ਪੰਜਾਬ ਸਰਕਾਰ ਨੇ ਇੰਸਪੈਕਟਰਾਂ ਨੂੰ ਤਰੱਕੀ ਦੇ ਕੇ ਬਣਾਇਆ DSP ਪੰਜਾਬ ਨਵੰਬਰ 13, 2025ਨਵੰਬਰ 13, 2025Leave a Comment on ਪੰਜਾਬ ਸਰਕਾਰ ਨੇ ਇੰਸਪੈਕਟਰਾਂ ਨੂੰ ਤਰੱਕੀ ਦੇ ਕੇ ਬਣਾਇਆ DSP ਚੰਡੀਗੜ੍ਹ, 13 ਨਵੰਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਸਰਕਾਰ ਦੇ ਗ੍ਰਹਿ ਮਾਮਲੇ ਵਿਭਾਗ ਵੱਲੋਂ ਇੰਸਪੈਕਟਰਾਂ ਨੂੰ ਤਰੱਕੀ ਦੇ ਕੇ ਡੀ ਐਸ ਪੀ ਬਣਾਇਆ ਗਿਆ ਹੈ। ਗ੍ਰਹਿ ਮਾਮਲੇ ਵਿਭਾਗ ਵੱਲੋਂ ਵਿਭਾਗੀ ਤਰੱਕੀ ਕਮੇਟੀ ਦੀਆਂ ਸਿਫਾਰਸ਼ਾਂ ਉਤੇ ਇੰਸਪੈਕਟਰਾਂ ਨੂੰ ਬਤੌਰ ਉਪ ਕਪਤਾਨ ਪੁਲਿਸ ਵਜੋਂ ਤਰੱਕੀ ਦਿੱਤੀ ਗਈ ਹੈ।