ਪੁਲਿਸ ਨੇ ਪੰਜਾਬ ਯੂਨੀਵਰਸਿਟੀ ’ਚ ਵਿਦਿਆਰਥੀਆਂ ਨੂੰ ਜਾਣ ਤੋਂ ਗੇਟਾਂ ਉਤੇ ਰੋਕਿਆ

ਚੰਡੀਗੜ੍ਹ, 10 ਨਵੰਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਯੂਨੀਵਰਸਿਟੀ ਵਿਚ ਸੈਨੇਟ ਦੀਆਂ ਚੋਣਾਂ ਨੂੰ ਲੈ ਕੇ ਵਿਦਿਆਰਥੀਆਂ ਦੇ ਸਾਂਝੇ ਮੋਰਚੇ ਵੱਲੋਂ ਕੀਤੇ ਜਾ ਰਹੇ ਸੰਘਰਸ਼ ਤਹਿਤ ਅੱਜ ਵੱਡਾ ਇਕੱਠ ਸੱਦਿਆ ਗਿਆ ਹੈ। ਵਿਦਿਆਰਥੀਆਂ ਦੇ ਇਸ ਇਕੱਠ ਨੂੰ ਅਸਫਲ ਕਰਨ ਲਈ ਪੰਜਾਬ ਯੂਨੀਵਰਸਿਟੀ ਪ੍ਰਸ਼ਾਸਨ ਅਤੇ ਚੰਡੀਗੜ੍ਹ ਪ੍ਰਸ਼ਾਸਨ ਹਰ ਤਰ੍ਹਾਂ ਦਾ ਹੱਥ ਕੰਢਾ ਵਰਤਣ ਦੀ ਕੋਸ਼ਿਸ਼ ਕਰ […]

Continue Reading

ਕੋਲਡ ਸਟੋਰ ਦੇ ਮੈਨੇਜਰ ਦੇ ਘਰ ‘ਤੇ ਗੋਲੀਬਾਰੀ, ਪੁੱਤ ਦੇ ਲੱਗੀ ਗੋਲੀ 

ਲੁਧਿਆਣਾ, 10 ਨਵੰਬਰ, ਦੇਸ਼ ਕਲਿਕ ਬਿਊਰੋ : ਲੁਧਿਆਣਾ ਦੇ ਕੁਮਕਲਾਂ ਪੁਲਿਸ ਸਟੇਸ਼ਨ ਦੇ ਅਧਿਕਾਰ ਖੇਤਰ ਅਧੀਨ ਆਉਂਦੇ ਲੱਖੋਵਾਲ-ਗੱਦੋਵਾਲ ਪਿੰਡ ਵਿੱਚ ਨਕਾਬਪੋਸ਼ ਹਮਲਾਵਰ ਨੇ ਇੱਕ ਕੋਲਡ ਸਟੋਰ ਦੇ ਮੈਨੇਜਰ ਦੇ ਘਰ ‘ਤੇ ਗੋਲੀਆਂ ਚਲਾਈਆਂ। ਇੱਕ ਗੋਲੀ ਉਸਦੇ ਪੁੱਤਰ ਨੂੰ ਲੱਗੀ, ਜਿਸ ਨਾਲ ਉਹ ਜ਼ਖਮੀ ਹੋ ਗਿਆ। ਕੋਲਡ ਸਟੋਰ ਦੇ ਮੈਨੇਜਰ ਸਤਵੰਤ ਸਿੰਘ ਨੇ ਦੱਸਿਆ ਕਿ ਇੱਕ […]

