ਰੇਲਵੇ ’ਚ ਨਿਕਲੀਆਂ 5810 ਅਸਾਮੀਆਂ, ਆਨਲਾਈਨ ਅਰਜ਼ੀਆਂ ਮੰਗੀਆਂ
ਚੰਡੀਗੜ੍ਹ, 4 ਨਵੰਬਰ, ਦੇਸ਼ ਕਲਿੱਕ ਬਿਓਰੋ :
ਸਰਕਾਰੀ ਨੌਕਰੀਆਂ ਨਿਕਲਣ ਦੀ ਉਡੀਕ ਕਰ ਰਹੇ ਨੌਜਵਾਨਾਂ ਲਈ ਇਹ ਅਹਿਮ ਖਬਰ ਹੈ। ਰੇਲਵੇ ਵਿੱਚ ਵੱਡੀ ਗਿਣਤੀ ਅਸਾਮੀਆਂ ਲਈ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ। ਗ੍ਰੇਜੂਏਸ਼ਨ ਪਾਸ ਨੌਜਵਾਨਾਂ ਤੋਂ 20 ਨਵੰਬਰ 2023 ਤੱਕ ਆਨਲਾਈਨ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ।






