜ੍ਹੀ ਨੂੰ ਉਤਸ਼ਾਹਿਤ ਕਰ ਰਿਹਾ ਹੈ। ਪੰਜਾਬ ਦੇ ਟਰਾਂਸਪੋਰਟ ਮੰਤਰੀ […]

Continue Reading

ਪਾਰਦਰਸ਼ੀ ਅਤੇ ਨਿਰਵਿਘਨ ਸੇਵਾਵਾਂ ਯਕੀਨੀ ਬਣਾਉਣ ਲਈ ਪੰਜਾਬ ਕਿਰਤ ਵਿਭਾਗ ਨੇ ਸਾਰੀਆਂ ਸੇਵਾਵਾਂ ਆਨ ਲਾਈਨ ਕੀਤੀਆਂ : ਤਰੁਨਪ੍ਰੀਤ ਸਿੰਘ ਸੌਂਦ

ਚੰਡੀਗੜ੍ਹ, 4 ਅਕਤੂਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਹੈ ਕਿ ਕਿਰਤ ਵਿਭਾਗ ਵੱਲੋਂ ਵੱਖ-ਵੱਖ ਐਕਟਾਂ ਅਧੀਨ ਪ੍ਰਦਾਨ ਕੀਤੀਆਂ ਜਾਂਦੀਆਂ ਸਾਰੀਆਂ ਸੇਵਾਵਾਂ ਅਤੇ ਉਦਯੋਗਿਕ ਯੋਜਨਾਵਾਂ ਨੂੰ ਪੂਰੀ ਤਰ੍ਹਾਂ ਆਨ ਲਾਈਨ ਕਰ ਦਿੱਤਾ ਹੈ ਤਾਂ ਜੋ ਕਾਮਿਆਂ, ਉਦਯੋਗਾਂ ਅਤੇ ਹੋਰ ਭਾਈਵਾਲਾਂ ਨੂੰ ਪਾਰਦਰਸ਼ੀ, ਸਮਾਂ-ਬੱਧ ਅਤੇ ਨਿਰਵਿਘਨ ਸੇਵਾਵਾਂ ਪ੍ਰਦਾਨ ਕੀਤੀਆਂ […]

Continue Reading

ਅੱਜ ਤੋਂ ਬੈਂਕਾਂ ’ਚ ਲਾਗੂ ਹੋਏ ਨਵੇਂ ਨਿਯਮ

ਨਵੀਂ ਦਿੱਲੀ, 4 ਅਕਤੂਬਰ, ਦੇਸ਼ ਕਲਿੱਕ ਬਿਓਰੋ : ਅੱਜ ਤੋਂ ਬੈਂਕਾਂ ਵਿੱਚ ਭਾਰਤੀ ਰਜਿਰਵ ਬੈਂਕ (RBI) ਦੀਆਂ ਨਵੀਆਂ ਗਾਈਡ ਲਾਈਨ ਲਾਗੂ ਹੋ ਜਾਣਗੀਆਂ। ਆਰਬੀਆਈ ਵੱਲੋਂ ਚੈਂਕ ਕਲੀਅਰ ਹੋਣ ਨੂੰ ਲੈ ਕੇ ਨਵੀਆਂ ਗਾਈਡ ਲਾਈਨ ਲਾਗੂ ਕੀਤੀਆਂ ਗਈਆਂ ਹਨ। ਅੱਜ 4 ਅਕਤੂਬਰ ਤੋਂ ਸਾਰੀਆਂ ਬੈਂਕਾਂ ਨੂੰ ਇਕ ਦਿਨ ਦੇ ਸਮੇਂ ਵਿੱਚ ਚੈੱਕ ਕਲੀਅਰ ਕਰਨਾ ਹੋਵੇਗਾ। ਜਦੋਂ […]

Continue Reading

ਅਧਿਆਪਕ ਰਾਜ ਪੁਰਸਕਾਰ ਲਈ ਐਲਾਨ, ਪੜ੍ਹੋ ਪੂਰੀ ਸੂਚੀ

ਚੰਡੀਗੜ੍ਹ, 4 ਅਕਤੂਬਰ, ਦੇਸ਼ ਕਲਿੱਕ ਬਿਓਰੋ : ਅਧਿਆਪਕ ਰਾਜ ਪੁਰਸਕਾਰ, ਯੰਗ ਅਧਿਆਪਕ ਪੁਰਸਕਾਰ, ਵਿਸ਼ੇਸ਼ ਅਧਿਆਪਕ ਪੁਰਸਕਾਰ ਅਤੇ ਪ੍ਰਬੰਧਕੀ ਪੁਰਸਕਾਰ 2025 ਲਈ ਅਧਿਆਪਕਾਂ ਦੇ ਨਾਮਾਂ ਦਾ ਐਲਾਨ ਕੀਤਾ ਗਿਆ ਹੈ।

