ਦੋ ਹੈਰੋਇਨ ਸਮੱਗਲਰਾਂ ਨੂੰ ਅਦਾਲਤ ਨੇ ਸੁਣਾਈ ਦਸ ਸਾਲ ਦੀ ਕੈਦ

ਫਾਜ਼ਿਲਕਾ 12 ਨਵੰਬਰ: ਦੇਸ਼ ਕਲਿੱਕ ਬਿਊਰੋ : ਅਜੀਤ ਪਾਲ ਸਿੰਘ ਜੱਜ ਸਪੈਸ਼ਲ ਕੋਰਟ, ਫਾਜ਼ਿਲਕਾ ਦੀ ਅਦਾਲਤ ਨੇ 12.11.2025 ਨੂੰ ਦੋਸ਼ੀ ਅੰਗਰੇਜ ਸਿੰਘ ਉਰਫ ਲੱਡੂ ਅਤੇ ਗਣੇਸ਼ ਸਿੰਘ ਨੂੰ ਦੋਸ਼ੀ ਠਹਿਰਾਇਆ ਅਤੇ ਉਨ੍ਹਾਂ ਨੂੰ 1,00,000/- ਰੁਪਏ ਦੇ ਜੁਰਮਾਨੇ ਦੇ ਨਾਲ ਦਸ ਸਾਲ ਦੀ ਸਖ਼ਤ ਕੈਦ ਦੀ ਸਜ਼ਾ ਸੁਣਾਈ ਅਤੇ ਇਸ ਦੀ ਅਦਾਇਗੀ ਨਾ ਕਰਨ ਦੀ ਸੂਰਤ […]

Continue Reading

SC ਕਮਿਸ਼ਨ ਨੇ ਰਾਜਾ ਵੜਿੰਗ ਦੀ ਗ੍ਰਿਫ਼ਤਾਰੀ ਦੇ ਦਿੱਤੇ ਹੁਕਮ

ਚੰਡੀਗੜ੍ਹ, 12 ਨਵੰਬਰ: ਦੇਸ਼ ਕਲਿੱਕ ਬਿਊਰੋ : ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਕਪੂਰਥਲਾ ਪੁਲਿਸ ਨੇ ਰਾਜਾ ਵੜਿੰਗ ਵਲੋਂ ਸਾਬਕਾ ਕੇਂਦਰੀ ਮੰਤਰੀ ਸਵਰਗੀ ਬੂਟਾ ਸਿੰਘ ਵਿਰੁੱਧ ਕੀਤੀਆਂ ਟਿੱਪਣੀਆਂ ਸੰਬੰਧੀ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਨੂੰ ਰਿਪੋਰਟ ਸੌਂਪ ਦਿੱਤੀ ਹੈ। ਜਿਸ ਤੋਂ ਬਾਅਦ ਪੰਜਾਬ ਐਸਸੀ ਕਮਿਸ਼ਨ ਦੇ ਚੇਅਰਮੈਨ ਜਸਬੀਰ ਸਿੰਘ […]

Continue Reading

ਮੋਹਾਲੀ ਵਿੱਚ ਲਾਰੈਂਸ ਗੈਂਗ ਦੇ ਮੈਂਬਰਾਂ ਦਾ ਪੁਲਿਸ ਨਾਲ ਮੁਕਾਬਲਾ

ਮੋਹਾਲੀ, 12 ਨਵੰਬਰ: ਦੇਸ਼ ਕਲਿੱਕ ਬਿਊਰੋ : ਮੋਹਾਲੀ ਦੇ ਡੇਰਾਬੱਸੀ ਇਲਾਕੇ ਵਿੱਚ ਗੈਂਗਸਟਰ ਲਾਰੈਂਸ-ਗੋਲਡੀ ਢਿੱਲੋਂ ਗੈਂਗ ਅਤੇ ਪੁਲਿਸ ਵਿਚਕਾਰ ਮੁਕਾਬਲਾ ਹੋਣ ਦੀ ਖਬਰ ਸਾਹਮਣੇ ਆਈ ਹੈ। ਪੁਲਿਸ ਨਾਲ ਹੋਏ ਇਸ ਮੁਕਾਬਲੇ ਵਿੱਚ ਦੋ ਗੈਂਗ ਮੈਂਬਰ ਜ਼ਖਮੀ ਹੋਏ ਹਨ ਅਤੇ ਦੋਵਾਂ ਦੀਆਂ ਲੱਤਾਂ ਵਿੱਚ ਗੋਲੀਆਂ ਲੱਗੀਆਂ ਹਨ ਅਤੇ ਉਨ੍ਹਾਂ ਨੂੰ ਗੰਭੀਰ ਹਾਲਤ ਵਿੱਚ ਸਿਵਲ ਹਸਪਤਾਲ ਵਿੱਚ […]

