ਏਅਰ ਇੰਡੀਆ ਦੇ ਜਹਾਜ਼ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

ਮੁੰਬਈ, 12 ਨਵੰਬਰ: ਦੇਸ਼ ਕਲਿੱਕ ਬਿਊਰੋ : ਮੁੰਬਈ ਤੋਂ ਵਾਰਾਣਸੀ ਜਾ ਰਹੀ ਏਅਰ ਇੰਡੀਆ ਐਕਸਪ੍ਰੈਸ ਦੀ ਉਡਾਣ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਜਿਸ ਤੋਂ ਬਾਅਦ ਉਡਾਣ ਨੂੰ ਤੁਰੰਤ ਵਾਰਾਣਸੀ ਦੇ ਲਾਲ ਬਹਾਦੁਰ ਸ਼ਾਸਤਰੀ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਐਮਰਜੈਂਸੀ ਲੈਂਡਿੰਗ ਕਰਾਈ ਗਈ। ਜਿਸ ਤੋਂ ਬਾਅਦ ਸਾਰੇ ਯਾਤਰੀਆਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ […]

Continue Reading

ਖਾਲਸਾ ਏਡ ਇੰਡੀਆ ਮੁਖੀ ਨੇ ਦਿੱਤਾ ਅਸਤੀਫਾ, ਪੜ੍ਹੋ ਕੀ ਹੈ ਕਾਰਨ

ਚੰਡੀਗੜ੍ਹ, 12 ਨਵੰਬਰ: ਦੇਸ਼ ਕਲਿੱਕ ਬਿਊਰੋ : ਖਾਲਸਾ ਏਡ ਇੰਡੀਆ ਮੁਖੀ ਦਵਿੰਦਰਜੀਤ ਸਿੰਘ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਦੇ ਨਾਲ ਉਨ੍ਹਾਂ ਦੇ ਚਾਰ ਸਾਥੀਆਂ ਨੇ ਵੀ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਨੇ ਆਪਣੇ ਅਸਤੀਫੇ ਦਾ ਕਰਨ ਖਾਲਸਾ ਏਡ ਦੇ ਮਾੜੇ ਪ੍ਰਬੰਧਨ, ਪਾਰਦਰਸ਼ਤਾ ਦੀ ਘਾਟ ਅਤੇ ਯੂਕੇ ਹੈੱਡਕੁਆਰਟਰ ਦੀ ਦਖਲਅੰਦਾਜ਼ੀ ਦਾ ਹਵਾਲਾ […]

Continue Reading

ਪੰਜਾਬ ਸਰਕਾਰ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਵਚਨਬੱਧ: ਮੋਹਿੰਦਰ ਭਗਤ

ਚੰਡੀਗੜ੍ਹ, ਨਵੰਬਰ 12: ਦੇਸ਼ ਕਲਿੱਕ ਬਿਊਰੋ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਨੇ ਅੱਜ ਰੱਖਿਆ ਸੇਵਾਵਾਂ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਵਿਭਾਗ ਵਿੱਚ ਸਾਬਕਾ […]

Continue Reading

ਲਾਰੈਂਸ ਬਿਸ਼ਨੋਈ ਗੈਂਗ ਦੇ ਦੋ ਕਾਰਕੁਨ ਸੰਖੇਪ ਗੋਲੀਬਾਰੀ ਤੋਂ ਬਾਅਦ ਕਾਬੂ; ਦੋ ਪਿਸਤੌਲ ਬਰਾਮਦ

ਚੰਡੀਗੜ੍ਹ/ਐਸਏਐਸ ਨਗਰ, 12 ਨਵੰਬਰ: ਦੇਸ਼ ਕਲਿੱਕ ਬਿਊਰੋ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਦਰਜ ਕਰਦਿਆਂ ਗੈਂਗਸਟਰ ਵਿਰੋਧੀ ਟਾਸਕ ਫੋਰਸ (ਏ.ਜੀ.ਟੀ.ਐਫ.) ਪੰਜਾਬ ਨੇ ਐਸ.ਏ.ਐਸ. ਨਗਰ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਤਹਿਤ ਅੰਬਾਲਾ-ਡੇਰਾ ਬੱਸੀ ਹਾਈਵੇਅ ਦੇ ਘੱਗਰ ਪੁਲਤੇ ਹੋਈ ਗੋਲੀਬਾਰੀ ਤੋਂ ਬਾਅਦ ਲਾਰੈਂਸ […]