Continue Reading

ਪੰਜਾਬ ਸਰਕਾਰ 71 ਅਧਿਆਪਕਾਂ ਦਾ ਵੱਕਾਰੀ ਰਾਜ ਅਧਿਆਪਕ ਪੁਰਸਕਾਰ ਨਾਲ ਕਰੇਗੀ ਸਨਮਾਨ: ਹਰਜੋਤ ਬੈਂਸ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਐਤਵਾਰ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਕੀਤਾ ਜਾਵੇਗਾ ਅਧਿਆਪਕਾਂ ਦਾ ਸਨਮਾਨ: ਸਿੱਖਿਆ ਮੰਤਰੀ ਚੰਡੀਗੜ੍ਹ, 4 ਅਕਤੂਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਐਲਾਨ ਕੀਤਾ ਕਿ 5 ਅਕਤੂਬਰ ਨੂੰ ‘ਵਿਸ਼ਵ ਅਧਿਆਪਕ ਦਿਵਸ’ ਮੌਕੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਇੱਕ ਸ਼ਾਨਦਾਰ ਸਮਾਰੋਹ ਦੌਰਾਨ ਸਿੱਖਿਆ […]

Continue Reading

ਰਜਿੰਦਰ ਗੁਪਤਾ ਦਾ ਅਸਤੀਫਾ ਮਨਜ਼ੂਰ

ਚੰਡੀਗੜ੍ਹ, 4 ਅਕਤੂਬਰ, ਦੇਸ਼ ਕਲਿੱਕ ਬਿਓਰੋ : ਟਰਾਈਡੈਂਟ ਗਰੁੱਪ ਦੇ ਸੰਸਥਾਪਕ ਰਜਿੰਦਰ ਗੁਪਤਾ ਵੱਲੋਂ ਯੋਜਨਾ ਬੋਰਡ ਪੰਜਾਬ ਦੇ ਵਾਈਸ ਚੇਅਰਮੈਨੀ ਦੇ ਅਹੁਦੇ ਤੋਂ ਦਿੱਤਾ ਗਿਆ ਅਸਤੀਫਾ ਮਨਜ਼ੂਰ ਕਰ ਲਿਆ ਗਿਆ ਹੈ। ਪੰਜਾਬ ਦੇ ਰਾਜਪਾਲ ਵੱਲੋਂ ਰਜਿੰਦਰ ਗੁਪਤਾ ਦਾ ਦਿੱਤਾ ਗਿਆ ਅਸਤੀਫਾ ਮਨਜ਼ੂਰ ਕੀਤਾ ਗਿਆ ਹੈ।

Continue Reading

ਕੇਂਦਰ ਸਰਕਾਰ ਨੇ ਜਥਿਆਂ ਨੂੰ ਪਾਕਿਸਤਾਨ ਦੇ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਣ ਦੀ ਆਗਿਆ ਦੇ ਕੇ ਇੱਕ ਵਿਹਾਰਕ ਪਹੁੰਚ ਅਪਣਾਈ : ਸਪੀਕਰ

ਚੰਡੀਗੜ੍ਹ 4 ਅਕਤੂਬਰ 2025, ਦੇਸ਼ ਕਲਿੱਕ ਬਿਓਰੋ : ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਜਥਿਆਂ ਦਾ ਪਾਕਿਸਤਾਨ ਸਥਿਤ ਗੁਰਦੁਆਰਾ ਸਾਹਿਬ ਜਾਣ ‘ਤੇ ਪਾਬੰਦੀ ਲਗਾਉਣ ਦੇ ਕੇਂਦਰ ਸਰਕਾਰ ਦੇ ਫ਼ੈਸਲੇ ਦਾ ਵੱਖ-ਵੱਖ ਧਾਰਮਿਕ ਅਤੇ ਹੋਰਨਾਂ ਸੰਗਠਨਾਂ ਵੱਲੋਂ ਸਖ਼ਤ ਵਿਰੋਧ ਕੀਤਾ ਗਿਆ ਸੀ। ਉਨ੍ਹਾਂ ਅੱਗੇ ਦੱਸਿਆ ਕਿ ਹੁਣ ਕੇਂਦਰ ਸਰਕਾਰ ਨੇ […]

Continue Reading

ਸਕੂਲ ਆਫ਼ ਐਮੀਨੈਂਸ ਵਿੱਚ MiG-21 ਜੈੱਟ! ਵਿਦਿਆਰਥੀਆਂ ਦੇ ਸੁਪਨਿਆਂ ਨੂੰ ਮਿਲੇਗੀ ‘ਮਿਸਾਇਲ’ ਵਰਗੀ ਉਡਾਣ, ਦੇਸ਼ਭਗਤੀ ਦਾ ਜਜ਼ਬਾ ਹੋਵੇਗਾ ਬੁਲੰਦ : ਮੰਤਰੀ ਬੈਂਸ

ਚੰਡੀਗੜ੍ਹ, 4 ਅਕਤੂਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਸਰਕਾਰੀ ਸਕੂਲ ਜਲਦੀ ਹੀ ਇਤਿਹਾਸ ਦੇ ਖੰਭਾਂ ’ਤੇ ਉਡਾਣ ਭਰਨਗੇ, ਜਿੱਥੇ ਵਿਦਿਆਰਥੀਆਂ ਨੂੰ ਰੋਜ਼ਾਨਾ ਦੇਸ਼ਭਗਤੀ ਦੀ ਪ੍ਰੇਰਨਾ ਅਤੇ ਟੈਕਨੋਲੋਜੀ ਦੀ ਦੁਨੀਆਂ ਨਾਲ ਰੂਬਰੂ ਹੋਣ ਦਾ ਮੌਕਾ ਮਿਲੇਗਾ। ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਜਿੱਥੇ ਸਿੱਖਿਆ ਵਿੱਚ ਕ੍ਰਾਂਤੀ ਆ ਰਹੀ ਹੈ, ਉੱਥੇ ਹੀ ਹੁਣ […]

Continue Reading