ਆਮ ਆਦਮੀ ਪਾਰਟੀ ਨੇ ਕੁਲਦੀਪ ਧਾਲੀਵਾਲ ਨੂੰ ਦਿੱਤੀ ਵੱਡੀ ਜ਼ਿੰਮੇਵਾਰੀ
ਚੰਡੀਗੜ੍ਹ, 14 ਨਵੰਬਰ, ਦੇਸ਼ ਕਲਿੱਕ ਬਿਓਰੋ : ਆਮ ਆਦਮੀ ਪਾਰਟੀ ਪੰਜਾਬ ਵੱਲੋਂ ਸਾਬਕਾ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੂੰ ਵੱਡੀ ਜ਼ਿੰਮੇਵਾਰੀ ਦਿੱਤੀ ਗਈ ਹੈ। ਆਮ ਆਦਮੀ ਪਾਰਟੀ ਪੰਜਾਬ ਨੇ ਕੁਲਦੀਪ ਸਿੰਘ ਧਾਲੀਵਾਲ ਨੂੰ ਮੁੱਖ ਬੁਲਾਰੇ ਵਜੋਂ ਜ਼ਿੰਮੇਵਾਰੀ ਦਿੱਤੀ ਹੈ। ਪਾਰਟੀ ਵੱਲੋਂ ਮੁੱਖ ਬੁਲਾਰਾ ਲਗਾਏ ਜਾਣ ਤੋਂ ਬਾਅਦ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ, ਵਿਕਾਸ ਦੀ ਰਾਜਨੀਤੀ ਕਰਨ […]
Continue Reading
