‘ਯੁੱਧ ਨਸ਼ਿਆਂ ਵਿਰੁੱਧ’: 259ਵੇਂ ਦਿਨ ਪੰਜਾਬ ਪੁਲਿਸ ਵੱਲੋਂ 113 ਨਸ਼ਾ ਤਸਕਰ ਗ੍ਰਿਫ਼ਤਾਰ

— ‘ਡੀ-ਅਡਿਕਸ਼ਨ’ ਹਿੱਸੇ ਵਜੋਂ, ਪੰਜਾਬ ਪੁਲਿਸ ਨੇ 40 ਵਿਅਕਤੀਆਂ ਨੂੰ ਨਸ਼ਾ ਛੁਡਾਊ ਇਲਾਜ ਕਰਵਾਉਣ ਲਈ ਕੀਤਾ ਰਾਜ਼ੀ ਚੰਡੀਗੜ੍ਹ, 15 ਨਵੰਬਰ: ਦੇਸ਼ ਕਲਿੱਕ ਬਿਊਰੋ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਨਸ਼ਾ ਵਿਰੁੱਧ ਜੰਗ “ਯੁੱਧ ਨਸ਼ਿਆਂ ਵਿਰੁੱਧ” ਨੂੰ ਲਗਾਤਾਰ 259ਵੇਂ ਦਿਨ ਵੀ ਜਾਰੀ ਰੱਖਦਿਆਂ, ਪੰਜਾਬ ਪੁਲਿਸ ਨੇ ਅੱਜ 348 […]

Continue Reading

ਪੰਜਾਬ ਸਰਕਾਰ ਵੱਲੋਂ 23 ਤੋਂ 25 ਨਵੰਬਰ ਤੱਕ ਸ੍ਰੀ ਅਨੰਦਪੁਰ ਸਾਹਿਬ ਵਿਖੇ ਕਰਵਾਏ ਜਾਣ ਵਾਲੇ ਸਮਾਗਮਾਂ ਦਾ ਵਿਸਥਾਰਤ ਪ੍ਰੋਗਰਾਮ ਜਾਰੀ : ਤਰੁਨਪ੍ਰੀਤ ਸਿੰਘ ਸੌਂਦ

ਚੰਡੀਗੜ੍ਹ, 15 ਨਵੰਬਰ: ਦੇਸ਼ ਕਲਿੱਕ ਬਿਊਰੋ : ਪੰਜਾਬ ਦੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਹੈ ਕਿ ਪੰਜਾਬ ਸਰਕਾਰ ਵੱਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ 23, 24 ਅਤੇ 25 ਨਵੰਬਰ ਨੂੰ ਖਾਲਸੇ ਦੀ ਧਰਤੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਕਰਵਾਏ ਜਾ ਰਹੇ […]

Continue Reading

ਜਨਤਕ ਸਿਹਤ ਸਭ ਤੋਂ ਪਹਿਲਾਂ! ਮਾਨ ਸਰਕਾਰ ਦਾ ਇਤਿਹਾਸਕ ਫੈਸਲਾ: ਜ਼ੀਰਾ ਡਿਸਟਿਲਰੀ ਬੰਦ, ਪ੍ਰਦੂਸ਼ਕਾਂ ਨੂੰ ਕਰਨਾ ਪਵੇਗਾ ਭੁਗਤਾਨ !

