‘ਯੁੱਧ ਨਸ਼ਿਆਂ ਵਿਰੁੱਧ’: 263ਵੇਂ ਦਿਨ ਪੰਜਾਬ ਪੁਲਿਸ ਵੱਲੋਂ 110 ਨਸ਼ਾ ਤਸਕਰ ਗ੍ਰਿਫ਼ਤਾਰ

— ‘ਡੀ-ਅਡਿਕਸ਼ਨ’ ਹਿੱਸੇ ਵਜੋਂ, ਪੰਜਾਬ ਪੁਲਿਸ ਨੇ 21 ਵਿਅਕਤੀਆਂ ਨੂੰ ਨਸ਼ਾ ਛੁਡਾਊ ਇਲਾਜ ਕਰਵਾਉਣ ਲਈ ਕੀਤਾ ਰਾਜ਼ੀ ਚੰਡੀਗੜ੍ਹ, 19 ਨਵੰਬਰ: ਦੇਸ਼ ਕਲਿੱਕ ਬਿਊਰੋ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਨਸ਼ਾ ਵਿਰੁੱਧ ਜੰਗ “ਯੁੱਧ ਨਸ਼ਿਆਂ ਵਿਰੁੱਧ” ਨੂੰ ਲਗਾਤਾਰ 263ਵੇਂ ਦਿਨ ਵੀ ਜਾਰੀ ਰੱਖਦਿਆਂ, ਪੰਜਾਬ ਪੁਲਿਸ ਨੇ ਅੱਜ 298 […]

Continue Reading

ਅੰਮ੍ਰਿਤਸਰ ਏਅਰਪੋਰਟ ਤੋਂ 11 ਲੱਖ ਰੁਪਏ ਦੀ ਵਿਦੇਸ਼ੀ ਸਿਗਰਟ ਬਰਾਮਦ

ਅੰਮ੍ਰਿਤਸਰ, 19 ਨਵੰਬਰ: ਦੇਸ਼ ਕਲਿੱਕ ਬਿਊਰੋ : ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਕਸਟਮ ਵਿਭਾਗ ਨੇ ਵਿਦੇਸ਼ੀ ਸਿਗਰਟਾਂ ਦੀ ਇੱਕ ਖੇਪ ਬਰਾਮਦ ਕੀਤੀ ਹੈ। ਇਨ੍ਹਾਂ ਸਿਗਰਟਾਂ ਦੀ ਕੀਮਤ ਲਗਭਗ 11 ਲੱਖ ਰੁਪਏ ਦੱਸੀ ਜਾ ਰਹੀ ਹੈ। ਇਹ ਸਿਗਰਟਾਂ ਦੀ ਖੇਪ ਇੱਕ ਯਾਤਰੀ ਕੰਬੋਡੀਆ ਤੋਂ ਅੰਮ੍ਰਿਤਸਰ ਏਅਰਪੋਰਟ ‘ਤੇ ਲੈ ਕੇ ਪਹੁੰਚਿਆ ਸੀ। […]

Continue Reading

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸ੍ਰੀਨਗਰ ਤੋਂ ਰਵਾਨਾ, CM ਮਾਨ, ਕੇਜਰੀਵਾਲ ਅਤੇ ਜੰਮੂ ਕਸ਼ਮੀਰ ਦੇ CM ਉਮਰ ਅਬਦੁੱਲਾ ਨੇ ਸੰਗਤ ਨਾਲ ਕੀਤੀ ਸ਼ਿਰਕਤ

ਸ੍ਰੀਨਗਰ (ਜੰਮੂ ਕਸ਼ਮੀਰ), 19 ਨਵੰਬਰ: ਦੇਸ਼ ਕਲਿੱਕ ਬਿਊਰੋ : ਇੱਥੋਂ ਦੇ ਇਤਿਹਾਸਕ ਗੁਰਦੁਆਰਾ ਛੇਵੀਂ ਪਾਤਸ਼ਾਹੀ ਸਾਹਿਬ ਤੋਂ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਖਾਲਸੇ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਲਈ ਰਵਾਨਾ ਹੋਇਆ। ਰਵਾਨਗੀ ਮੌਕੇ ਸੰਗਤ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਆਮ ਆਦਮੀ ਪਾਰਟੀ […]

Continue Reading

ਜੱਗਾ ਫੁਕੀਵਾਲ ਫਿਰੌਤੀ ਗਿਰੋਹ ਦੇ ਮੁੱਖ ਮੈਂਬਰ ਸਮੇਤ ਤਿੰਨ ਵਿਅਕਤੀ ਗ੍ਰਿਫਤਾਰ; ਨੌਂ ਪਿਸਤੌਲਾਂ ਬਰਾਮਦ

