ਜਾਪਾਨ ਵਿੱਚ ਆਇਆ 6.7 ਤੀਬਰਤਾ ਦਾ ਭੂਚਾਲ, ਸੁਨਾਮੀ ਦੀ ਚੇਤਾਵਨੀ ਜਾਰੀ

ਨਵੀਂ ਦਿੱਲੀ, 9 ਨਵੰਬਰ: ਦੇਸ਼ ਕਲਿੱਕ ਬਿਊਰੋ : ਐਤਵਾਰ ਨੂੰ ਜਾਪਾਨ ਦੇ ਇਵਾਤੇ ਪ੍ਰੀਫੈਕਚਰ ਦੇ ਤੱਟ ‘ਤੇ 6.7 ਤੀਬਰਤਾ ਦਾ ਇੱਕ ਸ਼ਕਤੀਸ਼ਾਲੀ ਭੂਚਾਲ ਆਇਆ। ਦੁਪਹਿਰ 1:33 ਵਜੇ ਆਏ ਭੂਚਾਲ ਤੋਂ ਬਾਅਦ, ਮੌਸਮ ਵਿਗਿਆਨ ਏਜੰਸੀ ਨੇ ਇਵਾਤੇ ਪ੍ਰੀਫੈਕਚਰ ਲਈ ਸੁਨਾਮੀ ਦੀ ਚੇਤਾਵਨੀ ਜਾਰੀ ਕੀਤੀ। ਇਸ ਤੋਂ ਬਾਅਦ, ਇਵਾਤੇ ਦੇ ਓਫੁਨਾਟੋ ਸ਼ਹਿਰ ਦੇ ਤੱਟਵਰਤੀ ਖੇਤਰਾਂ ਵਿੱਚ 6,138 […]

Continue Reading

ਪਾਕਿਸਤਾਨ ਨੇ ਅਸੀਮ ਮੁਨੀਰ ਲਈ ਬਦਲਿਆ ਸੰਵਿਧਾਨ

ਨਵੀਂ ਦਿੱਲੀ, 9 ਨਵੰਬਰ: ਪਾਕਿਸਤਾਨੀ ਸੰਸਦ ਨੇ ਸੰਵਿਧਾਨ ਵਿੱਚ ਸੋਧ ਕਰਕੇ ਫੌਜ ਮੁਖੀ ਅਸੀਮ ਮੁਨੀਰ ਨੂੰ ਤਿੰਨੋਂ ਹਥਿਆਰਬੰਦ ਸੈਨਾਵਾਂ ਦਾ ਮੁਖੀ ਬਣਾਇਆ ਹੈ। ਹੁਣ ਉਨ੍ਹਾਂ ਨੂੰ ਦੇਸ਼ ਦਾ ਪਹਿਲਾ ਰੱਖਿਆ ਬਲਾਂ ਦਾ ਮੁਖੀ (CDF) ਨਿਯੁਕਤ ਕੀਤਾ ਜਾਵੇਗਾ। ਇਹ ਭਾਰਤ ਦੇ ਰੱਖਿਆ ਸਟਾਫ ਦੇ ਮੁਖੀ (CDS) ਵਰਗਾ ਹੋਵੇਗਾ। ਇਹ ਨਵਾਂ ਅਹੁਦਾ ਇਹ ਯਕੀਨੀ ਬਣਾਉਣ ਲਈ ਬਣਾਇਆ […]

Continue Reading

ਤਰਨ ਤਾਰਨ ਜ਼ਿਮਨੀ ਚੋਣ: ਕੇਂਦਰੀ ਬਲਾਂ ਦੀਆਂ 12 ਕੰਪਨੀਆਂ ਤਾਇਨਾਤ, ਸੁਰੱਖਿਆ ਦੇ ਪੁਖ਼ਤਾ ਪ੍ਰਬੰਧ: ਮੁੱਖ ਚੋਣ ਅਧਿਕਾਰੀ

