ਮੋਹਾਲੀ : NIA ਨੇ ਦਿੱਲੀ ਬੰਬ ਧਮਾਕੇ ਦੇ ਮਾਮਲੇ ‘ਚ ਸ਼ੱਕੀ ਨੂੰ ਹਿਰਾਸਤ ਵਿੱਚ ਲਿਆ 

ਮੋਹਾਲੀ, 13 ਨਵੰਬਰ, ਦੇਸ਼ ਕਲਿਕ ਬਿਊਰੋ : ਰਾਸ਼ਟਰੀ ਜਾਂਚ ਏਜੰਸੀ (ਐਨਆਈਏ) ਨੇ ਦਿੱਲੀ ਬੰਬ ਧਮਾਕੇ ਦੇ ਮਾਮਲੇ ਵਿੱਚ ਬੀਤੇ ਦਿਨੀ ਚੰਡੀਗੜ੍ਹ ਅਤੇ ਮੋਹਾਲੀ ਵਿੱਚ ਚਾਰ ਤੋਂ ਪੰਜ ਥਾਵਾਂ ‘ਤੇ ਛਾਪੇਮਾਰੀ ਕੀਤੀ। ਸੂਤਰਾਂ ਅਨੁਸਾਰ, ਐਨਆਈਏ ਨੇ ਨਯਾਗਾਓਂ ਤੋਂ ਇੱਕ ਵਿਅਕਤੀ ਨੂੰ ਹਿਰਾਸਤ ਵਿੱਚ ਲਿਆ ਹੈ। ਉਸ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਐਨਆਈਏ ਅਧਿਕਾਰੀਆਂ ਨੇ ਦੱਸਿਆ […]

Continue Reading

ਦਿੱਲੀ ਧਮਾਕੇ ਦੌਰਾਨ ਕਾਰ ‘ਚ ਮੌਜੂਦ ਡਾਕਟਰ ਉਮਰ ਉਨ ਨਬੀ ਦਾ DNA ਮੈਚ

ਨਵੀਂ ਦਿੱਲੀ, 13 ਨਵੰਬਰ, ਦੇਸ਼ ਕਲਿਕ ਬਿਊਰੋ : ਦਿੱਲੀ ਲਾਲ ਕਿਲ੍ਹੇ ਨੇੜੇ ਧਮਾਕੇ ਦੇ ਮੁੱਖ ਦੋਸ਼ੀ ਡਾਕਟਰ ਉਮਰ ਉਨ ਨਬੀ ਦਾ ਡੀਐਨਏ ਮੈਚ ਹੋ ਗਿਆ ਹੈ। ਜਾਂਚ ਟੀਮਾਂ ਨੇ ਕਾਰ ਵਿੱਚੋਂ ਉਮਰ ਦੇ ਦੰਦ, ਹੱਡੀਆਂ, ਖੂਨ ਨਾਲ ਲੱਥਪੱਥ ਕੱਪੜਿਆਂ ਦੇ ਟੁਕੜੇ ਅਤੇ ਉਸਦੀ ਲੱਤ ਦਾ ਇੱਕ ਹਿੱਸਾ, ਜੋ ਸਟੀਅਰਿੰਗ ਵ੍ਹੀਲ ਅਤੇ ਐਕਸਲੇਟਰ ਦੇ ਵਿਚਕਾਰ ਫਸਿਆ […]

