ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਲਈ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ
— ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਅਤੇ ਸਪੈਸ਼ਲ ਡੀਜੀਪੀ ਐਸਐਸ ਸ੍ਰੀਵਾਸਤਵ ਨੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਮਹਾਨ ਯਾਦਗਾਰੀ ਸਮਾਗਮਾਂ ਸਬੰਧੀ ਸੁਰੱਖਿਆ ਪ੍ਰਬੰਧਾਂ ਦੀ ਕੀਤੀ ਸਮੀਖਿਆ— ਸਮਾਗਮਾਂ ਨੂੰ ਸ਼ਾਂਤੀਪੂਰਨ ਢੰਗ ਨਾਲ ਯਕੀਨੀ ਬਣਾਉਣ ਲਈ ਡਰੋਨ ਨਿਗਰਾਨੀ, ਚਿਹਰੇ ਦੀ ਪਛਾਣ ਵਾਲੇ ਕੈਮਰੇ ਅਤੇ 10,000 ਮੁਲਾਜ਼ਮਾਂ ਦੀ ਭਾਰੀ ਫੋਰਸ ਤਾਇਨਾਤ: ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ— ਸਮਾਰਟ ਟ੍ਰੈਫਿਕ ਪ੍ਰਬੰਧਨ ਲਈ ਆਈਆਈਟੀ […]
Continue Reading
