ਪੰਜਾਬ ਸਰਕਾਰ ਨੇ 2 IAS ਅਧਿਕਾਰੀਆਂ ਦੀਆਂ ਕੀਤੀਆਂ ਤੈਨਾਤੀਆਂ ਪੰਜਾਬ ਨਵੰਬਰ 18, 2025ਨਵੰਬਰ 18, 2025Leave a Comment on ਪੰਜਾਬ ਸਰਕਾਰ ਨੇ 2 IAS ਅਧਿਕਾਰੀਆਂ ਦੀਆਂ ਕੀਤੀਆਂ ਤੈਨਾਤੀਆਂ ਚੰਡੀਗੜ੍ਹ, 18 ਨਵੰਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਸਰਕਾਰ ਵੱਲੋਂ 2 ਅਧਿਕਾਰੀਆਂ ਦੀਆਂ ਤੈਨਾਤੀਆਂ ਕੀਤੀਆਂ ਗਈਆਂ ਹਨ। ਤੈਨਾਤੀਆਂ ਦੀ ਉਡੀਕ ਰਹੇ ਅਧਿਕਾਰੀਆਂ ਦੀ ਤੈਨਾਤੀ ਕੀਤੀ ਗਈ ਹੈ। ਸਰਕਾਰ ਵੱਲੋਂ ਜਾਰੀ ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ ਕੀਤੇ ਗਏ ਹਨ।