Continue Reading

ਘਰ ਦੀ ਛੱਤ ਡਿੱਗਣ ਕਾਰਨ ਇਕ ਪਰਿਵਾਰ ਦੇ 5 ਮੈਂਬਰਾਂ ਦੀ ਮੌਤ

ਘਰ ਦੀ ਛੱਤ ਡਿੱਗਣ ਕਾਰਨ ਇਕ ਪਰਿਵਾਰ ਦੇ ਪੰਜ ਮੈਂਬਰਾਂ ਦੀ ਮੌਤ ਹੋਣ ਦੀ ਦੁਖਦਾਈ ਖਬਰ ਸਾਹਮਣੇ ਆਈ ਹੈ। ਪਟਨਾ, 10 ਨਵੰਬਰ, ਦੇਸ਼ ਕਲਿੱਕ ਬਿਓਰੋ : ਘਰ ਦੀ ਛੱਤ ਡਿੱਗਣ ਕਾਰਨ ਇਕ ਪਰਿਵਾਰ ਦੇ ਪੰਜ ਮੈਂਬਰਾਂ ਦੀ ਮੌਤ ਹੋਣ ਦੀ ਦੁਖਦਾਈ ਖਬਰ ਸਾਹਮਣੇ ਆਈ ਹੈ। ਬਿਹਾਰ ਦੇ ਦਾਨਾਪੁਰ ਵਿਚ ਇੰਦਰਾ ਆਵਾਸ ਯੋਜਨਾ ਦੇ ਤਹਿਤ ਬਣੇ […]

Continue Reading

PU ਚੰਡੀਗੜ੍ਹ ’ਚ ਵਿਦਿਆਰਥੀਆਂ ਦਾ ਇਕੱਠ ਅੱਜ, ਪੁਲਿਸ ਵੱਲੋਂ ਸਖਤੀ

ਪੁਲਿਸ ਨੇ ਰਾਤ ਨੂੰ ਯੂਨੀਵਰਸਿਟੀ ਦੇ ਗੇਟ ਕੀਤੇ ਬੰਦ, ਵਿਦਿਆਰਥੀਆਂ ਨੇ ਮੁੜ ਖੁੱਲ੍ਹਵਾਏ ਚੰਡੀਗੜ੍ਹ, 10 ਨਵੰਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਯੂਨੀਵਰਸਿਟੀ ਵਿਚ ਸੈਨੇਟ ਦੀਆਂ ਚੋਣਾਂ ਨੂੰ ਲੈ ਕੇ ਵਿਦਿਆਰਥੀਆਂ ਦੇ ਸਾਂਝੇ ਮੋਰਚੇ ਵੱਲੋਂ ਕੀਤੇ ਜਾ ਰਹੇ ਸੰਘਰਸ਼ ਤਹਿਤ ਅੱਜ ਵੱਡਾ ਇਕੱਠ ਸੱਦਿਆ ਗਿਆ ਹੈ। ਵਿਦਿਆਰਥੀਆਂ ਦੇ ਇਸ ਇਕੱਠ ਨੂੰ ਅਸਫਲ ਕਰਨ ਲਈ ਪੰਜਾਬ ਯੂਨੀਵਰਸਿਟੀ […]

Continue Reading

ਪੰਜਾਬ ‘ਚ ਠੰਢ ਵਧੀ, ਇੱਕ ਜ਼ਿਲ੍ਹੇ ਦਾ ਤਾਪਮਾਨ ਸ਼ਿਮਲਾ ਤੇ ਧਰਮਸ਼ਾਲਾ ਬਰਾਬਰ ਹੋਇਆ 

ਚੰਡੀਗੜ੍ਹ, 10 ਨਵੰਬਰ, ਦੇਸ਼ ਕਲਿਕ ਬਿਊਰੋ : ਪੰਜਾਬ ਦੇ ਤਾਪਮਾਨ ਵਿੱਚ ਗਿਰਾਵਟ ਜਾਰੀ ਹੈ। ਐਤਵਾਰ ਨੂੰ ਘੱਟੋ-ਘੱਟ ਤਾਪਮਾਨ 0.2 ਡਿਗਰੀ ਘਟਿਆ, ਜਿਸ ਨਾਲ ਤਾਪਮਾਨ ਆਮ ਨਾਲੋਂ 1.7 ਡਿਗਰੀ ਘੱਟ ਹੋ ਗਿਆ। ਵੱਧ ਤੋਂ ਵੱਧ ਤਾਪਮਾਨ ਵੀ ਪਿਛਲੇ ਦਿਨ ਨਾਲੋਂ 0.3 ਡਿਗਰੀ ਘੱਟ ਸੀ। ਸੂਬੇ ਵਿੱਚ ਸਭ ਤੋਂ ਘੱਟ ਤਾਪਮਾਨ ਫਰੀਦਕੋਟ ਵਿੱਚ 8 ਡਿਗਰੀ ਦਰਜ ਕੀਤਾ […]

