ਸਪੀਕਰ ਵੱਲੋਂ ਪੰਜਾਬ ਦੇ ਲੋਕਾਂ ਨੂੰ ਨਵੇਂ ਸਾਲ 2026 ਦੀ ਵਧਾਈ

ਚੰਡੀਗੜ੍ਹ 31 ਦਸੰਬਰ : ਦੇਸ਼ ਕਲਿੱਕ ਬਿਊਰੋ: ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬ ਦੇ ਲੋਕਾਂ ਨੂੰ ਨਵੇਂ ਸਾਲ 2026 ਦੀ ਵਧਾਈ ਦਿੱਤੀ ਹੈ। ਉਨ੍ਹਾਂ ਕਾਮਨਾ ਕੀਤੀ ਕਿ ਪਰਮਾਤਮਾ ਇਸ ਨਵੇਂ ਸਾਲ ਸਾਰੀਆਂ ਦੀ ਝੋਲੀ ਖੁਸ਼ੀਆਂ ਨਾਲ ਭਰ ਦੇਵੇ ਅਤੇ ਉਨ੍ਹਾਂ ਦੇ ਸੁਪਨੇ ਸਾਕਾਰ ਕਰੇ। ਉਨ੍ਹਾਂ ਨੇ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ […]

Continue Reading

ਸਪੀਕਰ ਵੱਲੋਂ ਅਰਾਵਲੀ ਪਹਾੜੀਆਂ ਦੀ ਪਰਿਭਾਸ਼ਾ ਨੂੰ ਮੁੜ ਵਿਚਾਰਨ ਸਬੰਧੀ ਸੁਪਰੀਮ ਕੋਰਟ ਦੇ ਫ਼ੈਸਲੇ ਦਾ ਸਵਾਗਤ

ਚੰਡੀਗੜ੍ਹ 31 ਦਸੰਬਰ: ਦੇਸ਼ ਕਲਿੱਕ ਬਿਊਰੋ: ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸੁਪਰੀਮ ਕੋਰਟ ਵੱਲੋਂ ਮਾਈਨਿੰਗ ਰੈਗੂਲੇਸ਼ਨ ਕਮੇਟੀ ਦੀਆਂ ਸਿਫ਼ਾਰਸ਼ਾਂ ‘ਤੇ ਅਗਲੇ ਹੁਕਮਾਂ ਤੱਕ ਰੋਕ ਲਗਾਉਣ ਦੇ ਫ਼ੈਸਲੇ ਦਾ ਸਵਾਗਤ ਕੀਤਾ ਹੈ। ਸਪੀਕਰ ਸੰਧਵਾਂ ਨੇ ਕਿਹਾ ਕਿ ਪਹਿਲਾਂ ਸੁਪਰੀਮ ਕੋਰਟ ਨੇ ਵਾਤਾਵਰਣ, ਜੰਗਲਾਤ ਅਤੇ ਜਲਵਾਯੂ ਪਰਿਵਰਤਨ ਮੰਤਰਾਲੇ ਦੀ ਕਮੇਟੀ ਦੁਆਰਾ ਸਿਫ਼ਾਰਸ਼ ਕੀਤੀ […]

Continue Reading

‘ਯੁੱਧ ਨਸ਼ਿਆਂ ਵਿਰੁੱਧ’: 305ਵੇਂ ਦਿਨ, ਪੰਜਾਬ ਪੁਲਿਸ ਵੱਲੋਂ 117 ਨਸ਼ਾ ਤਸਕਰ ਕਾਬੂ

— ‘ਡੀ-ਅਡਿਕਸ਼ਨ’ ਹਿੱਸੇ ਵਜੋਂ, ਪੰਜਾਬ ਪੁਲਿਸ ਨੇ 52 ਵਿਅਕਤੀਆਂ ਨੂੰ ਨਸ਼ਾ ਛੁਡਾਊ ਇਲਾਜ ਕਰਵਾਉਣ ਲਈ ਕੀਤਾ ਰਾਜ਼ੀ ਚੰਡੀਗੜ੍ਹ, 31 ਦਸੰਬਰ: ਦੇਸ਼ ਕਲਿੱਕ ਬਿਊਰੋ: ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 305ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 335 ਥਾਵਾਂ ‘ਤੇ ਛਾਪੇਮਾਰੀ ਕੀਤੀ, […]

