ਪੰਜਾਬ ’ਚ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀਆਂ ਨਿਕਲੀਆਂ ਅਸਾਮੀਆਂ

ਪੰਜਾਬ

ਚੰਡੀਗੜ੍ਹ, 18 ਨਵੰਬਰ, ਦੇਸ਼ ਕਲਿੱਕ ਬਿਓਰੋ :

ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀਆਂ ਅਸਾਮੀਆਂ ਲਈ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ। ਯੋਗ ਉਮੀਦਵਾਰ 19 ਨਵੰਬਰ 2025 ਤੋਂ 10 ਦਸੰਬਰ 2025 ਤੱਕ ਆਨਲਾਈਨ ਅਪਲਾਈ ਕਰ ਸਕਦੀਆਂ ਹਨ।

ਅਸਾਮੀਆਂ ਬਾਰੇ ਵਿਸਥਾਰ ਨਾਲ ਪੜ੍ਹਨ ਲਈ ਇੱਥੇ ਕਲਿੱਕ ਕਰੋ

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।