— ਸਥਾਨਕ ਗਿਰੋਹਾਂ ਨੂੰ ਗੋਲੀਬਾਰੀ ਅਤੇ ਫਿਰੌਤੀ ਦੀਆਂ ਗਤੀਵਿਧੀਆਂ ਅੰਜਾਮ ਦੇਣ ਲਈ ਹਥਿਆਰ ਸਪਲਾਈ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਂਦਾ ਸੀ ਮੁਲਜ਼ਮ ਅਮਨਦੀਪ : ਡੀਜੀਪੀ ਗੌਰਵ ਯਾਦਵ— ਗ੍ਰਿਫ਼ਤਾਰ ਕੀਤੇ ਮੁਲਜ਼ਮ ਆਪਣੇ ਵਿਦੇਸ਼ੀ ਹੈਂਡਲਰ ਦੇ ਨਿਰਦੇਸ਼ਾਂ ’ਤੇ ਮੱਧ ਪ੍ਰਦੇਸ਼ ਤੋਂ ਹਥਿਆਰ ਖਰੀਦ ਰਹੇ ਸਨ : ਐਸਐਸਪੀ ਕਪੂਰਥਲਾ ਗੌਰਵ ਤੂਰਾ ਚੰਡੀਗੜ੍ਹ/ਕਪੂਰਥਲਾ, 19 ਨਵੰਬਰ: ਦੇਸ਼ ਕਲਿੱਕ ਬਿਊਰੋ : ਮੁੱਖ […]

Continue Reading

ਆਸਟ੍ਰੇਲੀਆ: ਕਾਰ ਹਾਦਸੇ ’ਚ ਭਾਰਤੀ ਮੂਲ ਦੀ ਗਰਭਵਤੀ ਔਰਤ ਦੀ ਮੌਤ

ਨਵੀਂ ਦਿੱਲੀ, 19 ਨਵੰਬਰ: ਦੇਸ਼ ਕਲਿੱਕ ਬਿਊਰੋ : ਆਸਟ੍ਰੇਲੀਆ ਦੇ ਸਿਡਨੀ ‘ਚ ਇੱਕ ਭਾਰਤੀ ਮੂਲ ਦੀ ਗਰਭਵਤੀ ਔਰਤ ਦੀ ਕਾਰ ਹਾਦਸੇ ਵਿੱਚ ਮੌਤ ਹੋਣ ਦੀ ਖਬਰ ਸਾਹਮਣੇ ਆਈ ਹੈ। ਮ੍ਰਿਤਕ ਔਰਤ ਦੀ ਪਹਿਚਾਣ ਮਨਵਯਾ ਧਾਰੇਸ਼ਵਰ ਵੱਜੋਂ ਹੋਈ ਹੈ। ਇੱਕ ਸਥਾਨਕ ਮੀਡੀਆ ਰਿਪੋਰਟ ਦੇ ਅਨੁਸਾਰ ਆਸਟ੍ਰੇਲੀਆਈ ਅਧਿਕਾਰੀਆਂ ਨੇ ਦੱਸਿਆ ਕਿ ਸਿਡਨੀ ਦੇ ਉਪਨਗਰ ਹੌਰਨਸਬੀ ਵਿੱਚ ਇੱਕ […]

Continue Reading

ਵਰਕਿੰਗ ਵੂਮੈਨ ਲਈ ਪੰਜਾਬ ਸਰਕਾਰ ਦੀ ਵੱਡੀ ਪਹਿਲ, ਪੜ੍ਹੋ ਵੇਰਵਾ

ਚੰਡੀਗੜ੍ਹ, 19 ਨਵੰਬਰ: ਦੇਸ਼ ਕਲਿੱਕ ਬਿਊਰੋ : ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੀਆਂ ਔਰਤਾਂ ਦੀ ਭਲਾਈ ਅਤੇ ਸਸ਼ਕਤੀਕਰਨ ਲਈ ਨਿਰੰਤਰ ਯਤਨ ਕਰ ਰਹੀ ਹੈ। ਕੰਮਕਾਜੀ ਮਹਿਲਾਵਾਂ ਨੂੰ ਸੁਰੱਖਿਅਤ ਤੇ ਸੁਵਿਧਾਜਨਕ ਰਿਹਾਇਸ਼ ਮੁਹੱਈਆ ਕਰਵਾਉਣ ਲਈ ਸਰਕਾਰ […]

Continue Reading

ਰੂਸ ਭਾਰਤ ਨੂੰ Su-57 ਲੜਾਕੂ ਜਹਾਜ਼ ਦੇਣ ਨੂੰ ਹੋਇਆ ਰਾਜ਼ੀ

ਨਵੀਂ ਦਿੱਲੀ, 19 ਨਵੰਬਰ: ਦੇਸ਼ ਕਲਿੱਕ ਬਿਊਰੋ : ਰੂਸ ਭਾਰਤ ਨੂੰ Su-57 ਸਟੀਲਥ ਲੜਾਕੂ ਜਹਾਜ਼ ਸਪਲਾਈ ਕਰਨ ਨੂੰ ਰਾਜ਼ੀ ਹੋ ਗਿਆ ਹੈ। ਦੁਬਈ ਏਅਰ ਸ਼ੋਅ ਵਿੱਚ, ਰੂਸੀ ਕੰਪਨੀ ਰੋਸਟੇਕ ਦੇ ਸੀਈਓ ਸਰਗੇਈ ਚੇਮੇਜ਼ੋਵ ਨੇ ਕਿਹਾ ਕਿ ਉਹ ਬਿਨਾਂ ਕਿਸੇ ਸ਼ਰਤ ਦੇ ਇਨ੍ਹਾਂ ਲੜਾਕੂ ਜਹਾਜ਼ਾਂ ਲਈ ਤਕਨਾਲੋਜੀ ਵੀ ਟ੍ਰਾਂਸਫਰ ਕਰਨਗੇ। ਰੂਸੀ Su-57 ਜਹਾਜ਼ਾਂ ਨੂੰ ਅਮਰੀਕੀ F-35 […]