ਚੰਡੀਗੜ੍ਹ, 9 ਨਵੰਬਰ: ਦੇਸ਼ ਕਲਿੱਕ ਬਿਊਰੋ: ਪੰਜਾਬ ਵਿਧਾਨ ਸਭਾ ਹਲਕਾ ਤਰਨ ਤਾਰਨ ਵਿੱਚ 11 ਨਵੰਬਰ ਨੂੰ ਜ਼ਿਮਨੀ ਚੋਣ ਲਈ ਵੋਟਾਂ ਪੈਣੀਆਂ ਹਨ। ਇਸ ਦੇ ਮੱਦੇਨਜ਼ਰ ਭਾਰਤੀ ਚੋਣ ਕਮਿਸ਼ਨ ਨੇ ਕੌਮਾਂਤਰੀ ਸਰਹੱਦ ਨਾਲ ਲੱਗਦੇ ਜ਼ਿਲ੍ਹੇ ਤਰਨਤਾਰਨ ਦੀ ਸੰਵੇਦਨਸ਼ੀਲਤਾ ਨੂੰ ਧਿਆਨ ਵਿੱਚ ਰੱਖਦੇ ਹੋਏ ਜ਼ਿਲ੍ਹਾ ਚੋਣ ਮਸ਼ੀਨਰੀ ਰਾਹੀਂ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਹਨ ਅਤੇ ਚੋਣ ਕਮਿਸ਼ਨ […]

Continue Reading

ਪੰਜਾਬ ਦੇ ਸਾਬਕਾ DGP ਦੇ ਪੁੱਤਰ ਦੀ ਕਾਰ ਨਾਲ ਵਾਪਰਿਆ ਹਾਦਸਾ

ਲੁਧਿਆਣਾ, 9 ਨਵੰਬਰ: ਦੇਸ਼ ਕਲਿੱਕ ਬਿਊਰੋ: ਸਾਬਕਾ ਡੀਜੀਪੀ ਸਿਧਾਰਥ ਚਟੋਪਾਧਿਆਏ ਦੇ ਪਰਿਵਾਰ ਨਾਲ ਲੁਧਿਆਣਾ ‘ਚ ਹਾਦਸਾ ਵਾਪਰਨ ਦੀ ਖਬਰ ਸ੍ਹਾਮਣੇ ਆਈ ਹੈ। ਮਿਲੀ ਜਾਣਕਾਰੀ ਅਨੁਸਾਰ ਸਾਬਕਾ ਡੀਜੀਪੀ ਸਿਧਾਰਥ ਚਟੋਪਾਧਿਆਏ ਦੇ ਪੁੱਤਰ ਦਾ ਪੁੱਤ ਸਿਧਾਂਤ ਆਪਣੀ ਮਾਂ ਅਤੇ ਹੋਰ ਪਰਿਵਾਰਕ ਮੈਂਬਰਾਂ ਨਾਲ ਰਾਤ ਦੇ ਖਾਣੇ ਲਈ ਇੱਕ ਰੈਸਟੋਰੈਂਟ ਜਾ ਰਿਹਾ ਸੀ। ਜਦੋਂ ਉਹ ਲੁਧਿਆਣਾ ਦੇ ਦੰਡੀ […]