ਚੰਡੀਗੜ੍ਹ, 14 ਨਵੰਬਰ: ਦੇਸ਼ ਕਲਿੱਕ ਬਿਊਰੋ : ਪ੍ਰਦੂਸ਼ਣ ਨਾਲ ਗ੍ਰਸਤ ਪੰਜਾਬ, ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਇੱਕ ਨਵੇਂ ਅਤੇ ਚਮਕਦਾਰ ਯੁੱਗ ਵਿੱਚ ਦਾਖਲ ਹੋ ਗਿਆ ਹੈ, ਜਿੱਥੇ ਸੂਬੇ ਦਾ ਵਿਕਾਸ ਹੁਣ ਫੈਕਟਰੀ ਦੇ ਧੂੰਏਂ ‘ਤੇ ਨਹੀਂ, ਸਗੋਂ ਸਾਫ਼ ਹਵਾ, ਸਾਫ਼ ਪਾਣੀ ਅਤੇ ਸਿਹਤਮੰਦ ਜੀਵਨ ‘ਤੇ ਨਿਰਭਰ ਕਰਦਾ ਹੈ। ਪੰਜਾਬ ਵਿੱਚ, ਲੋਕਾਂ ਦੀ ਸਿਹਤ, […]

Continue Reading

ਮਾਨ ਸਰਕਾਰ ਦਾ ਕਮਾਲ! 150 ਲੱਖ ਮੀਟ੍ਰਿਕ ਟਨ ਝੋਨੇ ਦੀ ਖਰੀਦ ਦਾ ਇਤਿਹਾਸਕ ਰਿਕਾਰਡ ! 11 ਲੱਖ ਕਿਸਾਨਾਂ ਨੂੰ ਮਿਲਿਆ ਸਿੱਧਾ ਲਾਭ

ਚੰਡੀਗੜ੍ਹ, 15 ਨਵੰਬਰ: ਦੇਸ਼ ਕਲਿੱਕ ਬਿਊਰੋ : ਪੰਜਾਬ ਦੇ ਮਿਹਨਤੀ ਕਿਸਾਨਾਂ ਲਈ ਇਹ ਸੀਜ਼ਨ ਉਮੀਦ, ਮਿਹਨਤ ਅਤੇ ਭਰੋਸੇ ਦੀ ਜਿੱਤ ਲੈ ਕੇ ਆਇਆ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਨੇ ਇਸ ਸਾਲ ਝੋਨੇ ਦੀ ਖਰੀਦ ਵਿੱਚ ਨਵਾਂ ਇਤਿਹਾਸ ਰਚਦਿਆਂ 150 ਲੱਖ ਮੀਟ੍ਰਿਕ ਟਨ ਤੋਂ ਵੱਧ ਝੋਨਾ ਖਰੀਦ ਲਿਆ ਹੈ। ਇਹ […]

Continue Reading

ਜੋਧਪੁਰ ਵਿੱਚ 17 ਦਿਨਾਂ ਦੇ ਬੱਚੇ ਦਾ ਕਤਲ

ਜੋਧਪੁਰ, 15 ਨਵੰਬਰ: ਦੇਸ਼ ਕਲਿੱਕ ਬਿਊਰੋ : ਜੋਧਪੁਰ ਵਿੱਚ 17 ਦਿਨਾਂ ਦੇ ਬੱਚੇ ਦੇ ਬੇਰਹਿਮੀ ਨਾਲ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਨਵਜੰਮੇ ਬੱਚੇ ਦੀਆਂ ਚਾਰ ਮਾਸੀਆਂ ‘ਤੇ ਬੱਚੇ ਦੇ ਕਤਲ ਦਾ ਦੋਸ਼ ਹੈ। ਚਾਰਾਂ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਹੈ ਅਤੇ ਪੁੱਛਗਿੱਛ ਕੀਤੀ ਜਾ ਰਹੀ ਹੈ। ਬੱਚੇ ਦੇ ਪਿਤਾ ਦਾ ਦੋਸ਼ ਹੈ […]

Continue Reading

ਅਸ਼ੀਰਵਾਦ ਸਕੀਮ ਦਾ ਅਹਿਮ ਫੈਸਲਾ: ਅਪਲਾਈ ਕਰਨ ਦੀ ਸਮਾਂ-ਸੀਮਾ 30 ਦਿਨ ਤੋਂ ਵਧਾ ਕੇ 60 ਦਿਨ ਕੀਤੀ

