ਡਾ. ਬਲਜੀਤ ਕੌਰ ਦੀ ਅਗਵਾਈ ਹੇਠ ਬਾਲ ਭੀਖ ਮੰਗਣ ਦੇ ਖ਼ਾਤਮੇ ਵੱਲ ਪੰਜਾਬ ਦਾ ਵੱਡਾ ਮਿਸ਼ਨ

ਚੰਡੀਗੜ੍ਹ, 2 ਨਵੰਬਰ: ਦੇਸ਼ ਕਲਿੱਕ ਬਿਊਰੋ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਦੀ ਦੂਰਅੰਦੇਸ਼ੀ ਅਗਵਾਈ ਹੇਠ, ਪੰਜਾਬ ਸਰਕਾਰ ਨੇ ਹੁਣ ਤੱਕ ਆਪਣੇ ਪ੍ਰਮੁੱਖ ਪ੍ਰੋਜੈਕਟ ਜੀਵਨਜੋਤ ਅਤੇ ਜੀਵਨਜੋਤ 2.0 ਪਹਿਲਕਦਮੀਆਂ ਤਹਿਤ 704 ਬੱਚਿਆਂ ਨੂੰ ਬਾਲ ਭੀਖ ਮੰਗਣ ਵਾਲਿਆਂ ਦੇ ਚੁੰਗਲ ਤੋਂ ਬਚਾਇਆ ਹੈ — ਜੋ […]

Continue Reading

ਗਮਾਡਾ ਦੇ ਦੋ ਦਿਨਾ ਕੈਂਪ ਦੌਰਾਨ 1000 ਤੋਂ ਵੱਧ ਲੰਬਿਤ ਕੇਸਾਂ ਦਾ ਨਿਪਟਾਰਾ: ਹਰਦੀਪ ਮੁੰਡੀਆਂ

ਚੰਡੀਗੜ੍ਹ/ਐਸ.ਏ.ਐਸ. ਨਗਰ, 2 ਨਵੰਬਰ: ਦੇਸ਼ ਕਲਿੱਕ ਬਿਊਰੋ : ਪੰਜਾਬ ਦੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਅੱਜ ਦੱਸਿਆ ਕਿ ਵੱਖ-ਵੱਖ ਸ਼ਾਖਾਵਾਂ ਵਿੱਚ ਆਮ ਲੋਕਾਂ ਅਤੇ ਹੋਰ ਸਟੇਕਹੋਲਡਰਾਂ ਦੇ ਲੰਬਿਤ ਪਏ ਕੰਮਾਂ ਦੇ ਨਬੇੜੇ ਲਈ ਗਰੇਟਰ ਮੋਹਾਲੀ ਏਰੀਆ ਵਿਕਾਸ ਅਥਾਰਟੀ (ਗਮਾਡਾ) ਵੱਲੋਂ ਲਗਾਏ ਗਏ ਕੈਂਪ ਦੇ ਅੱਜ ਦੂਜੇ ਅਤੇ ਆਖ਼ਰੀ ਦਿਨ ਕੇਸਾਂ […]

Continue Reading

ਵਿਸ਼ੇ਼ਸ਼ ਖੁਫੀਆ ਇਤਲਾਹ ਦੇ ਆਧਾਰ `ਤੇ ਕੀਤੀ ਵਪਾਰਕ ਵਾਹਨਾਂ ਦੀ ਚੈਕਿੰਗ: ਪੰਜਾਬ ਪੁਲਿਸ ਨੇ ਸਪੱਸ਼ਟ ਕੀਤਾ