Continue Reading

ਫ਼ਤਿਹਗੜ੍ਹ ਸਾਹਿਬ : ਸੜਕ ਹਾਦਸੇ ‘ਚ ਦੋ ਨੌਜਵਾਨਾਂ ਦੀ ਮੌਤ 

ਫ਼ਤਿਹਗੜ੍ਹ ਸਾਹਿਬ, 13 ਨਵੰਬਰ, ਦੇਸ਼ ਕਲਿਕ ਬਿਊਰੋ : ਸਰਹਿੰਦ ਨੈਸ਼ਨਲ ਹਾਈਵੇ ’ਤੇ ਅੱਜ ਸਵੇਰੇ ਇਕ ਭਿਆਨਕ ਸੜਕ ਹਾਦਸਾ ਵਾਪਰਿਆ, ਜਿਸ ਵਿਚ ਦੋ ਨੌਜਵਾਨਾਂ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ, ਦੋਵੇਂ ਨੌਜਵਾਨ ਮੋਟਰਸਾਈਕਲ ’ਤੇ ਜਾ ਰਹੇ ਸਨ। ਇਸ ਦੌਰਾਨ ਕਿਸੇ ਅਣਪਛਾਤੇ ਵਾਹਨ ਨੇ ਉਨ੍ਹਾਂ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਟੱਕਰ ਇੰਨੀ ਤੇਜ਼ ਸੀ ਕਿ ਦੋਵਾਂ ਦੀ […]

Continue Reading

ਪੰਜਾਬ ਦੇ ਤਾਪਮਾਨ ‘ਚ ਗਿਰਾਵਟ ਜਾਰੀ, ਵਧੇਗੀ ਠੰਢ

ਚੰਡੀਗੜ੍ਹ, 13 ਨਵੰਬਰ, ਦੇਸ਼ ਕਲਿਕ ਬਿਊਰੋ : ਪੰਜਾਬ ਦੇ ਤਾਪਮਾਨ ਵਿੱਚ ਲਗਾਤਾਰ ਗਿਰਾਵਟ ਆ ਰਹੀ ਹੈ। ਮੌਸਮ ਵਿਗਿਆਨ ਕੇਂਦਰ ਦੇ ਅਨੁਸਾਰ, ਇਹ ਗਿਰਾਵਟ ਆਉਣ ਵਾਲੇ ਦਿਨਾਂ ਵਿੱਚ ਵੀ ਜਾਰੀ ਰਹੇਗੀ। ਅਗਲੇ ਹਫ਼ਤੇ ਤਾਪਮਾਨ ਵਿੱਚ 2 ਡਿਗਰੀ ਹੋਰ ਗਿਰਾਵਟ ਆ ਸਕਦੀ ਹੈ। ਦਿਨ ਦਾ ਤਾਪਮਾਨ ਆਮ ਰਹੇਗਾ, ਪਰ ਰਾਤ ਦਾ ਤਾਪਮਾਨ ਆਮ ਨਾਲੋਂ ਘੱਟ ਰਹਿ ਸਕਦਾ […]

Continue Reading

ਦੇਸ਼ ‘ਚ 6 ਕਰੋੜ ਮ੍ਰਿਤਕਾਂ ਦੇ ਆਧਾਰ ਕਾਰਡ ਐਕਟਿਵ, ਫਰਜੀ ਖਾਤੇ ਤੇ ਯੋਜਨਾਵਾਂ ‘ਚ ਗੜਬੜੀ ਦਾ ਖਤਰਾ

ਨਵੀਂ ਦਿੱਲੀ, 13 ਨਵੰਬਰ, ਦੇਸ਼ ਕਲਿਕ ਬਿਊਰੋ : ਦੇਸ਼ ਦੇ ਹਰ ਨਾਗਰਿਕ ਨੂੰ ਆਧਾਰ ਨੰਬਰ ਜਾਰੀ ਕੀਤੇ 15 ਸਾਲ ਹੋ ਗਏ ਹਨ। ਇਸ ਸਮੇਂ ਦੌਰਾਨ, 1.42 ਕਰੋੜ ਤੋਂ ਵੱਧ ਆਧਾਰ ਕਾਰਡ ਜਾਰੀ ਕੀਤੇ ਗਏ ਸਨ, ਪਰ 8 ਕਰੋੜ ਤੋਂ ਵੱਧ ਧਾਰਕਾਂ ਦੀ ਮੌਤ ਦੇ ਬਾਵਜੂਦ, ਸਿਰਫ 1.83 ਕਰੋੜ ਕਾਰਡ ਹੀ ਬੰਦ ਕੀਤੇ ਗਏ ਹਨ। ਲਗਭਗ […]

