ਆਪ ਨੇ ਮੇਅਰ ਨੂੰ ਪਾਰਟੀ ‘ਚੋਂ ਕੱਢਿਆ, ਅਹੁਦੇ ਤੋਂ ਅਸਤੀਫ਼ਾ ਵੀ ਮੰਗਿਆ
ਮੋਗਾ, 27 ਨਵੰਬਰ: ਦੇਸ਼ ਕਲਿੱਕ ਬਿਊਰੋ : ਆਮ ਆਦਮੀ ਪਾਰਟੀ ਨੇ ਆਪਣੇ ਮੌਜੂਦਾ ਮੇਅਰ ਬਲਜੀਤ ਸਿੰਘ ਚਾਨੀ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਅਤੇ ਗਲਤ ਗਤੀਵਿਧੀਆਂ ‘ਚ ਸ਼ਾਮਲ ਹੋਣ ਕਾਰਨ ਪਾਰਟੀ ਵਿੱਚੋਂ ਕੱਢ ਦਿੱਤਾ ਹੈ। ਇਸ ਦੇ ਨਾਲ ਹੀ ਪਾਰਟੀ ਨੇ ਉਨ੍ਹਾਂ ਕੋਲੋਂ ਮੇਅਰ ਦੇ ਅਹੁਦੇ ਤੋਂ ਵੀ ਅਸਤੀਫ਼ਾ ਮੰਗ ਲਿਆ ਹੈ। ਮੇਅਰ ‘ਤੇ ਦੋਸ਼ ਹੈ ਕਿ […]
Continue Reading