Continue Reading

ਐਸ.ਸੀ. ਭਾਈਚਾਰੇ ਦੀ ਭਲਾਈ ਵੱਲ ਪੰਜਾਬ ਸਰਕਾਰ ਦੀ ਮਜ਼ਬੂਤ ਵਚਨਬੱਧਤਾ: ਡਾ. ਬਲਜੀਤ ਕੌਰ

ਚੰਡੀਗੜ੍ਹ, 12 ਨਵੰਬਰ: ਦੇਸ਼ ਕਲਿੱਕ ਬਿਊਰੋ : ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ ਅਤੇ ਹਾਸੀਏ ‘ਤੇ ਪਏ ਵਰਗਾਂ ਦੀ ਭਲਾਈ ਲਈ ਦ੍ਰਿੜ਼ ਵਚਨਬੱਧ ਹੈ। ਕੈਬਨਿਟ ਮੰਤਰੀ ਡਾ ਬਲਜੀਤ ਕੌਰ ਨੇ ਸਮਾਜਿਕ ਨਿਆਂ ਵਿਭਾਗ […]

Continue Reading

ਚੀਨ ‘ਚ ਹੋਂਗਕੀ ਪੁਲ ਢਹਿਆ; ਉਦਘਾਟਨ ਤੋਂ 44 ਦਿਨਾਂ ਬਾਅਦ ਹੀ ਵਾਪਰਿਆ ਹਾਦਸਾ

ਨਵੀਂ ਦਿੱਲੀ, 12 ਨਵੰਬਰ: ਦੇਸ਼ ਕਲਿੱਕ ਬਿਊਰੋ : ਚੀਨ ਦੇ ਸਿਚੁਆਨ ਪ੍ਰਾਂਤ ਵਿੱਚ ਹਾਲ ਹੀ ਵਿੱਚ ਉਦਘਾਟਨ ਕੀਤਾ ਗਿਆ ਹੋਂਗਕੀ ਪੁਲ ਅੰਸ਼ਕ ਤੌਰ ‘ਤੇ ਢਹਿ ਗਿਆ ਹੈ। ਇਸ ਪੁਲ ਦੇ ਢਹਿਣ ਦੀ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ। ਇਹ ਪੁਲ ਇੱਕ ਰਾਸ਼ਟਰੀ ਰਾਜਮਾਰਗ ‘ਤੇ ਬਣਾਇਆ ਗਿਆ ਸੀ ਅਤੇ ਲਗਭਗ 758 ਮੀਟਰ ਲੰਬਾ ਹੈ। […]

Continue Reading

‘ਯੁੱਧ ਨਸ਼ਿਆਂ ਵਿਰੁੱਧ’: 256ਵੇਂ ਦਿਨ ਪੰਜਾਬ ਪੁਲਿਸ ਵੱਲੋਂ 59 ਨਸ਼ਾ ਤਸਕਰ ਗ੍ਰਿਫ਼ਤਾਰ

— ‘ਡੀ-ਅਡਿਕਸ਼ਨ’ ਹਿੱਸੇ ਵਜੋਂ, ਪੰਜਾਬ ਪੁਲਿਸ ਨੇ 35 ਵਿਅਕਤੀਆਂ ਨੂੰ ਨਸ਼ਾ ਛੁਡਾਊ ਇਲਾਜ ਕਰਵਾਉਣ ਲਈ ਕੀਤਾ ਰਾਜ਼ੀ ਚੰਡੀਗੜ੍ਹ, 12 ਨਵੰਬਰ: ਦੇਸ਼ ਕਲਿੱਕ ਬਿਊਰੋ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਨਸ਼ਾ ਵਿਰੁੱਧ ਜੰਗ “ਯੁੱਧ ਨਸ਼ਿਆਂ ਵਿਰੁੱਧ” ਨੂੰ ਲਗਾਤਾਰ 256ਵੇਂ ਦਿਨ ਵੀ ਜਾਰੀ ਰੱਖਦਿਆਂ, ਪੰਜਾਬ ਪੁਲਿਸ ਨੇ ਅੱਜ 286 […]