Continue Reading

ਪੰਜਾਬ ਪੁਲਿਸ ਵੱਲੋਂ ਵਿਜ਼ਨ 2026 ਦਾ ਖ਼ਾਕਾ ਪੇਸ਼: ਪੁਲਿਸ ਦੀ ਕਾਰਜ-ਕੁਸ਼ਲਤਾ ਨੂੰ ਵਧਾਉਣ ਲਈ ਵਿਆਪਕ ਬੁਨਿਆਦੀ ਢਾਂਚਾ ਵਿਕਸਿਤ ਕੀਤਾ ਜਾਵੇਗਾ

— ਡੀਜੀਪੀ ਗੌਰਵ ਯਾਦਵ ਨੇ ਐਮਰਜੈਂਸੀ ਰਿਸਪਾਂਸ ਸਮੇਂ ਨੂੰ 7-8 ਮਿੰਟ ਤੱਕ ਘਟਾਉਣ ਲਈ ਸਮਰਪਿਤ ਡਾਇਲ 112 ਬਿਲਡਿੰਗ, ਵਾਹਨਾਂ ਦੇ ਫਲੀਟ ਚ ਵਾਧੇ ਅਤੇ ਐਡਵਾਂਸਡ ਜ਼ਿਲ੍ਹਾ ਕੰਟਰੋਲ ਰੂਮਾਂ ਦਾ ਬਲੂਪ੍ਰਿੰਟ ਪੇਸ਼ ਕੀਤਾ— 585 ਥਾਵਾਂ ‘ਤੇ 2,367 ਸੀਸੀਟੀਵੀ ਕੈਮਰੇ ਲਾ ਕੇ ਦੂਜੀ ਸੁਰੱਖਿਆ ਪੰਕਤੀ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ ਅਤੇ 6 ਹੋਰ ਐਂਟੀ-ਡਰੋਨ ਪ੍ਰਣਾਲੀਆਂ ਦੀ ਕੀਤੀ […]

Continue Reading

ਲੋਕ ਸੰਪਰਕ ਵਿਭਾਗ ‘ਚ 32 ਸਾਲ ਦੀ ਸ਼ਾਨਦਾਰ ਸੇਵਾ ਉਪਰੰਤ ਸੇਵਾਮੁਕਤ ਹੋਏ ਫੋਟੋ ਸਿਨੇਮਾ ਅਫ਼ਸਰ ਅਰਵਿੰਦਰ ਸਿੰਘ

ਚੰਡੀਗੜ੍ਹ, 31 ਦਸੰਬਰ: ਦੇਸ਼ ਕਲਿੱਕ ਬਿਊਰੋ: ਪੰਜਾਬ ਦੇ ਸੂਚਨਾ ਅਤੇ ਲੋਕ ਸੰਪਰਕ ਵਿਭਾਗ ਵੱਲੋਂ ਅੱਜ ਫੋਟੋ ਸਿਨੇਮਾ ਅਫ਼ਸਰ ਅਰਵਿੰਦਰ ਸਿੰਘ ਨੂੰ ਉਨ੍ਹਾਂ ਦੀ ਸੇਵਾਮੁਕਤੀ ‘ਤੇ ਨਿੱਘੀ ਵਿਦਾਇਗੀ ਦਿੱਤੀ ਗਈ, ਜੋ ਆਪਣੇ ਤਿੰਨ ਦਹਾਕਿਆਂ ਤੋਂ ਵੱਧ ਦੇ ਸ਼ਾਨਦਾਰ ਸੇਵਾਕਾਲ ਤੋਂ ਬਾਅਦ ਅੱਜ ਸੇਵਾਮੁਕਤ ਹੋਏ ਹਨ। ਵਿਭਾਗ ਨਾਲ ਅਰਵਿੰਦਰ ਸਿੰਘ ਦਾ ਸਫ਼ਰ 9 ਅਗਸਤ, 1993 ਨੂੰ ਸ਼ੁਰੂ […]