Continue Reading

ਰਾਜਾ ਵੜਿੰਗ ਨੂੰ ਮੁੜ ਮਿਲੀ ਧਮਕੀ

ਚੰਡੀਗੜ੍ਹ, 9 ਨਵੰਬਰ: ਦੇਸ਼ ਕਲਿੱਕ ਬਿਊਰੋ: ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਲੁਧਿਆਣਾ ਦੇ ਸੰਸਦ ਮੈਂਬਰ ਰਾਜਾ ਵੜਿੰਗ ਨੂੰ ਮੁੜ ਧਮਕੀ ਮਿਲੀ ਹੈ। ਇਹ ਧਮਕੀ ਗੈਂਗਸਟਰ ਗੋਪੀ ਲਾਹੌਰੀਆ ਨੇ ਦਿੱਤੀ ਹੈ। ਇਸ ਤੋਂ ਪਹਿਲਾਂ ਸੀਨੀਅਰ ਕਾਂਗਰਸੀ ਨੇਤਾ ਰਾਜਬੀਰ ਸਿੰਘ ਭੁੱਲਰ ਨੇ ਪੁਲਿਸ ਨੂੰ ਸ਼ਿਕਾਇਤ ਕੀਤੀ ਸੀ ਕਿ ਉਨ੍ਹਾਂ ਨੂੰ 31 ਅਕਤੂਬਰ ਨੂੰ ਇੱਕ ਵਿਦੇਸ਼ੀ ਨੰਬਰ ਤੋਂ […]

Continue Reading

ਭਗਵੰਤ ਮਾਨ ਦਾ ਰਾਜਾ ਵੜਿੰਗ ਉਤੇ ਵੱਡਾ ਹਮਲਾ

ਕਿਹਾ, ਜਿਵੇਂ ਬਿਆਨ ਦੇ ਰਹੇ ਹਨ ਲੱਗਦਾ ਸਰਕਾਰੀ ਪਾਗਲਖਾਨਾ ਬਣਾਉਣਾ ਪਵੇਗਾ ਧੂਰੀ, 9 ਨਵੰਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਵੱਲੋਂ ਦਿੱਤੇ ਜਾ ਰਹੇ ਬਿਆਨਾਂ ਨੂੰ ਲੈ ਕੇ ਵੱਡਾ ਹਮਲਾ ਬੋਲਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਅੱਜ ਇੱਥੇ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨ’ ਦੇ ਤਹਿਤ […]

Continue Reading

ਮਾਨਸਾ : ਅਵਾਰਾ ਪਸ਼ੂ ਨਾਲ ਮੋਟਰਸਾਈਕਲ ਟਕਰਾਉਣ ਕਾਰਨ ਵਾਪਰੇ ਹਾਦਸੇ ’ਚ ਦੋ ਦੋਸਤਾਂ ਦੀ ਮੌਤ

ਮਾਨਸਾ, 9 ਨਵੰਬਰ, ਦੇਸ਼ ਕਲਿੱਕ ਬਿਓਰੋ : ਮਾਨਸਾ ਜ਼ਿਲ੍ਹੇ ਵਿਚ ਅਵਾਰਾ ਪਸ਼ੂਆਂ ਨਾਲ ਮੋਟਰਸਾਈਕਲ ਟਕਰਾਉਣ ਕਾਰਨ ਦੋ ਨੌਜਵਾਨਾਂ ਦੀ ਮੌਤ ਹੋਣ ਦੀ ਦੁਖਦਾਈ ਖਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਅਨੁਸਾਰ ਪਿੰਡ ਨੰਦਗੜ੍ਹ ਦੇ ਰਹਿਣ ਵਾਲੇ ਦੋ ਨੌਜਵਾਨ ਪਿੰਡ ਮੋਫਰ ਤੋਂ ਆਪਣੇ ਪਿੰਡ ਜਾ ਰਹੇ ਸਨ। ਰਸਤੇ ਵਿਚ ਉਨ੍ਹਾਂ ਦਾ ਮੋਟਰਸਾਈਕਲ ਕਿਸੇ ਅਵਾਰਾ ਪਸ਼ੂ ਨਾਲ ਟਕਰਾਉਣ […]