Continue Reading

ਕੈਮੀਕਲ ਕੰਪਨੀ ਵਿੱਚ ਫਟਿਆ ਬਾਇਲਰ: 3 ਮੌਤਾਂ, 24 ਜ਼ਖਮੀ

ਗੁਜਰਾਤ, 12 ਨਵੰਬਰ: ਦੇਸ਼ ਕਲਿੱਕ ਬਿਊਰੋ : ਗੁਜਰਾਤ ਦੇ ਭਰੂਚ ਜ਼ਿਲ੍ਹੇ ਦੇ GIDC ਉਦਯੋਗਿਕ ਖੇਤਰ ਵਿੱਚ ਮੰਗਲਵਾਰ ਦੇਰ ਰਾਤ ਇੱਕ ਕੰਪਨੀ ਵਿੱਚ ਹੋਏ ਧਮਾਕੇ ਵਿੱਚ ਤਿੰਨ ਲੋਕਾਂ ਦੀ ਮੌਤ ਹੋ ਗਈ ਅਤੇ ਇਸ ਧਮਾਕੇ ‘ਚ 24 ਕਰਮਚਾਰੀ ਜ਼ਖਮੀ ਵੀ ਹੋ ਗਏ। ਜ਼ਖਮੀਆਂ ਨੂੰ ਭਰੂਚ ਦੇ ਵੱਖ-ਵੱਖ ਹਸਪਤਾਲਾਂ ਵਿੱਚ ਦਾਖਲ ਕਰਵਾਇਆ ਗਿਆ ਹੈ। ਇਨ੍ਹਾਂ ਵਿੱਚੋਂ ਚਾਰ […]

Continue Reading

ਹਰਿਆਣਾ IPS ਅਧਿਕਾਰੀ ਦੀ ਖੁਦਕੁਸ਼ੀ ‘ਮਾਮਲੇ ਚ ਵੱਡੀ ਅੱਪਡੇਟ, ਪੜ੍ਹੋ ਵੇਰਵਾ

ਚੰਡੀਗੜ੍ਹ, 12 ਨਵੰਬਰ: ਦੇਸ਼ ਕਲਿੱਕ ਬਿਊਰੋ : ਹਰਿਆਣਾ ਆਈਪੀਐਸ ਅਧਿਕਾਰੀ ਵਾਈ. ਪੂਰਨ ਕੁਮਾਰ ਦੀ ਖੁਦਕੁਸ਼ੀ ਮਾਮਲੇ ਦੀ ਜਾਂਚ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੂੰ ਨਹੀਂ ਸੌਂਪੀ ਜਾਵੇਗੀ। ਬੁੱਧਵਾਰ ਨੂੰ, ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਆਈਪੀਐਸ ਅਧਿਕਾਰੀ ਦੀ ਖੁਦਕੁਸ਼ੀ ਮਾਮਲੇ ਦੀ ਜਾਂਚ ਨੂੰ ਇੱਕ ਸੁਤੰਤਰ ਏਜੰਸੀ ਨੂੰ ਤਬਦੀਲ ਕਰਨ ਦੀ ਮੰਗ ਕਰਨ ਵਾਲੀ ਪਟੀਸ਼ਨ ਨੂੰ ਖਾਰਜ […]

Continue Reading

ਸੂਬੇ ਦੇ 3100 ਪਿੰਡਾਂ ਵਿੱਚ ਕਰੀਬ 1100 ਕਰੋੜ ਰੁਪਏ ਦੀ ਲਾਗਤ ਨਾਲ ਬਣਾਏ ਜਾ ਰਹੇ ਨੇ ਖੇਡ ਸਟੇਡੀਅਮ: ਅਮਨ ਅਰੋੜਾ

ਸੁਨਾਮ, 12 ਨਵੰਬਰ: ਦੇਸ਼ ਕਲਿੱਕ ਬਿਊਰੋ : ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਦੇ ਕੀਤੇ ਤਹੀਏ ਤਹਿਤ ਨੌਜਵਾਨੀ ਨੂੰ ਖੇਡਾਂ ਨਾਲ ਜੋੜਨ ਅਤੇ ਹਰ ਪਿੰਡ ਵਿੱਚ ਖੇਡਾਂ ਲਈ ਵਧੀਆ ਢਾਂਚਾ ਉਪਲਬਧ ਕਰਵਾਉਣ ਦੇ ਯਤਨਾਂ ਨੂੰ ਹੋਰ ਮਜ਼ਬੂਤੀ ਦਿੰਦਿਆਂ, ਕੈਬਨਿਟ ਮੰਤਰੀ ਅਮਨ ਅਰੋੜਾ ਨੇ ਅੱਜ ਵਿਧਾਨ ਸਭਾ ਹਲਕਾ ਸੁਨਾਮ ਦੇ 11 ਪਿੰਡਾਂ ਵਿੱਚ ਬਣਨ […]

Continue Reading