ਪੰਜਾਬ ਭਾਜਪਾ ਨੇ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਲਈ ਜ਼ਿਲ੍ਹਾ ਇੰਚਾਰਜ ਅਤੇ ਵਿਧਾਨ ਸਭਾ ਇੰਚਾਰਜ ਲਾਏ

ਪੰਜਾਬ

ਚੰਡੀਗੜ੍ਹ, 28 ਨਵੰਬਰ: ਦੇਸ਼ ਕਲਿੱਕ ਬਿਊਰੋ :

ਪੰਜਾਬ ਪ੍ਰਦੇਸ਼ ਭਾਰਤੀ ਜਨਤਾ ਪਾਰਟੀ (ਭਾਜਪਾ) ਨੇ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਜ਼ਿਲ੍ਹਾ ਇੰਚਾਰਜ ਨਿਯੁਕਤ ਕੀਤੇ ਹਨ। ਇਸ ਦੇ ਨਾਲ-ਨਾਲ ਵਿਧਾਨ ਸਭਾਵਾਂ ਦੇ ਇੰਚਾਰਜ ਵੀ ਨਿਯੁਕਤ ਕੀਤੇ ਹਨ। ਹੇਠ ਲਿਖੇ ਅਨੁਸਾਰ ਜ਼ਿਲ੍ਹਾ ਇੰਚਾਰਜ ਅਤੇ ਵਿਧਾਨ ਸਭਾ ਇੰਚਾਰਜ ਦੀ ਪੂਰੀ ਸੂਚੀ ਹੈ:

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।