Continue Reading

ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 13-11-2025

ਸੋਰਠਿ ਮਹਲਾ ੩ ॥ ਬਿਨੁ ਸਤਿਗੁਰ ਸੇਵੇ ਬਹੁਤਾ ਦੁਖੁ ਲਾਗਾ ਜੁਗ ਚਾਰੇ ਭਰਮਾਈ ॥ ਹਮ ਦੀਨ ਤੁਮ ਜੁਗੁ ਜੁਗੁ ਦਾਤੇ ਸਬਦੇ ਦੇਹਿ ਬੁਝਾਈ ॥੧॥ ਹਰਿ ਜੀਉ ਕ੍ਰਿਪਾ ਕਰਹੁ ਤੁਮ ਪਿਆਰੇ ॥ ਸਤਿਗੁਰੁ ਦਾਤਾ ਮੇਲਿ ਮਿਲਾਵਹੁ ਹਰਿ ਨਾਮੁ ਦੇਵਹੁ ਆਧਾਰੇ ॥ ਰਹਾਉ ॥ ਮਨਸਾ ਮਾਰਿ ਦੁਬਿਧਾ ਸਹਜਿ ਸਮਾਣੀ ਪਾਇਆ ਨਾਮੁ ਅਪਾਰਾ ॥ ਹਰਿ ਰਸੁ ਚਾਖਿ ਮਨੁ […]

Continue Reading

ਪੰਜਾਬ ਵਿੱਚ ਭਾਰਤ ਨੈੱਟ ਯੋਜਨਾ: ਪੰਜਾਬ ਦੇਸ਼ ਦਾ ਬਣਿਆ ਪਹਿਲਾ ਸੂਬਾ ਜਿਸਨੇ ਹਰ ਪਿੰਡ ਵਿੱਚ ਤੇਜ਼ੀ ਨਾਲ ਪਹੁੰਚਾਇਆ ਇੰਟਰਨੈੱਟ

ਚੰਡੀਗੜ੍ਹ, 12 ਨਵੰਬਰ: ਦੇਸ਼ ਕਲਿੱਕ ਬਿਊਰੋ : ਪੰਜਾਬ ਨੇ ਇਤਿਹਾਸ ਰਚ ਦਿੱਤਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ, ਪੰਜਾਬ ਸੋਧੀ ਹੋਈ ਭਾਰਤ ਨੈੱਟ ਯੋਜਨਾ ਨੂੰ ਪੂਰੀ ਤਰ੍ਹਾਂ ਲਾਗੂ ਕਰਨ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣ ਗਿਆ ਹੈ। ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਨੇ ਅੱਜ ਬੀ.ਐਸ.ਐਨ.ਐਲ. ਦੇ ਸੀ.ਜੀ.ਐਮ. ਅਜੈ ਕੁਮਾਰ ਕਰਾਰਾ ਤੋਂ ਪੁਰਸਕਾਰ ਪ੍ਰਾਪਤ […]

Continue Reading

ਮਾਨ ਸਰਕਾਰ ਦਾ ਪੈਨਸ਼ਨਰਾਂ ਲਈ ਤੋਹਫ਼ਾ: ਸੂਬੇ ਭਰ ਵਿੱਚ 13-15 ਨਵੰਬਰ ਨੂੰ ਹੋਵੇਗਾ ‘ਪੈਨਸ਼ਨਰ ਸੇਵਾ ਮੇਲਾ’, ਮਿਲੇਗੀ ਈ-ਕੇਵਾਈਸੀ ਦੀ ਸਹੂਲਤ ਅਤੇ ਜਾਣਕਾਰੀ