ਚੰਡੀਗੜ੍ਹ, 2 ਨਵੰਬਰ: ਦੇਸ਼ ਕਲਿੱਕ ਬਿਊਰੋ : ਪੰਜਾਬ ਪੁਲਿਸ ਨੇ 1 ਅਤੇ 2 ਨਵੰਬਰ, 2025 ਦੀ ਦਰਮਿਆਨੀ ਰਾਤ ਨੂੰ ਵਿਸੇ਼ਸ਼ ਖੁਫੀਆ ਇਤਲਾਹ ਦੇ ਆਧਾਰ `ਤੇ ਰਾਜ ਦੇ ਵੱਖ-ਵੱਖ ਹਿੱਸਿਆਂ ਵਿੱਚ ਸਮਾਨ ਨੂੰ ਢੋਆ-ਢੁਆਈ ਵਾਲੇ ਵਾਹਨਾਂ, ਖਾਸ ਕਰਕੇ ਵਪਾਰਕ ਵਾਹਨਾਂ ਦੀ ਚੈਕਿੰਗ ਕੀਤੀ । ਪੰਜਾਬ ਪੁਲਿਸ ਦੇ ਬੁਲਾਰੇ ਨੇ ਅੱਜ ਇੱਥੇ ਦੱਸਿਆ ਕਿ ਰਾਜ ਦੀਆਂ ਚੋਣਵੀਆਂ […]

Continue Reading

ਪੰਜਾਬ ਦੇ 50 ਹੈੱਡਮਾਸਟਰਾਂ ਦਾ ਚੌਥਾ ਬੈਚ ਆਈ.ਆਈ.ਐਮ. ਅਹਿਮਦਾਬਾਦ ਵਿਖੇ ਸਿਖਲਾਈ ਲਈ ਰਵਾਨਾ

ਚੰਡੀਗੜ੍ਹ, 2 ਨਵੰਬਰ: ਦੇਸ਼ ਕਲਿੱਕ ਬਿਊਰੋ : ਅਧਿਆਪਕਾਂ ਦੇ ਵਿੱਦਿਅਕ ਹੁਨਰ ਨੂੰ ਹੋਰ ਨਿਖ਼ਾਰਨ ਦੀ ਵਚਨਬੱਧਤਾ ਤਹਿਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ 50 ਹੈੱਡਮਾਸਟਰਾਂ ਦੇ ਚੌਥੇ ਬੈਚ ਨੂੰ ਵਿਸ਼ੇਸ਼ ਲੀਡਰਸ਼ਿਪ ਸਿਖਲਾਈ ਪ੍ਰੋਗਰਾਮ ਲਈ ਵੱਕਾਰੀ ਇੰਡੀਅਨ ਇੰਸਟੀਚਿਊਟ ਆਫ਼ ਮੈਨੇਜਮੈਂਟ (ਆਈ.ਆਈ.ਐਮ.), ਅਹਿਮਦਾਬਾਦ ਭੇਜਿਆ ਗਿਆ ਹੈ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਅੱਜ […]

Continue Reading

ਵੱਡੀਆਂ ਚੁਣੌਤੀਆਂ ਦੇ ਬਾਵਜੂਦ ਪੰਜਾਬ ਦੀ ਜੀ.ਐਸ.ਟੀ. ਪ੍ਰਾਪਤੀ ਵਿੱਚ 21.51% ਦਾ ਵਾਧਾ: ਹਰਪਾਲ ਚੀਮਾ

ਚੰਡੀਗੜ੍ਹ, 2 ਨਵੰਬਰ: ਦੇਸ਼ ਕਲਿੱਕ ਬਿਊਰੋ : ਵਿੱਤੀ ਲਚਕੀਲੇਪਨ ਅਤੇ ਪ੍ਰਸ਼ਾਸਨਿਕ ਕੁਸ਼ਲਤਾ ਦਾ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ, ਪੰਜਾਬ ਨੇ ਅਕਤੂਬਰ 2025 ਤੱਕ ਸ਼ੁੱਧ ਜੀ.ਐਸ.ਟੀ. ਕੁਲੈਕਸ਼ਨ ਵਿੱਚ 21.51 ਫੀਸਦੀ ਦਾ ਵਾਧਾ ਦਰਜ ਕੀਤਾ ਹੈ, ਜਦੋਂ ਕਿ ਇਕੱਲੇ ਅਕਤੂਬਰ ਮਹੀਨੇ ਵਿੱਚ 14.46 ਫੀਸਦੀ ਦਾ ਮਜ਼ਬੂਤ ਵਾਧਾ ਹੋਇਆ ਹੈ। ਇੱਥੇ ਜਾਰੀ ਇੱਕ ਪ੍ਰੈਸ ਬਿਆਨ ਵਿੱਚ ਇਹ ਖੁਲਾਸਾ ਕਰਦਿਆਂ, […]