ਚੰਡੀਗੜ੍ਹ, 15 ਨਵੰਬਰ: ਦੇਸ਼ ਕਲਿੱਕ ਬਿਊਰੋ : ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਤਹਿਤ ਲਾਭ ਲੈਣ ਲਈ ਅਪਲਾਈ ਕਰਨ ਵਾਲੇ ਬਿਨੈਕਾਰਾਂ ਦੀ ਸਹੂਲਤ ਨੂੰ ਧਿਆਨ ਵਿੱਚ ਰੱਖਦੇ ਹੋਏ ਅਪਲਾਈ ਕਰਨ ਦੀ ਸਮਾਂ-ਸੀਮਾ 30 ਦਿਨ ਤੋਂ ਵਧਾ ਕੇ 60 ਦਿਨ ਕਰ ਦਿੱਤੀ ਗਈ ਹੈ। ਇਸ ਮਹੱਤਵਪੂਰਨ ਫੈਸਲੇ ਨਾਲ ਹੁਣ ਯੋਗ ਪਰਿਵਾਰ ਆਸਾਨੀ ਨਾਲ ਦਸਤਾਵੇਜ਼ੀ ਕਾਰਵਾਈ ਪੂਰੀ ਕਰਕੇ […]

Continue Reading

ਪੰਜਾਬ ਕੈਬਨਿਟ ਮੀਟਿੰਗ ਵਿੱਚ ਲਏ ਗਏ ਵੱਡੇ ਫੈਸਲੇ, ਪੜ੍ਹੋ ਵੇਰਵਾ

ਚੰਡੀਗੜ੍ਹ, 15 ਨਵੰਬਰ: ਦੇਸ਼ ਕਲਿੱਕ ਬਿਊਰੋ : ਸ਼ਨੀਵਾਰ ਨੂੰ ਪੰਜਾਬ ਵਿੱਚ ਭਗਵੰਤ ਮਾਨ ਦੀ ਪ੍ਰਧਾਨਗੀ ਹੇਠ ਕੈਬਨਿਟ ਮੀਟਿੰਗ ਹੋਈ। ਇਸ ਮੀਟਿੰਗ ਕਈ ਵੱਡੇ ਫੈਸਲੇ ਲਏ ਗਏ ਹਨ। ਮੀਟਿੰਗ ਤੋਂ ਬਾਅਦ ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ ਕਿ ਭਾਖੜਾ ਬਿਆਸ ਮੈਨੇਜਮੈਂਟ ਬੋਰਡ (ਬੀਬੀਐਮਬੀ) ਲਈ ਇੱਕ ਵੱਖਰਾ ਕੇਡਰ ਬਣਾਉਣ ਦਾ ਫੈਸਲਾ ਕੀਤਾ ਗਿਆ ਹੈ ਤਾਂ ਜੋ ਸਾਡੇ […]

Continue Reading

ਅਮਰੀਕਾ H-1B ਵੀਜ਼ਾ ਖਤਮ ਕਰਨ ਦੀ ਤਿਆਰੀ ‘ਚ

ਨਵੀਂ ਦਿੱਲੀ, 15 ਨਵੰਬਰ: ਦੇਸ਼ ਕਲਿੱਕ ਬਿਊਰੋ : ਅਮਰੀਕਾ ਵਿੱਚ H-1B ਵੀਜ਼ਾ ਵਿਵਾਦ ਦੇ ਵਿਚਕਾਰ, ਵਿਦੇਸ਼ੀ ਕਾਮਿਆਂ ‘ਤੇ ਬਹਿਸ ਤੇਜ਼ ਹੋ ਗਈ ਹੈ। ਅਮਰੀਕੀ ਉਪ ਰਾਸ਼ਟਰਪਤੀ ਜੇਡੀ ਵੈਂਸ ਨੇ ਵਿਦੇਸ਼ੀ ਕਾਮਿਆਂ ਨੂੰ ਸਸਤੇ ਨੌਕਰ ਤੱਕ ਕਹਿ ਦਿੱਤਾ ਅਤੇ ਵੀ ਐਲਾਨ ਕੀਤਾ ਕਿ ਹੁਣ ਸਾਨੂੰ ਉਨ੍ਹਾਂ ਦੀ ਲੋੜ ਨਹੀਂ ਹੈ। ਵਿਰੋਧੀ ਪਾਰਟੀ ‘ਤੇ ਨਿਸ਼ਾਨਾ ਸਾਧਦੇ ਹੋਏ, […]