Continue Reading

ਇਸ ਦਿਨ ਹੋਏਗੀ ਪੰਜਾਬ ਸਰਕਾਰ ਦੀ ਅਗਲੀ ਕੈਬਨਿਟ ਮੀਟਿੰਗ, ਪੜ੍ਹੋ ਵੇਰਵਾ

ਚੰਡੀਗੜ੍ਹ, 12 ਨਵੰਬਰ: ਦੇਸ਼ ਕਲਿੱਕ ਬਿਊਰੋ : ਪੰਜਾਬ ਕੈਬਨਿਟ ਦੀ ਅਗਲੀ ਮੀਟਿੰਗ 14 ਨਵੰਬਰ ਨੂੰ ਹੋਵੇਗੀ। ਇਹ ਮੀਟਿੰਗ ਮੁੱਖ ਮੰਤਰੀ ਦੇ ਚੰਡੀਗੜ੍ਹ ਸਥਿਤ ਨਿਵਾਸ ਸਥਾਨ ‘ਤੇ ਸ਼ਾਮ 4 ਵਜੇ ਹੋਵੇਗੀ। ਸਰਕਾਰ ਨੇ ਅਜੇ ਤੱਕ ਮੀਟਿੰਗ ਲਈ ਏਜੰਡਾ ਜਾਰੀ ਨਹੀਂ ਕੀਤਾ ਹੈ। ਹਾਲਾਂਕਿ, ਮੰਨਿਆ ਜਾ ਰਿਹਾ ਹੈ ਕਿ ਮੀਟਿੰਗ ਦੌਰਾਨ ਕਈ ਮਹੱਤਵਪੂਰਨ ਫੈਸਲੇ ਲਏ ਜਾਣਗੇ। ਮੀਟਿੰਗ […]

Continue Reading

ਬਾਲੀਵੁੱਡ ਅਦਾਕਾਰ ਗੋਵਿੰਦਾ ਨੂੰ ਹਸਪਤਾਲ ਤੋਂ ਮਿਲੀ ਛੁੱਟੀ

ਮੁੰਬਈ, 11 ਨਵੰਬਰ: ਦੇਸ਼ ਕਲਿੱਕ ਬਿਊਰੋ : ਬਾਲੀਵੁੱਡ ਅਦਾਕਾਰ ਗੋਵਿੰਦਾ ਨੂੰ ਮੁੰਬਈ ਦੇ ਕ੍ਰਿਟੀਕਲ ਕੇਅਰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ। ਅਦਾਕਾਰ ਨੂੰ ਮੰਗਲਵਾਰ ਰਾਤ ਨੂੰ 1 ਵਜੇ ਘਰ ਵਿੱਚ ਬੇਹੋਸ਼ ਹੋਣ ਤੋਂ ਬਾਅਦ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਇਹ ਜਾਣਕਾਰੀ ਉਨ੍ਹਾਂ ਦੇ ਦੋਸਤ ਅਤੇ ਕਾਨੂੰਨੀ ਸਲਾਹਕਾਰ, ਲਲਿਤ ਬਿੰਦਲ ਨੇ ਦਿੱਤੀ ਸੀ। ਛੁੱਟੀ […]

Continue Reading

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਮੌਕੇ ਸ੍ਰੀ ਅਨੰਦਪੁਰ ਸਾਹਿਬ ਲਈ ‘ਵ੍ਹਾਈਟ ਸਿਟੀ’ ਪ੍ਰੋਜੈਕਟ ਦੀ ਸ਼ੁਰੂਆਤ

ਚੰਡੀਗੜ੍ਹ/ ਸ੍ਰੀ ਅਨੰਦਪੁਰ ਸਾਹਿਬ, 12 ਨਵੰਬਰ: ਦੇਸ਼ ਕਲਿੱਕ ਬਿਊਰੋ : ਅਨੰਦਾਂ ਦੀ ਨਗਰੀ ਸ੍ਰੀ ਅਨੰਦਪੁਰ ਸਾਹਿਬ ਦੇ ਅਧਿਆਤਮਿਕ ਅਤੇ ਇਤਿਹਾਸਕ ਮਾਹੌਲ ਨੂੰ ਸਿਖਰ ‘ਤੇ ਲਿਜਾਣ ਅਤੇ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸ਼ਰਧਾਪੂਰਵਕ ਢੰਗ ਨਾਲ ਮਨਾਉਣ ਲਈ ਅੱਜ ‘ਵ੍ਹਾਈਟ ਸਿਟੀ’ ਪ੍ਰੋਜੈਕਟ ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਮੌਕੇ ਕਿਲ੍ਹਾ ਅਨੰਦਗੜ੍ਹ […]