Continue Reading

ਪੰਜਾਬੀ ਬੱਚੇ ਨੂੰ ਗੰਭੀਰ ਬਿਮਾਰੀ, ਇਲਾਜ ਲਈ ₹ 27 ਕਰੋੜ ਦੀ ਲੋੜ, ਇਕੱਠੇ ਹੋਏ 3.10 ਕਰੋੜ, ਮੱਦਦ ਦੀ ਅਪੀਲ 

ਅੰਮ੍ਰਿਤਸਰ, 10 ਨਵੰਬਰ, ਦੇਸ਼ ਕਲਿਕ ਬਿਊਰੋ : ਅੰਮ੍ਰਿਤਸਰ ਦੇ ਰਹਿਣ ਵਾਲੇ ਫ਼ੌਜੀ ਹਰਪ੍ਰੀਤ ਸਿੰਘ ਅਤੇ ਉਸਦੀ ਪਤਨੀ ਪ੍ਰਿਆ ਆਪਣੇ ਪੁੱਤਰ ਇਸ਼ਮੀਤ ਦੇ ਇਲਾਜ ਲਈ ਜਨਤਕ ਸਹਾਇਤਾ ਦੀ ਅਪੀਲ ਕਰ ਰਹੇ ਹਨ। ਪਰਿਵਾਰ ਨੇ ਉਸਦੇ ਇਲਾਜ ਲਈ ਸਰਕਾਰੀ ਮਸ਼ੀਨਰੀ ਦੇ ਹਰ ਦਰਵਾਜ਼ੇ ‘ਤੇ ਦਸਤਕ ਦਿੱਤੀ ਹੈ, ਪਰ ਅਜੇ ਤੱਕ ਕੋਈ ਹੱਲ ਨਹੀਂ ਮਿਲਿਆ ਹੈ। ਪਰਿਵਾਰ ਹੁਣ […]

Continue Reading

ਮੋਹਾਲੀ : ਢਲਾਣ ‘ਤੇ ਖੜ੍ਹਾ ਟਰੱਕ ਅਚਾਨਕ ਰੁੜ੍ਹ ਕੇ ਢਾਬੇ ‘ਚ ਵੜਿਆ 

ਮੋਹਾਲੀ, 10 ਨਵੰਬਰ, ਦੇਸ਼ ਕਲਿਕ ਬਿਊਰੋ : ਇੱਕ ਬੇਕਾਬੂ ਟਰੱਕ PB-70 ਢਾਬੇ ਵਿੱਚ ਵੜ ਗਿਆ, ਜਿਸ ਕਾਰਨ ਕਾਫ਼ੀ ਨੁਕਸਾਨ ਹੋਇਆ। ਹਾਲਾਂਕਿ, ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਚਸ਼ਮਦੀਦਾਂ ਦੇ ਅਨੁਸਾਰ, ਸੜਕ ਕਿਨਾਰੇ ਢਲਾਣ ਉੱਤੇ ਖੜ੍ਹਾ ਇੱਕ ਟਰੱਕ ਅਚਾਨਕ ਹੇਠਾਂ ਵੱਲ ਰੁੜ੍ਹਨ ਲੱਗ ਪਿਆ।ਇਹ ਹਾਦਸਾ ਮੋਹਾਲੀ ਦੇ […]