Continue Reading

ਸਾਲ 2025 ਦਾ ਸੰਸਦੀ ਮਾਮਲੇ ਵਿਭਾਗ ਦਾ ਲੇਖਾ-ਜੋਖਾ; ਸਕੂਲੀ ਵਿਦਿਆਰਥੀਆਂ ਨੂੰ ਉਤਸ਼ਾਹਿਤ ਕਰਨ ਲਈ ਸ੍ਰੀ ਅਨੰਦਪੁਰ ਸਾਹਿਬ ਵਿਖੇ ਮੌਕ ਵਿਧਾਨ ਸਭਾ ਸੈਸ਼ਨ ਕਰਵਾਇਆ

ਚੰਡੀਗੜ੍ਹ, 31 ਦਸੰਬਰ: ਦੇਸ਼ ਕਲਿੱਕ ਬਿਊਰੋ: ਪੰਜਾਬ ਸਰਕਾਰ ਨੇ ਸੰਵਿਧਾਨ ਦਿਵਸ ਦੇ ਮੌਕੇ ‘ਤੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਸਮਾਗਮਾਂ ਵਿਸ਼ੇਸ਼ ਤੌਰ ਤੇ ਤਿਆਰ ਕੀਤੀ ਗਈ ਪੰਜਾਬ ਵਿਧਾਨ ਸਭਾ ਵਿਚ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮੌਕ ਵਿਧਾਨ ਸਭਾ ਸੈਸ਼ਨ ਕਰਵਾ ਕੇ ਉਤਸ਼ਾਹਿਤ ਕੀਤਾ ਗਿਆ, ਤਾਂ […]

Continue Reading

ਵਿਜੀਲੈਂਸ ਵੱਲੋਂ 15000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਬਲਾਕ ਅਫ਼ਸਰ ਗ੍ਰਿਫਤਾਰ

ਚੰਡੀਗੜ੍ਹ, 31 ਦਸੰਬਰ: ਦੇਸ਼ ਕਲਿੱਕ ਬਿਊਰੋ: ਪੰਜਾਬ ਵਿਜੀਲੈਂਸ ਬਿਊਰੋ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਪਣਾਈ ਗਈ ਜ਼ੀਰੋ ਸਹਿਣਸ਼ੀਲਤਾ ਨੀਤੀ ਤਹਿਤ ਵਾਈਲਡ ਲਾਈਫ ਡਿਵੀਜ਼ਨ, ਗੜ੍ਹਸ਼ੰਕਰ ਜ਼ਿਲ੍ਹਾ ਹੁਸ਼ਿਆਰਪੁਰ ਵਿਖੇ ਤਾਇਨਾਤ ਬਲਾਕ ਅਫ਼ਸਰ ਰਾਜਪਾਲ ਸਿੰਘ ਨੂੰ 15000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ […]

Continue Reading

ਸਾਲ 2025 ਦੌਰਾਨ ਪ੍ਰਸ਼ਾਸਨਿਕ ਸੇਵਾਵਾਂ ਵਿੱਚ ਪੰਜਾਬ ਡਿਜੀਟਲ ਸੁਧਾਰਾਂ ਦਾ ਗਵਾਹ ਬਣਿਆ: ਨਾਗਰਿਕਾਂ ਨੂੰ ਉਨ੍ਹਾਂ ਦੇ ਦਰ ‘ਤੇ ਮਿਲ ਰਹੀਆਂ ਸੇਵਾਵਾਂ: ਅਮਨ ਅਰੋੜਾ