Continue Reading

ਬਟਾਲਾ ਤੋਂ ਜੱਗੂ ਭਗਵਾਨਪੁਰੀਆ ਗੈਂਗ ਦਾ ਸਰਗਰਮ ਮੈਂਬਰ ਗ੍ਰਿਫ਼ਤਾਰ; ਦੋ ਆਧੁਨਿਕ ਪਿਸਤੌਲ ਬਰਾਮਦ

ਚੰਡੀਗੜ੍ਹ/ਬਟਾਲਾ, 12 ਨਵੰਬਰ: ਦੇਸ਼ ਕਲਿੱਕ ਬਿਊਰੋ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਤਹਿਤ ਗੈਂਗਸਟਰ ਵਿਰੋਧੀ ਟਾਸਕ ਫੋਰਸ (ਏ.ਜੀ.ਟੀ.ਐਫ.) ਪੰਜਾਬ ਨੇ ਬਟਾਲਾ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਜੱਗੂ ਭਗਵਾਨਪੁਰੀਆ ਗੈਂਗ ਦੇ ਇੱਕ ਸਰਗਰਮ ਮੈਂਬਰ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਉਸ […]

Continue Reading

ਝੋਨੇ ਦੀ ਆਮਦ ਅਤੇ ਖਰੀਦ ਪੱਖੋਂ ਸੰਗਰੂਰ ਜ਼ਿਲ੍ਹਾ ਮੋਹਰੀ: ਲਿਫਟਿੰਗ ਪੱਖੋਂ ਪਟਿਆਲਾ

ਚੰਡੀਗੜ੍ਹ, 12 ਨਵੰਬਰ: ਦੇਸ਼ ਕਲਿੱਕ ਬਿਊਰੋ : ਝੋਨੇ ਦੇ ਮੌਜੂਦਾ ਖਰੀਦ ਸੀਜ਼ਨ ਵਿੱਚ ਸੰਗਰੂਰ ਜ਼ਿਲ੍ਹਾ ਆਮਦ ਅਤੇ ਖਰੀਦ ਦੋਵਾਂ ਪੱਖੋਂ ਪਹਿਲੇ ਸਥਾਨ ‘ਤੇ ਹੈ। ਸੁਚਾਰੂ ਅਤੇ ਨਿਰਵਿਘਨ ਖਰੀਦ ਸੀਜ਼ਨ ਨੂੰ ਯਕੀਨੀ ਬਣਾਉਣ ਪ੍ਰਤੀ ਆਪਣੀ ਵਚਨਬੱਧਤਾ ਦੁਹਰਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਮੰਡੀਆਂ ਵਿੱਚ ਇੱਕ ਠੋਸ ਪ੍ਰਣਾਲੀ ਨੂੰ ਯਕੀਨੀ ਬਣਾਉਣ ਵਿੱਚ […]

Continue Reading

ਪੰਜਾਬ ਸਿਵਲ ਸਕੱਤਰੇਤ ‘ਚ 7 ਅਧਿਕਾਰੀਆਂ ਦੇ ਤਬਾਦਲੇ: ਪੜ੍ਹੋ ਸੂਚੀ

ਚੰਡੀਗੜ੍ਹ, 12 ਨਵੰਬਰ: ਦੇਸ਼ ਕਲਿੱਕ ਬਿਊਰੋ : ਪੰਜਾਬ ਸਰਕਾਰ ਨੇ ਸਿਵਲ ਸਕੱਤਰੇਤ ‘ਚ ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਸਮੇਤ 7 ਅਧੀਨ ਸਕੱਤਰਾਂ ਸੁਪਰਡੈਂਟ ਪੱਧਰ ਦੇ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਤਬਾਦਲਿਆਂ ਦੀ ਪੂਰੀ ਸੂਚੀ ਹੇਠਾਂ ਪੜ੍ਹੋ…….

Continue Reading

ਪ੍ਰਧਾਨ ਮੰਤਰੀ ਮੋਦੀ ਦਿੱਲੀ ਬੰਬ ਧਮਾਕੇ ਦੇ ਜ਼ਖਮੀਆਂ ਹਾਲ-ਚਾਲ ਜਾਨਣ ਲਈ ਹਸਪਤਾਲ ਪਹੁੰਚੇ

ਨਵੀਂ ਦਿੱਲੀ, 12 ਨਵੰਬਰ: ਦੇਸ਼ ਕਲਿੱਕ ਬਿਊਰੋ : ਭੂਟਾਨ ਦੇ ਦੋ ਦਿਨਾਂ ਦੇ ਸਰਕਾਰੀ ਦੌਰੇ ਤੋਂ ਵਾਪਸ ਆਏ ਪ੍ਰਧਾਨ ਮੰਤਰੀ ਮੋਦੀ ਦਿੱਲੀ ਪਹੁੰਚਣ ‘ਤੇ ਸਿੱਧੇ ਐਲਐਨਜੇਪੀ ਹਸਪਤਾਲ ਗਏ। ਜਿੱਥੇ PM ਮੋਦੀ ਨੇ ਦਿੱਲੀ ਦੇ ਲਾਲ ਕਿਲ੍ਹਾ ਕੋਲ ਹੋਏ ਧਮਾਕੇ ਵਿੱਚ ਜ਼ਖਮੀਆਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦਾ ਹਾਲ-ਚਾਲ ਪੁੱਛਿਆ। ਮੋਦੀ ਬੁੱਧਵਾਰ ਦੁਪਹਿਰ 2 ਵਜੇ ਦੇ […]

Continue Reading