Continue Reading

ਅਮਰੀਕਾ : ਪੁਲਿਸ ਤੋਂ ਬਚਦੇ ਹੋਏ ਨੌਜਵਾਨ ਨੇ ਚਾਰ ਲੋਕਾਂ ਦੀ ਲਈ ਜਾਨ, 11 ਜ਼ਖਮੀ

ਨਿਊਯਾਰਕ, 9 ਨਵੰਬਰ, ਦੇਸ਼ ਕਲਿੱਕ ਬਿਓਰੋ : ਅਮਰੀਕਾ ਵਿਚ ਪੁਲਿਸ ਦੇ ਬੱਚਣ ਦੇ ਚੱਕ ਵਿਚ ਇਕ ਨੌਜਵਾਨ ਨੇ 4 ਲੋਕਾਂ ਦੀ ਜਾਨ ਲੈ ਲਈ ਅਤੇ 11 ਹੋਰ ਗੰਭੀਰ ਰੂਪ ਵਿਚ ਜ਼ਖਮੀ ਹੋ ਗਏ। ਟਾਮਪਾ ਜ਼ਿਲ੍ਹੇ ਵਿਚ ਬੀਤੇ ਦੇਰ ਰਾਤ ਨੂੰ ਹਾਈ ਸਪੀਡ ਕਾਰ ਚਲਾ ਰਹੇ 22 ਸਾਲਾ ਨੌਜਵਾਨ ਨੇ ਪੁਲਿਸ ਤੋਂ ਬਚ ਕੇ ਭੱਜਣ ਦੀ […]

Continue Reading

ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਮੁੜ ਵਿਵਾਦਾਂ ’ਚ ਘਿਰੇ

ਚੰਡੀਗੜ੍ਹ, 9 ਨਵੰਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਮੁੜ ਵਿਵਾਦਾਂ ਵਿਚ ਘਿਰ ਗਏ ਹਨ। ਰਾਜਾ ਵੜਿੰਗ ਦੋ ਸਰਦਾਰ ਬੱਚਿਆਂ ਦੇ ਜੁੜੇ ਫੜ੍ਹ ਕੇ ਬੋਲ ਰਹੇ ਹਨ ਕਿ ਦੋ ਸਰਦਾਰ ਕਿੱਧਰ ਚਲੇ ਨੇ। ਇਸ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅਹਿਮ ਸਵਾਲ ਚੁੱਕੇ ਹਨ। ਸੁਖਬੀਰ […]

Continue Reading

9 ਸਾਲ ਦੇ ਬੱਚੇ ਨੂੰ ਲੱਗੀ ਗੰਭੀਰ ਬਿਮਾਰੀ, ਲੱਗੇਗਾ 27 ਕਰੋੜ ਦਾ ਟੀਕਾ, ਪਰਿਵਾਰ ਵੱਲੋਂ ਮਦਦ ਦੀ ਅਪੀਲ

ਅੰਮ੍ਰਿਤਸਰ, 9 ਨਵੰਬਰ, ਦੇਸ਼ ਕਲਿੱਕ ਬਿਓਰੋ : ਅੰਮ੍ਰਿਤਸਰ ਜ਼ਿਲ੍ਹੇ ਦੇ ਰਹਿਣ ਵਾਲੇ ਫੌਜੀ ਹਰਪ੍ਰੀਤ ਸਿੰਘ ਦੇ 9 ਸਾਲ ਦੇ ਪੁੱਤਰ ਇਸ਼ਮੀਤ ਨੂੰ ਗੰਭੀਰ ਬਿਮਾਰੀ ਨੇ ਘੇਰ ਲਿਆ ਹੈ, ਜਿਸ ਦੇ ਇਲਾਜ ਲਈ 27 ਕਰੋੜ ਰੁਪਏ ਦਾ ਟੀਕਾ ਲੱਗੇਗਾ। ਜੰਡਿਆਲਾ ਗੁਰੂ ਦੇ ਰਹਿਣ ਵਾਲੇ ਫੌਜੀ ਹਰਪ੍ਰੀਤ ਸਿੰਘ ਅਤੇ ਪ੍ਰਿਆ ਦੇ ਬੇਟੇ ਨੂੰ ਡੀਐਮਡੀ (ਡਚੂਸ਼ੇਨ ਮਸਕੁਲਰ ਡਿਸਟ੍ਰਾਫੀ) […]

Continue Reading