Continue Reading

ਭਾਰਤ ਨੇ ਤੀਜੇ ਟੀ-20 ‘ਚ ਆਸਟ੍ਰੇਲੀਆ ਨੂੰ 5 ਵਿਕਟਾਂ ਨਾਲ ਹਰਾਇਆ

ਨਵੀਂ ਦਿੱਲੀ, 2 ਨਵੰਬਰ: ਦੇਸ਼ ਕਲਿੱਕ ਬਿਊਰੋ : ਭਾਰਤ ਨੇ ਟੀ-20 ਸੀਰੀਜ਼ ਦੇ ਤੀਜੇ ਮੈਚ ਵਿੱਚ ਆਸਟ੍ਰੇਲੀਆ ਨੂੰ 5 ਵਿਕਟਾਂ ਨਾਲ ਹਰਾ ਦਿੱਤਾ ਹੈ। ਇਸ ਜਿੱਤ ਨਾਲ ਭਾਰਤ ਨੇ ਪੰਜ ਮੈਚਾਂ ਦੀ ਸੀਰੀਜ਼ 1-1 ਨਾਲ ਬਰਾਬਰ ਕਰ ਲਈ ਹੈ। ਸੀਰੀਜ਼ ਦਾ ਚੌਥਾ ਮੈਚ 6 ਨਵੰਬਰ ਨੂੰ ਗੋਲਡ ਕੋਸਟ ਵਿੱਚ ਖੇਡਿਆ ਜਾਵੇਗਾ। ਹੋਬਾਰਟ ਵਿੱਚ 187 ਦੌੜਾਂ […]

Continue Reading

ਧਮਕੀ ਤੋਂ ਬਾਅਦ ਦਿਲਜੀਤ ਦਾ ਵੱਡਾ ਬਿਆਨ, ‘ਰੋਕ ਨੀ ਸਕਦਾ ਕੋਈ ਮਾਈ ਦਾ ਲਾਲ ਸਾਨੂੰ’

ਚੰਡੀਗੜ੍ਹ, 2 ਨਵੰਬਰ: ਦੇਸ਼ ਕਲਿੱਕ ਬਿਊਰੋ : ਦਿਲਜੀਤ ਦੋਸਾਂਝ ਇਸ ਆਸਟ੍ਰੇਲੀਆ ‘ਚ ਸਮੇਂ ਔਰਾ ਟੂਰ ‘ਤੇ ਹਨ। ਇਸ ਟੂਰ ਤੋਂ ਪਹਿਲਾਂ ਉਨ੍ਹਾਂ ਦੇ ਅੱਤਵਾਦੀ ਪੰਨੂ ਦੇ ਵੱਲੋਂ ਦਲਜੀਤ ਦੁਸਾਂਝ ਨੂੰ ਧਮਕੀ ਦਿੱਤੀ ਗਈ ਸੀ। ਖਾਲਸਤਾਨੀ ਅੱਤਵਾਦੀ ਪੰਨੂ ਨੇ ਕਿਹਾ ਕਿ ਦਿਲਜੀਤ ਨੇ ਅਮਿਤਾਭ ਬੱਚਨ ਦੇ ਪੈਰੀਂ ਹੱਥ ਲਗਾ ਕੇ 1984 ਦੇ ਸਿੱਖ ਕਤਲੇਆਮ ਦੇ ਪੀੜਤਾਂ […]