Continue Reading

ਪਤੀ ਨੇ ਲੋਹੇ ਦੀ ਰਾਡ ਮਾਰ ਕੀਤਾ ਪਤਨੀ ਦਾ ਕਤਲ

ਫਾਜ਼ਿਲਕਾ, 19 ਨਵੰਬਰ: ਦੇਸ਼ ਕਲਿੱਕ ਬਿਊਰੋ : ਫਾਜ਼ਿਲਕਾ ਜ਼ਿਲ੍ਹੇ ਦੇ ਅਬੋਹਰ ਦੇ ਹਰੀਪੁਰਾ ਪਿੰਡ ਵਿੱਚ ਇੱਕ ਵਿਅਕਤੀ ਨੇ ਘਰੇਲੂ ਝਗੜੇ ਕਾਰਨ ਆਪਣੀ ਪਤਨੀ ਦੇ ਸਿਰ ‘ਤੇ ਲੋਹੇ ਦੀ ਰਾਡ ਨਾਲ ਵਾਰ ਕਰਕੇ ਉਸਦੀ ਹੱਤਿਆ ਕਰ ਦਿੱਤੀ। ਇਹ ਘਟਨਾ ਬੀਤੀ ਰਾਤ ਵਾਪਰੀ। ਸੂਚਨਾ ਮਿਲਣ ‘ਤੇ ਖੁਈਆਂ ਸਰਵਰ ਪੁਲਿਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ ਦੇ […]

Continue Reading

ਪੰਜਾਬ ‘ਗੈਂਗਲੈਂਡ’ ਬਣਿਆ : ਸ਼੍ਰੋਮਣੀ ਅਕਾਲੀ ਦਲ ਨੇ ਲਗਾਏ ਗੰਭੀਰ ਦੋਸ਼

ਚੰਡੀਗੜ੍ਹ, 19 ਨਵੰਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਵਿਚ ਲਾਅ ਐਂਡ ਆਰਡਰ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਅਹਿਮ ਪ੍ਰੈਸ ਕਾਨਫਰੰਸ ਕੀਤੀ ਗਈ। ਸ਼੍ਰੋਮਣੀ ਅਕਾਲੀ ਦਲ ਦੇ ਆਗੂ ਨੇ ਕਿਹਾ ਕਿ ਆਮ ਆਦਮੀ ਪਾਰਟੀ ਜੋ ਚੋਣਾਂ ਤੋਂ ਪਹਿਲਾਂ ਕਹਿੰਦੀ ਸੀ ਕਿ ਬਦਲਾਅ ਲੈ ਕੇ ਆਵਾਂਗੇ, ਪਰ ਬਦਲਾਅ ਦਿਖਾਈ ਨਹੀਂ ਦੇ ਰਿਹਾ। ਅਕਾਲੀ ਆਗੂ ਨੇ […]

Continue Reading

ਵੱਡੀ ਖ਼ਬਰ: ਗੈਂਗਸਟਰ ਅਨਮੋਲ ਬਿਸ਼ਨੋਈ ਨੂੰ ਲਿਆਂਦਾ ਗਿਆ ਭਾਰਤ

ਨਵੀਂ ਦਿੱਲੀ, 19 ਨਵੰਬਰ: ਦੇਸ਼ ਕਲਿੱਕ ਬਿਊਰੋ : ਸੁਰੱਖਿਆ ਏਜੰਸੀਆਂ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਵਿੱਚ ਸ਼ਾਮਲ ਗੈਂਗਸਟਰ ਲਾਰੈਂਸ ਦੇ ਭਰਾ ਅਨਮੋਲ ਨੂੰ ਅਮਰੀਕਾ ਤੋਂ ਭਾਰਤ ਲੈ ਆਈਆਂ ਹਨ। ਉਹ ਜਾਅਲੀ ਪਾਸਪੋਰਟ ਦੀ ਵਰਤੋਂ ਕਰਕੇ ਵਿਦੇਸ਼ ਭੱਜ ਗਿਆ ਸੀ। ਪੰਜਾਬ ਪੁਲਿਸ ਦੀ ਐਂਟੀ-ਗੈਂਗਸਟਰ ਟਾਸਕ ਫੋਰਸ ​​ਨੇ ਪਹਿਲਾਂ ਕੇਂਦਰੀ ਏਜੰਸੀਆਂ ਨੂੰ ਇਹ ਜਾਣਕਾਰੀ ਦਿੱਤੀ। ਰਿਪੋਰਟ […]

Continue Reading