ਪੰਜਾਬ ਸਰਕਾਰ ਨੇ ਅਨਾਥ ਅਤੇ ਆਸ਼ਰਿਤ ਬੱਚਿਆਂ ਲਈ 242 ਕਰੋੜ ਰੁਪਏ ਤੋਂ ਵੱਧ ਦੀ ਵਿੱਤੀ ਸਹਾਇਤਾ ਜਾਰੀ : ਡਾ. ਬਲਜੀਤ ਕੌਰ
ਆਸ਼ਰਿਤ ਬੱਚਿਆਂ ਦੀ ਸਕੀਮ ਹੇਠ 2.32 ਲੱਖ ਬੱਚਿਆਂ ਨੂੰ ਮਿਲ ਰਿਹਾ ਨਿਯਮਿਤ ਲਾਭ ਮਾਨ ਸਰਕਾਰ ਅਨਾਥ ਤੇ ਆਸ਼ਰਿਤ ਬੱਚਿਆਂ ਦੇ ਸਰਬਪੱਖੀ ਵਿਕਾਸ ਅਤੇ ਭਲਾਈ ਲਈ ਵਚਨਬੱਧ ਚੰਡੀਗੜ੍ਹ, 3 ਨਵੰਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ […]
Continue Reading