Continue Reading

ਅੱਜ ਭਾਰਤੀ ਧਰਤੀ ਤੋਂ ਸਭ ਤੋਂ ਭਾਰਾ ਸੈਟੇਲਾਈਟ ਕੀਤਾ ਜਾਵੇਗਾ ਲਾਂਚ

ਬੈਂਗਲੁਰੂ, 2 ਨਵੰਬਰ: ਦੇਸ਼ ਕਲਿੱਕ ਬਿਊਰੋ : ਇਸਰੋ ਅੱਜ ਸ਼ਾਮ 5:26 ਵਜੇ LVM3 ਰਾਕੇਟ ਰਾਹੀਂ 4,400 ਕਿਲੋਗ੍ਰਾਮ ਦਾ ਸੈਟੇਲਾਈਟ ਲਾਂਚ ਕਰੇਗਾ। ਇਹ ਭਾਰਤੀ ਧਰਤੀ ਤੋਂ ਜੀਓਸਿੰਕ੍ਰੋਨਸ ਟ੍ਰਾਂਸਫਰ ਔਰਬਿਟ (GTO) ਵਿੱਚ ਲਾਂਚ ਕੀਤਾ ਜਾਣ ਵਾਲਾ ਹੁਣ ਤੱਕ ਦਾ ਸਭ ਤੋਂ ਭਾਰੀ ਸੈਟੇਲਾਈਟ ਹੈ। ਨਵਾਂ ਸੈਟੇਲਾਈਟ ਜਲ ਸੈਨਾ ਦੀਆਂ ਸੰਚਾਰ ਸਮਰੱਥਾਵਾਂ ਨੂੰ ਹੋਰ ਮਜ਼ਬੂਤ ​​ਕਰੇਗਾ। GTO (29,970 […]

Continue Reading

3rd T20: ਆਸਟ੍ਰੇਲੀਆ ਨੇ ਭਾਰਤ ਨੂੰ ਜਿੱਤ ਲਈ 187 ਦੌੜਾਂ ਦਾ ਦਿੱਤਾ ਟੀਚਾ

ਨਵੀਂ ਦਿੱਲੀ, 2 ਨਵੰਬਰ: ਦੇਸ਼ ਕਲਿੱਕ ਬਿਊਰੋ : ਭਾਰਤ ਅਤੇ ਆਸਟ੍ਰੇਲੀਆ ਵਿਚਕਾਰ ਤੀਜਾ ਟੀ-20ਆਈ ਹੋਬਾਰਟ ਵਿੱਚ ਖੇਡਿਆ ਜਾ ਰਿਹਾ ਹੈ। ਭਾਰਤ ਨੇ ਟਾਸ ਜਿੱਤਿਆ ਅਤੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਆਸਟ੍ਰੇਲੀਆ ਨੇ 20 ਓਵਰਾਂ ਵਿੱਚ 6 ਵਿਕਟਾਂ ‘ਤੇ 186 ਦੌੜਾਂ ਬਣਾਈਆਂ ਹਨ ਅਤੇ ਭਾਰਤ ਨੂੰ ਜਿੱਤ ਲਈ 187 ਦੌੜਾਂ ਦਾ ਟੀਚਾ ਦਿੱਤਾ ਹੈ। ਅਰਸ਼ਦੀਪ […]

Continue Reading

ਲੁਧਿਆਣਾ ਦੇ ਬੁੱਢਾ ਨਾਲੇ ਵਿੱਚੋਂ ਮਿਲੀ ਇੱਕ ਨੌਜਵਾਨ ਦੀ ਲਾਸ਼

ਲੁਧਿਆਣਾ, 2 ਨਵੰਬਰ: ਦੇਸ਼ ਕਲਿੱਕ ਬਿਊਰੋ : ਐਤਵਾਰ ਸਵੇਰੇ ਲੁਧਿਆਣਾ ਦੇ ਸ਼ਿਵਪੁਰੀ ਇਲਾਕੇ ਵਿੱਚ ਲੋਕਾਂ ਨੇ ਬੁੱਢਾ ਨਾਲੇ ਵਿੱਚ ਇੱਕ ਨੌਜਵਾਨ ਦੀ ਲਾਸ਼ ਤੈਰਦੀ ਦੇਖੀ। ਘਟਨਾ ਸਥਾਨ ‘ਤੇ ਭੀੜ ਇਕੱਠੀ ਹੋ ਗਈ ਅਤੇ ਮੌਕੇ ‘ਤੇ ਮੌਜੂਦ ਲੋਕਾਂ ਨੇ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ। ਡਿਵੀਜ਼ਨ 4 ਦੀ ਪੁਲਿਸ ਅਤੇ ਪੀਸੀਆਰ ਟੀਮ ਥੋੜ੍ਹੀ ਦੇਰ ਬਾਅਦ ਪਹੁੰਚੀ। ਮੁੱਢਲੀ […]

Continue Reading