ਚੰਡੀਗੜ੍ਹ, 12 ਨਵੰਬਰ : ਦੇਸ਼ ਕਲਿੱਕ ਬਿਊਰੋ : ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਐਲਾਨ ਕੀਤਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਮੂਹ ਜ਼ਿਲ੍ਹਾ ਖਜ਼ਾਨਾ ਦਫ਼ਤਰਾਂ ਵਿਖੇ 13 ਨਵੰਬਰ ਤੋਂ 15 ਨਵੰਬਰ 2025 ਤੱਕ ‘ਪੈਨਸ਼ਨਰ ਸੇਵਾ ਮੇਲਾ’ ਕਰਵਾਇਆ ਜਾਵੇਗਾ। ਇਸ ਪਹਿਲਕਦਮੀ ਦਾ ਉਦੇਸ਼ ਸੂਬਾ ਸਰਕਾਰ ਦੇ ਸਮੂਹ ਪੈਨਸ਼ਨਰਾਂ ਨੂੰ ਜ਼ਰੂਰੀ […]

Continue Reading

ਹੁਣ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚੰਨੀ ਚਲਾਉਣਗੇ YOUTUBE ਚੈਨਲ…

ਚੰਡੀਗੜ੍ਹ, 12 ਨਵੰਬਰ: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਹੁਣ ਆਪਣਾ YOUTUBE ਚੈਨਲ ਸ਼ੁਰੂ ਕਰਨ ਜਾ ਰਹੇ ਹਨ। ਉਨ੍ਹਾਂ ਵੱਲੋਂ ਇਹ ਚੈਨਲ 16 ਨਵੰਬਰ ਨੂੰ ਲਾਂਚ ਕੀਤਾ ਜਾਵੇਗਾ। ਇਸ ਚੈਨਲ ਬਾਰੇ ਸਾਬਕਾ ਮੁੱਖ ਮੰਤਰੀ ਚੰਨੀ ਨੇ ਖੁਦ ਇੱਕ ਵੀਡੀਓ ਜਾਰੀ ਕਰਕੇ ਜਾਣਕਾਰੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਇਸ ਚੈਨਲ ਰਾਹੀਂ ਉਹ ਪੰਜਾਬ ਦੇ […]

Continue Reading

ਵੱਡੀ ਖ਼ਬਰ: ਕੰਗਨਾ ਰਣੌਤ ‘ਤੇ ਚੱਲੇਗਾ ਦੇਸ਼ਧ੍ਰੋਹ ਦਾ ਮੁਕੱਦਮਾ

ਆਗਰਾ, 12 ਨਵੰਬਰ: ਦੇਸ਼ ਕਲਿੱਕ ਬਿਊਰੋ : ਬੀਜੇਪੀ ਦੀ ਹਿਮਾਚਲ ਪ੍ਰਦੇਸ਼ ਦੇ ਮੰਡੀ ਤੋਂ ਸੰਸਦ ਮੈਂਬਰ ਕੰਗਨਾ ਰਣੌਤ ‘ਤੇ ਆਗਰਾ ਵਿੱਚ ਦੇਸ਼ਧ੍ਰੋਹ ਦਾ ਮੁਕੱਦਮਾ ਚੱਲੇਗਾ। ਬੁੱਧਵਾਰ ਨੂੰ ਸਪੈਸ਼ਲ ਜੱਜ ਐਮਪੀ-ਐਮਐਲਏ ਲੋਕੇਸ਼ ਕੁਮਾਰ ਦੀ ਅਦਾਲਤ ਵਿੱਚ ਸੁਣਵਾਈ ਹੋਈ। ਅਦਾਲਤ ਨੇ ਕੰਗਨਾ ਵਿਰੁੱਧ ਦਾਇਰ ਕੀਤੀ ਗਈ ਸੋਧ ਪਟੀਸ਼ਨ ਨੂੰ ਸਵੀਕਾਰ ਕਰ ਲਿਆ। ਅਦਾਲਤ ਨੇ ਕਿਹਾ ਕਿ ਮੁਕੱਦਮਾ […]

Continue Reading