Continue Reading

ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 10-11-2025

ਗੂਜਰੀ ਮਹਲਾ ੪ ਘਰੁ ੩ ॥ ੴ ਸਤਿਗੁਰ ਪ੍ਰਸਾਦਿ ॥ ਮਾਈ ਬਾਪ ਪੁਤ੍ਰ ਸਭਿ ਹਰਿ ਕੇ ਕੀਏ ॥ ਸਭਨਾ ਕਉ ਸਨਬੰਧੁ ਹਰਿ ਕਰਿ ਦੀਏ ॥੧॥ ਹਮਰਾ ਜੋਰੁ ਸਭੁ ਰਹਿਓ ਮੇਰੇ ਬੀਰ ॥ ਹਰਿ ਕਾ ਤਨੁ ਮਨੁ ਸਭੁ ਹਰਿ ਕੈ ਵਸਿ ਹੈ ਸਰੀਰ ॥੧॥ ਰਹਾਉ ॥ ਭਗਤ ਜਨਾ ਕਉ ਸਰਧਾ ਆਪਿ ਹਰਿ ਲਾਈ ॥ ਵਿਚੇ ਗ੍ਰਿਸਤ […]

Continue Reading

ਗਾਂਜਾ ਤਸਕਰ ਦੇ ਘਰੋਂ 2 ਕਰੋੜ ਰੁਪਏ ਦੀ ਨਕਦੀ ਬਰਾਮਦ: ਨੋਟ ਗਿਣਦੇ-ਗਿਣਦੇ ਥੱਕੇ ਪੁਲਿਸ ਵਾਲੇ

ਯੂਪੀ, 9 ਨਵੰਬਰ: ਦੇਸ਼ ਕਲਿੱਕ ਬਿਊਰੋ : ਪੁਲਿਸ ਨੇ ਯੂਪੀ ਦੇ ਪ੍ਰਤਾਪਗੜ੍ਹ ਵਿੱਚ ਇੱਕ ਤਸਕਰ ਦੇ ਘਰ ਛਾਪਾ ਮਾਰਿਆ, ਤਾਂ ਉਨ੍ਹਾਂ ਨੂੰ 2 ਕਰੋੜ ਰੁਪਏ ਨਕਦ ਮਿਲੇ। ਸਾਰੀ ਰਕਮ 100, 50 ਅਤੇ 20 ਰੁਪਏ ਦੇ ਨੋਟਾਂ ਵਿੱਚ ਸੀ। ਅਧਿਕਾਰੀਆਂ ਨੇ ਨੋਟਾਂ ਦੀ ਗਿਣਤੀ ਕਰਨੀ ਸ਼ੁਰੂ ਕਰ ਦਿੱਤੀ, ਪਰ ਜਲਦੀ ਹੀ ਸਾਰੇ ਜਣੇ ਥੱਕ ਗਏ। ਗਿਣਤੀ […]

Continue Reading

ਬੇਕਾਬੂ ਹੋਈ ਕਾਰ ਦਰੱਖਤ ਨਾਲ ਟਕਰਾਈ: ਕਾਰ ਦੇ ਉੱਡੇ ਪਰਚੱਖੇ, 3 ਦੀ ਮੌਤ, 7 ਗੰਭੀਰ ਜ਼ਖਮੀ

ਫਰੀਦਕੋਟ, 9 ਨਵੰਬਰ: ਦੇਸ਼ ਕਲਿੱਕ ਬਿਊਰੋ : ਐਤਵਾਰ ਦੁਪਹਿਰ ਨੂੰ ਫਰੀਦਕੋਟ ਜ਼ਿਲ੍ਹੇ ਦੇ ਜੈਤੋ ਵਿੱਚ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਕਾਰ ਬਠਿੰਡਾ ਰੋਡ ‘ਤੇ ਸੜਕ ਕਿਨਾਰੇ ਇੱਕ ਦਰੱਖਤ ਨਾਲ ਟਕਰਾ ਗਈ, ਜਿਸ ਕਾਰਨ ਦੋ ਔਰਤਾਂ ਸਮੇਤ ਤਿੰਨ ਲੋਕਾਂ ਦੀ ਮੌਤ ਹੋ ਗਈ ਅਤੇ ਸੱਤ ਹੋਰ ਗੰਭੀਰ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਇਲਾਜ ਲਈ ਕੋਟਕਪੂਰਾ ਦੇ […]

Continue Reading