Continue Reading

ਪੰਜਾਬ ਕਿੰਗਜ਼ ਨੇ ਮੈਕਸਵੈੱਲ ਨੂੰ ਕੀਤਾ ਰਿਲੀਜ਼: ਖਿਡਾਰੀਆਂ ਦੀ ਅੰਤਿਮ ਸੂਚੀ ਅੱਜ ਕਰਵਾਈ ਜਾਵੇਗੀ ਜਮ੍ਹਾਂ

ਚੰਡੀਗੜ੍ਹ, 15 ਨਵੰਬਰ: ਦੇਸ਼ ਕਲਿੱਕ ਬਿਊਰੋ : 2025 ਇੰਡੀਅਨ ਪ੍ਰੀਮੀਅਰ ਲੀਗ (IPL) ਵਿੱਚ ਉਪ ਜੇਤੂ ਰਹੀ ਪੰਜਾਬ ਕਿੰਗਜ਼ ਹੁਣ ਅਗਲੇ ਸੀਜ਼ਨ ਤੋਂ ਪਹਿਲਾਂ ਆਪਣੀ ਟੀਮ ਵਿੱਚ ਵੱਡੇ ਬਦਲਾਅ ਕਰਨ ਦੀ ਤਿਆਰੀ ਕਰ ਰਹੀ ਹੈ। ਅੱਜ ਖਿਡਾਰੀਆਂ ਦੀ ਸੂਚੀ ਜਮ੍ਹਾਂ ਕਰਵਾਉਣ ਦੀ ਆਖਰੀ ਮਿਤੀ ਹੈ। ਇਸ ਤੋਂ ਪਹਿਲਾਂ, ਪੰਜਾਬ ਕਿੰਗਜ਼ ਦੋ ਹੋਰ ਖਿਡਾਰੀਆਂ ਨੂੰ ਰਿਲੀਜ਼ ਕਰਨ […]

Continue Reading

ਪਿੰਡਾਂ ਦੇ ਵਿਕਾਸ ਲਈ 20 ਲੱਖ ਰੁਪਏ ਦੇ ਚੈੱਕ ਵੰਡੇ

ਗਿੱਦੜਬਾਹਾ, 15 ਨਵੰਬਰ 2025, ਦੇਸ਼ ਕਲਿੱਕ ਬਿਓਰੋ : ਹਲਕਾ ਗਿੱਦੜਬਾਹਾ ਦੇ ਵਿਧਾਇਕ ਹਰਦੀਪ ਸਿੰਘ ਡਿੰਪੀ ਢਿੱਲੋਂ ਦੇ ਭਰਾ ਸੰਦੀਪ ਸਿੰਘ ਸੰਨੀ ਢਿੱਲੋ ਵੱਲੋਂ ਬਲਾਕ ਵਿਕਾਸ ਅਤੇ ਪੰਚਾਇਤ ਦਫ਼ਤਰ ਗਿੱਦੜਬਾਹਾ ਵਿਖੇ ਪਿੰਡਾਂ ਦੇ ਵਿਕਾਸ ਕਾਰਜਾਂ ਲਈ ਲਗਭਗ 20 ਲੱਖ ਰੁਪਏ ਦੇ ਚੈੱਕ ਪੰਚਾਇਤਾਂ ਨੂੰ ਤਕਸੀਮ ਕੀਤੇ। ਇਸ ਮੌਕੇ ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਸੂਬੇ ਦੇ […]

Continue Reading