ਚੰਡੀਗੜ੍ਹ, 31 ਦਸੰਬਰ: ਦੇਸ਼ ਕਲਿੱਕ ਬਿਊਰੋ: ਪੰਜਾਬ ਦਾ ਪ੍ਰਸ਼ਾਸਨ ਸਾਲ 2025 ਦੌਰਾਨ ਵੱਡੇ ਡਿਜੀਟਲ ਬਦਲਾਅ ਦਾ ਗਵਾਹ ਬਣਿਆ ਹੈ, ਜਿਸ ਤਹਿਤ ਹੁਣ ਨਾਗਰਿਕ-ਕੇਂਦਰਿਤ ਸੇਵਾਵਾਂ ਲੋਕਾਂ ਨੂੰ ਸਿੱਧੇ ਉਨ੍ਹਾਂ ਦੇ ਦਰ ‘ਤੇ ਹੀ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ ਅਤੇ ਸਰਕਾਰੀ ਦਫ਼ਤਰਾਂ ਵਿੱਚ ਲੰਬੀਆਂ ਕਤਾਰਾਂ ਲੱਗਣਾ ਅਤੇ ਲੋਕਾਂ ਦੀ ਖੱਜਲ-ਖੁਆਰੀ ਹੁਣ ਬੀਤੇ ਸਮੇਂ ਦੀ ਗੱਲ ਹੋ ਗਈ […]

Continue Reading

ਦਿਵਿਆਂਗਜਨਾਂ ਲਈ ਮਾਨ ਸਰਕਾਰ ਦਾ ਵੱਡਾ ਕਦਮ: 371 ਕਰੋੜ ਤੋਂ ਵੱਧ ਵਿੱਤੀ ਸਹਾਇਤਾ ਜਾਰੀ — ਡਾ. ਬਲਜੀਤ ਕੌਰ

ਚੰਡੀਗੜ੍ਹ, 31 ਦਸੰਬਰ: ਦੇਸ਼ ਕਲਿੱਕ ਬਿਊਰੋ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਹਰ ਵਰਗ ਦੀ ਭਲਾਈ, ਸਮਾਜਿਕ ਨਿਆਂ ਅਤੇ ਸਾਮੂਹਿਕ ਵਿਕਾਸ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਇਸੇ ਵਚਨਬੱਧਤਾ ਦੇ ਤਹਿਤ ਵਿਸ਼ੇਸ਼ ਯੋਗਤਾਵਾਂ ਵਾਲੇ ਵਿਅਕਤੀਆਂ (ਦਿਵਿਆਂਗਜਨਾਂ) ਦੀ ਸੁਰੱਖਿਆ, ਆਤਮ-ਨਿਰਭਰਤਾ ਅਤੇ ਇੱਜ਼ਤ ਭਰੀ ਜ਼ਿੰਦਗੀ ਲਈ ਸਰਕਾਰ ਵੱਲੋਂ ਲਗਾਤਾਰ […]

Continue Reading

ਮਾਘੀ ਮੇਲੇ ਸਬੰਧੀ DC ਅਤੇ SSP ਨੇ ਵੱਖ-ਵੱਖ ਵਿਭਾਗਾਂ ਨਾਲ ਕੀਤੀ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 31 ਦਸੰਬਰ: ਦੇਸ਼ ਕਲਿੱਕ ਬਿਊਰੋ: ਚਾਲੀ ਮੁਕਤਿਆਂ ਦੀ ਯਾਦ ਵਿੱਚ ਲੱਗਣ ਵਾਲੇ ਪਵਿੱਤਰ ਅਤੇ ਇਤਿਹਾਸਕ ਮਾਘੀ ਮੇਲੇ ਦੇ ਅਗੇਤੇ ਪ੍ਰਬੰਧਾਂ ਸਬੰਧੀ ਡਿਪਟੀ ਕਮਿਸ਼ਨਰ ਅਭਿਜੀਤ ਕਪਲਿਸ਼ ਅਤੇ ਐਸ.ਐਸ.ਪੀ. ਅਭਿਮੰਨਿਊ ਰਾਣਾ ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ […]

Continue Reading